Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    4:21:24 PM

  • india us deal could be finalised in 48 hours

    48 ਘੰਟਿਆਂ 'ਚ ਭਾਰਤ-US ਦੀ ਡੀਲ ਹੋ ਸਕਦੀ ਹੈ...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • doni bal gang jalandhar police

    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ...

  • new on government bus strike in punjab

    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ

MAJHA News Punjabi(ਮਾਝਾ)

SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ

  • Edited By Shivani Bassan,
  • Updated: 09 Mar, 2023 02:32 PM
Amritsar
sgpc submitted a demand letter to president draupadi murmu
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿਸ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਮੈਮੋਰੰਡਮ ਦਿੱਤਾ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਤੇ ਵੱਖਰੀ ਹਰਿਆਣਾ ਕਮੇਟੀ ਨੂੰ ਰੱਦ ਕਰਨ ਸਬੰਧੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਜੀ-20 ਸਮਾਗਮਾਂ ਤੋਂ ਪਹਿਲਾਂ ਯੂਨੀਵਰਸਿਟੀ ਬਾਹਰ ਲਿਖੇ ਗਏ ਖਾਲਿਸਤਾਨ ਪੱਖੀ ਨਾਅਰੇ

ਮੈਮੋਰੰਡਮ 'ਚ ਲਿਖਿਆ ਗਿਆ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ (ਸਿੱਖ ਕੈਦੀਆਂ) ਨੂੰ ਰਿਹਾਅ ਕੀਤਾ ਜਾਵੇ ਜੋ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲਗਭਗ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।ਉਨ੍ਹਾਂ ਕਿਹਾ ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ,  ਭਾਈ ਬਲਵੰਤ ਸਿੰਘ ਰਾਜੋਆਣਾ ਸਣੇ 9 ਹੋਰ ਉਮਰ ਕੈਦ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ 'ਚ ਬੰਦ ਹਨ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

ਇਸ ਤੋਂ ਇਲਾਵਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰੱਦ ਕਰਨ ਨੂੰ ਲੈ ਕੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਰਾਸ਼ਟਰਪਤੀ ਨੂੰ ਮੈਮੋਰੰਡਮ ਸੌਂਪਿਆ ਗਿਆ ਅਤੇ ਅਪੀਲ ਕੀਤੀ ਕੇ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਅਜ਼ਾਦ ਸੰਸਥਾ ਹੈ ਜਿਸ ਵਿੱਚ ਹੋਰ ਕਿਸੇ ਵੀ ਧਿਰ ਨੂੰ ਦਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। ਇਸ ਪੱਤਰ 'ਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਗੈਰ-ਸੰਵਿਧਾਨਕ ਤਰੀਕੇ ਨਾਲ ਇਹ ਐਕਟ ਬਣਾਇਆ ਹੈ। ਹਰਿਆਣਾ ਕਮੇਟੀ ਐਕਟ ਨੂੰ ਬਣਾਉਣ ਮੌਕੇ ਸਿੱਖ ਗੁਰਦੁਆਰਾ ਐਕਟ 1925 ਦੀ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ। ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ 1925 ਐਕਟ ਅਧੀਨ ਸ਼੍ਰੋਮਣੀ ਕਮੇਟੀ ਪਾਸ ਹੈ ਅਤੇ ਮੌਜੂਦਾ ਸਮੇਂ ਵੀ ਇਸੇ ਤਹਿਤ ਹੀ ਗੁਰਦੁਆਰਾ ਸਾਹਿਬਾਨ ਨੋਟੀਫਾਈਡ ਹਨ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਇਸ ਗੈਰ-ਸੰਵਿਧਾਨਕ ਹਰਿਆਣਾ ਕਮੇਟੀ ਐਕਟ ਨੂੰ ਤੁਰੰਤ ਰੱਦ ਕਰਨ ਲਈ ਕਾਰਵਾਈ ਕੀਤੀ ਜਾਵੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • SGPC
  • demand letter
  • President Draupadi Murmu
  • Bandi Singhs
  • SGPC
  • ਮੰਗ ਪੱਤਰ
  • ਰਾਸ਼ਟਰਪਤੀ ਦ੍ਰੋਪਦੀ ਮੁਰਮੂ
  • ਬੰਦੀ ਸਿੰਘਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

NEXT STORY

Stories You May Like

  • sgpc demands investigation against accused who attempted sacrilege
    ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ
  • sgpc  harjinder singh dhami  shiromani committee delegation
    ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਸੰਗਤ ਵੱਲੋਂ ਸਵਾਗਤ
  • girl  lover  police  release  mobile tower
    ਪ੍ਰੇਮੀ ਨੂੰ ਚੱਕ ਕੇ ਲੈ ਗਈ ਪੁਲਸ ! ਰਿਹਾਈ ਦੀ ਮੰਗ ਕਰਦੀ ਟਾਵਰ 'ਤੇ ਜਾ ਚੜ੍ਹੀ ਕੁੜੀ
  • sgpc meeting advocate harjinder singh dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • sgpc delegation inspects site for works to be carried out in yuba city
    ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ
  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • special honor to sgpc delegation in california
    ਕੈਲੇਫ਼ੋਰਨੀਆ 'ਚ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ
  • delhi gurdwara committee concludes gurmat camps
    ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਸ਼ਾਨਦਾਰ ਸਮਾਪਤੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
Trending
Ek Nazar
sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bikram majithia bail application amritsar court
      ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
    • gunfire erupts in batala firing at the house of a young businessman
      ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
    • woman deadbody recovered near village nangal pannwan
      ਪਿੰਡ ਨੰਗਲ ਪੰਨਵਾਂ ਨੇੜਿਓਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
    • gurdaspur theft news
      ਕਰਜ਼ਾ ਚੁੱਕ ਕੇ ਖੋਲ੍ਹੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ! ਸ਼ਟਰ ਭੰਨ੍ਹ ਚੁੱਕ...
    • canal breach
      ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ...
    • late night gunfire on 88 feet road in amritsar
      ਅੰਮ੍ਰਿਤਸਰ ਦੇ 88 ਫੁੱਟ ਰੋਡ 'ਤੇ ਦੇਰ ਰਾਤ ਚੱਲੀਆਂ ਗੋਲੀਆਂ: 1 ਜ਼ਖਮੀ, ਕਾਰ...
    • gangster network exposed in punjab
      ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
    • heroin worth 135 crore seized in punjab
      ਪੰਜਾਬ 'ਚ 1,35,00,00,000 ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ...
    • vegetable shops catch fire for the second time in dhariwal
      ਧਾਰੀਵਾਲ 'ਚ ਦੂਜੀ ਵਾਰ ਸਬਜ਼ੀ ਦੀਆਂ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ...
    • encounter between police and gangsters
      ਪੁਲਸ ਤੇ ਗੈਂਗਸਟਰਾਂ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਇਕ ਮੁਲਜ਼ਮ ਕਾਬੂ ਤੇ ਦੂਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +