Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    6:22:56 PM

  • warning issued amid reports of petrol running out in punjab

    ਪੰਜਾਬ ਵਿਚ ਪੈਟਰੋਲ ਮੁੱਕਣ ਦੀਆਂ ਖ਼ਬਰਾਂ ਵਿਚਾਲੇ...

  • jaundice rages in this village of ferozepur

    ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ...

  • shri ram navami utsav committee shobha yatra jalandhar

    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ,...

  • russia getting rich iran us war

    ਈਰਾਨ-US ਜੰਗ 'ਚ ਰੂਸ ਦੀ ਚਾਂਦੀ! ਰੋਜ਼ਾਨਾ ਤਿਜੋਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • AI ਟੂਲਸ ਰਾਹੀਂ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

MAJHA News Punjabi(ਮਾਝਾ)

AI ਟੂਲਸ ਰਾਹੀਂ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

  • Edited By Shivani Bassan,
  • Updated: 31 Jul, 2025 06:24 PM
Amritsar
sgpc takes notice of misinformation about gurbani being spread through ai tools
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਲਿਖੇ ਗਏ ਪੱਤਰ ਵਿੱਚ ਚੈਟ ਜੀਪੀਟੀ, ਡੀਪਸੀਕ, ਗਰੋਕ, ਜੇਮਿਨੀ ਏਆਈ, ਮੈਟਾ, ਗੂਗਲ, ਵੀਓ 3, ਡਿਸਕਰਿਪਟ, ਰਨਵੇਅ ਐਮਐਲ, ਪਿਕਟੋਰੀ, ਮਜਿਸਟੋ, ਇਨਵੀਡਿਓ, ਡੈਲ-ਈ 2, ਮਿਡਜਰਨੀ, ਡੀਪਏਆਈ ਅਤੇ ਹੋਰ ਸ਼ਾਮਲ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਫ਼ੜੀ ਗਈ ਟਰਾਮਾਡੋਲ ਦੀ ਫੈਕਟਰੀ ! 325 ਕਿੱਲੋ ਤੋਂ ਵੱਧ...

ਇਸ ਸਬੰਧੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਆਪਣੀਆਂ ਮੌਲਿਕ ਪ੍ਰੰਪਰਾਵਾਂ ਹਨ, ਜਿਨ੍ਹਾਂ ਵਿਚ ਤਬਦੀਲੀ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਤਕਨੀਕ ਦੇ ਯੁੱਗ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਤਸਵੀਰਾਂ ਨਾਲ ਛੇੜਛਾੜ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬਉੱਚ ਹਨ, ਜਿਸ ਅੰਦਰ ਦਰਜ ਗੁਰਬਾਣੀ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਹੀਂ ਹੋ ਸਕਦੀ, ਪ੍ਰੰਤੂ ਅਜਿਹੀਆਂ ਐਪਸ ਗੁਰਬਾਣੀ ਦੀਆਂ ਪਾਵਨ ਪੰਗਤੀਆਂ ਨੂੰ ਗ਼ਲਤ ਤਰੀਕੇ ਨਾਲ ਦਰਸਾ ਰਹੀਆਂ ਹਨ, ਜੋ ਗੁਰਬਾਣੀ ਦੀ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਕਈ ਇਤਰਾਜ਼ ਪ੍ਰਗਟ ਹੋਏ ਹਨ, ਜਿਸ ਦੇ ਮੱਦੇਨਜ਼ਰ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਗ਼ਲਤ ਜਾਣਕਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਾਜ ਦੇ ਮਾਮਲੇ 'ਚ ਵੱਡਾ ਫ਼ੈਸਲਾ! ਕਿਹਾ- 'ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ...'

ਉਨ੍ਹਾਂ ਕਿਹਾ ਕਿ ਵੱਖ-ਵੱਖ ਏਆਈ ਪਲੇਟਫਾਰਮਾਂ ’ਤੇ ਅਜਿਹਾ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਸਤਿਕਾਰਯੋਗ ਸਿੱਖ ਧਾਰਮਿਕ ਸ਼ਖ਼ਸੀਅਤਾਂ, ਪਾਵਨ ਗ੍ਰੰਥਾਂ ਅਤੇ ਸਿੱਖ ਪ੍ਰਤੀਕਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਨੌਜਵਾਨ ਪੀੜ੍ਹੀ ਤਕਨਾਲੋਜੀ ਦੀ ਵਰਤੋਂ ਜਰੀਏ ਆਪਣੇ ਇਤਿਹਾਸ, ਪ੍ਰੰਪਰਾਵਾਂ ਅਤੇ ਮਾਨਤਾਵਾਂ ਨੂੰ ਜਾਣਨ ਦਾ ਯਤਨ ਕਰਦੀ ਹੈ, ਪਰ ਏਆਈ ਦੁਆਰਾ ਉਨ੍ਹਾਂ ਨੂੰ ਮਿਲ ਰਹੀ ਅਧੂਰੀ ਤੇ ਗ਼ਲਤ ਜਾਣਕਾਰੀ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ

ਉਨ੍ਹਾਂ ਇਹ ਵੀ ਕਿਹਾ ਕਿ ਕਈ ਗੁਰਬਾਣੀ ਐਪਸ ’ਤੇ ਵੀ ਗੁਰਬਾਣੀ ਸ਼ੁੱਧ ਰੂਪ ਵਿਚ ਨਹੀਂ ਹੈ, ਜਿਸ ਬਾਰੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਐਪਸ ਤੋਂ ਅਧੂਰੀ ਜਾਣਕਾਰੀ ਨਾ ਲੈਣ, ਸਗੋਂ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਸਬੰਧੀ ਇਤਿਹਾਸਕ ਸਰੋਤਾਂ ਦੀ ਹੀ ਵਰਤੋਂ ਕਰਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਸਰਕਾਰੀ ਤੌਰ ’ਤੇ ਵੀ ਨੋਟਿਸ ਲਿਆ ਜਾਵੇ ਅਤੇ ਕੋਈ ਠੋਸ ਨੀਤੀ ਬਣਾ ਕੇ ਅਜਿਹੇ ਚਲਣ ਨੂੰ ਰੋਕਣ ਲਈ ਪ੍ਰਬੰਧ ਕੀਤੇ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • SGPC
  • misinformation
  • Gurbani and Sikh history
  • AI tools
  • ਐਸਜੀਪੀਸੀ
  • ਗਲਤ ਜਾਣਕਾਰੀ
  • ਗੁਰਬਾਣੀ ਅਤੇ ਸਿੱਖ ਇਤਿਹਾਸ
  • ਏਆਈ ਟੂਲ

ਸਰਕਾਰੀ ਸਕੂਲ ਬਾਹਰ ਵਿਦਿਆਰਥੀ ਨਾਲ ਬੇਰਹਿਮੀ, ਵੀਡੀਓ ਵਾਇਰਲ ਹੋਣ 'ਤੇ ਤਿੰਨ ਕਾਬੂ

NEXT STORY

Stories You May Like

  • ai video  sri harmandir sahib  shiromani committee
    SGPC ਨੇ AI ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ
  • gurdwara sahib  shiromani committee
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜ਼ਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • sgpc notice of encroachment on gurdwara sahib site in hyderabad
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • sacrilege through ai video at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ
  • sri darbar sahib ai videos
    ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ
  • smartwatch with ai coach launched
    ਵਾਰ-ਵਾਰ ਚਾਰਜ ਕਰਨ ਦਾ ਝੰਜਟ ਖ਼ਤਮ ! ਲਾਂਚ ਹੋ ਗਈ  AI Coach ਵਾਲੀ ਧਾਕੜ Smartwatch
  • controversy over pm modi and election commission  s ai video
    PM ਮੋਦੀ ਤੇ ਚੋਣ ਕਮਿਸ਼ਨ ਦੀ AI ਵੀਡੀਓ 'ਤੇ ਵਿਵਾਦ !  'X' ਤੇ ਯੂਜ਼ਰ ਵਿਰੁੱਧ ਕੇਸ ਦਰਜ
  • proposed ai tower in mohali is a big threat to punjab
    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
Trending
Ek Nazar
jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • a car moving on a flyover caught fire
      ਫਲਾਈਓਵਰ ’ਤੇ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ
    • motorcyclist dies after being hit by tractor
      ਟਰੈਕਟਰ ਵੱਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਤ ; ਪਤਨੀ ਤੇ ਬੱਚੇ ਜ਼ਖ਼ਮੀ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • supreme court  s ban on sc benefits for converting to christianity is welcome
      ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐੱਸ. ਸੀ. ਲਾਭ ਮਿਲਣ ’ਤੇ ਲਗਾਈ ਰੋਕ...
    • indian air force chief air chief marshal and uk air chief marshal pay obeisance
      ਸ੍ਰੀ ਹਰਿਮੰਦਰ ਸਾਹਿਬ 'ਚ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਤੇ ਯੂਕੇ...
    • 2 smugglers arrested with 7 kg heroin in amritsar
      ਅੰਮ੍ਰਿਤਸਰ ’ਚ 7 ਕਿਲੋ ਹੈਰੋਇਨ ਸਣੇ 2 ਸਮੱਗਲਰ ਗ੍ਰਿਫਤਾਰ
    • sgpc employees will now start their duty with gurmantar and ardas
      SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ,...
    • sarpanch  s brother shot dead
      ਪੰਜਾਬ: ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ, ਗੈਂਗਸਟਰ ਜੋਰਾ ਨੇ ਲੈ ਲਈ...
    • fixed match going on between raja warring and bhagwant mann majithia
      ਰਾਜਾ ਵੜਿੰਗ ਤੇ ਭਗਵੰਤ ਮਾਨ ਵਿਚਕਾਰ ਚੱਲ ਰਿਹਾ “ਫਿਕਸ ਮੈਚ”: ਮਜੀਠੀਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +