Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:44:26 PM

  • raid in jalandhar

    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID!...

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਅੱਜ ਪੇਸ਼ ਕਰੇਗੀ ਆਪਣਾ ਸਾਲਾਨਾ ਬਜਟ, ਮੈਂਬਰਾਂ ਨੇ ਟਰੱਸਟਾਂ ’ਤੇ ਲਗਾਏ ਦੋਸ਼ਾਂ ਨੂੰ ਕੀਤਾ ਖਾਰਜ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਅੱਜ ਪੇਸ਼ ਕਰੇਗੀ ਆਪਣਾ ਸਾਲਾਨਾ ਬਜਟ, ਮੈਂਬਰਾਂ ਨੇ ਟਰੱਸਟਾਂ ’ਤੇ ਲਗਾਏ ਦੋਸ਼ਾਂ ਨੂੰ ਕੀਤਾ ਖਾਰਜ

  • Edited By Anuradha,
  • Updated: 30 Mar, 2022 10:45 AM
Amritsar
sgpc to present its budget today
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਸਿੱਖ ਸੰਸਥਾ ਦੇ ਪ੍ਰਸਤਾਵਿਤ ਬਜਟ (2022-23) ਬਾਰੇ ਲਾਏ ਜਾ ਰਹੇ ਦੋਸ਼ਾਂ ਨੂੰ ਅੱਜ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਗਲਤ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਅੱਜ 30 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ, ਭਾਈ ਗੁਰਪ੍ਰੀਤ ਸਿੰਘ ਰੰਧਾਵੇਵਾਲੇ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਹੋਰਾਂ ਵੱਲੋਂ ਸਿੱਖ ਸੰਸਥਾ ਦੇ ਬਜਟ, ਟਰੱਸਟਾਂ ਅਤੇ ਜਾਇਦਾਦਾਂ ਸਬੰਧੀ ਲਗਾਏ ਗਏ ਦੋਸ਼ਾਂ ਨੂੰ ਖਾਰਿਜ ਕਰਦਿਆਂ ਉਨ੍ਹਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਨਿਰਮੂਲ ਅਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਦੇ ਨਿਯਮਾਂ ਅਨੁਸਾਰ ਕਾਰਜ ਕਰ ਰਹੀ ਹੈ ਅਤੇ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿਹਤ, ਸਿੱਖਿਆ ਤੇ ਲੋਕ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਹੁਣ ਸਾਲ 'ਚ 7 ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿ ਜਾ ਸਕਣਗੇ ਸਿੱਖ ਸ਼ਰਧਾਲੂ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਮਿੱਠੂ ਸਿੰਘ ਕਾਹਨੇਕੇ ਤੇ ਹੋਰ ਮੈਂਬਰ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੇ ਅਗਾਮੀ ਬਜਟ ਦੇ ਵੇਰਵਿਆਂ ਨੂੰ ਵੀ ਗਲਤ ਢੰਗ ਨਾਲ ਜਨਤਕ ਕਰਨ ਦੀ ਕੁਤਾਹੀ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਹਥਿਆਉਣ ਦੀ ਮਨਸ਼ਾ ਨਾਲ ਇਸ ਵਿਰੁੱਧ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਤੱਥਾਂ ਨੂੰ ਤੋੜ-ਮਰੋੜ ਕੇ ਸੰਗਤ ਵਿਚ ਪ੍ਰਚਾਰਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸਰਕਾਰ ਬਦਲੀ ਪਰ ਬੋਰਡ ਨਹੀਂ, ਮੋਗਾ-ਅੰਮ੍ਰਿਤਸਰ ਰੋਡ ’ਤੇ ਅੱਜ ਵੀ ਲੱਗਾ ਹੈ- 'ਸਾਡਾ ਚੰਨੀ ਸਾਡਾ CM' 

ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਕਿਸੇ ਵੀ ਰਾਜਸੀ ਵਿਅਕਤੀ ਦਾ ਕਬਜ਼ਾ ਨਹੀਂ ਹੈ, ਸਗੋਂ ਸ਼੍ਰੋਮਣੀ ਕਮੇਟੀ ਨੇ ਬਹੁਤ ਸਾਰੀਆਂ ਜ਼ਮੀਨਾਂ ਕਬਜ਼ਾ ਧਾਰਕਾਂ ਪਾਸੋਂ ਛੁਡਵਾਈਆਂ ਹਨ। ਉਨ੍ਹਾਂ ਕਿਹਾ ਕਿ ਸ. ਕਾਹਨੇਕੇ ਵੱਲੋਂ ਲਗਾਇਆ ਗਿਆ ਦੋਸ਼ ਕਿ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਦੱਬੀਆਂ ਹੋਈਆਂ ਹਨ, ਸੱਚਾਈ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਕੁਝ ਗੁਰਦੁਆਰੇ ਅਜਿਹੇ ਜਿਨ੍ਹਾਂ ’ਤੇ ਲੋਕਲ ਕਮੇਟੀਆਂ ਦੇ ਪ੍ਰਬੰਧ ਸਮੇਂ ਮੁਜਾਰਿਆਂ ਨੂੰ ਜ਼ਮੀਨਾਂ ਦਿੱਤੀਆਂ ਗਈਆਂ ਸਨ ਪਰੰਤੂ ਜਦੋਂ ਇਨ੍ਹਾਂ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸ ਸਿੱਧੇ ਤੌਰ ’ਤੇ ਆਇਆ ਤਾਂ ਵੱਡੀ ਗਿਣਤੀ ਵਿਚ ਜ਼ਮੀਨਾਂ ਤੋਂ ਕਬਜ਼ੇ ਛੁਡਵਾਏ ਗਏ। ਉਨ੍ਹਾਂ ਦੱਸਿਆ ਕਿ ਲੋਕਲ ਕਮੇਟੀਆਂ ਦੇ ਸਮੇਂ ਇਨ੍ਹਾਂ ਗੁਰਦੁਆਰਿਆਂ ਦੀ ਜ਼ਮੀਨ ਤੋਂ 39 ਲੱਖ 67 ਹਜ਼ਾਰ ਰੁਪਏ ਆਮਦਨ ਸੀ, ਪਰੰਤੂ ਹੁਣ ਇਹ 4 ਕਰੋੜ 56 ਲੱਖ ਤੋਂ ਵੱਧ ਹੈ। ਇਹ ਵਾਧਾ ਤਕਰੀਬਨ 1100 ਫੀਸਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਜ਼ਮੀਨਾਂ ਖਾਲੀ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰ ਕੇ ਪਿਛਲੇ ਪੰਦਰਾਂ ਸਾਲਾਂ ਦੌਰਾਨ 1354 ਏਕੜ ਜ਼ਮੀਨ ਦਾ ਪ੍ਰਬੰਧ ਲਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਟਰੱਸਟਾਂ ਸਬੰਧੀ ਕਿਹਾ ਕਿ ਵੱਖ-ਵੱਖ ਮੈਡੀਕਲ ਅਤੇ ਵਿੱਦਿਅਕ ਅਦਾਰਿਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੱਤ ਟਰੱਸਟ ਕਾਰਜਸ਼ੀਲ ਹਨ। ਕਾਹਨੇਕੇ ਵੱਲੋਂ ਇਨ੍ਹਾਂ ਟਰੱਸਟਾਂ ’ਤੇ ਰਾਜਸੀ ਕਬਜ਼ੇ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਅਸਲ ਵਿਚ ਇਹ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਨ੍ਹਾਂ ਦੇ ਚੇਅਰਮੈਨ ਵਜੋਂ ਅਤੇ ਕਾਰਜਸ਼ੀਲ ਹਨ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ ਨੇ ਬਜਟ ਬਾਰੇ ਪਾਏ ਜਾ ਰਹੇ ਭੁਲੇਖਿਆਂ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਦੇ ਬਜਟ ਨੂੰ ਵਾਧੇ ਜਾ ਘਾਟੇ ਨਾਲ ਜੋੜਨਾ ਠੀਕ ਨਹੀਂ, ਸਗੋਂ ਇਹ ਤਾਂ ਗੁਰੂ ਘਰਾਂ ਅੰਦਰ ਸੰਗਤ ਵੱਲੋਂ ਸ਼ਰਧਾ ਨਾਲ ਚੜਾਏ ਜਾਂਦੇ ਪੈਸਿਆਂ ’ਤੇ ਨਿਰਭਰ ਕਰਦਾ ਹੈ। ਬਜਟ ਤੋਂ ਪਹਿਲਾਂ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਜਾਣਕਾਰੀ ਭੇਜੀ ਜਾਂਦੀ ਹੈ, ਤਾਂ ਜੋ ਉਹ ਜਨਰਲ ਹਾਊਸ ਵਿਚ ਆਪਣੇ ਵਿਚਾਰ ਪੇਸ਼ ਕਰ ਸਕਣ। ਪਰੰਤੂ ਬਜਟ ਇਜਲਾਸ ਤੋਂ ਪਹਿਲਾਂ ਇਸ ਬਾਰੇ ਗਲਤ ਜਾਣਕਾਰੀਆਂ ਨਸ਼ਰ ਕਰਨੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰਬਾਣੀ ਪ੍ਰਸਾਰਣ ਦੇ ਮਾਮਲੇ ’ਤੇ ਪੀ. ਟੀ. ਸੀ. ਨੂੰ ਅਧਿਕਾਰ ਸਬੰਧੀ ਕਿਹਾ ਕਿ ਇਸ ਚੈੱਨਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਰ ਸਾਲ 1 ਕਰੋੜ 90 ਲੱਖ ਰੁਪਏ ਦਿੱਤੇ ਜਾਂਦੇ ਹਨ ਅਤੇ ਇਸ ਦਾ ਇਕਰਾਰਨਾਮਾ ਅਗਲੇ ਸਾਲ 2023 ਤੱਕ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Shiromani Gurdwara Committee
  • Budget
  • March 30
  • Presented
  • ਸ਼੍ਰੋਮਣੀ ਗੁਰਦੁਆਰਾ ਕਮੇਟੀ
  • ਬਜਟ
  • 30 ਮਾਰਚ
  • ਪੇਸ਼

ਜ਼ਿਲ੍ਹਾ ਸੰਗਰੂਰ 'ਚ ਵੱਡੀ ਵਾਰਦਾਤ : ਕਲਰਕ ਨੇ ਕਾਲਜ 'ਚ ਲਿਆ ਫ਼ਾਹਾ, ਜਾਣੋ ਪੂਰਾ ਮਾਮਲਾ

NEXT STORY

Stories You May Like

  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • us family visa
    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • shiromani committee celebrates baba farid ji
    ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
  • the government  s 7 member committee regarding the sri guru granth sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸਰਕਾਰ ਦੀ 7 ਮੈਂਬਰੀ ਕਮੇਟੀ 6 ਅਕਤੂਬਰ ਨੂੰ ਕਰੇਗੀ ਮੰਥਨ
  • hmd has launched its impressive phone
    HMD ਨੇ ਆਪਣਾ ਸ਼ਾਨਦਾਰ ਫੋਨ ਕੀਤਾ ਲਾਂਚ ! ਕੀਮਤ ਸਿਰਫ ...
  • anubhav sinha launched his music label  banaras beat
    ਅਨੁਭਵ ਸਿਨ੍ਹਾ ਨੇ ਆਪਣਾ ਮਿਊਜ਼ਿਕ ਲੇਬਲ ‘ਬਨਾਰਸ ਬੀਟ’ ਕੀਤਾ ਲਾਂਚ
  • electronic waste gold copper recycling modification
    ਇਲੈਕਟ੍ਰਾਨਿਕ ਕੂੜੇ ਤੋਂ ਤਾਂਬਾ ਤੇ ਸੋਨਾ ਕੱਢਣ ਦੀ ਤਕਨੀਕ, IIT ਪ੍ਰੋਫੈਸਰ ਨੇ ਪੇਸ਼ ਕੀਤਾ ਸੋਧ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  moga police  station house officer
      ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
    • raid in barnala
      ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ...
    • punjab handball player run over by trolley loaded with bricks
      ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਦਰੜਿਆ, ਅੱਜ ਖੇਡਣਾ ਸੀ...
    • raid on medical store
      ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ...
    • punjab board releases new schedule for 10th and 12th grade exams
      ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ,...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • youth death case
      ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
    • a big day for punjab employees awaiting their da
      DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ...
    • rail passengers good news
      ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +