Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:50:45 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੀ. ਐੱਮ. ਚੰਨੀ ਨੇ ਗਾਇਕਾਂ, ਅਦਾਕਾਰਾਂ ਤੇ ਸੰਗੀਤਕਾਰਾਂ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਐਵਾਰਡਾਂ ਨਾਲ ਕੀਤਾ ਸਨਮਾਨਿਤ

PUNJAB News Punjabi(ਪੰਜਾਬ)

ਸੀ. ਐੱਮ. ਚੰਨੀ ਨੇ ਗਾਇਕਾਂ, ਅਦਾਕਾਰਾਂ ਤੇ ਸੰਗੀਤਕਾਰਾਂ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਐਵਾਰਡਾਂ ਨਾਲ ਕੀਤਾ ਸਨਮਾਨਿਤ

  • Author Rahul Singh,
  • Updated: 16 Dec, 2021 11:20 AM
Chandigarh
shaan e punjab awards
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਫ਼ਿਲਮ ਵਿਕਾਸ ਕੌਂਸਲ (ਪੰਜਾਬ) ਦੇ ਗਠਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ’ਚ ਹਰੀ ਝੰਡੀ ਦਿੱਤੀ ਜਾਵੇਗੀ।

PunjabKesari

ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਫ਼ਿਲਮਾਂ ਰਾਹੀਂ ਪ੍ਰਫੁੱਲਿਤ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਅਜੋਕੇ ਸਮੇਂ ’ਚ ਸੰਚਾਰ ਦਾ ਨਵੀਨਤਮ ਤੇ ਪ੍ਰਭਾਵਸ਼ਾਲੀ ਸਾਧਨ ਹਨ। ਮੁੱਖ ਮੰਤਰੀ ਚੰਨੀ ਨੇ ਕਲਪਨਾ ਕੀਤੀ ਕਿ ਇਹ ਕਦਮ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ’ਚ ਪ੍ਰਦਰਸ਼ਿਤ ਕਰਨ ਲਈ ਵਧੇਰੇ ਅਹਿਮ ਸਾਬਿਤ ਹੋਵੇਗਾ।

PunjabKesari

ਮੁੱਖ ਮੰਤਰੀ ਨੇ ਇਹ ਗੱਲ ਅੱਜ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਪੰਜਾਬੀ ਕਲਾਕਾਰਾਂ, ਗਾਇਕਾਂ, ਸੰਗੀਤਕਾਰਾਂ ਤੇ ਬੈਕਗਰਾਊਂਡ ’ਤੇ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਪੰਜਾਬੀ ਸੱਭਿਆਚਾਰ ’ਚ ਪਾਏ ਯੋਗਦਾਨ ਸਬੰਧੀ ਸਨਮਾਨਿਤ ਕਰਨ ਲਈ ਕਰਵਾਏ ਗਏ ਇਕ ਐਵਾਰਡ ਸਮਾਰੋਹ ਦੌਰਾਨ ਆਖੀ।

PunjabKesari

ਪੰਜਾਬੀ ਫ਼ਿਲਮ, ਸੰਗੀਤ ਤੇ ਟੈਲੀਵਿਜ਼ਨ ਗਿਲਡ ਸੁਸਾਇਟੀ ਤੇ ਪੰਜਾਬ ਸੈਰ ਸਪਾਟਾ ਵਿਭਾਗ ਵਲੋਂ ਕਰਵਾਏ ਇਸ ਸ਼ਾਨ-ਏ-ਪੰਜਾਬ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਮਰਹੂਮ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਤੇ ਗਾਇਕ ਸਰਦੂਲ ਸਿਕੰਦਰ ਨੂੰ ਸ਼ਾਨ-ਏ-ਪੰਜਾਬ ਸ਼ਰਧਾਂਜਲੀ ਪੁਰਸਕਾਰ ਤੇ ਉੱਘੇ ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ।

PunjabKesari

ਇਸ ਮੌਕੇ ਸਿੱਧੂ ਮੂਸੇਵਾਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਤੇ ਪੰਜਾਬੀ ਫ਼ਿਲਮ ਅਦਾਕਾਰ ਯੋਗਰਾਜ ਸਿੰਘ, ਉਪਾਸਨਾ ਸਿੰਘ, ਸਤਿੰਦਰ ਸੱਤੀ, ਰਣਜੀਤ ਬਾਵਾ, ਮਾਸਟਰ ਸਲੀਮ ਵੀ ਹਾਜ਼ਰ ਰਹੇ।

PunjabKesari

ਦਿਨੇਸ਼ ਸਪੀਡ ਰਿਕਾਰਡਜ਼ ਸਕੱਤਰ ਪੰਜਾਬੀ ਫ਼ਿਲਮ, ਸੰਗੀਤ, ਟੀ. ਵੀ. ਗਿਲਡ ਸੁਸਾਇਟੀ ਨੇ ਇਸ ਸਮਾਗਮ ’ਚ ਸਹਿਯੋਗ ਦੇਣ ਲਈ ਪੰਜਾਬ ਸਰਕਾਰ ਤੇ ਚੰਡੀਗੜ੍ਹ ਯੂਨੀਵਰਸਿਟੀ ਦਾ ਧੰਨਵਾਦ ਕੀਤਾ।

PunjabKesari

ਇਸ ਸਮਾਰੋਹ ’ਚ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਸੰਜੇ ਕੁਮਾਰ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰ ਕਮਲਪ੍ਰੀਤ ਕੌਰ ਬਰਾੜ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਨੇ ਵੀ ਸ਼ਿਰਕਤ ਕੀਤੀ।

PunjabKesari

ਇਸ ਮੌਕੇ ਮੁੱਖ ਮੰਤਰੀ ਵਲੋਂ ਉੱਘੇ ਪੰਜਾਬੀ ਗਾਇਕ ਗਿੱਪੀ ਗਰੇਵਾਲ, ਸੁਨੰਦਾ ਸ਼ਰਮਾ, ਰਣਜੀਤ ਬਾਵਾ ਤੋਂ ਇਲਾਵਾ ਅਦਾਕਾਰ ਦੇਵ ਖਰੋੜ, ਗਾਇਕ ਗੁਰਲੇਜ ਅਖ਼ਤਰ ਤੇ ਕੁਲਵਿੰਦਰ ਕੈਲੀ ਨੂੰ ਵੀ ਸਨਮਾਨਿਤ ਕੀਤਾ ਗਿਆ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Charanjit Singh Channi
  • CM
  • Shaan E Punjab Awards
  • Punjabi Singers
  • Punjabi Actors

ਪੰਜਾਬ ਸਰਕਾਰ ਵੱਲੋਂ ਰੇਤ ਦੀਆਂ ਕੀਮਤਾਂ ਤੈਅ ਕਰਨ ਤੋਂ ਬਾਅਦ ਕੀਮਤਾਂ ’ਚ ਆਈ ਭਾਰੀ ਗਿਰਾਵਟ

NEXT STORY

Stories You May Like

  • the first indian to become an mma referee at the asian games
    ਪ੍ਰਾਚੀਤੀ ਏਸ਼ੀਆਈ ਖੇਡਾਂ ’ਚ ਐੱਮ. ਐੱਮ. ਏ. ਰੈਫਰੀ ਬਣਨ ਵਾਲੀ ਪਹਿਲੀ ਭਾਰਤੀ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • atm  robbery  police  bus stand
    ਏ. ਟੀ. ਐੱਮ. ਦੀ ਭੰਨਤੋੜ ਕਰ ਕੇ ਚੋਰੀ ਦੀ ਕੋਸ਼ਿਸ਼
  • terrible fire in car ac repair shop
    ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • india a and australia a will be held in this stadium of punjab
    ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ ਹੋਏ ਦਾਖ਼ਲ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +