Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:21:02 PM

  • horrific accident on the jalandhar amritsar national highway

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ...

  • now you will be able to port fastag like a mobile sim

    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ...

  • sukhjinder randhawa wrote a letter union finance minister nirmala sitaraman

    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ...

  • prtc bus  punjab roadways

    ਪਨਬੱਸ ਤੇ ਪੀ. ਆਰ. ਟੀ. ਸੀ. ਦਾ ਚੱਕਾ ਜਾਮ ਕਰਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਕੀਤਾ ਨਿਯੁਕਤ

PUNJAB News Punjabi(ਪੰਜਾਬ)

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਕੀਤਾ ਨਿਯੁਕਤ

  • Edited By Harpreet Singh,
  • Updated: 01 Nov, 2024 07:19 PM
Punjab
shahbaz singh appointed as dhami s personal secretary
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ 'ਚ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ਼ਾਹਬਾਜ ਸਿੰਘ ਬੀ.ਟੈੱਕ, ਐੱਮ.ਬੀ.ਏ., ਐੱਮ.ਏ. ਪਾਲਿਟੀਕਲ ਸਾਇੰਸ ਅਤੇ ਯੂ.ਜੀ.ਸੀ. ਨੈੱਟ ਪਾਸ ਹਨ। 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ ਨਵੇਂ ਅਹੁਦੇ ’ਤੇ ਕਾਰਜਸ਼ੀਲ ਕੀਤਾ। ਇਸ ਮੌਕੇ ਸ. ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। 

PunjabKesari

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸੂਬਾ ਸਿੰਘ ਤੇ ਹੋਰ ਮੌਜੂਦ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • SGPC
  • Harjinder Singh Dhami
  • Shahbaz Singh

ਕਿਸਾਨਾਂ ਦੇ ਵਿੱਤੀ ਪੋਸ਼ਣ ਨੂੰ ਲੈ ਕੇ ਵੱਡੀ ਕਾਰਵਾਈ  ਦੀ ਤਿਆਰੀ ’ਚ ਪੰਜਾਬ ਸਰਕਾਰ ਤੇ ਨਾਲ ਜਾਣੋ ਅੱਜ ਦੀਆਂ  ਕੌਮਾਂਤਰੀ, ਮਨੋਰੰਜਨ ਦੀਆਂ ਟੌਪ 10 ਖਬਰਾਂ

NEXT STORY

Stories You May Like

  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • gurdaspur district bar association elections
    ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਤੇ ਮੁਨੀਸ਼ ਕੁਮਾਰ ਉਪ ਪ੍ਰਧਾਨ...
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • pushkar singh dhami  uttarakhand  hanuman ansh  film  tax free
    CM ਧਾਮੀ ਨੇ 'ਹਨੂੰਮਾਨ ਅੰਸ਼' ਨੂੰ ਉੱਤਰਾਖੰਡ 'ਚ ਟੈਕਸ ਮੁਕਤ ਕਰਨ ਦਾ ਕੀਤਾ ਐਲਾਨ
  • gurdwara sahib president hardeep singh
    ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
  • sgpc makes open offer to nepal government for service work
    ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
  • lambardar mahendra singh  nephew  murdered
    ਲੰਬੜਦਾਰ ਮਹਿੰਦਰ ਸਿੰਘ ਦੇ ਕਾਤਲ ਭਤੀਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਮੋਬਾਇਲ ਫ਼ੋਨ ਰੀਸੈੱਟ ਕਰਕੇ ਬੈਂਕ ਖ਼ਾਤੇ ’ਚੋਂ 2.46 ਲੱਖ ਰੁਪਏ ਉਡਾਏ
    • threat to blow up ludhiana court with a bomb
      ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ...
    • sukhbir badal expresses grief of akali leader varinder singh bajwa death
      ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ...
    • holiday in punjab on tuesday too
      ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
    • two smugglers arrested in jalandhar by cia staff
      ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
    • unidentified person admitted to hospital dies
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • power outage  pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • punjab major police crackdown on gun houses
      ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ, ਮਾਲਕਾਂ ਨੂੰ ਦਿੱਤੀ ਸਖ਼ਤ...
    • 3 smugglers arrested
      2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
    • akali bjp alliance
      ਵੱਡੀ ਖ਼ਬਰ: ਅਕਾਲੀ-ਭਾਜਪਾ ਗੱਠਜੋੜ ਦੇ ਹੱਕ 'ਚ ਕੇਂਦਰੀ ਮੰਤਰੀ ਅਠਾਵਲੇ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +