ਜਲੰਧਰ (ਸੋਨੂੰ): ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ 114ਵੀਂ ਜਯੰਤੀ ਅੱਜ ਸਾਰੇ ਦੇਸ਼ ’ਚ ਮਨਾਈ ਜਾ ਰਹੀ ਹੈ। ਭਗਤ ਸਿੰਘ ਇਕ ਮਹਾਨ ਕ੍ਰਾਂਤੀਕਾਰੀ ਸਨ,ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦੀ ਦਿਲਵਾਉਣ ਲਈ ਅਹਿਮ ਯੋਗਦਾਨ ਦਿੱਤਾ।
ਇਹ ਵੀ ਪੜ੍ਹੋ : ‘ਜਿਸ ਮੰਜੀ ’ਤੇ ਬੈਠੇ ਮੁੱਖ ਮੰਤਰੀ ਚੰਨੀ ਉਸੇ ’ਤੇ ਡੀ. ਐੱਸ. ਪੀ. ਰੋਮਾਣਾ ਪੈਰ ਰੱਖ ਕੇ ਖੜ੍ਹੇ ਰਹੇ’
ਭਗਤ ਸਿੰਘ ਜੀ ਦੀ 28 ਸਤੰਬਰ ਨੂੰ ਮਨਾਈ ਜਾ ਰਹੀ ਜਯੰਤੀ ’ਤੇ ਕਈ ਦਿੱਗਜਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।ਪਰ ਅੱਜ ਜਲੰਧਰ ਦੇ ਸੰਤੋਖ ਸਿੰਘ ਚੌਧਰੀ ਅੱਜ ਸ਼ਹੀਦ ਏ-ਆਜਮ ਭਗਤ ਸਿੰਘ ਦੀ 114ਵੀਂ ਜਯੰਤੀ ’ਤੇ ਸ਼ਰਧਾਂਜਲੀ ਦੇਣ ਪਹੁੰਚੇ।ਸੰਤੋਖ ਸਿੰਘ ਚੌਧਰੀ ਇਹ ਭੁੱਲ ਗਏ ਕਿ ਉਹ ਜਯੰਤੀ ਸਮਾਰੋਹ ’ਚ ਆਏ ਹਨ ਅਤੇ ਵੱਡੀ ਗਲਤੀ ਕਰ ਬੈਠੇ। ਉਨ੍ਹਾਂ ਨੇ ਭਗਤ ਸਿੰਘ ਜੀ ਦੀ ਜਯੰਤੀ ਨੂੰ ਸ਼ਹੀਦੀ ਦਿਵਸ ਕਹਿ ਦਿੱਤਾ।
ਇਹ ਵੀ ਪੜ੍ਹੋ : ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਚੰਨੀ, ਦਿੱਤੀ ਸ਼ਰਧਾਂਜਲੀ (ਤਸਵੀਰਾਂ)
NEXT STORY