Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:09:18 PM

  • cases of stubble burning in punjab cross 7 thousand

    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ,...

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • storm in punjab rain

    ਭਿਆਨਕ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, ਮੋਗਾ ਤੋਂ...

  • municipal corporation and council election dates announced in punjab

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਨੂੰ ਸਰਮਪਿਤ ਪਿੰਡ ਤੋਲਾਵਾਲ ਵਿਖੇ ਬਣੇਗਾ ਅਤਿ ਆਧੁਨਿਕ ਸਟੇਡੀਅਮ: ਦਾਮਨ ਬਾਜਵਾ

PUNJAB News Punjabi(ਪੰਜਾਬ)

ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਨੂੰ ਸਰਮਪਿਤ ਪਿੰਡ ਤੋਲਾਵਾਲ ਵਿਖੇ ਬਣੇਗਾ ਅਤਿ ਆਧੁਨਿਕ ਸਟੇਡੀਅਮ: ਦਾਮਨ ਬਾਜਵਾ

  • Updated: 09 Jul, 2020 03:52 PM
Sangrur
shaheed gurbinder singh  stadium  cheema mandi  daman bajwa
  • Share
    • Facebook
    • Tumblr
    • Linkedin
    • Twitter
  • Comment

ਚੀਮਾ ਮੰਡੀ (ਤਰਲੋਚਨ ਗੋਇਲ): ਪਿਛਲੇ ਦਿਨੀਂ ਭਾਰਤ ਚੀਨ ਬਾਰਡਰ ਤੇ ਲੱਦਾਖ ਦੀ ਗਲਵਾਨ ਘਾਟੀ 'ਚ ਹੋਈ ਖੂਨੀ ਝੜਪ 'ਚ ਸ਼ਹੀਦ ਹੋਏ ਪਿੰਡ ਤੋਲਾਵਾਲ ਦੇ ਬਹਾਦਰ ਨੌਜਵਾਨ ਗੁਰਬਿੰਦਰ ਸਿੰਘ ਦੀ ਯਾਦ 'ਚ ਪਿੰਡ ਤੋਲਾਵਾਲ ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ ਉਸਾਰਿਆ ਜਾਵੇਗਾ। ਇਹ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਅਸੀਂ ਪਰਿਵਾਰਕ ਤੌਰ ਤੇ ਸਲਾਹ ਕੀਤੀ ਸੀ ਕਿ ਗੁਰਬਿੰਦਰ ਦੀ ਸ਼ਹਾਦਤ ਨੂੰ ਅਮਰ ਬਣਾਉਣ ਲਈ ਕੀ ਯਤਨ ਕੀਤੇ ਜਾ ਸਕਦੇ ਹਨ ਤਾਂ ਪਰਿਵਾਰ ਨੇ ਬਹੁਤ ਹੀ ਸਿਆਣੀ ਤੇ ਸੂਝਵਾਨ ਰਾਏ ਦਿੰਦੇ ਹੋਏ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਗੁਰਬਿੰਦਰ ਦੀ ਤਰ੍ਹਾਂ ਪਿੰਡ ਦੇ ਮੁੰਡੇ ਪੜ੍ਹ ਲਿਖ ਕੇ ਤੇ ਸਰੀਰਕ ਮਿਹਨਤ ਕਰਕੇ ਫੌਜ ਅਤੇ ਪੁਲਸ 'ਚ ਭਰਤੀ ਹੋਣ ਇਸ ਲਈ ਨੌਜਵਾਨਾਂ ਦੇ ਪੜ੍ਹਨ ਲਈ ਵਧੀਆ ਸਕੂਲ ਤੇ ਇਕ ਲਾਇਬਰੇਰੀ ਬਣਾਈ ਜਾਵੇਗੀ ਅਤੇ ਫਿਜ਼ਿਕਲ  ਫਿੱਟਨੈੱਸ ਲਈ ਪਿੰਡ 'ਚ ਖੇਡ ਸਟੇਡੀਅਮ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਕੋਰੋਨਾ ਦੇ ਨਾਲ-ਨਾਲ ਡੇਂਗੂ ਦਾ ਕਹਿਰ, 58 ਡੇਂਗੂ ਮਰੀਜ਼ਾਂ ਦੀ ਹੋਈ ਪਛਾਣ

ਉਨ੍ਹਾਂ ਦੱਸਿਆ ਕਿ ਗੁਰਬਿੰਦਰ ਸਿੰਘ ਨੂੰ ਸ਼ੁਰੂ ਤੋਂ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਸੀ ਇਸ ਲਈ ਪਿੰਡ 'ਚ ਸਟੇਡੀਅਮ ਨਾ ਹੋਣ ਕਰਕੇ ਉਹ ਆਪਣੀ ਤਿਆਰ ਆਪਣੇ ਨਾਨਕੇ ਪਿੰਡ ਰੰਗੜਿਆਲ ਜਾ ਕੇ ਕਰਕੇ ਆਇਆ ਸੀ ਗੁਰਬਿੰਦਰ ਦੇ ਮਾਮਾ ਜੀ ਵੀ ਸਾਬਕਾ ਸੈਨਿਕ ਸਨ ਅਤੇ ਉਨ੍ਹਾਂ ਨੇ ਆਪ ਸ਼ਹੀਦ ਗੁਰਬਿੰਦਰ ਸਿੰਘ ਨੂੰ ਫੌਜ ਵਿੱਚ ਭਰਤੀ ਹੋਣ ਲਈ ਤਿਆਰੀ ਕਰਵਾਈ ਸੀ । ਪਰਿਵਾਰ ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਖੇਡ ਸਟੇਡੀਅਮ ਨੂੰ ਪ੍ਰਵਾਨਗ ਦਿੱਤੀ ਹੈ ਅਤੇ ਜਲਦੀ ਹੀ ਪਿੰਡ ਤੋਲਾਵਾਲ ਵਿੱਚ ਵੱਡੀ ਲਾਗਤ ਨਾਲ ਅਤਿ ਆਧੁਨਿਕ ਸਟੇਡੀਅਮ ਬਣਾਇਆ ਜਾ ਰਿਹਾ ਹੈ ਜੋ ਕਿ ਜਲਦ ਹੀ ਬਣਨਾ ਸ਼ੁਰੂ ਹੋ ਜਾਵੇਗਾ। ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਦੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਹਰਮਨਦੇਵ ਬਾਜਵਾ ਨੇ ਕਿਹਾ ਕਿ ਸ਼ਹੀਦ ਗੁਰਬਿੰਦਰ ਦੇ ਪਰਿਵਾਰ ਨਾਲ ਸਾਡਾ ਸਿਆਸੀ ਰਿਸ਼ਤਾ ਨਹੀਂ ਬਲਕਿ ਸਾਡਾ ਆਪਣਾ ਪਰਿਵਾਰ ਹੈ ਅਸੀਂ ਹਮੇਸ਼ਾ ਹੀ ਸ਼ਹੀਦ ਦੇ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਜੋੜ ਕੇ ਖੜਾਂਗੇ। ਪਰਿਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਜੋ ਸਰਕਾਰੀ ਨੌਕਰੀ ਅਤੇ ਮਾਲੀ ਮਦਦ ਮਿਲਣੀ ਹੈ ਉਹ ਵੀ ਬਹੁਤ ਜਲਦੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: 58 ਸਾਲਾਂ ਦੇ ਹੋਏ ਸੁਖਬੀਰ ਬਾਦਲ, ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

ਇਸ ਤੋਂ ਇਲਾਵਾ ਪਰਿਵਾਰ ਦੀਆਂ ਬਾਕੀ ਮੰਗਾਂ ਜਿਵੇਂ ਕਿ ਲਾਇਬਰੇਰੀ, ਸ਼ਹੀਦ ਦੇ ਘਰ ਤੱਕ ਪੱਕੀ ਸੜਕ ਉਸਦਾ ਸਟੈਚੂ ਅਤੇ ਹੋਰ ਜੋ ਵੀ ਪਰਿਵਾਰ ਦੀ ਰਾਏ ਹੋਵੇਗੀ ਉਹ ਸਭ ਬਹੁਤ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ। ਸ਼ਹੀਦ ਗੁਰਬਿੰਦਰ ਸਿੰਘ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ  ਨੇ ਦੱਸਿਆ ਕਿ ਸਰਕਾਰ ਤੇ ਪ੍ਰਸ਼ਾਸਨ ਅਤੇ ਹਲਕਾ ਇੰਚਾਰਜ ਦਾਮਨ ਬਾਜਵਾ ਬਹੁਤ ਹੀ ਸੁਚੱਜੇ ਢੰਗ ਨਾਲ ਸਾਡੀ ਮਦਦ ਕਰ ਰਹੇ ਹਨ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਸਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਤਕਲੀਫ ਨਹੀਂ ਆਉਣ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਖੇਡ ਵਿਭਾਗ ਅਫ਼ਸਰ ਸੰਗਰੂਰ, ਐਸ.ਡੀ.ਐਮ. ਸਨਾਮ ਮਨਜੀਤ ਕੌਰ, ਅਤੇ ਬੀਡੀਪੀਓ ਸੁਨਾਮ ਜਸਵਿੰਦਰ ਸਿੰਘ ਬੱਗਾ ਨੇ ਵੀ ਸਟੇਡੀਅਮ ਅਤੇ ਬਾਕੀ ਰਹਿੰਦੇ ਕੰਮ ਜਲਦੀ ਪੂਰੇ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਭੰਮ, ਸਰਪੰਚ ਮੇਵਾ ਸਿੰਘ, ਸ਼ਹੀਦ ਦਾ ਭਰਾ ਗੁਰਪ੍ਰੀਤ ਸਿੰਘ, ਭਤੀਜਾ ਗੈਵੀ ਸਿੰਘ, ਅਜੈਬ ਸਿੰਘ ਕਾਲਾ, ਨਾਇਬ ਸਿੰਘ,ਪੰਚਾਇਤ ਸੈਕਟਰੀ ਪ੍ਰੀਤਮ ਸਿੰਘ, ਪ੍ਰਗਟ ਸਿੰਘ ਅਤੇ ਪਿੰਡ ਦੇ ਹੋਰ ਮੋਹਤਵਰ ਅਤੇ ਪਤਵੰਤ ਹਾਜ਼ਰ ਸਨ।

ਇਹ ਵੀ ਪੜ੍ਹੋ: ਬੇਅਦਬੀ ਕਾਂਡ: ਡੇਰਾ ਸੱਚਾ ਸੌਦਾ ਦੇ ਤਿੰਨ ਮੈਂਬਰਾਂ ਦੇ ਗ੍ਰਿਫ਼ਤਾਰੀ ਵਰੰਟ ਜਾਰੀ

  • Shaheed Gurbinder Singh
  • Stadium
  • Cheema Mandi
  • Daman Bajwa
  • ਸ਼ਹੀਦ ਗੁਰਬਿੰਦਰ ਸਿੰਘ
  • ਸਟੇਡੀਅਮ
  • ਚੀਮਾ ਮੰਡੀ
  • ਦਾਮਨ ਬਾਜਵਾ

'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਨੇ ਰਾਗੀ ਸਿੰਘਾਂ ਤੇ ਸੇਵਾਦਾਰਾਂ ਨੂੰ ਵੰਡੀਆਂ 200 ਰਾਸ਼ਨ ਕਿੱਟਾਂ

NEXT STORY

Stories You May Like

  • rp singh amit shah india politics modern chanakya
    ਅਮਿਤ ਸ਼ਾਹ : ਭਾਰਤ ਦੀ ਰਾਜਨੀਤੀ ਦੇ ਆਧੁਨਿਕ ਚਾਣਕਿਆ
  • poultry farm building collapses due to rain and storm in village passi kandi
    ਪਿੰਡ ਪੱਸੀ ਕੰਢੀ ਵਿਖੇ ਬਾਰਿਸ਼ ਤੇ ਝੱਖੜ ਕਾਰਨ ਪੋਲਟਰੀ ਫਾਰਮ ਦੀ ਇਮਾਰਤ ਡਿੱਗੀ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • dilawar singh  village kalla
    ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
  • i miss him a lot hema malini remembers dharmend
    "ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ ਮਾਲਿਨੀ
  • actress neeru bajwa paid obeisance at sri harmandir sahib
    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
  • son  mother  memory  taj mahal  tourist
    ਪੁੱਤ ਨੇ ਮਾਂ ਦੀ ਯਾਦ 'ਚ ਬਣਵਾ ਦਿੱਤਾ 'ਤਾਜ ਮਹਿਲ', ਦੂਰੋਂ-ਦੂਰੋਂ ਦੇਖਣ ਆ ਰਹੇ ਲੋਕ
  • attack on village
    ਨਾਈਜੀਰੀਆ: ਪਿੰਡ 'ਤੇ ਅੱਤਵਾਦੀ ਹਮਲਾ, 29 ਲੋਕਾਂ ਦੀ ਮੌਤ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new twist in the murder case of harmol singh in nurpur bedi
      ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ ਬਦਲਾ...
    • beaten case
      ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਔਰਤ ਨਾਲ ਕੁੱਟਮਾਰ, 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • punjab police transfers
      ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
    • body of unidentified person recovered from canal
      ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • punjab school education board 10th results
      10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
    • accident in ludhiana
      ਪਿੰਡ ਕਾਦੀਆਂ ਦੇ 18 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana businessman
      ਲੁਧਿਆਣਾ ਦੇ ਕਾਰੋਬਾਰੀ ਦੀ ਮੌਤ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ, ਪੁੱਤ ਨੇ ਲਿਖਿਆ...
    • ransom of rs 50 lakh demanded from sarpanch
      ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ
    • 3 suspects arrested with fake police id cards near pathankot airbase
      ਪਠਾਨਕੋਟ ਤੋਂ ਵੱਡੀ ਖ਼ਬਰ, ਏਅਰਬੇਸ ਨੇੜੇ ਪੁਲਸ ਦੇ ਜਾਅਲੀ ID ਕਾਰਡ ਸਣੇ 3 ਸ਼ੱਕੀ...
    • terrible accident on jalandhar phagwara highway a moving activa caught fire
      ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +