Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    4:53:56 PM

  • major accident involving 6 boys from punjab on the way to dalhousie

    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ...

  • police raid grand spa center in jalandhar

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ...

  • a big gift from the center to the people of punjab

    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673...

  • red alert in punjab police force deployed blockade campaign

    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਰਤ ਦੀ ਜੰਗ-ਏ-ਆਜ਼ਾਦੀ ਦਾ ਸਿਰਮੌਰ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ (ਵੀਡੀਓ)

PUNJAB News Punjabi(ਪੰਜਾਬ)

ਭਾਰਤ ਦੀ ਜੰਗ-ਏ-ਆਜ਼ਾਦੀ ਦਾ ਸਿਰਮੌਰ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ (ਵੀਡੀਓ)

  • Edited By Rajwinder Kaur,
  • Updated: 24 May, 2020 05:03 PM
Jalandhar
  • Share
    • Facebook
    • Tumblr
    • Linkedin
    • Twitter
  • Comment

ਸੀਤਾ ਰਾਮ ਮਾਧੋਪੁਰੀ

ਕਰਤਾਰ ਸਿੰਘ ਸਰਾਭਾ 24 ਮਈ 1896 ਨੂੰ ਸਰਦਾਰ ਮੰਗਲ ਸਿੰਘ ਦੇ ਘਰ ਮਾਤਾ ਸਾਹਿਬ ਕੌਰ ਦੀ ਕੁੱਖੋਂ ਜਨਮਿਆ। ਛੋਟੀ ਉਮਰ ਵਿੱਚ ਜਦੋਂ ਉਸਦੇ ਮਾਤਾ ਪਿਤਾ ਗੁਜਰ ਗਏ ਸਨ ਤਾਂ ਉਸਦਾ ਪਾਲਣ ਪੋਸ਼ਣ ਦਾਦੇ ਸਰਦਾਰ ਬਦਨ ਸਿੰਘ ਨੇ ਕੀਤਾ। 1916 ਵਿੱਚ ਖੁਫ਼ੀਆ ਮਹਿਕਮੇ ਵੱਲੋਂ ਛਾਪੀ ਗ਼ਦਰ ਡਾਇਰੈਕਟਰੀ ਵਿੱਚ ਦਾਦੇ ਬਦਨ ਸਿੰਘ ਬਾਰੇ ਲਿਖਿਆ ਹੈ ਕਿ ਉਹ ਇਨਕਲਾਬੀਆਂ ਦਾ ਹਿਮਾਇਤੀ ਸੀ ਤੇ ਉਸ ਨੇ ਆਪਣੇ ਪੋਤੇ ਨੂੰ ਹਥਿਆਰਬੰਦ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਤਿਆਰ ਕੀਤਾ। ਕਰਤਾਰ ਸਿੰਘ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਰੋਲ ਮਾਡਲ ਸੀ।

ਉਹ 28 ਜੁਲਾਈ 1912 ਨੂੰ ਅਮਰੀਕਾ ਪੜ੍ਹਾਈ ਕਰਨ ਪਹੁੰਚਿਆ। ਮਜਦੂਰਾਂ, ਕਿਸਾਨਾਂ, ਸਾਬਕਾ ਫੌਜੀਆਂ ਅਤੇ ਵਿਦਿਆਰਥੀਆਂ ਦੀ ਬਣਾਈ ਜਥੇਬੰਦੀ ਗਦਰ ਪਾਰਟੀ ਦਾ ਉਹ ਮੋਹਰੀ ਆਗੂ ਬਣ ਗਿਆ। ਬਾਬਾ ਸੋਹਣ ਸਿੰਘ ਭਕਨਾ, ਲਾਲਾ ਹਰਦਿਆਲ, ਕਰੀਮ ਬਖ਼ਸ਼, ਪੰਡਿਤ ਜਗਤ ਰਾਮ, ਪੰਡਿਤ ਕਾਂਸ਼ੀ ਰਾਮ, ਹਰਨਾਮ ਸਿੰਘ ਟੁੰਡੀਲਾਟ, ਬਾਬਾ ਵਿਸਾਖਾ ਸਿੰਘ, ਬਾਬਾ ਜਵਾਲਾ ਸਿੰਘ ਵਰਗੇ ਇਨਕਲਾਬੀਆਂ ਦੀ ਸੰਗਤ ਵਿੱਚ ਕਰਤਾਰ ਸਿੰਘ ਵੱਧ ਚੜ੍ਹ ਕੇ ਕੰਮ ਕਰ ਰਿਹਾ ਸੀ।

ਉਸਨੇ ਅਮਰੀਕਾ ਵਿੱਚ ਗਦਰ ਲਹਿਰ ਦੀ ਉਸਾਰੀ ਕਰਨ, ਭਾਰਤੀਆਂ ਨੂੰ ਸੰਗਠਿਤ ਕਰਨ, ਦਿਨ ਰਾਤ ਗਦਰ ਅਖਬਾਰ ਛਾਪਣ, ਉਰਦੂ ਲੇਖਾਂ ਨੂੰ ਪੰਜਾਬੀ ਵਿਚ ਅਨੁਵਾਦ ਕਰਕੇ ਛਾਪਣ ਜਿਹੇ ਕੰਮ ਕੀਤੇ।

ਗਦਰ ਪਾਰਟੀ ਦੀ ਲਲਕਾਰ ਅਤੇ ਦੇਸ਼ ਦੀ ਗੁਲਾਮੀ ਦੇ ਸੰਗਲ ਤੋੜਨ ਲਈ ਕਰਤਾਰ ਸਿੰਘ ਭਾਰਤ ਆ ਗਿਆ। ਉਸਦਾ ਨਿਸ਼ਾਨਾ ਦੇਸ਼ ਆਜ਼ਾਦ ਕਰਵਾ ਕੇ ਇੱਥੇ ਧਰਮ ਨਿਰਪੱਖ ਜਮਹੂਰੀ ਪੰਚਾਇਤੀ ਰਾਜ ਕਾਇਮ ਕਰਨਾ ਸੀ।ਉਸਦਾ ਸੰਕਲਪ ਤਖਤ ਜਾਂ ਤਖਤਾ ਭਾਵ ਅੰਗਰੇਜ਼ਾਂ ਕੋਲੋਂ ਰਾਜ ਖੋਹਣਾ ਸੀ ਜਾਂ ਅਸਫਲ ਹੋਣ ’ਤੇ ਫਾਂਸੀ ਦੇ ਤਖਤੇ 'ਤੇ ਚੜ੍ਹ ਜਾਣਾ ਸੀ ।

ਦੇਸ਼ ਮੁੜਦਿਆਂ ਪ੍ਰਮੁੱਖ ਨੇਤਾ ਫੜ੍ਹੇ ਗਏ। ਬਨਾਰਸ ਤੋਂ ਰਾਸ ਬਿਹਾਰੀ ਬੋਸ ਨੂੰ ਪੰਜਾਬ ਵਿੱਚ ਸੱਦ ਕੇ ਗਦਰ ਸੰਗਠਨ ਨੂੰ ਉਸਾਰਨ ਲਈ ਹੈਰਾਨ ਕਰਨ ਵਾਲੇ ਆਗੂ ਦਾ ਰੋਲ ਅਦਾ ਕੀਤਾ। ਅਫਗਾਨਿਸਤਾਨ ਦੀ ਸਰਹੱਦ ਦੀਆਂ ਛਾਉਣੀਆਂ ਤੋਂ ਲੈ ਕੇ ਬੰਗਾਲ ਦੀਆਂ ਛਾਉਣੀਆਂ ਤੱਕ ਦੇਸੀ ਫੌਜੀਆਂ ਨੂੰ ਬਗਾਵਤ ’ਚ ਸ਼ਾਮਲ ਕਰਾਉਣ ਲਈ ਗਦਰੀਆਂ ਨੇ ਸੰਪਰਕ ਕਾਇਮ ਕੀਤੇ।  

ਕਰਤਾਰ ਸਿੰਘ ਬਿਨਾ ਕਿਸੇ ਡਰ ਦੇ ਛਾਉਣੀਆਂ 'ਚ ਗਦਰ ਪ੍ਰਾਪੇਗੰਡਾ ਕਰਨ ਚਲਾ ਜਾਂਦਾ ਸੀ। ਅੱਠ ਹਜ਼ਾਰ ਦੇ ਕਰੀਬ ਗਦਰੀ ਦੇਸ਼ ਭਗਤ ਭਾਰਤ ਨੂੰ ਆਜ਼ਾਦ ਕਰਾਉਣ ਲਈ ਵਿਦੇਸ਼ਾਂ ਤੋਂ ਪਰਤ ਆਏ ਸਨ। ਗਦਰ ਕਰਨ ਲਈ ਹਥਿਆਰ 'ਕੱਠੇ ਕਰਨ, ਉੱਤਰੀ ਭਾਰਤ ਵਿੱਚ ਘੁੰਮ ਕੇ ਦੇਸ਼ ਭਗਤਾਂ ਦਾ ਸੰਗਠਨ ਖੜ੍ਹਾ ਕਰਨ, ਪ੍ਰਚਾਰ ਸਮੱਗਰੀ ਵੰਡਣ, ਗੱਲ ਕੀ ਕੋਈ ਵੀ ਅਜਿਹਾ ਕੰਮ ਨਹੀਂ ਸੀ, ਜਿਸ ਵਿੱਚ ਕਰਤਾਰ ਸਿੰਘ ਸ਼ਾਮਲ ਨਹੀਂ ਸੀ। 

ਉਹ ਫੜੇ ਜਾਣ 'ਤੇ ਪੂਰੇ ਹੌਂਸਲੇ ਨਾਲ ਭਰੀ ਅਦਾਲਤ ਵਿਚ ਦੇਸ਼ ਆਜ਼ਾਦ ਕਰਾਉਣ ਲਈ ਕੀਤੇ ਕੰਮਾਂ ਬਾਰੇ ਮੰਨਿਆ। ਹਾਲਾਂਕਿ ਜੱਜ ਨੇ ਉਸਨੂੰ ਬਿਆਨ ਦਿੰਦੇ ਨੂੰ ਰੋਕ ਕੇ ਕਿਹਾ ਕਿ ਜੋ ਬਿਆਨ ਤੂੰ ਦੇ ਰਿਹਾ ਏਂ, ਤੈਨੂੰ ਫਾਂਸੀ ਦੀ ਸਜ਼ਾ ਹੋ ਜਾਵੇਗੀ। ਜੱਜ ਨੇ ਅਦਾਲਤੀ ਕਾਰਵਾਈ ਰੋਕ ਅਗਲੇ ਦਿਨ ਬਿਆਨ ਦੇਣ ਲਈ ਕਿਹਾ। ਕਰਤਾਰ ਸਿੰਘ ਨੇ ਬਹੁਤ ਬੇਬਾਕੀ ਨਾਲ ਅਦਾਲਤ ਨੂੰ ਦੱਸਿਆ ਕਿ ਉਸਨੇ ਅੰਗਰੇਜ਼ੀ ਹਕੂਮਤ ਦੀਆਂ ਜੜ੍ਹਾਂ ਉਖਾੜਨ ਲਈ ਸਭ ਕੁਝ ਕੀਤਾ।

ਉਸਦੇ ਗਦਰ ਕਰਾਉਣ ਦੀ ਕੋਸ਼ਿਸ਼ ਦੇ ਹਰੇਕ ਕੰਮ, ਜਗ੍ਹਾ, ਮੀਟਿੰਗ, ਸਲਾਹ, ਐਕਸ਼ਨ ਵਿੱਚ ਸ਼ਾਮਲ ਹੋਣ ਕਰਕੇ ਲਾਹੌਰ ਸਾਜਿਸ਼ ਕੇਸ ਦੇ ਜੱਜਾਂ ਨੇ ਕਰਤਾਰ ਸਿੰਘ ਵਾਸਤੇ 'ਸਰਵਿਵਆਪਕ' ਸ਼ਬਦ ਲਿਖਿਆ। ਇਹੀ ਸ਼ਬਦ ਸ਼ਹੀਦ ਭਗਤ ਸਿੰਘ ਬਾਰੇ ਵੀ ਜੱਜਾਂ ਨੇ ਲਿਖਿਆ ਸੀ। ਗ਼ਦਰੀਆਂ ਦੇ ਲਾਹੌਰ ਸਾਜ਼ਿਸ਼ ਕੇਸ ਦੀ ਇੱਕ ਕਾਪੀ ਖਟਕੜ ਕਲਾਂ ਦੇ ਸ਼ਹੀਦੇ ਆਜ਼ਮ ਮਿਊਜ਼ੀਅਮ ਵਿੱਚ ਪਈ ਹੈ। ਉਹਦੇ ਵਿੱਚ ਕਰਤਾਰ ਸਿੰਘ ਸਰਾਭਾ ਬਾਰੇ ਲਿਖੇ ਸ਼ਬਦ 'ਸਰਵਵਿਆਪਕ' ਹੇਠ ਭਗਤ ਸਿੰਘ ਨੇ ਨਿਸ਼ਾਨੀ ਲਾਈ ਹੋਈ ਹੈ। 16 ਨਵੰਬਰ 1915 ਦਿਨ ਮੰਗਲਵਾਰ ਨੂੰ 6 ਸਾਥੀਆਂ ਸਮੇਤ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਤੇ ਲਾਸ਼ਾਂ ਵਾਰਸਾਂ ਦੇ ਹਵਾਲੇ ਨਾ ਕਰਕੇ ਜੇਲ੍ਹ ਪ੍ਰਸ਼ਾਸਨ ਨੇ ਜੇਲ ਦੀ ਚਾਰ ਦੀਵਾਰੀ ਦੇ ਅੰਦਰ ਦਬਾ ਦਿੱਤੀਆਂ।

ਗਦਰੀ ਫੌਰੀ ਤੌਰ 'ਤੇ ਭਾਂਵੇਂ ਆਪਣੇ ਮਿਸ਼ਨ ਵਿੱਚ ਕਾਮਯਾਬ ਨਹੀਂ ਹੋਏ ਪਰ ਉਨ੍ਹਾਂ ਦੀਆਂ ਕੁਰਬਾਨੀਆਂ ਨੇ ਬਾਅਦ ਦੀਆਂ ਲਹਿਰਾਂ ਦੇ ਦੇਸ਼ ਭਗਤਾਂ ਤੇ ਆਪਣੀ ਅਮਿੱਟ ਛਾਪ ਛੱਡੀ।ਅਖੀਰ ਗਦਰੀਆਂ ਵਾਲਾ ਤਰੀਕਾ ਹੀ ਕਾਮਯਾਬ ਹੋਇਆ।

ਆਜ਼ਾਦ ਹਿੰਦ ਫੌਜ ਦੇ 70 ਹਜ਼ਾਰ ਫੌਜੀਆਂ ਨੇ ਬਗਾਵਤ ਕਰ ਦਿੱਤੀ। ਫਿਰ 1946 ਵਿੱਚ ਨੇਵੀ ਨੇ ਬਗਾਵਤ ਕੀਤੀ। ਇਨ੍ਹਾਂ ਹਥਿਆਰਬੰਦ ਬਗਾਵਤਾਂ ਤੋਂ ਡਰਦੇ ਮਾਰੇ ਅੰਗਰੇਜਾਂ ਨੇ ਭਾਰਤ ਨੂੰ ਆਜ਼ਾਦ ਕਰਨ ਦਾ ਐਲਾਨ ਕਰ ਦਿੱਤਾ।

ਵੀਰ ਕਰਤਾਰ ਸਿੰਘ ਸਰਾਭੇ ਨੂੰ ਕੋਟਨ ਕੋਟ ਪ੍ਰਣਾਮ ਹੈ, ਜੋ 19 ਸਾਲ 5 ਮਹੀਨੇ 23 ਦਿਨ ਦੀ ਨਿੱਕੀ ਉਮਰ ਵਿੱਚ ਬਹੁਤ ਵੱਡੀ ਕੁਰਬਾਨੀ ਕਰਕੇ ਸਾਨੂੰ ਵਿਦੇਸ਼ੀ ਹਾਕਮਾਂ ਦੀ ਗੁਲਾਮੀ ਤੋਂ ਨਿਜਾਤ ਦੁਆ ਗਿਆ। ਦੇਸ਼ ਭਗਤੀ ਦੇ ਮੁਜੱਸਮੇ ਕਰਤਾਰ ਸਿੰਘ ਸਰਾਭਾ ਵਿੱਚ ਅਸਮਾਨੀ ਬਿਜਲੀ ਜਿੰਨੀ ਫੁਰਤੀ ਸੀ‌।

  • Shaheed Kartar Singh Sarabha
  • Birthday
  • ਸ਼ਹੀਦ ਕਰਤਾਰ ਸਿੰਘ ਸਰਾਭਾ
  • ਜਨਮ ਦਿਨ

ਮਾਨਸਾ ਜ਼ਿਲ੍ਹਾ ਹੋਇਆ 'ਕੋਰੋਨਾ ਮੁਕਤ', ਆਖਰੀ 2 ਮਰੀਜ਼ਾਂ ਨੂੰ ਮਿਲੀ ਛੁੱਟੀ

NEXT STORY

Stories You May Like

  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • kargil war
    5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ
  • war between india and pakistan stopped with threat of tariffs
    ਟੈਰਿਫ ਦੀ ਧਮਕੀ ਨਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਰੁਕਵਾਈ : ਟਰੰਪ
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
Trending
Ek Nazar
t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal calls a big meeting after meeting pm modi
      PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ...
    • the atmosphere in the congress meeting became tense again
      ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ...
    • third accused in batala grenade attack arrested
      ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
    • ex soldier dies under suspicious circumstances in mansa
      ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ...
    • attack over block samiti election dispute
      ਬਲਾਕ ਸੰਮਤੀ ਚੋਣ ਰੰਜਿਸ਼ ਨੂੰ ਲੈ ਕੇ ਹਮਲਾ, 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
    • big encounter in punjab nawanshahr bullets fired shooters
      ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
    • fraud case
      ਨਿਵੇਸ਼ ਦੇ ਨਾਂ ‘ਤੇ 47 ਲੱਖ ਰੁਪਏ ਦੀ ਠੱਗੀ ਮਾਰੀ
    • students clash at apeejay mun in jalandhar
      ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
    • thieves target house jewelry and cash stolen
      ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
    • prisoner who came for treatment at pgi from hoshiarpur jail escapes
      ਹੁਸ਼ਿਆਰਪੁਰ ਜੇਲ੍ਹ ਤੋਂ PGI ਇਲਾਜ ਲਈ ਆਇਆ ਕੈਦੀ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +