Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:16:13 PM

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ...

  • sachin pilot met with parvinder jhota s family

    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ...

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਕੈਪਟਨ ਨੇ ਮਾਰੀ ਗੈਰਹਾਜ਼ਰੀ ਦੀ ਹੈਟ੍ਰਿਕ, ਨਹੀਂ ਪਹੁੰਚੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ

PUNJAB News Punjabi(ਪੰਜਾਬ)

ਕੈਪਟਨ ਨੇ ਮਾਰੀ ਗੈਰਹਾਜ਼ਰੀ ਦੀ ਹੈਟ੍ਰਿਕ, ਨਹੀਂ ਪਹੁੰਚੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ

  • Edited By Anuradha,
  • Updated: 31 Jul, 2019 02:40 PM
Sangrur
shaheed udham singh
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ/ਸੁਨਾਮ (ਯਾਦਵਿੰਦਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸ਼ਹੀਦ ਊਧਮ ਸਿੰਘ ਦੇ ਸੁਨਾਮ ਵਿਖੇ ਆਯੋਜਿਤ 80ਵੇਂ ਰਾਜ ਪੱਧਰੀ ਸ਼ਹੀਦੀ ਦਿਹਾੜੇ 'ਤੇ ਸਮਾਗਮ 'ਚ ਸ਼ਿਰਕਤ ਨਾ ਕਰਕੇ ਇਲਾਕੇ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੀ ਸੱਤਾ ਅਤੇ ਕਾਬਜ਼ ਹੋਈ ਕਾਂਗਰਸ ਦੇ ਕਾਰਜਕਾਲ ਦੌਰਾਨ ਲਗਾਤਾਰ ਕੈਪਟਨ ਅਮਰਿੰਦਰ ਨੇ ਤੀਜੀ ਵਾਰ ਸਮਾਗਮ ਤੋਂ ਗੈਰਹਾਜ਼ਰ ਹੋ ਕੇ ਹੈਟ੍ਰਿਕ ਮਾਰ ਦਿੱਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪ੍ਰਬੰਧਾਂ ਦੀ ਦੇਖ ਰੇਖ ਕਰ ਰਿਹਾ ਸੀ। ਮੁੱਖ ਮੰਤਰੀ ਦੀ ਸਰੁੱਖਿਆ ਨੂੰ ਧਿਆਨ 'ਚ ਰੱਖਦਿਆਂ ਵੱਡੀ ਗਿਣਤੀ 'ਚ ਪੁਲਸ ਅਧਿਕਾਰੀ ਅਤੇ ਕਰਮਚਾਰੀ ਤੈਨਾਤ ਸਨ। ਕੈਪਟਨ ਅਮਰਿੰਦਰ ਦੀ ਗੈਰਹਾਜ਼ਰੀ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਮਾਗਮ 'ਚ ਸ਼ਾਮਲ ਹੋ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

ਦੱਸਣਯੋਗ ਹੈ ਕਿ ਸ਼ਹੀਦ ਊਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਆਜ਼ਾਦ ਧਰਮ ਨਿਰਪੱਖ ਇਨਸਾਨ, ਅਟਲ ਇਰਾਦੇ ਅਤੇ ਦ੍ਰਿੜ੍ਹ ਵਿਸ਼ਵਾਸ ਵਾਲਾ ਦੇਸ਼ ਭਗਤ ਸੀ, ਜੋ ਆਪਣੇ ਨਿੱਜ ਨਾਲੋਂ ਦੇਸ਼ ਕੌਮ ਦੇ ਹਿੱਤਾਂ ਨੂੰ ਜ਼ਿਆਦਾ ਉਤਮ ਸਮਝਦੇ ਸਨ। ਉਨ੍ਹਾਂ ਨੇ ਆਪਣੇ ਇਕ ਬਿਆਨ 'ਚ ਕਿਹਾ ਸੀ,''ਮੇਰੀ ਜਵਾਨੀ ਮੇਰੇ ਦੇਸ਼ ਦੀ ਮਿੱਟੀ ਤੇ ਉਸ ਦੇ ਅੰਨ-ਜਲ ਤੋਂ ਹੀ ਬਣੀ ਹੈ, ਜੋ ਮੇਰੇ ਦੇਸ਼ ਦੀ ਅਮਾਨਤ ਹੈ। ਮੈਂ ਆਪਣੀ ਜਵਾਨੀ ਨੂੰ ਬਚਾ ਕੇ ਰੱਖਣ ਲਈ ਆਪਣੇ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਮੇਰਾ ਖੂਨ ਭਾਰਤ ਵਾਸੀਆਂ ਨੂੰ ਇਨਕਲਾਬ ਲਈ ਪ੍ਰੇਰਦਾ ਰਹੇਗਾ ਅਤੇ ਅੰਗਰੇਜ਼ ਸਾਮਰਾਜ ਦੀ ਕਬਰ 'ਤੇ ਆਜ਼ਾਦ ਭਾਰਤ ਦਾ ਝੰਡਾ ਗੱਡੇਗਾ।''

  • Captain Amarinder Singh
  • shaheed udham singh
  • Tribute
  • ਕੈਪਟਨ ਅਮਰਿੰਦਰ ਸਿੰਘ
  • ਸ਼ਹੀਦ ਊਧਮ ਸਿੰਘ
  • ਸ਼ਰਧਾਂਜਲੀ

ਅੰਮ੍ਰਿਤਸਰ : ਆਟੋ ਚਾਲਕ ਦੀ ਬਦਸਲੂਕੀ ਤੋਂ ਦੁਖੀ ਕੁੜੀ ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • parvinder singh jhota jathedar kuldeep singh gargaj
    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ ਸ਼ਹੀਦ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • i want to live injured captain machhar
    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ ਬਾਰੇ ਇਕ ਹੋਰ ਵੱਡਾ ਖੁਲਾਸਾ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • major mistake voter list photo shaheed bhagat singh appears against voter name
    ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
  • congress leaders arrived in delhi to congratulate pargat singh
    ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ
  • pargat singh in delhi
    ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +