ਅੰਮ੍ਰਿਤਸਰ (ਸ.ਹ./ਨਵਜੋਤ/ਕੱਕੜ) - ਦੇਸ਼ ਦੇ ਮਹਾਨ ਨਾਇਕ ਸ਼ਹੀਦ ਊਧਮ ਸਿੰਘ ਦਾ ਬੁੱਤ 13 ਮਾਰਚ ਨੂੰ ਜਲਿਆਂਵਾਲਾ ਬਾਗ 'ਚ ਸਥਾਪਿਤ ਕੀਤਾ ਜਾਵੇਗਾ। ਸ਼ਹੀਦ ਊਧਮ ਸਿੰਘ ਦੇ ਲੱਗਭਗ 9 ਲੱਖ ਨਾਲ ਤਿਆਰ ਕਰਵਾਏ 11 ਫੁੱਟ ਦੇ ਬੁੱਤ ਨੂੰ ਸਥਾਪਿਤ ਕਰਨ ਲਈ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾ ਦੇਵੇਗੀ
NEXT STORY