Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:14:57 AM

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸ਼ਹੀਦ ਵਰਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਇਗੀ

PUNJAB News Punjabi(ਪੰਜਾਬ)

ਸ਼ਹੀਦ ਵਰਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਇਗੀ

  • Updated: 02 Jan, 2022 08:24 PM
Sangrur
shaheed virinder singh
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਬੇਦੀ)-ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜ਼ਿਲ੍ਹਾ ਸੁਕਮਾ ’ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸੀ.ਆਰ.ਪੀ.ਐੱਫ਼. ਦੀ ਕੋਬਰਾ 208 ਬਟਾਲੀਅਨ ਦੇ ਜਾਂਬਾਜ਼ ਕਾਂਸਟੇਬਲ ਵਰਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਘਰ ਤੋਂ ਲਹਿਰਾਗਾਗਾ ਸ਼ਹਿਰ ਵਿਖੇ ਪੁੱਜੀ ਤਾਂ ਸਾਰਾ ਮਾਹੌਲ ਗ਼ਮਗੀਨ ਹੋ ਗਿਆ। ਸਮੂਹ ਦੁਕਾਨਦਾਰਾਂ ਨੇ ਸ਼ਹੀਦ ਦੀ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਦੁਕਾਨਾਂ ਤੇ ਹੋਰ ਅਦਾਰੇ ਬੰਦ ਰੱਖੇ। ਸ਼ਹੀਦ ਕਾਂਸਟੇਬਲ ਵਰਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਹੁ-ਰੀਤਾਂ ਮੁਤਾਬਕ ਫ਼ੌਜੀ ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਦੇਸ਼ਭਗਤੀ ਦੇ ਰੰਗ ’ਚ ਰੰਗੇ ਲਹਿਰਾਗਾਗਾ ਦੇ ਸ਼ਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ, ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨ੍ਹਾਂ ਦੇ ਭਰਾ ਵੱਲੋਂ ਅਗਨੀ ਦਿਖਾਈ ਗਈ। ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ’ਚ ਲੋਕ ਪੁੱਜੇ ਹੋਏ ਸਨ।

ਇਹ ਵੀ ਪੜ੍ਹੋ : ਰੰਧਾਵਾ ਦਾ ਵੱਡਾ ਬਿਆਨ, ਕਿਹਾ-ਜਦੋਂ ਤੋਂ ਮੈਂ ਗ੍ਰਹਿ ਮੰਤਰੀ ਬਣਿਆ, ਉਦੋਂ ਤੋਂ ਸਿੱਧੂ ਨਾਰਾਜ਼

PunjabKesari

ਸ਼ਹੀਦ ਵਰਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ ਸ਼ਹੀਦ ਦੀ ਮ੍ਰਿਤਕ ਦੇਹ ’ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਰਾਮਵੀਰ ਸਮੇਤ ਹੋਰਾਂ ਨੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਤੋਂ ਇਲਾਵਾ ਸੀ. ਆਰ. ਪੀ. ਐੱਫ. ਤੇ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨੇ ਵੀ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਵੱਖ-ਵੱਖ ਸ਼ਖਸੀਅਤਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸ਼ਹੀਦ ਦੀ ਕੁਰਬਾਨੀ ਨੂੰ ਦੇਸ਼ ਲਈ ਵੱਡਾ ਤੇ ਅਹਿਮ ਕਰਾਰ ਦਿੱਤਾ। ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਸ਼ਹੀਦ ਵਰਿੰਦਰ ਸਿੰਘ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ। ਇਸ ਦੌਰਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਦੇ ਵਸਨੀਕ ਤੇ ਹੋਰ ਪਤਵੰਤੇ ਵੀ ਹਜ਼ਾਰਾਂ ਦੀ ਗਿਣਤੀ `ਚ ਹਾਜ਼ਰ ਸਨ।

ਇਹ ਵੀ ਪੜ੍ਹੋ : ਨੌਜਵਾਨਾਂ ਨੂੰ ਲੈ ਕੇ CM ਚੰਨੀ 4 ਜਨਵਰੀ ਨੂੰ ਕਰਨਗੇ ਵੱਡਾ ਐਲਾਨ

PunjabKesari

ਇਸ ਮੌਕੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ ਗਈ ਹੈ, ਜਿਸ ਦੌਰਾਨ ਮੁੱਖ ਮੰਤਰੀ ਵੱਲੋਂ ਸ਼ਹੀਦ ਦੀ ਸ਼ਹਾਦਤ ’ਤੇ ਮਾਣ ਮਹਿਸੂਸ ਕਰਦਿਆਂ ਐਲਾਨ ਕੀਤਾ ਕਿ ਲਹਿਰਾਗਾਗਾ ਦੇ ਮੁੱਖ ਪ੍ਰਵੇਸ਼ ਦੁਆਰ ’ਤੇ ਸ਼ਹੀਦ ਦੇ ਨਾਂ ’ਤੇ ਚੌਕ ਬਣਾ ਕੇ ਬੁੱਤ ਲਗਾਇਆ ਜਾਵੇਗਾ ਤੇ ਲਹਿਰਾ ਤੋਂ ਨਦਾਮਪੁਰ ਤੱਕ ਬਣਨ ਵਾਲੀ ਸੜਕ ਦਾ ਨਾਂ ਸ਼ਹੀਦ ਵਰਿੰਦਰ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ’ਚ ਸ਼ਹਾਦਤ ਦਾ ਜਾਮ ਪੀਣ ਵਾਲੇ ਇਸ ਜਾਂਬਾਜ਼ ਯੋਧੇ ਦੀ ਕੁਰਬਾਨੀ ਆਪਣੇ ਆਪ ’ਚ ਵੱਡੀ ਮਿਸਾਲ ਹੈ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸਾਡੇ ਸੂਰਵੀਰ ਆਪਣੀਆਂ ਜਾਨਾਂ ਤੱਕ ਨਿਛਾਵਰ ਕਰ ਦਿੰਦੇ ਹਨ, ਜਿਸ ’ਤੇ ਪੂਰੇ ਦੇਸ਼ ਵਾਸੀਆਂ ਨੂੰ ਮਾਣ ਹੋਣਾ ਚਾਹੀਦਾ ਹੈ। ਇਸ ਮੌਕੇ ਰਾਹੁਲਇੰਦਰ ਸਿੰਘ ਸਿੱਧੂ, ਗੋਬਿੰਦ ਸਿੰਘ ਲੌਂਗੋਵਾਲ, ਦੁਰਲੱਭ ਸਿੰਘ ਸਿੱਧੂ, ਆਈ. ਜੀ. ਸੀ. ਆਰ. ਪੀ. ਐੱਫ. ਮੂਲਚੰਦ ਪਵਾਰ, ਡਿਪਟੀ ਕਮਿਸ਼ਨਰ ਰਾਮਵੀਰ, ਐੱਸ. ਡੀ. ਐੱਮ. ਨਵਰੀਤ ਕੌਰ ਸੇਖੋਂ, ਡੀ. ਐੱਸ. ਪੀ. ਮਨੋਜ ਗੋਰਸੀ ਸਮੇਤ ਹੋਰ ਸ਼ਖਸੀਅਤਾਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਹ ਵੀ ਪੜ੍ਹੋ : ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਰਕਾਰੀ ਕਠਪੁਤਲੀਆਂ ਨੂੰ ਮਸੰਦਾਂ ਵਜੋਂ ਸਥਾਪਿਤ ਕਰਨ ਦੀ ਸਾਜ਼ਿਸ਼ : ਪ੍ਰਕਾਸ਼ ਸਿੰਘ ਬਾਦਲ   

  • Government Honors
  • Shaheed Virinder Singh
  • Naxals
  • Lehiragaga
  • ਸਰਕਾਰੀ ਸਨਮਾਨ
  • ਸ਼ਹੀਦ ਵਰਿੰਦਰ ਸਿੰਘ
  • ਨਕਸਲੀਆਂ ਨਾਲ ਮੁਕਾਬਲਾ
  • ਲਹਿਰਾਗਾਗਾ

ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਰਕਾਰੀ ਕਠਪੁਤਲੀਆਂ ਨੂੰ ਮਸੰਦਾਂ ਵਜੋਂ ਸਥਾਪਿਤ ਕਰਨ ਦੀ ਸਾਜ਼ਿਸ਼ : ਪ੍ਰਕਾਸ਼ ਸਿੰਘ ਬਾਦਲ

NEXT STORY

Stories You May Like

  • soldier from 18 sikh regiment martyred while serving the nation
    ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
  • sukhpal singh dhanoa and varinder singh honoured
    ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ ਸਨਮਾਨਿਤ
  • maharashtra government to accord state funeral to veteran actor nana patekar
    ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ ਅੰਤਿਮ ਵਿਦਾਈ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • parvinder singh jhota jathedar kuldeep singh gargaj
    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ ਸ਼ਹੀਦ
  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ ਦੀ ਠੁਕਰਾਈ ਆਫ਼ਰ
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +