Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:59:00 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Anadpur Sahib
  • ਸ੍ਰੀ ਚਮਕੌਰ ਸਾਹਿਬ 'ਚ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਗਿਆ ਸ਼ਹੀਦੀ ਜੋੜ ਮੇਲ ਸਮਾਪਤ, ਸਜਾਇਆ ਗਿਆ ਨਗਰ ਕੀਰਤਨ

PUNJAB News Punjabi(ਪੰਜਾਬ)

ਸ੍ਰੀ ਚਮਕੌਰ ਸਾਹਿਬ 'ਚ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਗਿਆ ਸ਼ਹੀਦੀ ਜੋੜ ਮੇਲ ਸਮਾਪਤ, ਸਜਾਇਆ ਗਿਆ ਨਗਰ ਕੀਰਤਨ

  • Edited By Shivani Attri,
  • Updated: 23 Dec, 2022 03:32 PM
Sri Anadpur Sahib
shaheedi jormela of shri chamkaur sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਚਮਕੌਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਿਕ ਨਗਰੀ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ-ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਸਾਹਿਬ ਸਿੰਘ, ਭਾਈ ਮੋਹਕਮ ਸਿੰਘ, ਭਾਈ ਹਿਮੰਤ ਸਿੰਘ ਸਣੇ 40 ਸਿੰਘਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਹੀਦੀ ਜੋੜ ਮੇਲ ਅੱਜ ਸਮਾਪਤ ਹੋ ਗਿਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਫੜੇ ਗਏ ਦੋਸ਼ੀਆਂ ਨੂੰ ਲੈ ਕੇ ਪੰਜਾਬ DGP ਗੌਰਵ ਯਾਦਵ ਦਾ ਹੁਣ ਤੱਕ ਦਾ ਵੱਡਾ ਖ਼ੁਲਾਸਾ

 

ਸ਼ਹੀਦੀ ਜੋPunjabKesariਜੋੜ ਮੇਲੇ ਦੀ ਸਮਾਪਤੀ ਮੌਕੇ ਅੱਜ 21 ਦਸੰਬਰ ਨੂੰ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰਛਾਇਆ ਹੇਠ ਗੁਰਦੁਆਰਾ ਸ੍ਰੀ ਗੜੀ ਸਾਹਿਬ ਤੋਂ ਰਵਾਇਤਨ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਮੌਕੇ ਐੱਸ. ਜੀ. ਪੀ. ਸੀ. ਮੈਂਬਰ ਅਤੇ ਹੋਰ ਸਿੱਖ ਸੰਗਤ ਮੌਜੂਦ ਸਨ। ਇਹ ਨਗਰ ਕੀਰਤਨ ਗੁਰਦੁਆਰਾ ਗੜੀ ਸਾਹਿਬ ਤੋਂ ਆਰੰਭ ਹੋਇਆ ਅਤੇ ਸਥਾਨਕ ਸਾਰੇ ਗੁਰੂਦਵਾਰਾ ਸਾਹਿਬਾਂ ਕੋਲੋਂ ਲੰਘ ਕੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੁੰਦਾ ਹੈ।    

PunjabKesari

ਤਿੰਨ ਦਿਨਾ ਦੌਰਾਨ ਜਿੱਥੇ ਕੀਰਤਨ ਦਰਬਾਰ ਦੌਰਾਨ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੁ ਲੜ ਲਾਇਆ ਅਤੇ ਅਖੀਰਲੇ ਦਿਨ ਅਨੇਕਾਂ ਪ੍ਰਾਣੀਆਂ ਨੂੰ ਅਮ੍ਰਿਤਪਾਨ ਕਰਵਾ ਕੇ ਸਿੱਖ ਸਜਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਚਮਕੌਰ ਸਾਹਿਬ ਵਿਖੇ ਸਥਿਤ ਗੁਰਦੁਆਰੇ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਗੜ੍ਹੀਸਾਹਿਬ, ਸ੍ਰੀ ਦਮਦਮਾ ਸਾਹਿਬ ਸਣੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਸ੍ਰੀ ਰਣਜੀਤ ਗੜ੍ਹ ਸਾਹਿਬ, ਸ਼ਹੀਦ ਬੁਰਜ ਬਾਬਾ ਜੀਵਨ ਸਿੰਘ, ਸ੍ਰੀ ਅਮਰਗੜ੍ਹ ਸਾਹਿਬ ਅਤੇ ਸ੍ਰੀ ਬੂੰਗਾ ਸਾਹਿਬ ਵਿਖੇ ਨਤਮਸਤਕ ਹੋਈਆਂ। ਜ਼ਿਕਰਯੋਗ ਹੈ ਕੇ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜਾਦਿਆਂ ਦੀ ਯਾਦ ਵਿਚ ਇਹ ਸ਼ਹੀਦੀ ਜੋੜ ਮੇਲਾ ਭਰਨ ਤੋਂ ਬਾਅਦ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਸ਼ਹੀਦੀ ਸਥਾਨ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਭਰਦਾ ਹੈ। 

PunjabKesari

ਇਹ ਵੀ ਪੜ੍ਹੋ :  26 ਜਨਵਰੀ ਨੂੰ ਜੇਲ੍ਹ 'ਚੋਂ ਬਾਹਰ ਆਉਣਗੇ ਨਵਜੋਤ ਸਿੱਧੂ, ਮੋਦੀ ਸਰਕਾਰ ਦੀ ਵਿਸ਼ੇਸ਼ ਗਾਈਡ ਲਾਈਨ ਬਣੇਗੀ ਮਦਦਗਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Shri Chamkaur Sahib
  • Sahibzade
  • Mela
  • Shaheedi Jormela
  • ਸ੍ਰੀ ਚਮਕੌਰ ਸਾਹਿਬ
  • ਸ਼ਹੀਦੀ ਜੋੜ ਮੇਲਾ
  • ਨਗਰ ਕੀਰਤਨ

ਸਿੱਧੂ ਮੂਸੇਵਾਲਾ ਦੇ ਪਰਿਵਾਰ ’ਤੇ ਹਮਲੇ ਦਾ ਖ਼ਦਸ਼ਾ, LMG ਵਾਹਨ ਕੀਤੇ ਗਏ ਤਾਇਨਾਤ

NEXT STORY

Stories You May Like

  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • municipal council  tender
    ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਨੇ ਬੋਝੇ ’ਚ ਪੈਸੇ ਪਾ ਕੇ ਕੰਮ ਕਰਾਉਣ ਤੋਂ ਟਾਲਾ ਵੱਟਿਆ
  • mohali  s private school threatened again
    ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +