Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:57:30 AM

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਅੰਸ਼ੁਲ...

  • shock before festivals  tv  ac and fridge will become expensive

    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge...

  • monsoon update  imd  rain  monsoon withdrawal

    ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਸ਼ਹੀਦੀ ਨਗਰ ਕੀਰਤਨ

PUNJAB News Punjabi(ਪੰਜਾਬ)

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਸ਼ਹੀਦੀ ਨਗਰ ਕੀਰਤਨ

  • Edited By Shivani Bassan,
  • Updated: 01 Nov, 2025 05:26 PM
Amritsar
shaheedi nagar kirtan departs from takht sri damdama sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦਿੱਤੇ।

ਇਹ ਵੀ ਪੜ੍ਹੋ- ਹਾਏ ਨੀ ਚਾਈਨਾ ਡੋਰੇ ! 3 ਸਾਲ ਦੀ ਮਾਸੂਮ, ਮੂੰਹ 'ਤੇ ਲੱਗੇ 65 ਟਾਂਕੇ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਦਸਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕੀਤੀ ਸੀ। ਉਨ੍ਹਾਂ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਪਾਵਨ ਗੁਰਬਾਣੀ ਨੂੰ ਜੀਵਨ ਵਿਚ ਧਾਰਨ ਦੀ ਪ੍ਰੇਰਣਾ ਕੀਤੀ ਅਤੇ 21 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ’ਚ ਸ਼ਿਰਕਤ ਕਰਨ ਦਾ ਸੱਦਾ ਵੀ ਦਿੱਤਾ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਨਗਰ ਕੀਰਤਨ ਪ੍ਰਤੀ ਸੰਗਤਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਦੇ ਸਤਿਕਾਰ ਭੇਟ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ : ਰੂਹ ਕੰਬਾਊ ਮੌਤ, ਪਤੀ ਨੇ ਕਹੀ ਨਾਲ ਵੱਢ'ਤੀ ਪਤਨੀ

ਇਸ ਮੋਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਰਾਏਪੁਰ, ਬਾਬਾ ਬੂਟਾ ਸਿੰਘ ਗੁੜਥੜੀ, ਜਗਸੀਰ ਸਿੰਘ ਮਾਂਗੇਆਣਾ, ਅਮਰੀਕ ਸਿੰਘ ਕੋਟਸ਼ਮੀਰ, ਅਵਤਾਰ ਸਿੰਘ ਵਣਵਾਲਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਜੋਗਿੰਦਰ ਕੌਰ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਬਾਬਾ ਦਲੇਰ ਸਿੰਘ ਮੁੱਖ ਸੇਵਾਦਾਰ ਬੁੱਢਾ ਦਲ ਤਲਵੰਡੀ ਸਾਬੋ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਤਲਵੰਡੀ ਸਾਬੋ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਇੰਚਾਰਜ ਬਲਜੀਤ ਸਿੰਘ, ਮੀਤ ਮੈਨੇਜਰ ਕੁਲਵੰਤ ਸਿੰਘ, ਇੰਚਾਰਜ ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਪ੍ਰਿੰਸੀਪਲ ਰਵਿੰਦਰ ਸਿੰਘ, ਮੈਨੇਜਰ ਨਰਿੰਦਰਜੀਤ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਹਰਭਗਵਾਨ ਸਿੰਘ, ਬਲਕਾਰ ਸਿੰਘ, ਜਗਮੀਤ ਸਿੰਘ, ਰਾਜਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • Shaheedi Nagar Kirtan
  • Takht Sri Damdama Sahib
  • ਸ਼ਹੀਦੀ ਨਗਰ ਕੀਰਤਨ
  • ਤਖ਼ਤ ਸ੍ਰੀ ਦਮਦਮਾ ਸਾਹਿਬ

i10 ਕਾਰ ਨੂੰ ਲਾ ਦਿੱਤੀ ਅੱਗ! ਫੈਕਟਰੀ ਮਾਲਕ ਨੇ ਗੁਆਂਢੀ 'ਤੇ ਲਾਏ ਦੋਸ਼

NEXT STORY

Stories You May Like

  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • shivraj singh chouhan
    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ
  • third phase of miri piri khalsa march takhat shri kesgarh sahib
    ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ
  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • meeri piri khalsa march  batala
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • isi  s new ploy after operation sindhur
      'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ...
    • aap government has withheld traders refunds
      ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ...
    • kewal singh dhillon welcomes the hike in msp for rabi crops
      ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
    • there should be an impartial probe into the pm awas yojana scam
      ਪੰਜਾਬ ’ਚ ਪੀਐੱਮ ਆਵਾਸ ਯੋਜਨਾ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ : ਅਸ਼ਵਨੀ ਸ਼ਰਮਾ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +