Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:52:30 AM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ ਭੱਟੀ ਗੈਂਗ ਦੇ 200 ਤੋਂ ਵੱਧ ਗੁਰਗੇ ਕਾਬੂ

PUNJAB News Punjabi(ਪੰਜਾਬ)

ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ ਭੱਟੀ ਗੈਂਗ ਦੇ 200 ਤੋਂ ਵੱਧ ਗੁਰਗੇ ਕਾਬੂ

  • Edited By Sandeep Kumar,
  • Updated: 19 Sep, 2026 03:09 AM
Jalandhar
shahzad bhatti
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ) : ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਆਈ.ਐੱਸ.ਆਈ. ਦੇ ਇਸ਼ਾਰੇ 'ਤੇ ਭਾਰਤ ਵਿਸ਼ੇਸ਼ ਤੌਰ 'ਤੇ ਪੰਜਾਬ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ ਤੇ ਡਰੋਨ ਰਾਹੀਂ ਪੰਜਾਬ ਦੀਆਂ ਸੀਮਾਵਾਂ ਵਿਚ ਹਥਿਆਰ, ਨਸ਼ੀਲੇ ਪਦਾਰਥ ਤੇ ਗ੍ਰੇਨੇਡ ਭੇਜ ਰਿਹਾ ਹੈ। ਇਨ੍ਹਾਂ ਗ੍ਰੇਨੇਡਾਂ ਦੀ ਵਰਤੋਂ ਪੰਜਾਬ ਦੇ ਕਈ ਪੁਲਸ ਥਾਣਿਆਂ 'ਤੇ ਅਟੈਕ ਕਰਨ ਵਿੱਚ ਵੀ ਕੀਤੀ ਗਈ ਸੀ। ਇਸ ਸਬੰਧ ਵਿੱਚ 'ਪੰਜਾਬ ਕੇਸਰੀ' ਨੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਨਾਲ 'ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਆਈ.ਐੱਸ.ਆਈ. ਦੇ ਇਸ਼ਾਰੇ 'ਤੇ ਪੰਜਾਬ ਵਿਚ ਦਹਿਸ਼ਤ ਫੈਲਾਉਣ ਦੀ ਫਿਰਾਕ ਵਿੱਚ' ਸਿਰਲੇਖ ਹੇਠ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਸੀ।

ਇਹ ਵੀ ਪੜ੍ਹੋ : ਲਿਵ-ਇਨ ਪਾਰਟਨਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰ ਖੋਲ੍ਹੇ ਰਾਜ਼

ਇਸ ਸਬੰਧ ਵਿੱਚ ਬੀਤੇ ਦਿਨੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਕਤ ਖ਼ਬਰ 'ਤੇ ਮੋਹਰ ਲਗਾਉਂਦੇ ਟਵੀਟ ਕੀਤਾ ਸੀ। ਟਵੀਟ ਵਿਚ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸ਼ਹਿਜ਼ਾਦ ਭੱਟੀ ਨੂੰ ਅੱਤਵਾਦੀ ਐਨਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦੀ ਨੂੰ ਬੜ੍ਹਾਵਾ ਦੇਣ ਵਾਲਾ ਕੋਈ ਵੀ ਸੰਗਠਨ ਜਾਂ ਫਿਰ ਕੋਈ ਸ਼ਖ਼ਸ ਹੋਵੇ, ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਸ਼ਹਿਜ਼ਾਦ ਭੱਟੀ ਪਾਕਿਸਤਾਨ ਤੋਂ ਪੰਜਾਬ ਵਿਚ ਵਿਸਫੋਟਕ ਪਦਾਰਥ, ਡਰੱਗ ਤੇ ਹਥਿਆਰ ਸਪਲਾਈ ਕਰਨ ਦੇ ਪਿਛਲੇ ਲੰਮੇ ਸਮੇਂ ਤੋਂ ਕਾਰਜ ਵਿਚ ਜੁਟਿਆ ਹੋਇਆ ਹੈ। ਦੇਸ਼ ਦੀਆਂ ਜਾਂਚ ਏਜੰਸੀਆਂ ਦੇ ਹੱਥ ਪੁਖ਼ਤਾ ਸਬੂਤ ਲੱਗੇ ਹਨ ਕਿ ਭੱਟੀ ਇਹ ਸਭ ਕੁਝ ਆਈ.ਐੱਸ.ਆਈ. ਦੇ ਇਸ਼ਾਰੇ 'ਤੇ ਕਰ ਰਿਹਾ ਹੈ। ਭੱਟੀ ਨੌਜਵਾਨਾਂ ਦਾ ‘ਬ੍ਰੇਨ ਵਾਸ਼’ ਕਰ ਕੇ ਉਨ੍ਹਾਂ ਨੂੰ ਅੱਤਵਾਦੀ ਸਰਗਰਮੀਆਂ ਵਿਚ ਸ਼ਾਮਲ ਕਰਦਾ ਹੈ। ਸ਼ਹਿਜ਼ਾਦ ਭੱਟੀ ਨੇ ਭਾਰਤ ਵਿੱਚ ਕਈ ਜਗ੍ਹਾ ’ਤੇ ਦੰਗੇ ਭੜਕਾਉਣ ਦੀ ਸਾਜ਼ਿਸ਼ ਵੀ ਰਚੀ।

ਪਹਿਲਾਂ ਇਹ ਆਪਣਾ ਨੈੱਟਵਰਕ ਦੁਬਈ ਵਿਚ ਬੈਠ ਕੇ ਚਲਾ ਰਿਹਾ ਸੀ, ਇਸੇ ਸਾਲ ਅਗਸਤ ਮਹੀਨੇ ਵਿਚ ਭਾਰਤ ਦੀ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਬਹੁਤ ਵੱਡਾ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਉਨ੍ਹਾਂ ਨਾਲ ਭਾਰਤ ਦੇ 14 ਪ੍ਰਦੇਸ਼ਾਂ ਵਿਚ ਇਸ ਆਪ੍ਰੇਸ਼ਨ ਦੌਰਾਨ ਭੱਟੀ ਦੇ ਗੈਂਗ ਵਿਚ 200 ਤੋਂ ਵੱਧ ਸ਼ਾਮਲ ਲੜਕਿਆਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ, ਜਿਨ੍ਹਾਂ ਕੋਲੋਂ ਪਾਕਿਸਤਾਨ ਵਿਚ ਤਿਆਰ ਕੀਤੇ ਜਾਣ ਵਾਲੇ ਗ੍ਰੇਨੇਡ, ਆਈ.ਈ.ਡੀ., ਵਿਦੇਸ਼ੀ ਆਟੋਮੈਟਿਕ ਪਿਸਟਲ ਤੇ ਜਾਸੂਸੀ ਲਈ ਵਰਤੇ ਜਾਣ ਵਾਲੇ ਸੀ.ਸੀ.ਟੀ.ਵੀ. ਕੈਮਰੇ ਤੇ ਵਾਇਰਲੈੱਸ ਸੈੱਟ ਬਰਾਮਦ ਕੀਤੇ ਹਨ। ਭਾਰਤ ਵਿਚ ਸ਼ਹਿਜ਼ਾਦ ਭੱਟੀ ਨੈੱਟਵਰਕ ਦੇ ਖ਼ਿਲਾਫ਼ ਯੂ.ਏ.ਪੀ.ਏ. ਤੇ ਨਾਰਕੋਟਿਕਸ ਐਕਟ ਅਧੀਨ 80 ਤੋਂ ਵੱਧ ਮੁਕੱਦਮੇ ਦਰਜ ਹਨ। ਦੇਸ਼ ਦੀ ਸੁਰੱਖਿਆ ਏਜੰਸੀ ਦੇ ਇਕ ਪ੍ਰਮੁੱਖ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਪੁਲਸ ਥਾਣਿਆਂ ਵਿਚ ਜੋ ਗ੍ਰੇਨੇਡ ਅਟੈਕ ਹੋਏ ਸਨ, ਉਸ ਵਿਚ ਸ਼ਹਿਜ਼ਾਦ ਭੱਟੀ ਦਾ ਹੱਥ ਹੈ।

ਇਹ ਵੀ ਪੜ੍ਹੋ : Reel ਦੇਖ ਕੇ ਆਰਡਰ ਕਰ 'ਤਾ ਸੋਲਰ ਪੈਨਲ, ਫਿਰ ਵਪਾਰੀ ਨਾਲ ਹੋ ਗਈ 19.35 ਲੱਖ ਰੁਪਏ ਦੀ ਠੱਗੀ

ਐੱਨ.ਆਈ.ਏ. ਨੇ ਖ਼ੁਲਾਸਾ ਕੀਤਾ ਕਿ ਸ਼ਹਿਜ਼ਾਦ ਭੱਟੀ ਮੌਜੂਦਾ ਸਮੇਂ ਵਿਚ ਬ੍ਰਾਜ਼ੀਲ ਤੋਂ ਆਪਣਾ ਨੈੱਟਵਰਕ ਸੋਸ਼ਲ ਮੀਡੀਆ ਰਾਹੀਂ ਚਲਾ ਰਿਹਾ ਹੈ। ਇਹ ਨੌਜਵਾਨਾਂ ਨੂੰ ਪਹਿਲਾਂ ਆਪਣੇ ਗੈਂਗ ਵਿਚ ਸ਼ਾਮਲ ਕਰਦਾ ਹੈ, ਜਿਸ ਤੋਂ ਬਾਅਦ ਉਹ ਉਨ੍ਹਾਂ ਨੂੰ ਆਪਣੇ ਵ੍ਹਟਸਐਪ ਗਰੁੱਪ ਵਿਚ ਸ਼ਾਮਲ ਕਰਕੇ ਉਨ੍ਹਾਂ ਤੋਂ ਅੱਤਵਾਦੀ ਸਰਗਰਮੀਆਂ ਨੂੰ ਅੰਜਾਮ ਦਿਵਾਉਂਦਾ ਹੈ। ਗ੍ਰਹਿ ਮੰਤਰਾਲੇ ਨੇ ਭੱਟੀ ਨੂੰ ਅੱਤਵਾਦੀ ਐਲਾਨਦੇ ਕਿਹਾ ਕਿ ਜੋ ਵੀ ਇਸ ਦੇ ਗਰੁੱਪ ਵਿਚ ਸ਼ਾਮਲ ਹੋਵੇਗਾ, ਉਸ ਵਿਰੁੱਧ ਅੱਤਵਾਦੀ ਧਾਰਾਵਾਂ ਵਿਚ ਮੁਕੱਦਮੇ ਦਰਜ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Pakistani don
  • Shahzad Bhatti
  • Dubai
  • Brazil
  • Network
  • Bhatti gang
  • ਪਾਕਿਸਤਾਨੀ ਡੌਨ
  • ਸ਼ਹਿਜ਼ਾਦ ਭੱਟੀ
  • ਦੁਬਈ
  • ਬ੍ਰਾਜ਼ੀਲ
  • ਨੈੱਟਵਰਕ
  • ਭੱਟੀ ਗੈਂਗ

ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ

NEXT STORY

Stories You May Like

  • shahzad bhatti government uapa
    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ ਸੰਗਠਨ
  • semiconductor sector  encourage 200 chip design startups
    ਸੈਮੀਕੰਡਕਟਰ ਖੇਤਰ ’ਚ ਨਵਾਂ ਉਛਾਲ, 200 ਚਿੱਪ ਡਿਜ਼ਾਈਨ ਸਟਾਰਟਅੱਪ ਨੂੰ ਉਤਸ਼ਾਹ ਦੇਵੇਗੀ ਸਰਕਾਰ
  • 200 per kg peas  ginger  tomatoes  onions  double price
    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • elon musk eyes the rural mobile market
    ਆਸਮਾਨ ਤੋਂ ਆਵੇਗਾ ਮੋਬਾਈਲ ਨੈੱਟਵਰਕ, ਪਿੰਡਾਂ 'ਚ ਖੇਡ ਬਦਲਣ ਦੀ ਤਿਆਰੀ 'ਚ Elon Musk!
  • heroin  smugglers  faridkot police
    12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ
  • rahul rai who is running the household by dancing at weddings
    ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ ਕਮਾਉਣ ਲਈ..."
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • additional dc kritika goyal of mansa appointed as   op honored with jindal award
      ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ...
    • canada pr holder arrested
      ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ ਗ੍ਰੇਨੇਡਾਂ ਸਮੇਤ ਕੈਨੇਡਾ ਦਾ PR...
    • shiromani committee delegation relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • asi  dgp gaurav yadav  punjab government
      ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +