Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    2:08:37 PM

  • roof collapses mother son

    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ...

  • punjab indian army

    ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ...

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਸੱਤਾਧਾਰੀ ਪਾਰਟੀ ਰਹੀ ਜੇਤੂ

PUNJAB News Punjabi(ਪੰਜਾਬ)

ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਸੱਤਾਧਾਰੀ ਪਾਰਟੀ ਰਹੀ ਜੇਤੂ

  • Edited By Shivani Attri,
  • Updated: 13 Jun, 2026 06:10 PM
Hoshiarpur
sham churasi municipal council election results announced
  • Share
    • Facebook
    • Tumblr
    • Linkedin
    • Twitter
  • Comment

ਸ਼ਾਮ ਚੁਰਾਸੀ (ਝਾਵਰ)- ਸ਼ਾਮ ਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ 'ਚ ਅੱਜ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਖ਼ਤਮ ਹੋਇਆ। ਸ਼ਾਮ ਚੁਰਾਸੀ ਦੇ 9 ਵਾਰਡਾਂ ਵਿਚ ਪਈਆਂ ਵੋਟਾਂ ਦੇ ਨਤੀਜੇ ਵੀ ਐਲਾਨ ਦਿੱਤੇ ਗਏ ਹਨ। ਸੱਤਾਧਾਰੀ ਪਾਰਟੀ ਨੇ 6 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਨੇ 2 ਸੀਟਾਂ ਜਿੱਤੀਆਂ ਹਨ ਜਦਕਿ ਆਜ਼ਾਦ ਉਮੀਦਵਾਰ ਨੇ ਇਕ ਸੀਟ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਕਿਸੇ ਵੀ ਵਾਰਡ ਵਿਚ ਆਪਣੇ ਖ਼ਾਤੇ ਨਹੀਂ ਖੋਲ੍ਹ ਸਕੀਆਂ ਹਨ। ਦੱਸ ਦੇਈਏ ਕਿ ਸ਼ਾਮਚੁਰਾਸੀ ਵਿਖੇ ਭਾਰੀ ਮੀਂਹ ਦੇ ਬਾਵਜੂਦ ਲੋਕਾਂ ਵਿਚ ਵੋਟਾਂ ਨੂੰ ਲੈ ਕੇ ਉਤਸ਼ਾਹ ਵੇਖਣ ਨੂੰ ਮਿਲਿਆ ਸੀ। ਬਜ਼ੁਰਗਾਂ ਨੇ ਮੀਂਹ ਵਿਚ ਵੀ ਵੋਟ ਪਾਉਣ ਦਾ ਫਰਜ਼ ਨਿਭਾਇਆ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ

ਨਗਰ ਕੌਂਸਲ ਸ਼ਾਮ ਚੁਰਾਸੀ ਦੇ 9 ਵਾਰਡਾਂ ਲਈ ਅੱਜ ਹੋਈਆਂ ਚੋਣਾਂ ਦੌਰਾਨ ਭਾਰੀ ਮੀਂਹ ਦੇ ਬਾਵਜੂਦ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਚੋਣ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋਈ। ਸਵੇਰੇ ਠੰਡੀ ਹਵਾ ਅਤੇ ਕਿਣਮਿਣ ਦੇ ਮਾਹੌਲ ਤੋਂ ਬਾਅਦ ਕਰੀਬ 10 ਵਜੇ ਤੇਜ਼ ਮੀਂਹ ਸ਼ੁਰੂ ਹੋ ਗਿਆ ਪਰ ਇਸ ਦੇ ਬਾਵਜੂਦ ਵੋਟਰਾਂ ਦਾ ਜੋਸ਼ ਘੱਟ ਨਹੀਂ ਹੋਇਆ। ਚੋਣ ਅਧਿਕਾਰੀਆਂ ਅਨੁਸਾਰ ਸਵੇਰੇ 10 ਵਜੇ ਤੱਕ 19.54 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ, ਜਦਕਿ ਦੁਪਹਿਰ 12 ਵਜੇ ਤੱਕ ਇਹ ਅੰਕੜਾ 32.38 ਫ਼ੀਸਦੀ ਤੱਕ ਪਹੁੰਚ ਗਿਆ। ਦੁਪਹਿਰ 2 ਵਜੇ ਤੱਕ 57.06 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ। ਮੀਂਹ ਦੇ ਬਾਵਜੂਦ ਵੋਟਰ ਛਤਰੀਆਂ ਲੈ ਕੇ ਆਪਣੇ ਸਮਰਥਕਾਂ ਸਮੇਤ ਪੋਲਿੰਗ ਬੂਥਾਂ ਤੱਕ ਪਹੁੰਚਦੇ ਰਹੇ।

ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ

ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਦੇ ਨਤੀਜੇ
ਕੁੱਲ ਵਾਰਡ-9
'ਆਪ'-6
ਕਾਂਗਰਸ-2
ਆਜ਼ਾਦ-1
ਸ਼੍ਰੋਮਣੀ ਅਕਾਲੀ ਦਲ-0
ਭਾਜਪਾ-0

PunjabKesari

ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਿਲਜਿੰਦਰ ਸੋਹਲ ਰਹੇ ਜੇਤੂ

PunjabKesari
ਵਾਰਡ ਨੰਬਰ 5 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹੀਰਾ ਲਾਲ ਰਹੇ ਜੇਤੂ

PunjabKesari
ਵਾਰਡ ਨੰਬਰ ਨੌ ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਹੇ ਜੇਤੂ 

ਇਹ ਵੀ ਪੜ੍ਹੋ: ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
ਇਸ ਮੌਕੇ ਬਾਬਾ ਸ਼ਾਮੀ ਸ਼ਾਹ ਦਰਬਾਰ ਦੇ ਗੱਦੀਨਸ਼ੀਨ ਬਾਬਾ ਪ੍ਰਿਥੀ ਸਿੰਘ ਬਾਲੀ, ਉਨ੍ਹਾਂ ਦੀ ਧਰਮ ਪਤਨੀ ਅਤੇ ਸਾਬਕਾ ਐੱਮ. ਸੀ. ਅਮਰਜੀਤ ਕੌਰ ਅਤੇ ਗੁਰਦੁਆਰਾ ਇੰਦਰਪੁਰੀ ਦੇ ਬਾਬਾ ਹਰਚਰਨ ਦਾਸ ਜੀ ਵੀ ਛਤਰੀਆਂ ਅਤੇ ਸੇਵਾਦਾਰਾਂ ਨਾਲ ਪੋਲਿੰਗ ਕੇਂਦਰਾਂ 'ਤੇ ਪਹੁੰਚੇ ਅਤੇ ਵੋਟਰਾਂ ਦੀ ਸਹਾਇਤਾ ਕੀਤੀ। ਇਸ ਦੌਰਾਨ ਭਾਰੀ ਮੀਂਹ ਕਾਰਨ ਕਈ ਗਲੀਆਂ ਵਿੱਚ ਇੱਕ-ਇੱਕ ਫੁੱਟ ਤੱਕ ਪਾਣੀ ਖੜ੍ਹਾ ਹੋ ਗਿਆ, ਪਰ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਹੌਸਲਾ ਨਹੀਂ ਛੱਡਿਆ।

ਚੋਣ ਪ੍ਰਕਿਰਿਆ ਦੌਰਾਨ ਅਪਾਹਜ ਅਤੇ ਬਜ਼ੁਰਗ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸੇਵਾਦਾਰਾਂ ਵੱਲੋਂ ਅਪਾਹਜ ਵੋਟਰਾਂ ਨੂੰ ਵੀਲਚੇਅਰਾਂ ਰਾਹੀਂ ਪੋਲਿੰਗ ਬੂਥਾਂ ਤੱਕ ਪਹੁੰਚਾਇਆ ਗਿਆ ਅਤੇ ਮੀਂਹ ਤੋਂ ਬਚਾਅ ਲਈ ਛਤਰੀਆਂ ਦੀ ਵੀ ਵਿਵਸਥਾ ਕੀਤੀ ਗਈ। ਚੋਣਾਂ ਦੌਰਾਨ ਡੀ. ਐੱਸ. ਪੀ. ਦਿਹਾਤੀ ਨਰਿੰਦਰ ਸਿੰਘ, ਥਾਣਾ ਮੁਖੀ ਬੁੱਲੋਵਾਲ ਪਲਵਿੰਦਰਜੀਤ ਸਿੰਘ, ਆਰ. ਓ. ਤਜਿੰਦਰ ਸਿੰਘ ਅਤੇ ਇਲੈਕਸ਼ਨ ਸੈੱਲ ਇੰਚਾਰਜ ਸੁਖਦੇਵ ਸਿੰਘ ਕਾਜਲ ਸਮੇਤ ਸਮੂਹ ਅਧਿਕਾਰੀ ਆਪਣੀਆਂ ਡਿਊਟੀਆਂ ਬਾ-ਖ਼ੂਬੀ ਨਿਭਾਉਂਦੇ ਰਹੇ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਚੋਣ ਇੰਚਾਰਜ ਨਿਕਾਸ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ

ਸ਼ਾਮ 4 ਵਜੇ ਪੋਲਿੰਗ ਸਮਾਪਤ ਹੋਣ ਉਪਰੰਤ ਵੋਟਾਂ ਦੀ ਗਿਣਤੀ ਸ਼ੁਰੂ ਕੀਤੀ ਗਈ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਚੋਣਾਂ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਸੰਪੰਨ ਹੋਈਆਂ। ਪੋਲਿੰਗ ਸਮਾਪਤੀ ਤੱਕ ਕੁੱਲ੍ਹ 76.33 ਫ਼ੀਸਦੀ ਵੋਟਾਂ ਪੋਲ ਹੋਈਆਂ। ਇਸ ਚੋਣ ਵਿੱਚ ਕੁੱਲ੍ਹ 2574 ਵੋਟਰਾਂ ਨੇ ਆਪਣੇ ਮਤ ਦਾ ਇਸਤੇਮਾਲ ਕੀਤਾ, ਜਿਨ੍ਹਾਂ 'ਚ 1327 ਔਰਤਾਂ ਅਤੇ 1247 ਆਦਮੀ ਸਨ। ਵੋਟਾਂ ਦੀ ਗਿਣਤੀ ਉਪਰੰਤ ਸੱਤਾਧਾਰੀ ਪਾਰਟੀ ਦੇ ਛੇ, ਕਾਂਗਰਸ ਦੇ 2 ਅਤੇ ਆਜ਼ਾਦ ਇਕ ਉਮੀਦਵਾਰ ਦੀ ਜਿੱਤ ਹੋਈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sham Churasi
  • Municipal Council Election
  • Results Announced
  • ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ
  • ਨਤੀਜਿਆਂ ਦਾ ਐਲਾਨ
  • ਸੱਤਾਧਾਰੀ ਪਾਰਟੀ ਜੇਤੂ

ਪੰਜਾਬ ਆਉਂਦਿਆਂ ਹੀ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਦਾ ਪਹਿਲਾ ਬਿਆਨ, ਧਰਨੇ ਤੋਂ ਪਹਿਲਾਂ ਆਖੀ ਇਹ ਗੱਲ

NEXT STORY

Stories You May Like

  • municipal council elections held peacefully after a decade
    ਦਹਾਕੇ ਬਾਅਦ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ
  • aam aadmi party becomes mayor in kapurthala
    ਕਪੂਰਥਲਾ 'ਚ ਬਣਿਆ ਸੱਤਾਧਾਰੀ ਪਾਰਟੀ ਦਾ ਮੇਅਰ, ਕਾਂਗਰਸ ਨੇ ਲਾਏ ਗੰਭੀਰ ਦੋਸ਼
  • municipal council elections  senior secondary school
    ਗੁਰੂਹਰਸਹਾਏ 'ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ SSP ਨੇ ਸੈਂਟਰ ਦਾ ਕੀਤਾ ਦੌਰਾ
  • municipal council patra  presidency election
    ਨਗਰ ਕੌਂਸਲ ਪਾਤੜਾਂ ਦੀ ਪ੍ਰਧਾਨਗੀ ਚੋਣਾਂ ਦਾ ਮਾਮਲਾ : ਪ੍ਰਸ਼ਾਸਨ ਵੱਲੋਂ ਮੀਟਿੰਗ ਫਿਰ ਮੁਲਤਵੀ
  • punjab election results
    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
  • guruharsahai municipal council elections being held in after 34 years
    ਗੁਰੂਹਰਸਹਾਏ ’ਚ 34 ਸਾਲ ਬਾਅਦ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਲੋਕਾਂ ’ਚ ਜੋਸ਼
  • akali dal punar surjit launched in chandigarh
    ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ
  • municipal corporation elections to be held tomorrow in punjab
    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ ਆਉਣਗੇ ਨਤੀਜੇ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man in live in relationship commits suicide
      ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ...
    • attempted activa theft at kapurthala sabji mandi
      ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ...
    • cloudburst in the mountains threatens flood threat to villages along ravi
      ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ...
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • four districts of punjab monsoon
      ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
    • punjab congress high command meeting
      ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ,...
    • fake ips officer and his wife arrested for cheating
      ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
    • punjab bans arbitrary fee hike of private schools
      ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +