Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    5:07:24 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...

PUNJAB News Punjabi(ਪੰਜਾਬ)

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...

  • Edited By Shivani Attri,
  • Updated: 20 May, 2026 04:19 PM
Roopnagar-Nawanshahr
shameful act of schoolgirls in rupnagar
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਨੇੜੇ ਪਿੰਡ ਰੰਗੀਲਪੁਰ ਵਿਖੇ ਦੋ ਵਿਦਿਆਰਥਣਾਂ ਨੇ ਇਕ ਵਿਦਿਆਰਥਣ ਦੇ ਘਰ ਅੰਦਰ ਵੜ੍ਹ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਹੁਣ ਪੀੜਤ ਕੁੜੀ ਦਾ ਸਿਵਲ ਹਸਪਤਾਲ ਰੂਪਨਗਰ ’ਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਹੁਣ ਤੱਕ ਕੋਈ ਕਾਰਵਾਈ ਨਹੀ ਕੀਤੀ।

ਸੋਸ਼ਲ ਮੀਡੀਆ ’ਤੇ ਕੁੜੀ ਨਾਲ ਕੀਤੀ ਗਈ ਕੁੱਟਮਾਰ ਦੀ ਇਹ ਵੀਡੀਓ ਵਾਇਰਲ ਹੋਈ ਹੈ। ਵਾਇਰਲ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਤਿੰਨ ਸਕੂਲੀ ਵਿਦਿਆਰਥਣਾਂ ਜੋਕਿ ਉਸ ਦੀਆਂ ਸਹੇਲੀਆਂ ਦੱਸੀਆਂ ਜਾ ਰਹੀਆਂ ਹਨ, ਪਿੰਡ ਰੰਗੀਲਪੁਰ ’ਚ ਕੁੜੀ ਦੇ ਘਰ ਜ਼ਬਰਦਸਤੀ ਦਾਖ਼ਲ ਹੋ ਕੇ ਸਾਥਣ ਵਿਦਿਆਰਥਣ ਨਾਲ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਇਹ ਕੁੱਟਮਾਰ ਇਸ ਹੱਦ ਤੱਕ ਕੀਤੀ ਕਿ ਇਕ ਲੱਕੜ ਦੇ ਨਾਲ ਕੁੱਟ-ਕੁੱਟ ਕੇ ਕੁੜੀ ਨੂੰ ਜ਼ਖ਼ਮੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ:  ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ

PunjabKesari

ਕੁੜੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਨੇ ਅਜੇ ਤੱਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਹੈ ਜਦਕਿ ਕੁੱਟਮਾਰ ਕਰਨ ਵਾਲੀਆਂ ਵਿਦਿਆਰਥਣਾਂ ਵੀ ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਦੀਆਂ ਦੱਸੀਆਂ ਜਾ ਰਹੀਆਂ ਹਨ ਅਤੇ ਇਕ ਕੁੜੀ ਨੇ ਇਸ ਕੁੱਟਮਾਰ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ। ਪੀੜਤ ਕੁੜੀ ਦੀ ਮਾਤਾ ਨੇ ਦੱਸਿਆ ਕਿ ਸਹੇਲਆਂ ਉਨ੍ਹਾਂ ਦੀ ਕੁੜੀ ਨੂੰ ਜ਼ਬਰਦਸਤੀ ਹੈੱਡਵਰਕਸ ’ਤੇ ਲੈ ਕੇ ਜਾਣਾ ਚਾਹੁੰਦੀਆਂ ਸਨ ਪਰ ਮੇਰੀ ਕੁੜੀ ਵੱਲੋਂ ਇਸ ਦਾ ਮਨ੍ਹਾ ਕਰਨ ’ਤੇ ਉਸ ਦੀਆਂ ਸਹੇਲੀਆਂ ਨੇ ਘਰ ਆ ਕੇ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ ਗਈ।

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਕੁੜੀ ਨੇ ਕਿਹਾ ਕਿ ਉਸ ਦੀ ਸਹੇਲੀ ਨੇ ਉਸ ਨੂੰ ਕਿਹਾ ਸੀ ਕਿ ਉਸ ਦੇ ਡੈਡੀ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਤੂੰ ਸਾਡੇ ਨਾਲ ਹੈੱਡਵਰਕਸ ’ਤੇ ਚੱਲ ਪਰ ਉਸ ਦੇ ਮਨ੍ਹਾ ਕਰਨ ’ਤੇ ਉਨ੍ਹਾਂ ਲੜਕੀਆਂ ਵੱਲੋਂ ਬੇਰਹਿਮੀ ਨਾਲ ਉਸ ਦੀ ਕੁੱਟਮਾਰ ਕੀਤੀ ਗਈ। ਵਾਲ ਪੁੱਟੇ ਗਏ ਵੀਡੀਓ ਬਣਾਈ ਗਈ ਅਤੇ ਵੀਡੀਓ ਮੁੰਡਿਆਂ ਨੂੰ ਸ਼ੇਅਰ ਕੀਤੀ ਗਈ ਅਤੇ ਕਿਹਾ ਕਿ ਇਸ ਦਾ ਅਸੀਂ ਵੇਖੋ ਕੀ ਹਾਲ ਕੀਤਾ ਹੈ।

PunjabKesari

ਪੀੜਤ ਕੁੜੀ ਨੇ ਦੱਸਿਆ ਕਿ ਜਾਣ ਲੱਗੀਆਂ ਕੁੜੀਆਂ ਉਸ ਦਾ ਫੋਨ ਵੀ ਆਪਣੇ ਨਾਲ ਲੈ ਗਈਆਂ ਅਤੇ ਉਨ੍ਹਾਂ ਵਿਚੋਂ ਇਕ ਕੁੜੀ ਦੀ ਮਾਂ ਨੇ ਉਸ ਦਾ ਫੋਨ ਵਾਪਸ ਕਰਵਾਇਆ ਜਦਕਿ ਲੜਕੀ ਕਹਿ ਰਹੀ ਸੀ ਕਿ ਤੂੰ ਸਾਡੇ ਪੈਰੀ ਹੱਥ ਲਗਾ ਕੇ ਮੁਆਫ਼ੀ ਮੰਗ ਤਾਂ ਤੇਰਾ ਫੋਨ ਵਾਪਸ ਦੇਵਾਂਗੇ, ਜਿਸ ਦਾ ਪੀੜਤ ਕੁੜੀ ਨੇ ਵਿਰੋਧ ਕੀਤਾ।

ਪੀੜਤਾ ਨੇ ਦੱਸਿਆ ਕਿ ਜਦੋਂ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਕੁੜੀਆਂ ਵੱਲੋਂ ਉਸ ਨੂੰ ਕਿਹਾ ਗਿਆ ਕਿ ਜੇਕਰ ਤੂੰ ਆਵਾਜ਼ ਕੀਤੀ ਤਾਂ ਹੋਰ ਜ਼ਿਆਦਾ ਕੁੱਟਮਾਰ ਹੋਵੇਗੀ। ਪੀੜਤ ਕੁੜੀ ਦੇ ਪਿਤਾ ਨੇ ਕਿਹਾ ਕਿ ਉਹ ਦਿਹਾੜੀ ਕਰਨ ਜਾਂਦਾ ਹੈ। ਇਹ ਘਟਨਾ ਕੁਝ ਦਿਨ ਪਹਿਲਾਂ ਦੀ ਹੈ। ਲੜਕੀ ਦੇ ਪਿਤਾ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਉਨ੍ਹਾਂ ਦੀ ਬੇਟੀ ਐਨੀ ਡਰ ਗਈ ਸੀ ਕਿ ਉਸ ਨੇ ਮੈਨੂੰ ਕੁਝ ਨਹੀਂ ਦੱਸਿਆ ਜਦਕਿ ਉਸ ਨੂੰ ਕਿਸੇ ਵਿਅਕਤੀ ਵੱਲੋਂ ਵੀਡੀਓ ਵਿਖਾਈ ਗਈ ਤਾਂ ਉਸ ਨੇ ਆਪਣੀ ਬੇਟੀ ਨੂੰ ਇਸ ਬਾਰੇ ਪੁੱਛਿਆ ਤਾਂ ਜਾ ਕੇ ਲੜਕੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀਆਂ ਸਹੇਲੀਆਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਪੁਲਸ ਵੱਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਜਵਾਕ ਸਣੇ 4 ਮਨੁੱਖੀ ਕੰਕਾਲ, ਵੈਨ 'ਚ ਬਣੇ ਪਿੰਜਰ

ਲੜਕੀ ਦਾ ਕੀਤਾ ਜਾ ਰਿਹਾ ਇਲਾਜ : ਡਾਕਟਰ
ਇਸ ਸਬੰਧ ਸਿਵਲ ਹਸਪਤਾਲ ਦੇ ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ 15 ਸਾਲ ਦੀ ਲੜਕੀ ਉਨ੍ਹਾਂ ਕੋਲ ਆਈ ਹੈ, ਜਿਸ ਦੇ ਸੱਟਾਂ ਲੱਗੀਆਂ ਹੋਈਆਂ ਹਨ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰ ਨੇ ਕਿਹਾ ਕਿ ਅਗਲੀ ਜੋ ਵੀ ਕਾਰਵਾਈ ਹੈ ਉਹ ਅਮਲ ’ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • shameful act of schoolgirls
  • school girl beaten
  • ਸਕੂਲੀ ਵਿਦਿਆਰਥਣਾਂ
  • ਸ਼ਰਮਨਾਕ ਕਾਰਾ
  • ਵੱਡਾ ਕਾਂਡ
  • ਸਹੇਲੀ ਦੀ ਕੁੱਟਮਾਰ

ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ ਕਿਸ ਨੇ ਕੀਤਾ KIDNAP (ਵੀਡੀਓ)

NEXT STORY

Stories You May Like

  • gorge  fallen  school children  fortuner car
    ਹਿਮਾਚਲ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਫਾਰਚੂਨਰ ਕਾਰ, 1 ਦੀ ਮੌਤ
  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • donate pocket money
    ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ ਕੀਤਾ ਆਪਣਾ ਜੇਬ ਖਰਚ
  • gurdaspur makoora patan
    ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ ਖੱਜਲ-ਖੁਆਰੀ ਦਾ ਕਿੱਸਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • home robbery on nawansher
    ਮੇਲਾ ਵੇਖਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾ ਲਿਆ ਨਿਸ਼ਾਨਾ
  • volkswagen will lay off 1 lakh employees
    1 ਲੱਖ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ! ਇਸ ਆਟੋ ਕੰਪਨੀ ਦਾ ਬੋਰਡ ਬਣਾ ਰਿਹਾ ਵੱਡਾ ਪਲਾਨ
  • tanveer murder case  police  accused arrested
    ਤਨਵੀਰ ਕਤਲ ਕਾਂਡ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫਤਾਰ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +