Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    3:29:29 PM

  • gold fell by 12 000 and silver by 43 000 know reason

    ਧੜੰਮ ਡਿੱਗੀ ਚਾਂਦੀ ਤੇ ਸੋਨਾ ਵੀ 12,000 ਰੁਪਏ...

  • 28 year old youth dies on the spot in horrific accident

    ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ,...

  • sukhbir singh badal rally

    'ਪੰਜਾਬ ਬਚਾਓ ਰੈਲੀ' 'ਚ ਬੋਲੇ ਸੁਖਬੀਰ ਬਾਦਲ, ਜੇਕਰ...

  • akali bjp alliance  amit shah

    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸ਼ਰਮਸਾਰ ਪੰਜਾਬ! 2 ਗ੍ਰੰਥੀ ਸਿੰਘਾਂ ਦੀਆਂ ਧੀਆਂ ਨਾਲ ਕੀਤਾ 'ਗੰਦਾ ਕੰਮ', ਵੀਡੀਓ ਬਣਾ ਕੇ...

PUNJAB News Punjabi(ਪੰਜਾਬ)

ਸ਼ਰਮਸਾਰ ਪੰਜਾਬ! 2 ਗ੍ਰੰਥੀ ਸਿੰਘਾਂ ਦੀਆਂ ਧੀਆਂ ਨਾਲ ਕੀਤਾ 'ਗੰਦਾ ਕੰਮ', ਵੀਡੀਓ ਬਣਾ ਕੇ...

  • Edited By Anmol Tagra,
  • Updated: 09 Feb, 2026 06:29 PM
Patiala
shameful incident for punjab
  • Share
    • Facebook
    • Tumblr
    • Linkedin
    • Twitter
  • Comment

ਫ਼ਤਹਿਗੜ੍ਹ ਸਾਹਿਬ (ਜਗਦੇਵ/ਵਿਪਨ): ਨਾਬਾਲਿਗ ਸਮੇਤ ਦੋ ਭੈਣਾਂ ਨਾਲ ਜ਼ਬਰੀ ਸਰੀਰਕ ਸੰਬੰਧ ਬਣਾਉਣ ਅਤੇ ਉਹਨਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮੂਲੇਪੁਰ ਪੁਲਸ ਵੱਲੋਂ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਮੁਲੇਪੁਰ ਦੇ ਮੁਖੀ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇਕ ਲੜਕੀ ਨੇ ਦੱਸਿਆ ਕਿ ਉਸ ਦੇ ਪਿਤਾ ਅਤੇ ਤਾਇਆ ਜੀ ਕਿਸੇ ਦੂਸਰੇ ਸੂਬੇ ਵਿਚ ਗ੍ਰੰਥੀ ਸਿੰਘ ਵਜੋਂ ਡਿਊਟੀ ਕਰਦੇ ਹਨ ਤੇ ਮਾਤਾ ਜੀ ਵੀ ਉਨ੍ਹਾਂ ਕੋਲ ਰਹਿੰਦੇ ਹੋਣ ਕਰਕੇ ਉਹ ਅਤੇ ਉਸ ਦੇ ਤਾਏ ਦੀ ਲੜਕੀ ਜਿਸ ਦੀ ਉਮਰ 15 ਕੁ ਸਾਲ ਹੈ ਆਪਣੇ ਦਾਦਾ-ਦਾਦੀ ਕੋਲ ਇੱਥੇ ਪਿੰਡ 'ਚ ਹੀ ਰਹਿੰਦਿਆਂ ਹਨ।

ਸ਼ਿਕਾਇਤਕਰਤਾ ਨੇ ਦੋਸ਼ ਲਗਾਏ ਕਿ ਬੀਤੇ ਦਸੰਬਰ ਮਹੀਨੇ ਜਦੋਂ ਇਕ ਦਿਨ ਉਹ ਘਰ ਵਿਚ ਇਕੱਲੀ ਸੀ ਤਾਂ ਗਗਨਦੀਪ ਸਿੰਘ ਨੇ ਉਸ ਨਾਲ ਜ਼ਬਰੀ ਸਰੀਰਕ ਸਬੰਧ ਬਣਾਏ ਅਤੇ ਹੁਣ ਤੋਂ ਕਰੀਬ ਇਕ ਮਹੀਨਾ ਪਹਿਲਾਂ ਉਸ ਦੀ ਤਾਏ ਦੀ ਲੜਕੀ ਜੋ ਕਿ ਨਾਬਾਲਿਗ ਹੈ, ਉਸ ਦੇ ਨਾਲ ਵੀ ਡਰਾ ਧਮਕਾ ਕੇ ਜ਼ਬਰੀ ਸਰੀਰਕ ਸਬੰਧ ਬਣਾਏ ਅਤੇ ਆਪਣੇ ਫੋਨ 'ਚ ਉਨ੍ਹਾਂ ਦੋਵਾਂ ਭੈਣਾਂ ਦੀ ਅਸ਼ਲੀਲ ਵੀਡੀਓ ਬਣਾਈ ਤੇ ਧਮਕਾਇਆ ਕਿ ਜੇਕਰ ਉਨ੍ਹਾਂ ਨੇ ਇਸ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ ਤਾਂ ਵੀਡੀਓ ਵਾਇਰਲ ਕਰ ਦਿੱਤੀ ਜਾਵੇਗੀ। 

ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਗਗਨਦੀਪ ਸਿੰਘ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਨ੍ਹਾਂ ‘ਤੇ ਦੁਬਾਰਾ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਥਾਣਾ ਮੂਲੇਪੁਰ ਵਿਖੇ ਪੋਸਕੋ ਐਕਟ ਅਤੇ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਗਏ ਮੁਕੱਦਮੇ ‘ਚ ਗਗਨਦੀਪ ਸਿੰਘ ਨੂੰ ਨਾਮਜ਼ਦ ਕਰਕੇ ਮਹਿਲਾ ਥਾਣੇਦਾਰ ਅਮਨਦੀਪ ਕੌਰ ਵੱਲੋਂ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

  • Punjab
  • Fatehgarh Sahib
  • Granthi Singh
  • Video Viral

Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ

NEXT STORY

Stories You May Like

  • neighbors killed woman by crushing her with stones
    ਗੁਆਂਢੀਆਂ ਨੇ ਪੱਥਰਾਂ ਨਾਲ ਕੁਚਲ ਕੇ ਔਰਤ ਦਾ ਕੀਤਾ ਕਤਲ, ਪਿਓ ਤੇ 2 ਧੀਆਂ ਗ੍ਰਿਫ਼ਤਾਰ
  • shameful incident in punjab
    ਪੰਜਾਬ: ਪਿਓ ਨੇ ਧੀ ਨਾਲ ਕੀਤਾ ਘਿਨੌਣਾ ਕਾਰਾ! ਧੀ ਨੇ ਵੀ ਬਣਾ ਲਈ ਵੀਡੀਓ ਤੇ ਫ਼ਿਰ...
  • punjab hotel police raid
    ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ, ਤਿੰਨ ਕੁੜੀਆਂ...
  • women in punjab will get installments for only 2 3 months
    'ਪੰਜਾਬ 'ਚ ਔਰਤਾਂ ਨੂੰ ਸਿਰਫ 2-3 ਮਹੀਨੇ ਮਿਲੇਗੀ ਕਿਸ਼ਤ'-ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਖ਼ੁਲਾਸਾ (ਵੀਡੀਓ)
  • former granthi shoots at contract worker in amritsar
    ਅੰਮ੍ਰਿਤਸਰ 'ਚ ਸਾਬਕਾ ਗ੍ਰੰਥੀ ਨੇ ਠੇਕਾ ਕਰਮਚਾਰੀ 'ਤੇ ਚਲਾਈਆਂ ਗੋਲੀਆਂ
  • 2 people arrested with banned capsules
    ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • punjab bloody game on holi
    ਪੰਜਾਬ : ਹੋਲੀ 'ਤੇ ਖ਼ੂਨੀ ਖੇਡ! ਰਾਜ਼ੀਨਾਮੇ ਦੌਰਾਨ ਚੱਲ ਗਈਆਂ ਗੋਲੀਆਂ, 2 ਲੋਕਾਂ ਦੀ ਮੌਤ (ਵੀਡੀਓ)
  • patiala  s daughters hoist the flag of success in upsc
    ਪਟਿਆਲਾ ਦੀਆਂ ਧੀਆਂ ਨੇ UPSC 'ਚ ਗੱਡੇ ਸਫਲਤਾ ਦੇ ਝੰਡੇ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
Trending
Ek Nazar
nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shwet malik statement
      ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਭਾਜਪਾ ਦਾ ਮੁੱਖ ਮੰਤਰੀ ਬਣੇਗਾ : ਸ਼ਵੇਤ...
    • amit shah moga rally tarun chugh
      ਅਮਿਤ ਸ਼ਾਹ ਦੀ ਰੈਲੀ ਵਿਚ 'ਤੱਤੇ' ਹੋਏ ਤਰੁਣ ਚੁੱਘ, ਪੁਲਸ 'ਤੇ ਲਗਾਏ ਗੰਭੀਰ ਦੋਸ਼
    • the meteorological department has issued a warning
      ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, ਤੇਜ਼ ਹਵਾਵਾਂ ਚੱਲਣ ਨਾਲ ਮੀਂਹ ਪੈਣ ਦੀ...
    • death of a student of cambridge school in jalandhar cctv viral
      ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
    • youth commits suicide in new indira colony
      ਨਿਊ ਇੰਦਰਾ ਕਾਲੋਨੀ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • officers suspended and one dismissed
      2 ਅਧਿਕਾਰੀ ਮੁਅੱਤਲ ਤੇ ਇਕ ਬਰਖ਼ਾਸਤ, ਪੜ੍ਹੋ ਕਿਸ ਮਾਮਲੇ 'ਚ ਚੰਡੀਗੜ੍ਹ ਪ੍ਰਸ਼ਾਸਨ...
    • punjab consumers face new trouble amid lpg gas crisis
      ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ...
    • moga rally  amit shah  punjab bjp
      ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ
    • sukhpal singh khaira statement
      'ਅਧਿਕਾਰੀਆਂ ਨੂੰ ਛੁੱਟੀ ਵਾਲੇ ਦਿਨ ਵੀ ਜ਼ਮੀਨ ਦੀ ਨਿਸ਼ਾਨਦੇਹੀ ਦੇ ਹੁਕਮ ਦਿੱਤੇ',...
    • 6 accused arrested with heroin worth lakhs of rupees
      6 ਮੁਲਜ਼ਮਾਂ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +