ਲੁਧਿਆਣਾ (ਰਾਜ): ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਨਾਬਾਲਗ ਬੱਚੀ ਦੇ ਨਾਲ ਰੇਪ ਕਰਨ ਦੇ ਦੋਸ਼ ਹੇਠ ਮੁਲਜ਼ਮ ਅਸ਼ਰਫ਼ ਵੇਗ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤਾ ਦੀ ਮਾਂ ਮੁਤਾਬਕ ਉਸ ਦੀ ਧੀ ਦੁਕਾਨ ਤੋਂ ਸਾਮਾਨ ਲੈਣ ਗਈ ਸੀ।
ਇਹ ਖ਼ਬਰ ਵੀ ਪੜ੍ਹੋ - 16 ਜਨਵਰੀ ਨੂੰ ਬੰਦ ਰਹਿਣਗੇ ਇਹ ਪੈਟਰੋਲ ਪੰਪ! ਇਸ ਪਾਸੇ ਜਾਣ ਤੋਂ ਪਹਿਲਾਂ Full ਕਰਵਾ ਲਓ ਟੈਂਕੀ
ਇਸ ਦੌਰਾਨ ਮੁਲਜ਼ਮ ਉਸ ਦੀ ਧੀ ਨੂੰ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਤੇ ਉਸ ਨਾਲ ਗਲਤ ਕੰਮ ਕੀਤਾ। ਪੁਲਸ ਵੱਲੋਂ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਅਧਾਰ 'ਤੇ ਮੁਲਜ਼ਮ ਅਸ਼ਰਫ਼ ਵੇਗ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੁਣ ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ 'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ
NEXT STORY