ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ 10 ਸਾਲਾ ਬੱਚੇ ਨਾਲ ਬਦਫ਼ੈਲੀ ਕਰਨ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ 10 ਸਾਲ ਦਾ ਮੁੰਡਾ ਯੂ.ਕੇ.ਜੀ. ਕਲਾਸ ਵਿਚ ਪੜ੍ਹਦਾ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਨਿੱਕੇ ਭਰਾ ਨੂੰ ਕੁਲਚੇ ਲੈਣ ਭੇਜ ਵੱਡੇ ਨੇ ਕੁੜੀ ਨੂੰ ਕੀਤਾ Message ਤੇ ਫ਼ਿਰ... ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਸ਼ਿਕਾਇਤਕਰਤਾ ਨੇ ਦੱਸਿਆ ਕਿ 28 ਮਾਰਚ ਨੂੰ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਨਾਰਾਇਣ ਸਿੰਘ ਉਰਫ਼ ਗੋਰਾ ਮਿਸਤਰੀ ਨੇ ਉਸ ਨੂੰ ਆਪਣੇ ਘਰ ਵਿਚ ਬੁਲਾ ਕੇ ਪਹਿਲਾਂ ਟਾਫ਼ੀਆਂ ਦਿੱਤੀਆਂ ਤੇ ਫ਼ਿਰ ਉਸ ਨਾਲ ਬਦਫ਼ੈਲੀ ਕੀਤੀ। ਫ਼ਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੀ ਦੀ ਕੋਰਟ ਮੈਰਿਜ ਤੋਂ ਖਫ਼ਾ ਪਰਿਵਾਰ ਖੋਹ ਬੈਠਾ ਆਪਾ, ਪਿਓ-ਪੁੱਤ ਨੇ ਕਰ 'ਤਾ ਕਾਂਡ
NEXT STORY