ਤਪਾ ਮੰਡੀ (ਸ਼ਾਮ,ਗਰਗ)- ਥਾਣਾ ਰੂੜੇਕੇ ਕਲਾਂ ਅਧੀਨ ਪੈਂਦੇ ਇਕ ਪਿੰਡ ਦੇ 14 ਸਾਲਾ ਲੜਕੇ ਨੇ 8 ਸਾਲਾ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ’ਚ ਪੁਲਸ ਨੇ ਦੋਸ਼ੀ ਨਾਬਾਲਿਗ ਲੜਕੇ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕਰ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵੇਂ ਹੁਕਮ ਜਾਰੀ! 19 ਸਤੰਬਰ ਤਕ...
ਇਸ ਸਬੰਧੀ ਥਾਣਾ ਮੁਖੀ ਰੂੜੇਕੇ ਕਲਾਂ ਰੇਣੂ ਪਰੋਚਾ ਨੇ ਦੱਸਿਆ ਕਿ 8 ਸਾਲਾ ਬੱਚੇ ਦੀ ਮਾਂ ਨੇ ਪੁਲਸ ਪਾਸ ਬਿਆਨ ਦਰਜ ਕਰਵਾਏ ਕਿ 14 ਸਾਲਾ ਨਾਬਾਲਿਗ ਲੜਕਾ ਮੇਰੇ ਲੜਕੇ ਕੋਈ ਚੀਜ਼ ਦਿਵਾਉਣ ਦੇ ਬਹਾਨੇ ਕਿਸੇ ਦੁਕਾਨ ’ਤੇ ਲੈ ਗਿਆ ਤਾਂ ਉਥੇ ਉਸ ਨਾਲ ਬਦਫੈਲੀ ਕੀਤੀ। ਲੜਕੇ ਨੇ ਆ ਕੇ ਸਾਰੀ ਕਹਾਣੀ ਆਪਣੀ ਮਾਂ ਨੂੰ ਦੱਸਿਆ ਪਰ ਰਾਤ ਹੋਣ ਕਾਰਨ ਅਗਲੇ ਦਿਨ ਲੜਕੇ ਨੂੰ ਬੁਖਾਰ ਅਤੇ ਪੇਟ ’ਚ ਦਰਦ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਹਿਰ ਓ ਰੱਬਾ: ਪਤਨੀ ਨਾਲ ਵਿਦੇਸ਼ ਗਏ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
NEXT STORY