Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    3:43:34 PM

  • big news about smart electricity meters in punjab

    ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ...

  • punjab schools school holidays students

    ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ...

  • faridkot police police raid

    ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ...

  • canada police punjabi young men

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਸ਼ਰਮਸਾਰ ਪੰਜਾਬ! ਮਾਪਿਆਂ ਨੇ ਚਿੱਟੇ ਖ਼ਾਤਰ ਕਬਾੜੀਏ ਨੂੰ ਵੇਚ ਦਿੱਤੀ ਔਲਾਦ ਤੇ ਫ਼ਿਰ...

PUNJAB News Punjabi(ਪੰਜਾਬ)

ਸ਼ਰਮਸਾਰ ਪੰਜਾਬ! ਮਾਪਿਆਂ ਨੇ ਚਿੱਟੇ ਖ਼ਾਤਰ ਕਬਾੜੀਏ ਨੂੰ ਵੇਚ ਦਿੱਤੀ ਔਲਾਦ ਤੇ ਫ਼ਿਰ...

  • Edited By Anmol Tagra,
  • Updated: 24 Oct, 2025 05:51 PM
Bathinda-Mansa
shameful incident in punjab
  • Share
    • Facebook
    • Tumblr
    • Linkedin
    • Twitter
  • Comment

ਮਾਨਸਾ/ਬੁਢਲਾਡਾ (ਸੰਦੀਪ ਮਿੱਤਲ ,ਬਾਂਸਲ)- ਸਥਾਨਕ ਸ਼ਹਿਰ ਬੁਢਲਾਡਾ ਦੇ ਪਤੀ-ਪਤਨੀ ਨੇ ਚਿੱਟੇ ਦੀ ਖਾਤਰ ਆਪਣੇ 6 ਮਹੀਨੇ ਦਾ ਜਿਗਰ ਦਾ ਟੁਕੜਾ ਵੇਚ ਦਿੱਤਾ ਹੈ। ਢਾਈ ਮਹੀਨੇ ਬੀਤਣ ਤੋਂ ਬਾਅਦ ਮਾਸੂਮ ਦੀ ਨਸ਼ੇੜੀ ਮਾਂ ਨੂੰ ਆਪਣੀ ਔਲਾਦ ਵੇਚਣ ਦਾ ਪਛਤਾਵਾ ਹੋਇਆ ਤਾਂ ਉਸ ਨੇ ਥਾਣਾ ਬਰੇਟਾ ਵਿਖੇ ਅਰਜੀ ਦੇ ਕੇ ਆਪਣਾ ਬੱਚਾ ਵਾਪਸ ਮੰਗਿਆ ਹੈ। ਉੱਧਰ ਨਸ਼ੇੜੀ ਪਤੀ-ਪਤਨੀ ਤੋਂ 6 ਮਹੀਨੇ ਦਾ ਮਾਸੂਮ ਲੈਣ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਬੱਚਾ ਗੋਦ ਲਿਆ ਹੈ ਖਰੀਦਿਆ ਨਹੀਂ। ਥਾਣਾ ਬਰੇਟਾ ਅਤੇ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਸ ਨੇ ਇਸ ਮਾਮਲੇ ਤੇ ਜਾਂਚ ਆਰੰਭ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ 3 ਹੋਰ ਅਫ਼ਸਰ CBI ਦੀ ਰਡਾਰ 'ਤੇ! ਹੋਣ ਜਾ ਰਹੀ ਵੱਡੀ ਕਾਰਵਾਈ

ਰਾਜ ਪੱਧਰੀ ਪਹਿਲਵਾਨ ਰਹਿ ਚੁੱਕੀ ਹੈ ਮਾਂ

ਮਾਸੂਮ ਨੂੰ ਵੇਚਣ ਵਾਲੇ ਪਤੀ ਪਤਨੀ ਕਰੀਬ 2 ਸਾਲ ਤੋਂ ਚਿੱਟਾ ਲਗਾਉਂਦੇ ਆ ਰਹੇ ਹਨ ਅਤੇ ਉਸ ਦੀ ਮਾਂ ਕਿਸੇ ਵੇਲੇ ਰਾਜ ਪੱਧਰੀ ਪਹਿਲਵਾਨੀ ਵਿਚ ਖੇਡ ਚੁੱਕੀ ਹੈ। ਇੰਸਟਾਗ੍ਰਾਮ 'ਤੇ ਦੋਸਤੀ ਹੋਣ ਤੋਂ ਬਾਅਦ ਉਸ ਨੇ Love Marriage ਕਰਵਾਈ ਸੀ। ਇਹ ਉਨ੍ਹਾਂ ਦੀ ਪਹਿਲੀ ਔਲਾਦ ਸੀ। ਉਹ ਚਿੱਟੇ ਦੇ ਅਜਿਹੇ ਮੁਰੀਦ ਹੋ ਗਏ ਕਿ ਉਨ੍ਹਾਂ ਚਿੱਟੇ ਦੀ ਪੂਰਤੀ ਲਈ ਆਪਣੇ 6 ਮਹੀਨੇ ਦੇ ਮਾਸੂਮ ਬੱਚੇ ਨੂੰ ਪਿੰਡ ਅਕਬਰਪੁਰ ਖੁਡਾਲ ਦੇ ਇਕ ਕਬਾੜੀਏ ਕੋਲ 1 ਲੱਖ 80 ਹਜ਼ਾਰ ਰੁਪਏ ’ਚ ਵੇਚ ਦਿੱਤਾ। ਪਤੀ-ਪਤਨੀ ਨੇ ਦੱਸਿਆ ਕਿ ਚਿੱਟਾ ਉਨ੍ਹਾਂ ਦੀਆਂ ਰਗਾਂ ’ਚ ਸਮਾ ਚੁੱਕਾ ਹੈ। ਉਨ੍ਹਾਂ ਦਿਲ ਪੱਥਰ ਕਰਕੇ ਨਸ਼ੇ ਦੀ ਲਤ ਪੂਰੀ ਕਰਨ ਲਈ 1 ਲੱਖ 80 ਹਜ਼ਾਰ ਰੁਪਏ ਵਿਚ ਆਪਣੇ ਜਿਗਰ ਦਾ ਟੁਕੜਾ ਵੇਚ ਦਿੱਤਾ। ਪਹਿਲਵਾਨ ਰਹੀ ਪਤਨੀ ਨੇ ਦੱਸਿਆ ਕਿ ਹੁਣ ਉਸ ਨੂੰ ਅਹਿਸਾਸ ਹੋਇਆ ਹੈ ਕਿ ਉਨ੍ਹਾਂ ਇਹ ਗਲਤ ਕਦਮ ਚੁੱਕ ਲਿਆ, ਹੁਣ ਉਹ ਆਪਣੇ ਬੱਚੇ ਨੂੰ ਵਾਪਸ ਲੈ ਕੇ ਉਸ ਦਾ ਪਾਲਣ ਪੋਸ਼ਣ ਕਰਨਾ ਚਾਹੁੰਦੀ ਹੈ। ਪਤੀ ਪਤਨੀ ਨੂੰ ਇਹ ਵੀ ਪਛਤਾਵਾ ਹੈ ਕਿ ਜੇਕਰ ਉਹ ਚਿੱਟੇ ਦੇ ਸ਼ਿਕਾਰ ਨਾ ਹੁੰਦੇ ਤਾਂ ਅੱਜ ਇਹ ਨੌਬਤ ਨਾ ਆਉਂਦੀ। ਦੋਵੇਂ ਪਤੀ ਪਤਨੀ ਨੇ ਬਰੇਟਾ ਪੁਲਸ ਨੂੰ ਅਰਜੀ ਦੇ ਕੇ ਆਪਣਾ ‘ਲਾਲ’ ਵਾਪਸ ਮੰਗਿਆ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਦੀਆਂ Fake Videos ਬਾਰੇ ਵੱਡੇ ਖ਼ੁਲਾਸੇ!

'ਅਸੀਂ ਖਰੀਦਿਆ ਨਹੀਂ, ਗੋਦ ਲਿਆ ਸੀ ਬੱਚਾ'

ਉੱਧਰ ਦੂਜੇ ਪਾਸੇ ਬੱਚਾ ਲੈਣ ਵਾਲੇ ਪਿੰਡ ਅਕਬਰਪੁਰ ਖੁਡਾਲ ਦੇ ਜੋੜੇ ਸੰਜੂ ਅਤੇ ਆਰਤੀ ਨੇ ਕਿਹਾ ਕਿ ਬੱਚੇ ਦੇ ਮਾਤਾ ਪਿਤਾ ਨਸ਼ੇ ਦੇ ਆਦੀ ਹਨ। ਉਨ੍ਹਾਂ ਕਿਹਾ ਕਿ ਸਾਡੇ ਤੋਂ ਬੱਚੇ ਦਾ ਪਾਲਣ ਪੋਸ਼ਣ ਨਹੀਂ ਹੁੰਦਾ, ਸਾਨੂੰ ਬੱਚੇ ਦੀ ਜ਼ਰੂਰਤ ਸੀ। ਅਸੀਂ ਉਨ੍ਹਾਂ ਤੋਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਬੱਚਾ ਗੋਦ ਲੈ ਲਿਆ। ਜਿਸ ਲਈ ਉਨ੍ਹਾਂ ਨੇ ਕੋਈ ਪੈਸਾ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਗੋਦ ਲੈਣ ਵੇਲੇ ਬੱਚਾ ਬੇਹੱਦ ਬਿਮਾਰ ਸੀ ਅਤੇ ਉਨ੍ਹਾਂ ਖੁਦ ਇਸ ਮਾਸੂਮ ਦਾ ਇਲਾਜ ਵੀ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਬਾਅਦ ਵਿਚ ਕਿਸੇ ਦੀ ਚੱਕ ਵਿਚ ਆ ਕੇ ਪਤੀ ਪਤਨੀ ਨੇ ਇਹ ਮਾਮਲੇ ਨੂੰ ਹੋਰ ਰੂਪ ਦੇ ਦਿੱਤਾ ਅਤੇ ਉਨ੍ਹਾਂ ਤੇ ਬੱਚਾ ਖਰੀਦਣ ਦਾ ਦੋਸ਼ ਲਗਾ ਦਿੱਤੇ। ਜਦੋਂ ਕਿ ਉਨ੍ਹਾਂ ਕੋਲ ਬੱਚਾ ਗੋਦ ਲੈਣ ਦਾ ਸਾਰੀ ਕਾਨੂੰਨੀ ਕਾਰਵਾਈ ਦੇ ਦਸਤਾਵੇਜ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST

ਤਾਂਤਰਿਕ ਦੀ ਭੂਮਿਕਾ ਹੋਣ ਦਾ ਵੀ ਖ਼ਦਸ਼ਾ

ਬੁਢਲਾਡਾ ਦੀ ਡੀ.ਐੱਸ.ਪੀ ਸਿਕੰਦਰ ਸਿੰਘ ਚੀਮਾ ਨੇ ਕਿਹਾ ਕਿ ਪੁਲਸ ਕੋਲ ਇਕ ਪਤੀ-ਪਤਨੀ ਦੀ ਆਪਣਾ ਬੱਚਾ ਵਾਪਸ ਲੈਣ ਸਬੰਧੀ ਦਰਖਾਸਤ ਆਈ ਹੈ, ਜਿਸ ਲਈ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਦੇ ਨਸ਼ੇੜੀ ਹੋਣ, ਬੱਚਾ ਖਰੀਦਣ, ਵੇਚਣ ਜਾਂ ਗੋਦ ਲੈਣ ਸਬੰਧੀ ਪੁਲਸ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ। ਪੜਤਾਲ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਕ ਸ਼ੰਕਾ ਅਨੁਸਾਰ ਇਸ ਮਾਮਲੇ ਵਿਚ ਇਕ ਤਾਂਤਰਿਕ ਦੀ ਭੂਮਿਕਾ ਹੋਣ ਦੇ ਮਾਮਲੇ ਦੀ ਵੀ ਪੜਤਾਲ ਕਰਨ ਦੀ ਗੱਲ ਕਹੀ।

  • Punjab
  • Shameful
  • Mansa
  • Budhlada

ਰਜਿਸਟਰੀ ਦੇ ਖ਼ਰਚ ’ਚ ਭਾਰੀ ਵਾਧਾ, 9% ਤੋਂ 67% ਤੱਕ ਵਾਧੇ ਦਾ ਅਸਾਰ

NEXT STORY

Stories You May Like

  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • girl rape case in sultanpur lodhi
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
  • girl raped in bathinda
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • punjab school education board took a big decision
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ
  • diljit dosanjh gave a reply to those who protested on the live show
    'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ ਨੂੰ ਦੋਸਾਂਝਾਂਵਾਲੇ ਨੇ ਦਿੱਤਾ ਕਰਾਰਾ ਜ
  • drug smugler arrested
    ਚਿੱਟੇ ਦਾ ਨਸ਼ਾ ਕਰਦੀ ਕੁੜੀ ਨੂੰ ਪੁਲਸ ਨੇ ਕੀਤਾ ਕਾਬੂ
  • punjab  s school timings should be changed
    ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ ਗਰਮੀ ਦੇ ਕਹਿਰ ਵਿਚਾਲੇ ਮਾਪਿਆਂ ਨੇ ਚੁੱਕੀ ਮੰਗ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 5 schools including bsf school in jalandhar declared holiday
      Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
    • drug overdose ludhiana
      ਪਾਰਕ 'ਚੋਂ ਮਿਲੀ ਮੁੰਡੇ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ
    • main shooter in rana balachauria murder case remanded for two days
      ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਸ਼ੂਟਰ ਦੋ ਦਿਨਾ ਰਿਮਾਂਡ ’ਤੇ
    • accident in ludhiana
      ਕੰਟੇਨਰ ਨਾਲ ਲੱਦਿਆ ਟਰੱਕ ਪਲਟ ਕੇ ਸਰਵਿਸ ਲੇਨ 'ਤੇ ਡਿੱਗਿਆ, ਆਵਾਜਾਈ ਪ੍ਰਭਾਵਿਤ
    • new decree issued for government offices schools and colleges
      ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ...
    • canada updates immigration rules
      ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ ਸਕਣਗੇ ਪੰਜਾਬੀ, ਲਾਗੂ ਹੋਏ ਨਵੇਂ...
    • punjab student arshdeep singh
      ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ...
    • shortage of cooking gas cylinders
      Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
    • big revelation in the case of blasts in punjab
      ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
    • punjabis in big trouble these employees announce indefinite strike
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +