Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:35:17 PM

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼ਾਰਜਾਹ ਤੋਂ ਰਿਹਾਈ ਉਪਰੰਤ ਪਰਤਿਆ ਗੁਰਪ੍ਰੀਤ, ਪੁੱਤ ਦੀ ਉਡੀਕ ’ਚ ਪਿਤਾ ਹੋਇਆ ਦੁਨੀਆਂ ਤੋਂ ਰੁਖ਼ਸਤ

PUNJAB News Punjabi(ਪੰਜਾਬ)

ਸ਼ਾਰਜਾਹ ਤੋਂ ਰਿਹਾਈ ਉਪਰੰਤ ਪਰਤਿਆ ਗੁਰਪ੍ਰੀਤ, ਪੁੱਤ ਦੀ ਉਡੀਕ ’ਚ ਪਿਤਾ ਹੋਇਆ ਦੁਨੀਆਂ ਤੋਂ ਰੁਖ਼ਸਤ

  • Edited By Gurminder Singh,
  • Updated: 22 Mar, 2024 04:11 PM
Amritsar
sharjah  punishment  youth  family
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਉੱਘੇ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਇਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਏ ਜਾਣ ਉਪਰੰਤ ਪੰਜਾਬ ਦੇ ਗੁਰਦਾਸਪੁਰ ਦਾ ਨੌਜਵਾਨ ਗੁਰਪ੍ਰੀਤ ਸਿੰਘ ਅੱਜ ਵਤਨ ਪਰਤ ਆਇਆ ਹੈ। ਇਹ ਚਾਰੇ ਨੌਜਵਾਨ ਸਾਲ 2019 ਤੋਂ ਸ਼ਾਰਜਾਹ ਵਿਖੇ ਇਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਫੜੇ ਗਏ ਸਨ। ਇਨ੍ਹਾਂ ਨੌਜਵਾਨਾਂ ਵਿਚ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸੰਬੰਧਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਲ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸ਼ੇਖੂਪੁਰ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕਰਨ ਤੋਂ ਬਾਅਦ ਡਾ. ਐੱਸ.ਪੀ. ਸਿੰਘ ਓਬਰਾਏ ਨੇ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਦਿਆਂ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ ਸੀ। ਦੋ ਸਾਲ ਮੁਕੱਦਮਾ ਚੱਲਣ ਤੋਂ ਬਾਅਦ ਸ਼ਾਰਜਾਹ ਦੀ ਅਦਾਲਤ ਨੇ ਇਨ੍ਹਾਂ ਚਾਰ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। 

ਕਤਲ ਹੋਏ ਬਲਾਚੌਰ ਨੇੜਲੇ ਨੌਜਵਾਨ ਦੇ ਮਾਪਿਆਂ ਨਾਲ ਲੰਬੇ ਸੰਪਰਕ ਤੋਂ ਬਾਅਦ ਡਾਕਟਰ ਐੱਸ.ਪੀ. ਸਿੰਘ ਓਬਰਾਏ ਉਨ੍ਹਾਂ ਨੂੰ ਬਲੱਡ ਮਨੀ ਲੈਣ ਲਈ ਸਹਿਮਤ ਕਰਨ ਵਿਚ ਕਾਮਯਾਬ ਹੋਏ। ਇਸ ਸਹਿਮਤੀ ਤੋਂ ਬਾਅਦ ਸ਼ਾਰਜਾਹ ਅਦਾਲਤ ਵਿਚ ਜੱਜਾਂ ਦੀ ਮੌਜੂਦਗੀ ਵਿਚ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਡਾਕਟਰ ਓਬਰਾਏ ਨੇ ਬਲੱਡ ਮਨੀ ਦੇ ਤੌਰ ’ਤੇ 2 ਲੱਖ ਦਰਾਮ (ਕਰੀਬ 46 ਲੱਖ ਭਾਰਤੀ ਰੁਪਏ) ਮੌਕੇ ’ਤੇ ਸੌਂਪੇ ਅਤੇ ਪੀੜਤ ਪਰਿਵਾਰ ਕੋਲੋਂ ਦੋਸ਼ੀ ਨੌਜਵਾਨਾਂ ਲਈ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਪ੍ਰਵਾਨਗੀ ਹਾਸਿਲ ਕੀਤੀ ਸੀ। ਇਸ ਬਲੱਡ ਮਨੀ ਦੀ ਰਕਮ ਵਿਚ ਚਾਰੇ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਯੋਗਦਾਨ ਦੇਣ ਤੋਂ ਇਲਾਵਾ ਵੱਡਾ ਹਿੱਸਾ ਡਾ. ਓਬਰਾਏ ਨੇ ਆਪਣੇ ਕੋਲੋਂ ਪਾਇਆ। ਇਸ ਮਾਮਲੇ ਸੰਬੰਧੀ ਡਾ. ਓਬਰਾਏ ਨੇ ਦੱਸਿਆ ਕਿ ਸ਼ਾਰਜਾਹ ਅਦਾਲਤ ਨੇ ਪਿਛਲੇ ਦਿਨੀਂ ਅੰਤਿਮ ਫੈਸਲਾ ਦਿੰਦਿਆਂ ਉਕਤ ਚਾਰੇ ਨੌਜਵਾਨ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਇਸ ਦੇ ਫਲਸਰੂਪ ਸ਼ਾਰਜਾਹ ਦੀ ਜੇਲ੍ਹ 'ਚੋਂ ਰਿਹਾਅ ਹੋਇਆ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜਾ ਜਿੱਥੇ ਉਸਦੀ ਮਾਂ ਬਲਜੀਤ ਕੌਰ ਅਤੇ ਪਤਨੀ ਮੇਘਾ ਸਮੇਤ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਸਵਾਗਤ ਕੀਤਾ। ਪੰਜ ਸਾਲਾਂ ਦੇ ਅਰਸੇ ਬਾਅਦ ਫਾਂਸੀ ਦੀ ਸਜ਼ਾ ਤੋਂ  ਬਚ ਕੇ ਵਾਪਸ ਪਰਤੇ ਗੁਰਪ੍ਰੀਤ ਤੇ ਪਰਿਵਾਰ ਦੇ ਮਿਲਾਪ ਦੌਰਾਨ ਜਜ਼ਬਾਤਾਂ ਦਾ ਬੇਰੋਕ ਵਹਿਣ ਹਰੇਕ ਦੀਆਂ ਅੱਖਾਂ ਨਮ ਕਰ ਗਿਆ। ਇੱਥੇ ਇਹ ਵੀ ਦੱਸਣਾ ਕੁਥਾਵਾਂ ਨਹੀਂ ਹੋਵੇਗਾ ਕਿ ਗੁਰਪ੍ਰੀਤ ਦਾ ਪਿਤਾ ਪਰਮਜੀਤ ਸਿੰਘ ਆਪਣੇ ਪੁੱਤਰ ਨੂੰ ਮਿਲਣ ਦੀ ਉਡੀਕ ਵਿਚ ਕਰੀਬ ਦੋ ਸਾਲ ਪਹਿਲਾਂ ਚੱਲ ਵਸਿਆ ਸੀ। ਰਿਹਾਅ ਹੋਏ ਗੁਰਪ੍ਰੀਤ ਸਿੰਘ ਤੇ ਉਸਦੇ ਪਰਿਵਾਰ ਨੇ ਗੁਰਪ੍ਰੀਤ ਦੀ ਜਾਨ ਬਚਾਉਣ ਵਾਲੇ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸ ਪੀ ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਆਸੀ ਹੱਦਬੰਦੀਆਂ ਤੋਂ ਉੱਤੇ ਉੱਠ ਕੇ ਬੱਚਿਆਂ ਦੀ ਜ਼ਿੰਦਗੀ ਬਚਾਉਣ ਵਾਲਾ ਫਰਿਸ਼ਤਾ ਦੱਸਿਆ। ਗੁਰਪ੍ਰੀਤ ਅਨੁਸਾਰ ਡਾ. ਓਬਰਾਏ ਖਾੜੀ ਮੁਲਕਾਂ ਵਿਚ ਫਸੇ ਸੈਂਕੜੇ ਲੋਕਾਂ ਲਈ ਰੱਬ ਦਾ ਦੂਤ ਬਣ ਕੇ ਬਹੁੜਦੇ ਹਨ। ਇਸ ਮੌਕੇ 'ਤੇ ਸਰਬੱਤ ਦਾ ਭਲਾ ਟਰੱਸਟ ਦੇ ਮਾਝਾ ਜ਼ੋਨ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਸ਼ਿਸ਼ਪਾਲ ਸਿੰਘ ਲਾਡੀ ਤੇ ਨਵਜੀਤ ਸਿੰਘ ਘਈ ਵੀ ਮੌਜੂਦ ਸਨ। ਇੱਥੇ ਇਹ ਜ਼ਿਕਰਯੋਗ ਹੈ ਕਿ ਸਾਲ 2010 ਤੋਂ ਲੈ ਕੇ ਹੁਣ ਤੱਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾਕਟਰ ਓਬਰਾਏ ਦੇ ਯਤਨਾਂ ਕਾਰਨ 138 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਤੱਕ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲੀ ਹੈ।

  • Sharjah
  • punishment
  • youth
  • family
  • ਸ਼ਾਰਜਾਹ
  • ਸਜ਼ਾ
  • ਨੌਜਵਾਨ
  • ਪਰਿਵਾਰ

ਵੋਟਰਾਂ ਲਈ ਅਹਿਮ ਖ਼ਬਰ : ਫੋਟੋ ਪਛਾਣ ਪੱਤਰ ਤੋਂ ਇਲਾਵਾ ਇਨ੍ਹਾਂ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ

NEXT STORY

Stories You May Like

  • ajnala s son returned from bulgaria in a coffin
    ਬੁਲਗਾਰੀਆ ਤੋਂ ਤਾਬੂਤ 'ਚ ਪਰਤਿਆ ਅਜਨਾਲਾ ਦਾ ਗੱਭਰੂ: ਲਾਸ਼ ਵੇਖ ਮਾਂ ਦੇ ਨਿਕਲੇ ਵੈਣ, ਪਿਤਾ ਦੀਆਂ ਪੱਥਰਾਈਆਂ ਅੱਖਾਂ
  • father  death  son  home  family
    ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ 2 ਅਰਥੀਆਂ
  • k2 plane incident
    ਸ਼ਾਰਜਾਹ ਤੋਂ ਆਉਂਦਾ ਜਹਾਜ਼ ਹੋ ਗਿਆ ਕ੍ਰੈਸ਼ ! ਸਮੁੰਦਰ ਹੇਠੋਂ ਲੱਭਿਆ ਮਲਬਾ, ਸਵਾਰ ਮੈਂਬਰ ਹਾਲੇ ਵੀ 'ਲਾਪਤਾ'
  • flight disappeard
    ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ 'ਗ਼ਾਇਬ' ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • unemployed  alcoholic  son  parents  police
    ਇਕ ਤਾਂ ਬੇਰੁਜ਼ਗਾਰ, ਉੱਤੋਂ ਸ਼ਰਾਬੀ..! ਪੁੱਤ ਦੀਆਂ ਆਦਤਾਂ ਤੋਂ ਅੱਕੇ ਮਾਂ-ਪਿਓ ਨੇ ਦਿੱਤੀ ਰੂਹ-ਕੰਬਾਊ ਮੌਤ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • sbi sells 1 42 percent stake in sbi funds management before ipo
    IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • attempted activa theft at kapurthala sabji mandi
      ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ...
    • cloudburst in the mountains threatens flood threat to villages along ravi
      ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ...
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • four districts of punjab monsoon
      ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
    • punjab congress high command meeting
      ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ,...
    • fake ips officer and his wife arrested for cheating
      ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
    • punjab bans arbitrary fee hike of private schools
      ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
    • daytime terror in hadiyaabad
      ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +