Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:03:23 PM

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

  • gurdaspur 4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ...

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

  • highcourt firm on appointment of regular dgp in punjab

    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਗੈਂਗਸਟਰ ਨੀਰਜ ਚਸਕਾ ਦੀ ਗ੍ਰਿਫ਼ਤਾਰੀ ਮਗਰੋਂ ਕਮਜ਼ੋਰ ਪਿਆ ਬੰਬੀਹਾ ਗੈਂਗ, ਪੁਲਸ ਨੂੰ ਹੁਣ ਮਾਨ ਜੈਤੋ ਦੀ ਭਾਲ

PUNJAB News Punjabi(ਪੰਜਾਬ)

ਗੈਂਗਸਟਰ ਨੀਰਜ ਚਸਕਾ ਦੀ ਗ੍ਰਿਫ਼ਤਾਰੀ ਮਗਰੋਂ ਕਮਜ਼ੋਰ ਪਿਆ ਬੰਬੀਹਾ ਗੈਂਗ, ਪੁਲਸ ਨੂੰ ਹੁਣ ਮਾਨ ਜੈਤੋ ਦੀ ਭਾਲ

  • Edited By Babita,
  • Updated: 01 Oct, 2022 10:32 AM
Ludhiana
sharp shooter neeraj chaska
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਪੰਕਜ) : ਬੀਤੇ ਦਿਨੀਂ ਜੰਮੂ ਰੇਲਵੇ ਸਟੇਸ਼ਨ ਤੋਂ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੀਆਂ ਨਜ਼ਰਾਂ ਹੁਣ ਇਸੇ ਗੈਂਗ ਦੇ ਦੂਜੇ ਮੁੱਖ ਸ਼ੂਟਰ ਮਾਨ ਜੈਤੋ ਵੱਲ ਲੱਗ ਚੁੱਕੀਆਂ ਹਨ। ਇਹ ਸ਼ੂਟਰ ਚਸਕਾ ਦਾ ਮੁੱਖ ਜੋੜੀਦਾਰ ਰਿਹਾ ਹੈ ਅਤੇ ਚਸਕਾ ਵੱਲੋਂ ਕੀਤੇ ਕਤਲਾਂ ਦੀਆਂ ਸਾਰੀਆਂ ਵਾਰਦਾਤਾਂ ’ਚ ਉਸ ਦੇ ਨਾਲ ਸੀ। ਨਾਲ ਹੀ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ’ਚ ਬੰਬੀਹਾ ਗੈਂਗ ਦੇ ਕਮਜ਼ੋਰ ਪੈਣ ਦੀ ਚਰਚਾ ਹੈ। ਅਸਲ ’ਚ ਦਵਿੰਦਰ ਬੰਬੀਹਾ ਦੀ ਪੁਲਸ ਮੁਕਾਬਲੇ 'ਚ ਹੋਈ ਮੌਤ ਤੋਂ ਬਾਅਦ ਵਿਦੇਸ਼ 'ਚ ਬੈਠਾ ਲੱਕੀ ਪਟਿਆਲ ਇਸ ਗੈਂਗ ਦੀ ਕਮਾਨ ਸੰਭਾਲ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਬੰਬੀਹਾ ਗੈਂਗ ਦੀ ਦੁਸ਼ਮਣੀ ਜੱਗ-ਜ਼ਾਹਰ ਹੈ। ਜਿਸ ਤਰ੍ਹਾਂ ਗੋਲਡੀ ਬਰਾੜ ਵਿਦੇਸ਼ ਤੋਂ ਲਾਰੈਂਸ ਗੈਂਗ ਨੂੰ ਚਲਾ ਰਿਹਾ ਹੈ, ਉਸੇ ਤਰ੍ਹਾਂ ਲੱਕੀ, ਬੰਬੀਹਾ ਗੈਂਗ ਦੀ ਕਮਾਨ ਸੰਭਾਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ 'ਝੋਨੇ' ਦੀ ਸਰਕਾਰੀ ਖ਼ਰੀਦ ਸ਼ੁਰੂ, ਮੰਡੀਆਂ 'ਚ ਕੀਤੇ ਗਏ ਮੁਕੰਮਲ ਪ੍ਰਬੰਧ

ਸਾਲ 2017 ਤੋਂ ਦੋਵੇਂ ਗੈਂਗਾਂ ’ਚ ਦਬਦਬਾ ਕਾਇਮ ਰੱਖਣ ਨੂੰ ਲੈ ਕੇ ਛਿੜੀ ਜੰਗ ਕਈ ਨੌਜਵਾਨਾਂ ਦੀਆਂ ਕੀਮਤਾ ਜਾਨਾਂ ਲੀਲ੍ਹ ਚੁੱਕੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ ਹੋਰਨਾਂ ਸੂਬਿਆਂ ’ਚ ਐਕਸਟਾਰਸ਼ਨ, ਕਤਲ ਸਮੇਤ ਹੋਰ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਵੇਂ ਗੈਂਗ ਅਤੇ ਉਨ੍ਹਾਂ ਦੇ ਪ੍ਰਮੁੱਖ ਸ਼ੂਟਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਅਤੇ ਦਿੱਲੀ ਪੁਲਸ ਸਮੇਤ ਹੋਰ ਸੁਰੱਖਿਆ ਏਜੰਸੀਆਂ ਦੇ ਨਿਸ਼ਾਨੇ ’ਤੇ ਹਨ। ਪੁਲਸ ਵੱਲੋਂ ਗ੍ਰਿਫ਼ਤਾਰ ਚਸਕਾ ਆਪਣੇ ਮਾਨ ਜੈਤੋ ਦੇ ਨਾਲ ਸਾਲ 2019-20 ਦੌਰਾਨ ਇਕ ਤੋਂ ਬਾਅਦ ਇਕ ਕਤਲ ਦੀਆਂ ਵਾਰਦਾਤਾਂ ਕਰਨ ਤੋਂ ਬਾਅਦ ਚਰਚਾ ’ਚ ਆਇਆ ਸੀ। ਗੁਰਲਾਲ ਬਰਾੜ ਅਤੇ ਫਿਰ ਕਬੱਡੀ ਖਿਡਾਰੀ ਸੁਰਜੀਤ ਬਾਊਂਸਰ ਦੇ ਕਤਲ ਵੇਲੇ ਚਸਕਾ ਅਤੇ ਮਾਨ ’ਤੇ ਅੰਬਾਲਾ ਵਿਚ ਵੀ 2 ਨੌਜਵਾਨਾਂ ਦਾ ਕਤਲ ਕਰਨ ਦੇ ਦੋਸ਼ ਵਿਚ ਕੇਸ ਦਰਜ ਹਨ। ਉਕਤ ਨੌਜਵਾਨਾਂ ਨੂੰ ਗਲਤ ਪਛਾਣ ਹੋਣ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਹਾਲਾਂਕਿ ਦੋਵੇਂ ਉਸ ਵਾਰਦਾਤ ’ਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕਰਦੇ ਰਹੇ ਹਨ। ਚਸਕਾ ਦਾ ਪਰਿਵਾਰ ਮੂਲ ਰੂਪ ਤੋਂ ਯੂ. ਪੀ. ਦਾ ਰਹਿਣ ਵਾਲਾ ਹੈ, ਜਦੋਂ ਕਿ ਉਸ ਦਾ ਪਾਲਣ-ਪੋਸ਼ਣ ਪੰਜਾਬ ਵਿਚ ਹੀ ਹੋਇਆ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਇੰਚਾਰਜ ਵਿਜੇ ਰੂਪਾਣੀ ਦਾ ਦੌਰਾ ਮੁਲਤਵੀ

ਅਸਲ ’ਚ ਬੰਬੀਹਾ ਗੈਂਗ ਦੇ ਪ੍ਰਮੁੱਖ ਸ਼ੂਟਰਾਂ ਵਿਚ ਸੰਨੀ ਲੈਫਟੀ, ਚਸਕਾ ਅਤੇ ਮਾਨ ਜੈਤੋ ਦੱਸੇ ਜਾਂਦੇ ਹਨ। ਚੰਡੀਗੜ੍ਹ ਵਿਚ ਹੋਏ ਅਕਾਲੀ ਨੇਤਾ ਵਿੱਕੀ ਮਿੱਢੂਖੇੜਾ ਦੇ ਕਤਲ ਦੇ ਮਾਮਲੇ ’ਚ ਦਿੱਲੀ ਪੁਲਸ ਸੰਨੀ ਲੈਫਟੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਸ ਨੂੰ ਜੇਲ੍ਹ ’ਚੋਂ ਛੁਡਾਉਣ ਲਈ ਲੱਕੀ ਪਟਿਆਲ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਦੀ ਅਦਾਲਤ ਦੇ ਬਾਹਰ ਆਪਣੇ ਗੁਰਗੇ ਭੇਜੇ ਸਨ। ਉਨ੍ਹਾਂ ਨੇ ਪੁਲਸ ਹਿਰਾਸਤ ’ਚ ਪੇਸ਼ੀ ’ਤੇ ਆਏ ਸੰਨੀ ਨੂੰ ਭਜਾਉਣ ਲਈ ਬਕਾਇਦਾ ਫਾਇਰਿੰਗ ਵੀ ਕੀਤੀ ਸੀ। ਇਹ ਯੋਜਨਾ ਤਾਂ ਕਾਮਯਾਬ ਨਹੀਂ ਹੋ ਸਕੀ ਪਰ ਇਸ ਦਾ ਖਮਿਆਜ਼ਾ ਉਲਟਾ ਬੰਬੀਹਾ ਗੈਂਗ ਨੂੰ ਉਸ ਸਮੇਂ ਭੁਗਤਣਾ ਪਿਆ, ਜਦੋਂ ਦਿੱਲੀ ਦੇ ਸਪੈਸ਼ਲ ਸੈੱਲ ਨੇ ਇਸ ਵਾਰਦਾਤ ’ਚ ਸ਼ਾਮਲ ਬੰਬੀਹਾ ਗੈਂਗ ਦੇ ਕਈ ਹੋਰ ਮੁੱਖ ਸ਼ੂਟਰਾਂ ਸਮੇਤ 7 ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਅਸਲ ’ਚ ਲੱਕੀ ਪਟਿਆਲ ਲਾਰੈਂਸ ਬਿਸ਼ਨੋਈ ਜਾਂ ਉਸ ਦੇ ਕਰੀਬੀ ਸਾਥੀਆਂ ਨੂੰ ਨਿਸ਼ਾਨਾ ਬਣਾਉਣ ਲਈ ਆਪਣੇ ਭਰੋਸੇਯੋਗ ਸ਼ੂਟਰਾਂ ਨੂੰ ਇਕਜੁੱਟ ਰੱਖਣ ਦੀ ਰਣਨੀਤੀ ’ਤੇ ਕੰਮ ਕਰ ਰਿਹਾ ਸੀ। ਸੁਰੱਖਿਆ ਏਜੰਸੀਆਂ ਪੰਜਾਬ ’ਚ ਦੋਵੇਂ ਧੜਿਆਂ ’ਚ ਵੱਡੀ ਗੈਂਗਵਾਰ ਦੀ ਸੰਭਾਵਨਾ ਪਹਿਲਾਂ ਹੀ ਜਤਾ ਚੁੱਕੀਆਂ ਹਨ। ਇਸ ਤੋਂ ਬਾਅਦ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ  ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਪ੍ਰੋਡਕਸ਼ਨ ਵਾਰੰਟ ’ਤੇ ਚੱਲ ਰਹੇ ਲਾਰੈਂਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉੱਥੇ ਹੀ ਪੁਲਸ ਬੰਬੀਹਾ ਗੈਂਗ ਦੇ ਫ਼ਰਾਰ ਚੱਲ ਰਹੇ ਸ਼ੂਟਰਾਂ ਦੀ ਭਾਲ ’ਚ ਦਿਨ-ਰਾਤ ਇਕ ਕਰ ਰਹੀ ਸੀ। ਇਸੇ ਕੜੀ ਤਹਿਤ ਹੋਈ ਚਸਕਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਦਾ ਸਾਰਾ ਧਿਆਨ ਬੰਬੀਹਾ ਗੈਂਗ ਅਤੇ ਲੱਕੀ ਪਟਿਆਲ ਦੇ ਫ਼ਰਾਰ ਸ਼ੂਟਰ ਮਾਨ ਜੈਤੋ ’ਤੇ ਲੱਗ ਗਿਆ ਹੈ, ਜਿਸ ਨੂੰ ਕਾਬੂ ਕਰਨ ਲਈ ਕਈ ਟੀਮਾਂ ਲੱਗੀਆਂ ਹੋਈਆਂ ਹਨ। ਜੇਕਰ ਪੁਲਸ ਜੈਤੋ ਨੂੰ ਵੀ ਕਾਬੂ ਕਰ ਲੈਣ ’ਚ ਸਫ਼ਲ ਹੋ ਜਾਂਦੀ ਹੈ ਤਾਂ ਪੰਜਾਬ ਵਿਚ ਬੰਬੀਹਾ ਗੈਂਗ ਦਾ ਲਗਭਗ ਲੱਕ ਟੁੱਟ ਜਾਵੇਗਾ, ਜਦੋਂ ਕਿ ਲਾਰੈਂਸ ਗੈਂਗ ਦੇ ਕਈ ਪ੍ਰਮੁੱਖ ਸ਼ੂਟਰ ਪਹਿਲਾਂ ਹੀ ਜੇਲ੍ਹਾਂ ’ਚ ਭੇਜੇ ਜਾ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Gansger Neeraj Chaska
  • Arrested
  • Bambiha Gang
  • ਗੈਂਗਸਟਰ ਨੀਰਜ ਚਸਕਾ
  • ਗ੍ਰਿਫ਼ਤਾਰੀ
  • ਬੰਬੀਹਾ ਗੈਂਗ
  • ਮਾਨ ਜੈਤੋ

ਪੰਜਾਬ ਦੇ ਇਸ ਇਲਾਕੇ 'ਚ ਪਰਾਲੀ ਸਾੜਨ ਦਾ ਪਹਿਲਾ ਚਲਾਨ, ਰਿਮੋਟ ਸੈਂਸਿੰਗ ਸੈਟੇਲਾਈਟ ਨੇ ਭੇਜੀ ਸੀ ਤਸਵੀਰ

NEXT STORY

Stories You May Like

  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ ਘੇਰੀ ਪੁਲਸ ਚੌਕੀ
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • i am working on a comeback  neeraj chopra
    ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
  • daljit kaur team india
    ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ ਚੋਣ
  • punjab is weakened india itself will become weak manpreet badal
    ਦੁਸ਼ਮਣਾਂ ਨੂੰ ਪਤਾ ਹੈ ਜੇਕਰ ਪੰਜਾਬ ਨੂੰ ਕਮਜ਼ੋਰ ਕਰਾਂਗੇ ਤਾਂ ਹਿੰਦੁਸਤਾਨ ਖੁਦ ਕਮਜ਼ੋਰ ਹੋਵੇਗਾ: ਮਨਪ੍ਰੀਤ ਬਾਦਲ
  • wedding parole
    ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ ! ਪੁਲਸ ਦੀ ਛਾਉਣੀ 'ਚ ਬਦਲਿਆ ਪੂਰਾ ਇਲਾਕਾ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • who will be the next president of the punjab congress
      ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ...
    • raja warring bio
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ...
    • bomb threat to sdm office in phagwara
      ਫਗਵਾੜਾ 'ਚ SDM ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • accident in tapa mandi
      ਤਪਾ ਓਵਰਬ੍ਰਿਜ ਦੀ ਮੁਰੰਮਤ ਕਰ ਰਹੇ ਮਜ਼ਦੂਰ ਨੂੰ ਗੱਡੀ ਨੇ ਮਾਰੀ ਟੱਕਰ, ਹੋਈ ਦਰਦਨਾਕ...
    • hooliganism in jalandhar  dispute over dogs
      ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
    • center approves major project in punjab
      ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ...
    • doctor dead body found
      ਸ਼ੱਕੀ ਹਾਲਾਤ 'ਚ ਲਾਪਤਾ ਡਾਕਟਰ ਦੀ ਲਾਸ਼ ਨਹਿਰ ਦੇ ਕੰਢਿਓਂ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +