Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    8:28:41 PM

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

  • punjab heartbreaking accident on bharatmala highway

    ਪੰਜਾਬ : ਭਾਰਤਮਾਲਾ ਹਾਈਵੇਅ 'ਤੇ ਰੂਹ ਕੰਬਾਊ...

  • big incident in punjab

    ਪੰਜਾਬ: 2 ਮੁੰਡਿਆਂ ਦਾ ਬੇਰਹਿਮੀ ਨਾਲ ਕਤਲ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੰਤਰੀ ਬਣ ਕੇ ਵੀ ਨਹੀਂ ਛੱਡੀ ਮਨੁੱਖਤਾ ਦੀ ਸੇਵਾ, ਡਾ. ਬਲਜੀਤ ਕੌਰ ਨੇ ਖ਼ੁਦ ਕੀਤੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

PUNJAB News Punjabi(ਪੰਜਾਬ)

ਮੰਤਰੀ ਬਣ ਕੇ ਵੀ ਨਹੀਂ ਛੱਡੀ ਮਨੁੱਖਤਾ ਦੀ ਸੇਵਾ, ਡਾ. ਬਲਜੀਤ ਕੌਰ ਨੇ ਖ਼ੁਦ ਕੀਤੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

  • Edited By Gurminder Singh,
  • Updated: 25 Oct, 2023 07:44 PM
Chandigarh
she did not leave the service of humanity
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ : ਡਾ. ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਉਨ੍ਹਾਂ ਨੇ ਇੱਥੇ ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਹ ਕੈਂਪ ਧਾਲੀਵਾਲ ਬੱਚਿਆਂ ਦੇ ਹਸਪਤਾਲ ਵਿਚ ਡਾ. ਬਲਜੀਤ ਆਈ ਕੇਅਰ ਸੈਂਟਰ ਵਿਚ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲਿਆ।

ਇਸ ਕੈਂਪ ਵਿਚ ਡਾ. ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜ਼ੁਰਗ-ਸਾਡਾ ਮਾਣ" ਮੁਹਿੰਮ ਤਹਿਤ ਬਜ਼ੁਰਗਾਂ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਇਹ ਕੈਂਪ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: PSEB ਦੀ ਨਿਵੇਕਲੀ ਪਹਿਲ, ਇਤਿਹਾਸ 'ਚ ਪਹਿਲੀ ਵਾਰ ਹੋਣ ਜਾ ਰਿਹੈ ਅੰਤਰਰਾਸ਼ਟਰੀ ਪੰਜਾਬੀ ਓਲੰਪੀਆਡ

ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜ਼ਿਲ੍ਹੇ 'ਚ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਕੈਂਪ ਵਿਚ ਵੀ ਜਦ ਲੋਕਾਂ ਨੇ ਡਾ. ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।

ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Dr
  • Baljit Kaur
  • Cabinet Minister
  • Eye Checkup Camp
  • Patients
  • ਬਲਜੀਤ ਕੌਰ
  • ਕੈਬਨਿਟ ਮੰਤਰੀ
  • ਅੱਖਾਂ ਦਾ ਚੈਕਅੱਪ
  • ਕੈਂਪ

ਵਿਆਹ ਸਮਾਗਮ ’ਚ ਹਿੱਸਾ ਲੈਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ

NEXT STORY

Stories You May Like

  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • 11663 children of chakkowal block administered polio drops  dr  manpreet kaur
    ਬਲਾਕ ਚੱਕੋਵਾਲ ਦੇ 11663 ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ : ਡਾ. ਮਨਪ੍ਰੀਤ ਕੌਰ
  •   investigation into alleged data breach at tata electronics ongoing
    ‘ਟਾਟਾ ਇਲੈਕਟ੍ਰਾਨਿਕਸ ’ਚ ਕਥਿਤ ਡਾਟਾ ਸੰਨ੍ਹ ਦੀ ਜਾਂਚ ਜਾਰੀ’
  • el nino  sowing of sugarcanet  rapeseed  soybean  oilseeds also affected
    ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ, ਸੋਇਆਬੀਨ ਅਤੇ ਤਿਲਹਨ ਵੀ ਪ੍ਰਭਾਵਿਤ
  • people will not forgive cm who violates akal takht sahib  s order
    ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ CM ਨੂੰ ਲੋਕ ਨਹੀਂ ਕਰਨਗੇ ਮੁਆਫ਼: ਹਰਸਿਮਰਤ ਕੌਰ ਬਾਦਲ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • india to digitize health
    ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ ਨੇ ਕੀਤੀ ਸ਼ੁਰੂਆਤ
  • civil hospital medical negligence child loses eyesight
    ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ 'ਬਲਗਮ ਸਾਫ਼ ਕਰਨ ਵਾਲੀ ਦਵਾਈ', ਹਮੇਸ਼ਾ ਲਈ ਗਈ ਰੋਸ਼ਨੀ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • farmer leader  ruldu singh mansa  kisan union
      ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
    • theft case
      ਘਰ 'ਚੋਂ ਤਾਰਾਂ ਚੋਰੀ ਕਰਨ ਦੇ ਦੋਸ਼ਾਂ 'ਚ 2 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +