Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    4:48:48 PM

  • aap government has done nothing to improve cancer treatment harsimrat badal

    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ...

  • gangsters and drug smugglers are prevalent in punjab sukhjinder randhawa

    ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ...

  • major accident on amritsar pathankot national highway

    ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ...

  • titu bania takes a sharp dig at the aap government

    'MLA ਨੂੰ ਘਰ ਵੀ ਬੁਲਟ ਪਰੂਫ਼ ਬਣਾ ਦਿਓ', ਟੀਟੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਸਿਖ਼ਰ 'ਤੇ ਪਹੁੰਚੀਆਂ: ਸ਼ੀਤਲ ਅੰਗੁਰਾਲ

PUNJAB News Punjabi(ਪੰਜਾਬ)

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਸਿਖ਼ਰ 'ਤੇ ਪਹੁੰਚੀਆਂ: ਸ਼ੀਤਲ ਅੰਗੁਰਾਲ

  • Edited By Shivani Attri,
  • Updated: 16 Jan, 2026 01:44 PM
Jalandhar
sheetal angural condemns aap s action against punjab kesari group
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਪੰਜਾਬ ਕੇਸਰੀ ਗਰੁੱਪ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਪੋਸਟ ਸਾਂਝੀ ਕਰਦੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਸਿਖ਼ਰ 'ਤੇ ਪਹੁੰਚ ਗਈਆਂ ਹਨ। ਪਹਿਲਾਂ ਪੱਤਰਕਾਰਾਂ ਵਿਰੁੱਧ ਕੇਸ ਦਰਜ ਕਰਨਾ ਅਤੇ ਹੁਣ 'ਪੰਜਾਬ ਕੇਸਰੀ' 'ਜਗ ਬਾਣੀ' ਗਰੁੱਪ ਨੂੰ ਟਾਰਗੇਟ ਕਰਨਾ ਉਨ੍ਹਾਂ ਦੇ ਤਾਨਾਸ਼ਾਹੀ ਹੋਣ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੋ ਵੀ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰੇਗਾ, ਉਸ ਨੂੰ ਤੰਗ ਕੀਤਾ ਜਾਵੇਗਾ। ਭਾਜਪਾ ਪੰਜਾਬ ਇਸ ਦਮਨਕਾਰੀ ਨੀਤੀ ਦਾ ਸਖ਼ਤ ਵਿਰੋਧ ਕਰਦੀ ਹੈ।

PunjabKesari

ਇਹ ਵੀ ਪੜ੍ਹੋ: ਵੱਡੀ ਖ਼ਬਰ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦਾ ਦੌਰਾ ਹੋਇਆ ਰੱਦ

ਜਾਣੋ ਪੂਰਾ ਮਾਮਲਾ 
ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ’ਤੇ ਇਕ ਹੋਰ ਵਾਰ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਕੇਸਰੀ ਪੱਤਰ ਸਮੂਹ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਦੀਆਂ ਪ੍ਰੈੱਸਾਂ ਅਤੇ ਹੋਰ ਅਦਾਰਿਆਂ ’ਤੇ ਹਮਲਾ ਬੋਲਿਆ ਹੋਇਆ ਹੈ। ਇਸੇ ਲੜੀ ਤਹਿਤ ਅੱਜ ਸਮੂਹ ਦੀ ਬਠਿੰਡਾ ਪ੍ਰਿੰਟਿੰਗ ਪ੍ਰੈੱਸ ’ਚ ਰੇਡ ਮਾਰ ਕੇ ਕੁਝ ਕਰਮਚਾਰੀਆਂ ਨੂੰ ਪੁਲਸ ਵੱਲੋਂ ਹਿਰਾਸਤ ’ਚ ਲਿਆ ਗਿਆ ਅਤੇ ਕੁਝ ਕਰਮਚਾਰੀਆਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਗਿਆ, ਜੋ ਸਿਵਲ ਹਸਪਤਾਲ ਬਠਿੰਡਾ ’ਚ ਦਾਖ਼ਲ ਹਨ। ਇਸੇ ਤਰ੍ਹਾਂ ਜਲੰਧਰ ਸਥਿਤ ਸੂਰਾਨੁੱਸੀ ਪ੍ਰਿੰਟਿੰਗ ਪ੍ਰੈੱਸ ’ਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਪੁਲਸ ਫੋਰਸ ਨਾਲ ਜ਼ਬਰਦਸਤੀ ਕੰਧ ਟੱਪ ਕੇ ਅੰਦਰ ਵੜੇ ਅਤੇ ਅਖ਼ਬਾਰ ਦੇ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ। ਉੱਚ ਅਧਿਕਾਰੀਆਂ ਨੇ ਪੁਲਸ ਨਾਲ ਮਿਲ ਕੇ ਅੰਦਰੋਂ ਗੇਟ ਦਾ ਤਾਲਾ ਤੋੜਿਆ ਅਤੇ ਜ਼ਬਰਦਸਤੀ ਸੈਂਪਲ ਭਰੇ ਤੇ ਇਕ ਵਿਅਕਤੀ ਨੂੰ ਹਿਰਾਸਤ ’ਚ ਲੈ ਕੇ ਚਲੇ ਗਏ। ਇਹ ਸਾਰੇ ਅਧਿਕਾਰੀ ਬਿਨਾਂ ਨੋਟਿਸ ਅਤੇ ਬਿਨਾਂ ਕਿਸੇ ਸੂਚਨਾ ਦੇ ਪਹੁੰਚੇ ਸਨ ਅਤੇ ਬੋਲ ਰਹੇ ਸਨ ਕਿ ਉੱਪਰੋਂ ਹੁਕਮ ਹਨ। 

ਇਹ ਵੀ ਪੜ੍ਹੋ: ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ ਇਹ ਵੀਡੀਓ, ਚੰਗੀਆਂ ਆਦਤਾਂ ਨਾਲ ਹੋਵੇਗੀ ਦਿਨ ਦੀ ਸ਼ੁਰੂਆਤ

ਇਸ ਸਬੰਧੀ ਪੰਜਾਬ ਕੇਸਰੀ ਪ੍ਰਬੰਧਕਾਂ ਨੇ ਸਥਿਤੀ ਦੀ ਜਾਣਕਾਰੀ ਲਿਖਤੀ ਤੌਰ ’ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ, ਜਿਸ ’ਚ ਸਰਕਾਰ ਵੱਲੋਂ ਪ੍ਰੈੱਸ ’ਤੇ ਕੀਤੇ ਹਮਲਿਆਂ ਦੀ ਜਾਣਕਾਰੀ ਹੇਠ ਲਿਖੇ ਅਨੁਸਾਰ ਦਿੱਤੀ ਗਈ ਹੈ। ਅਖ਼ਬਾਰ ਪ੍ਰਬੰਧਕਾਂ ਅਨੁਸਾਰ, “ਅਸੀਂ ਹਾਲ ਦੇ ਕੁਝ ਘਟਨਾਚੱਕਰਾਂ ਨੂੰ ਲੈ ਕੇ ਆਪਣੀ ਡੂੰਘੀ ਚਿੰਤਾ ਅਤੇ ਪੀੜਾ ਪ੍ਰਗਟ ਕਰਨ ਲਈ ਇਹ ਪੱਤਰ ਲਿਖ ਰਹੇ ਹਾਂ। ਇਨ੍ਹਾਂ ਘਟਨਾਵਾਂ ਨਾਲ ਇਹ ਗੰਭੀਰ ਖ਼ਦਸ਼ਾ ਪੈਦਾ ਹੁੰਦਾ ਹੈ ਕਿ ਪੰਜਾਬ ਸਰਕਾਰ ਇਕ ਵਿਉਂਤਬੱਧ ਮਕਸਦ ਤਹਿਤ ਪੰਜਾਬ ਕੇਸਰੀ ਸਮੂਹ ਅਤੇ ਉਸ ਨਾਲ ਜੁੜੇ ਅਦਾਰਿਆਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾ ਰਹੀ ਹੈ, ਜਿਸ ਦਾ ਮਕਸਦ ਪ੍ਰੈੱਸ ਨੂੰ ਡਰਾਉਣਾ ਅਤੇ ਦਬਾਅ ਹੇਠ ਲੈਣਾ ਜਾਪਦਾ ਹੈ।”

ਪੱਤਰ ’ਚ ਲਿਖਿਆ ਗਿਆ ਹੈ ਕਿ ਇਹ ਘਟਨਾਚੱਕਰ 31 ਅਕਤੂਬਰ, 2025 ਨੂੰ ਪ੍ਰਕਾਸ਼ਿਤ ਇਕ ਖ਼ਬਰ ਤੋਂ ਸ਼ੁਰੂ ਹੋਇਆ, ਜੋ ਪੰਜਾਬ ’ਚ ਸੱਤਾਧਾਰੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਨਾਲ ਜੁੜੇ ਵਿਰੋਧੀ ਧਿਰ ਦੇ ਦੋਸ਼ਾਂ ’ਤੇ ਇਕ ਸੰਤੁਲਿਤ ਅਤੇ ਨਿਰਪੱਖ ਰਿਪੋਰਟ ਸੀ। ਇਸ ਤੋਂ ਬਾਅਦ 2 ਨਵੰਬਰ, 2025 ਤੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਕੇਸਰੀ ਸਮੂਹ ਨੂੰ ਦਿੱਤੇ ਜਾਣ ਵਾਲੇ ਸਾਰੇ ਸਰਕਾਰੀ ਇਸ਼ਤਿਹਾਰ ਬੰਦ ਕਰ ਦਿੱਤੇ ਗਏ। ਜ਼ਿਕਰਯੋਗ ਹੈ ਕਿ ਪੰਜਾਬ ਕੇਸਰੀ ਸਮੂਹ ਪੰਜਾਬ ’ਚ ਸਭ ਤੋਂ ਵੱਧ ਪ੍ਰਸਾਰ ਵਾਲੇ ਹਿੰਦੀ ਅਤੇ ਪੰਜਾਬੀ ਰੋਜ਼ਾਨਾ ਅਖ਼ਬਾਰ ਪ੍ਰਕਾਸ਼ਿਤ ਕਰਦਾ ਹੈ। ਪ੍ਰੈੱਸ ’ਤੇ ਇਸ ਤਰ੍ਹਾਂ ਦੇ ਆਰਥਿਕ ਦਬਾਅ ਦੇ ਬਾਵਜੂਦ ਅਸੀਂ ਸੁਤੰਤਰ ਅਤੇ ਨਿਰਪੱਖ ਪੱਤਰਕਾਰੀ ਜਾਰੀ ਰੱਖੀ। ਹਾਲਾਂਕਿ, ਪਿਛਲੇ ਕੁਝ ਦਿਨਾਂ ਤੋਂ ਪੰਜਾਬ ਕੇਸਰੀ ਅਤੇ ਇਸ ਦੇ ਪ੍ਰਮੋਟਰਾਂ ਖ਼ਿਲਾਫ਼ ਲਗਾਤਾਰ ਇਕ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?
ਤੁਹਾਡੇ ਧਿਆਨ ’ਚ ਲਿਆਉਣਾ ਜ਼ਰੂਰੀ ਹੈ ਕਿ ਹਾਲ ਦੇ ਦਿਨਾਂ ’ਚ ਪੰਜਾਬ ਕੇਸਰੀ ਸਮੂਹ ਦੇ ਪ੍ਰਮੋਟਰ ਚੋਪੜਾ ਪਰਿਵਾਰ ਵਿਰੁੱਧ ਹੇਠ ਲਿਖੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ :

10 ਜਨਵਰੀ, 2026 ਨੂੰ ਜਲੰਧਰ ਸਥਿਤ ਪਾਰਕ ਪਲਾਜ਼ਾ ਹੋਟਲ (ਚੋਪੜਾ  ਹੋਟਲਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੰਚਾਲਿਤ) ’ਤੇ ਐੱਫ. ਐੱਸ. ਐੱਸ. ਏ. ਆਈ. ਦੀ  ਰੇਡ।
12 ਜਨਵਰੀ, 2026 ਨੂੰ ਚੋਪੜਾ ਹੋਟਲਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੰਚਾਲਿਤ ਜਲੰਧਰ ਦੇ ਹੋਟਲ ’ਤੇ ਜੀ. ਐੱਸ. ਟੀ. ਵਿਭਾਗ ਦੀ ਰੇਡ।
12 ਜਨਵਰੀ, 2026 ਨੂੰ ਜਲੰਧਰ ਦੇ ਹੋਟਲ ’ਤੇ ਆਬਕਾਰੀ ਵਿਭਾਗ ਦੀ ਰੇਡ।
12 ਜਨਵਰੀ, 2026 ਨੂੰ ਲੁਧਿਆਣਾ ਫੋਕਲ ਪੁਆਇੰਟ ਸਥਿਤ ਪੰਜਾਬ ਕੇਸਰੀ ਦੀ ਪ੍ਰੈੱਸ ਜਗਤ ਵਿਜੇ ਪ੍ਰਿੰਟਰਜ਼ ’ਤੇ ਫੈਕਟਰੀ ਵਿਭਾਗ ਦੇ ਉਪ-ਨਿਰਦੇਸ਼ਕ ਅਤੇ ਲੇਬਰ ਵਿਭਾਗ ਦੇ ਸਹਾਇਕ  ਲੇਬਰ ਕਮਿਸ਼ਨਰ ਵੱਲੋਂ ਸਾਂਝੀ ਰੇਡ।
12 ਜਨਵਰੀ, 2026 ਨੂੰ ਜਲੰਧਰ ਸਿਵਲ  ਲਾਈਨਜ਼ ਸਥਿਤ ਪੰਜਾਬ ਕੇਸਰੀ ਪ੍ਰਿੰਟਿੰਗ ਪ੍ਰੈੱਸ ’ਤੇ ਫੈਕਟਰੀ ਵਿਭਾਗ ਦੇ ਉਪ-ਨਿਰਦੇਸ਼ਕ ਅਤੇ ਲੇਬਰ ਵਿਭਾਗ ਦੇ ਸਹਾਇਕ ਲੇਬਰ ਕਮਿਸ਼ਨਰ ਦੁਆਰਾ ਸਾਂਝੀ ਰੇਡ।
 13 ਜਨਵਰੀ, 2026 ਨੂੰ ਜਲੰਧਰ ਸਥਿਤ ਚੋਪੜਾ ਹੋਟਲਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੰਚਾਲਿਤ ਹੋਟਲ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰੇਡ।
 13 ਜਨਵਰੀ, 2026 ਨੂੰ ਜਲੰਧਰ ਜ਼ੋਨ ਦੇ ਕਲੈਕਟਰ-ਕਮ-ਆਬਕਾਰੀ ਵਿਭਾਗ ਵੱਲੋਂ ਲਾਇਸੈਂਸ  ਰੱਦ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਅਤੇ 14 ਜਨਵਰੀ, 2026 ਨੂੰ ਲਾਇਸੈਂਸ ਰੱਦ ਕਰ ਦਿੱਤੇ ਗਏ।
 14 ਜਨਵਰੀ, 2026 ਨੂੰ ਜਲੰਧਰ ਸਥਿਤ ਹੋਟਲ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ।
15 ਜਨਵਰੀ, 2026 ਨੂੰ ਜਲੰਧਰ ਸਥਿਤ ਚੋਪੜਾ ਹੋਟਲ ਦਾ ਜੈਨਰੇਟਰ ਸੀਲ ਕਰ ਕੇ ਬਿਜਲੀ ਸਪਲਾਈ ਠੱਪ ਕਰ ਦਿੱਤੀ ਗਈ।
 15 ਜਨਵਰੀ, 2026 ਨੂੰ ਲੁਧਿਆਣਾ, ਬਠਿੰਡਾ ਅਤੇ ਜਲੰਧਰ ਸਥਿਤ ਪ੍ਰਿੰਟਿੰਗ ਪ੍ਰੈੱਸਾਂ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰੇਡ ਅਤੇ ਕਾਰਵਾਈ।
ਇਨ੍ਹਾਂ ਕਾਰਵਾਈਆਂ ਕਾਰਨ ਇਹ ਖ਼ਦਸ਼ਾ ਹੈ ਕਿ 15 ਜਨਵਰੀ, 2026 ਤੋਂ ਜਲੰਧਰ, ਲੁਧਿਆਣਾ  ਅਤੇ ਬਠਿੰਡਾ ਸਥਿਤ ਵੱਖ-ਵੱਖ ਪ੍ਰਿੰਟਿੰਗ ਪ੍ਰੈੱਸਾਂ ਦਾ ਸੰਚਾਲਨ ਪ੍ਰਭਾਵਿਤ ਜਾਂ ਪੂਰੀ  ਤਰ੍ਹਾਂ ਬੰਦ ਕੀਤਾ ਜਾ ਸਕਦਾ ਹੈ। ਸੂਰਾਨੁੱਸੀ (ਜਲੰਧਰ), ਫੋਕਲ ਪੁਆਇੰਟ (ਲੁਧਿਆਣਾ)  ਅਤੇ ਆਈ. ਜੀ. ਸੀ. ਬਠਿੰਡਾ ਸਥਿਤ ਪ੍ਰੈੱਸ ਕੰਪਲੈਕਸਾਂ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ  ਕੀਤੀ ਗਈ ਹੈ।

ਇਹ ਵੀ ਪੜ੍ਹੋ: ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਲੋਕਤੰਤਰ ਦਾ ਕਤਲ : ਬਸਪਾ ਪੰਜਾਬ

ਜਿਵੇਂ ਕਿ ਤੁਸੀਂ ਜਾਣਦੇ ਹੋ, ਸਵਰਗੀ ਲਾਲਾ ਜਗਤ ਨਾਰਾਇਣ  ਜੀ ਨੇ ਸਾਲ 1949 ’ਚ ਹਿੰਦ ਸਮਾਚਾਰ ਦੀ ਸਥਾਪਨਾ ਕੀਤੀ ਸੀ ਅਤੇ ਪੰਜਾਬ ਕੇਸਰੀ ਦਾ  ਪ੍ਰਕਾਸ਼ਨ 1965 ’ਚ ਸ਼ੁਰੂ ਹੋਇਆ। ਪ੍ਰੈੱਸ ਦੀ ਆਜ਼ਾਦੀ ਪ੍ਰਤੀ ਸਾਡੀ ਵਚਨਬੱਧਤਾ  ਜੱਗ-ਜ਼ਾਹਿਰ ਹੈ। ਸਵਰਗੀ ਲਾਲਾ ਜਗਤ ਨਾਰਾਇਣ, ਸਵਰਗੀ ਸ਼੍ਰੀ ਰਮੇਸ਼ ਚੰਦਰ ਚੋਪੜਾ ਸਮੇਤ  ਸਾਡੇ 60 ਤੋਂ ਵੱਧ ਕਰਮਚਾਰੀਆਂ, ਏਜੰਟਾਂ, ਹਾਕਰਾਂ ਅਤੇ ਪੱਤਰਕਾਰਾਂ ਨੇ ਪੰਜਾਬ ’ਚ  ਅੱਤਵਾਦ ਦੇ ਦੌਰ ਦੌਰਾਨ ਨਿਡਰ ਪੱਤਰਕਾਰੀ ਕਾਰਨ ਆਪਣੀਆਂ ਜਾਨਾਂ ਗੁਆਈਆਂ ਅਤੇ ਕਈ ਜ਼ਖਮੀ  ਹੋਏ। ਇਸ ਦੇ ਬਾਵਜੂਦ, ਅਖ਼ਬਾਰ ਨੇ ਕਦੇ ਦਬਾਅ ਅੱਗੇ ਗੋਡੇ ਨਹੀਂ ਟੇਕੇ ਅਤੇ ਅੱਗੇ ਵੀ  ਸੁਤੰਤਰ ਤੌਰ ’ਤੇ ਰਿਪੋਰਟਿੰਗ ਕਰਦਾ ਰਹੇਗਾ। ਇਸ ਤਰ੍ਹਾਂ ਦੀ ਨਿਸ਼ਾਨਾ ਬਣਾ ਕੇ ਕੀਤੀ ਗਈ ਕਾਰਵਾਈ, ਜਿਸ ’ਚ ਵੱਖ-ਵੱਖ ਵਿਭਾਗ ਪਹਿਲਾਂ ਤੋਂ ਨਿਰਧਾਰਿਤ ਇਰਾਦੇ ਨਾਲ ਸਾਡੇ ਕੰਮਕਾਜ ਨੂੰ ਪ੍ਰਭਾਵਿਤ ਕਰ ਰਹੇ ਹਨ, ਸਪੱਸ਼ਟ ਤੌਰ ’ਤੇ ਡਰਾਉਣ-ਧਮਕਾਉਣ ਦੀ ਨੀਅਤ ਨਾਲ  ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sheetal Angural
  • condemns
  • AAP action
  • Punjab Kesari Group
  • ਪੰਜਾਬ ਕੇਸਰੀ ਗਰੁੱਪ
  • ਸ਼ੀਤਲ ਅੰਗੁਰਾਲ
  • ਨਿੰਦਾ

ਪੰਜਾਬ ਕੇਸਰੀ ਗਰੁੱਪ 'ਤੇ ਕੀਤੀ ਗਈ ਕਥਿਤ ਛਾਪੇਮਾਰੀ ਦੀ ਕੁਲਦੀਪ ਸਿੰਘ ਰਾਠੌਰ ਨੇ ਕੀਤੀ ਨਿੰਦਾ

NEXT STORY

Stories You May Like

  • aam aadmi party supreme court bikram majithia
    ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ : ਅਕਾਲੀ ਦਲ
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ, ਕੀਤੇ ਵੱਡੇ ਖ਼ੁਲਾਸੇ
  • sheetal angural spoke on lucky oberoi  s murder  law and order has failed
    ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ, ਕਾਨੂੰਨ ਵਿਵਸਥਾ ਫੇਲ੍ਹ, CM ਮਾਨ ਦੇਣ ਅਸਤੀਫ਼ਾ
  • pagat singh slams aap government
    ਆਪਣੇ ਵਿਧਾਇਕਾਂ ਨੂੰ ਡਰਾ ਕੇ ਚੁੱਪ ਕਰਵਾਉਂਦੀ ਹੈ ਆਮ ਆਦਮੀ ਪਾਰਟੀ: ਪਰਗਟ ਸਿੰਘ
  • 271 crore released immediately for sc students harsimrat kaur badal
    SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ
  • action against   punjab kesari group   is an attempt to suppress the media
    'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਕਾਰਵਾਈ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼, ਕਾਂਗਰਸੀ ਆਗੂ ਦਾ ਬਿਆਨ
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ : ਖੰਨਾ
  • ashwani sharma statement punjab kesari group
    ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮਾਨ ਸਰਕਾਰ ਘਟੀਆ ਹੱਥਕੰਡੇ ਅਪਣਾ ਰਹੀ: ਅਸ਼ਵਨੀ ਸ਼ਰਮਾ
  • businessman and leader of jalandhar  seth satpal mall  passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
  • unidentified persons set fire to standing sugarcane crop
    ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2...
Trending
Ek Nazar
india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fir case
      ਕੁੱਟਮਾਰ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
    • aap mlas are also receiving threats
      ਪੰਜਾਬ 'ਚ ਨਹੀਂ ਕਾਨੂੰਨ ਦਾ ਖ਼ੌਫ, 'ਆਪ' ਵਿਧਾਇਕਾਂ ਨੂੰ ਹੀ ਮਿਲ ਰਹੀਆਂ ਧਮਕੀਆਂ
    • fraud case
      ATM ਕਾਰਡ ਬਦਲ ਕੇ ਬਜ਼ੁਰਗ ਨਾਲ 50 ਹਜ਼ਾਰ ਦੀ ਠੱਗੀ
    • weather will change again in punjab
      ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
    • only the ruling party is under suspicion who will save punjab raja warring
      ਸੱਤਾਧਾਰੀ ਧਿਰ ਦੇ ਲੋਕ ਹੀ ਸ਼ੱਕ ਦੇ ਘੇਰੇ 'ਚ, ਪੰਜਾਬ ਨੂੰ ਕੌਣ ਬਚਾਏਗਾ : ਰਾਜਾ...
    • jail superintendent arvinder pal singh bhatti dies
      ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ
    • beating of student in private school in jalandhar
      ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
    • video of young man applying drug injection to private parts goes viral
      Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
    • big decision of dera radha swami satsang beas
      ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫ਼ੈਸਲਾ, ਸੰਗਤਾਂ ਨੂੰ ਕੀਤੀ ਗਈ ਖ਼ਾਸ...
    • students will appear for the exam in 424 exam centers
      424 ਪ੍ਰੀਖਿਆ ਕੇਂਦਰਾਂ ’ਚ ਵਿਦਿਆਰਥੀ ਦੇਣਗੇ ਪੇਪਰ, 17 ਫਰਵਰੀ ਤੋਂ ਸ਼ੁਰੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +