Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    11:09:21 AM

  • indian students leave us

    ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੇ ਛੱਡ'ਤਾ...

  • gold silver prices fell  the prices of 24 22 18k gold

    ਹਫ਼ਤੇ ਦੇ ਪਹਿਲੇ ਦਿਨ ਟੁੱਟੇ Gold-Silver ਦੇ ਭਾਅ,...

  • punjab weather update

    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ...

  • mexican batman

    ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਕਸਬਾ ਸ਼ੇਰਪੁਰ ਵਿਖੇ ਲੱਗੇ ਕੈਪਟਨ ਇੱਕ ਹੀ ਹੁੰਦਾ ਹੈ ਦੇ ਫਲਕੈਸ ਬੋਰਡ

PUNJAB News Punjabi(ਪੰਜਾਬ)

ਕਸਬਾ ਸ਼ੇਰਪੁਰ ਵਿਖੇ ਲੱਗੇ ਕੈਪਟਨ ਇੱਕ ਹੀ ਹੁੰਦਾ ਹੈ ਦੇ ਫਲਕੈਸ ਬੋਰਡ

  • Updated: 09 Jun, 2021 10:54 AM
Sangrur
sherpur  captain  flax board  congress
  • Share
    • Facebook
    • Tumblr
    • Linkedin
    • Twitter
  • Comment

ਸ਼ੇਰਪੁਰ (ਅਨੀਸ਼): ਕਾਂਗਰਸ ਵਿਚ ਚੱਲ ਰਹੀ ਖਾਨਾਜੰਗੀ ਨੂੰ ਦੇਖਦੇ ਹੋਏ ਵਿਰੋਧੀਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਟੀਮ ਵੀ ਸਰਗਰਮ ਹੋ ਗਈ ਹੈ ਅਤੇ ਕਸਬਾ ਸ਼ੇਰਪੁਰ ਵਿਖੇ ਵੀ ਕੈਪਟਨ ਇੱਕ ਹੀ ਹੁੰਦਾ ਹੈ ਦੇ ਫਲੈਕਸ ਬੋਰਡ ਲਗਾਏ ਗਏ ਹਨ, ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ ਅੰਕਿਤ ਬਾਂਸਲ ਦੀ ਫੋਟੋ ਵੀ ਲਗਾਈ ਗਈ ਹੈ। ਜ਼ਿਕਰਯੋਗ ਹੈ ਕਿ ਅੰਕਿਤ ਬਾਂਸਲ ਨਾਲ ਯੂਥ ਵਰਗ ਵੱਡੀ ਗਿਣਤੀ ਵਿਚ ਜੁੜਿਆ ਹੋਇਆ ਹੈ ਅਤੇ ਅੰਕਿਤ ਬਾਂਸਲ ਵੀ ਯੂਥ ਕਾਂਗਰਸੀ ਵਰਕਰਾਂ ਨੂੰ ਪੂਰੀ ਤਰਜੀਹ ਦਿੰਦੇ ਹਨ।

ਇਹ ਵੀ ਪੜ੍ਹੋ:  ਘਰ 'ਚ ਖੇਡਦਿਆਂ ਵਾਪਰਿਆ ਹਾਦਸਾ, ਗਲ਼ ’ਚ ਰੱਸੀ ਫਸਣ ਨਾਲ 8 ਸਾਲਾ ਬੱਚੀ ਦੀ ਦਰਦਨਾਕ ਮੌਤ

ਅੰਕਿਤ ਬਾਂਸਲ ਦੀ ਟੀਮ ਵੱਲੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਢੇ ਚਾਰ ਸਾਲਾਂ ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਕੀਤੇ ਲੋਕ ਪੱਖੀ ਕੰਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ । ਸਿਆਸੀ ਮਾਹਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਹੀ ਕਾਂਗਰਸ ਨੂੰ 2022 ਦੀਆਂ ਚੋਣਾਂ ਵਿਚ ਮੁੜ ਸੱਤਾ ਪ੍ਰਾਪਤ ਕਰਵਾ ਸਕਦੇ ਹਨ। ਜੇਕਰ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੱਖੋ ਪਰੋਖੇ ਕਰਨ ਦੀ ਗਲਤੀ ਕੀਤੀ ਤਾਂ ਇਸ ਦਾ ਖਮਿਆਜਾ ਕਾਂਗਰਸ ਨੂੰ ਭੁਗਤਣਾ ਪੈ ਸਕਦਾ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਜੋ ਤਜਰਬਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਲਾਉਣ ਦੇ ਹੈ ਉਹ ਆਪਣੇ ਆਪ ਵਿਚ ਮਿਸਾਲ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵਿਚ ਸੂਬੇ ਨੂੰ ਚਲਾਉਣ ਲਈ ਸਖ਼ਤ ਫੈਸਲੇ ਲੈਣ ਦੀ ਸਮਰੱਥਾ ਹੈ।

ਇਹ ਵੀ ਪੜ੍ਹੋ:  ਹੈਰਾਨੀਜਨਕ: ਕਾਂਗਰਸੀ ਨੇਤਾ ਨਾਲ ਸਰੀਰਕ ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾਂ ਪਾਵਰਕਾਮ ਨੇ ਪੁੱਟਿਆ ਮੀਟਰ

  • Sherpur
  • Captain
  • Flax Board
  • Congress
  • ਸ਼ੇਰਪੁਰ
  • ਕੈਪਟਨ
  • ਫਲਕੈਸ ਬੋਰਡ
  • ਕਾਂਗਰਸ

ਕੋਰੋਨਾ ਦੇ ਘੱਟ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਵਿਭਾਗ ਹੁਣ ਕਮਿਊਨਿਕੇਬਲ ਡਿਜੀਜ਼ ਦੀ ਰੋਕਥਾਮ ’ਤੇ ਕਰੇਗਾ ਕੰਮ

NEXT STORY

Stories You May Like

  • women  s reservation  congress  jairam ramesh
    ਮਹਿਲਾ ਰਾਖਵਾਂਕਰਨ ਇੱਕ ਬਹਾਨਾ, ਰਾਖਵਾਂਕਰਨ ਹੀ ਅਸਲ ਨਿਸ਼ਾਨਾ ਹੈ: ਕਾਂਗਰਸ
  • theft from temple in broad daylight in goraya
    ਗੋਰਾਇਆ ਵਿਖੇ ਦਿਨ-ਦਿਹਾੜੇ ਮੰਦਿਰ ’ਚੋਂ ਚੋਰੀ
  • kerala airport  one kilogram  weight  gold bars  seized
    ਕੇਰਲ ਹਵਾਈ ਅੱਡੇ ਦੇ ਬਾਹਰ ਇੱਕ ਕਿਲੋਗ੍ਰਾਮ ਤੋਂ ਵੱਧ ਭਾਰ ਦੀਆਂ ਸੋਨੇ ਦੀਆਂ ਛੜਾਂ ਜ਼ਬਤ, ਇੱਕ ਗ੍ਰਿਫ਼ਤਾਰ
  • alpha   is a celebration of an attitude  alia bhatt
    'ਅਲਫਾ' ਇੱਕ ਐਟੀਟਿਊਡ ਦਾ ਜਸ਼ਨ ਹੈ : ਆਲੀਆ ਭੱਟ
  • vande mataram song amit shah
    'ਵੰਦੇ ਮਾਤਰਮ' ਸਿਰਫ਼ ਗੀਤ ਨਹੀਂ, ਭਾਰਤ ਦੇ ਪੁਨਰ ਨਿਰਮਾਣ ਦਾ ਇੱਕ ਮੰਤਰ ਹੈ : ਅਮਿਤ ਸ਼ਾਹ
  • the opportunity to play for the indian team is becoming cheap  gavaskar
    ਭਾਰਤੀ ਟੀਮ ਵਿੱਚ ਖੇਡਣ ਦਾ ਮੌਕਾ ਸਸਤਾ ਹੁੰਦਾ ਜਾ ਰਿਹਾ ਹੈ: ਗਾਵਸਕਰ
  • rich people ready to migrate
    ਆਪਣੇ ਹੀ ਦੇਸ਼ ਤੋਂ ਮੂੰਹ ਮੋੜਨ ਲੱਗੇ ਅਮੀਰ ! ਮੁਲਕ ਛੱਡਣ ਦੀ ਤਿਆਰੀ 'ਚ 1.65 ਲੱਖ ਕਰੋੜਪਤੀ
  • fir case
    ਬਿਜਲੀ ਬੋਰਡ ਦੇ ਲਾਈਨਮੈਨ ਦੀ ਕੁੱਟਮਾਰ ਕਰਨ ’ਤੇ 3 ਖ਼ਿਲਾਫ਼ ਮੁਕੱਦਮਾ ਦਰਜ
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sad news from slovakia
      ਸਲੋਵਾਕੀਆ ਤੋਂ ਆਈ ਮਨਹੂਸ ਖ਼ਬਰ, ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਪਾਣੀ 'ਚ ਡੁੱਬਣ...
    • punjab dead lizard found in a tiki
      Punjab : ਟਿੱਕੀ 'ਚੋਂ ਨਿਕਲੀ ਮਰੀ ਹੋਈ ਛਿਪਕਲੀ ! ਰੈਸਟੋਰੈਂਟ 'ਤੇ ਡਿੱਗੀ ਸਿਹਤ...
    • punjab weather s big forecast till july 4 alert of thunderstorms and rain
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
    • father and daughter die after tree falls during strong storm in jalandhar
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
    • ajnala around 15 robbers rob government godown
      ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ...
    • bjp punjab state president kewal singh dhillon statement
      ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
    • rape case
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
    • major disaster hits villages due to release of water into ravi river
      ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ...
    • man arrested case
      60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +