Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:21:25 PM

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

  • sachin pilot will visit punjab starting today

    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਦੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਿਰ ’ਚ  ‘ਡਰੈੱਸ ਕੋਡ’ ਲਾਗੂ, ਲਿਆ ਗਿਆ ਇਹ ਫ਼ੈਸਲਾ

PUNJAB News Punjabi(ਪੰਜਾਬ)

ਪਟਿਆਲਾ ਦੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਿਰ ’ਚ  ‘ਡਰੈੱਸ ਕੋਡ’ ਲਾਗੂ, ਲਿਆ ਗਿਆ ਇਹ ਫ਼ੈਸਲਾ

  • Edited By Gurminder Singh,
  • Updated: 24 Jun, 2023 05:25 PM
Patiala
shiri kali mata mandir dress code devotees
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਕੰਵਲਜੀਤ ਕੰਬੋਜ) : ਪਟਿਆਲਾ ਦੇ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਿਰ ’ਚ ਇਕ ਵਿਸ਼ੇਸ਼ ਨਿਯਮ ਲਾਗੂ ਕੀਤਾ ਗਿਆ ਹੈ। ਜਿਸ ਤਹਿਤ ਮਹਿਲਾਵਾਂ ਅਤੇ ਪੁਰਸ਼ ਛੋਟੇ ਕੱਪੜੇ ਪਾ ਕੇ ਮੰਦਰ ਦੇ ਅੰਦਰ ਦਾਖਲ ਨਹੀਂ ਹੋ ਸਕਣਗੇ। ਇਸ ਸਬੰਧੀ ਅਖ਼ਿਲ ਭਾਰਤੀ ਹਿੰਦੂ ਸੁਰੱਖਿਆ ਕਮੇਟੀ ਅਤੇ ਸ੍ਰੀ ਹਿੰਦੂ ਤਖ਼ਤ ਨੇ ਮੰਦਿਰ ’ਚ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਛੋਟੇ ਕੱਪੜੇ, ਹਾਫ਼ ਪੈਂਟ, ਬਰਮੂਡਾ, ਮਿੰਨੀ ਸਕਰਟ, ਨਾਈਟ ਸੂਟ, ਫ਼ਟੀ ਜੀਨਸ, ਫ਼ਰਾਕ ਅਤੇ ਥ੍ਰੀ ਕੁਆਟਰ ਜੀਨਸ ਆਦਿ ਕੱਪੜੇ ਪਾ ਕੇ ਮੰਦਿਰ ਪਰਿਸਰ ’ਚ ਨਾ ਆਉਣ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸਨੂੰ ਮੰਦਿਰ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਸੂਬੇ ਦੇ 3.50 ਲੱਖ ਪੈਨਸ਼ਨਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਅਖਿਲ ਭਾਰਤੀ ਹਿੰਦੂ ਪ੍ਰੀਸ਼ਦ ਦੇ ਰਾਸ਼ਟਰੀ ਪ੍ਰਧਾਨ ਰਾਜੇਸ਼ ਕੇਹਰ ਨੇ ਦੱਸਿਆ ਕਿ ਹਰਿਦੁਆਰ ਅਤੇ ਹੋਰ ਕਈ ਸ਼ਹਿਰਾਂ ’ਚ ਸਾਡੇ ਸੰਤਾਂ-ਮਹਾਂਪੁਰਸ਼ਾਂ ਦੀਆਂ ਬੈਠਕਾਂ ਦਾ ਆਯੋਜਨ ਹੋਇਆ ਸੀ, ਜਿਸ 'ਚ ਹਿੰਦੂ ਧਾਰਮਿਕ ਸਥਾਨਾਂ 'ਚ ਡਰੈੱਸ ਕੋਡ ਲਾਗੂ ਕਰਨ 'ਤੇ ਵਿਚਾਰ ਕੀਤਾ ਗਿਆ। ਜਿਸ ਤੋਂ ਬਾਅਦ ਸਾਰੇ ਹਿੰਦੂ ਧਾਰਮਿਕ ਸਥਾਨਾਂ 'ਤੇ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਇਸੇ ਲੜੀ ਦੇ ਤਹਿਤ ਬੀਤੇ ਸ਼ਨੀਵਾਰ ਨੂੰ ਪਟਿਆਲਾ ਦੇ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਰ ’ਚ ਵੀ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਆਏ ਸਨ ਅਤੇ ਹੁਣ ਅਸੀਂ ਉਨ੍ਹਾਂ ਨੂੰ ਇੱਥੇ ਲਾਗੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ’ਚ ਹਾਲਤ ਹੋਰ ਵੀ ਮਾੜੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
 

  • Shiri Kali Mata Mandir
  • Dress Code
  • Devotees
  • ਸ਼੍ਰੀ ਕਾਲੀ ਮਾਤਾ ਮੰਦਿਰ
  • ਡਰੈੱਸ ਕੋਡ
  • ਸ਼ਰਧਾਲੂ

DMC ਹਸਪਤਾਲ ਤੋਂ ਕਬੱਡੀ ਖਿਡਾਰੀ ਨੂੰ ਲੈ ਕੇ ਆਈ ਮਾੜੀ ਖ਼ਬਰ, ਹੋਇਆ ਸੀ ਭਿਆਨਕ ਹਾਦਸੇ ਦਾ ਸ਼ਿਕਾਰ

NEXT STORY

Stories You May Like

  • uniform rules implemented for teachers in himachal pradesh
    HP ਦੇ ਸਰਕਾਰੀ CBSE ਸਕੂਲਾਂ 'ਚ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • shri vijay chopra inaugurated the 75th shri ramlila in tanda
    ਸ਼੍ਰੀ ਵਿਜੇ ਚੋਪੜਾ ਨੇ ਟਾਂਡਾ ਚ 75ਵੀਂ ਸ਼੍ਰੀ ਰਾਮਲੀਲਾ ਦਾ ਕੀਤਾ ਉਦਘਾਟਨ
  • big news jagtar singh hawara agrees to a oneday parole
    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ ਸਿਹਤ ਨੂੰ ਦੇਖਦਿਆਂ ਲਿਆ ਫ਼ੈਸਲਾ
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • dress  matching earrings  look
    ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
  • dress  handbag  young women
    ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
  • mata brahmacharini  aarti  navratri 2026
    Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਬ੍ਰਹਮਚਾਰਿਣੀ ਇਹ ਆਰਤੀ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +