Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    7:46:41 PM

  • cabinet approves fair and remunerative price sugarcane

    ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ...

  • ipl 2026 dc vs csk clash today at delhi ground

    DC vs CSK : ਦਿੱਲੀ ਨੇ ਟਾਸ ਜਿੱਤ ਚੁਣੀ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • 4 pakistani prisoners return home after serving sentence in india

    ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਸੂਬੇ ਭਰ ਵਿਚ ਕੀਤਾ ਜਾਵੇਗਾ 'ਚੱਕਾ ਜਾਮ'

PUNJAB News Punjabi(ਪੰਜਾਬ)

ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਸੂਬੇ ਭਰ ਵਿਚ ਕੀਤਾ ਜਾਵੇਗਾ 'ਚੱਕਾ ਜਾਮ'

  • Updated: 22 Sep, 2020 05:04 PM
Chandigarh
shiromani akali dal  chandigarh  chakka jam  agriculture bills
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੂਬੇ 'ਚ 25 ਸਤੰਬਰ ਨੂੰ 'ਚੱਕਾ ਜਾਮ' ਕਰਨ ਸਮੇਤ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਜਿਸ ਤਹਿਤ 1 ਅਕਤੂਬਰ ਨੂੰ ਤਿੰਨੇ ਤਖ਼ਤਾਂ ਤੋਂ ਮੋਹਾਲੀ ਤੱਕ 'ਕਿਸਾਨ ਮਾਰਚ' ਕੱਢਿਆ ਜਾਵੇਗਾ ਤੇ  ਸੂਬੇ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ 'ਤੇ ਮੰਗ ਪੱਤਰ ਦਿੱਤਾ ਜਾਵੇਗਾ।ਇਸ ਬਾਰੇ ਫੈਸਲਾ ਕੱਲ੍ਹ ਰਾਤ ਹੋਈ ਪਾਰਟੀ ਦੀ ਕੌਰ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਪ੍ਰਧਾਨ 26 ਤੋਂ 29 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰ ਕੇ ਪਾਰਟੀ ਕੇਡਰ ਨਾਲ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ: ਭਵਾਨੀਗੜ੍ਹ 'ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੌਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ 25 ਸਤੰਬਰ ਨੂੰ ਸੂਬੇ ਭਰ ਵਿਚ 'ਚੱਕਾ ਜਾਮ' ਕੀਤਾ ਜਾਵੇਗਾ। ਪਾਰਟੀ ਆਗੂ ਤੇ ਵਰਕਰ ਸਾਰੇ ਹਲਕਿਆਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਮਿਲ ਕੇ ਚੱਕਾ ਜਾਮ ਕਰਨਗੇ। ਪਾਰਟੀ 11 ਤੋਂ 2 ਵਜੇ ਤੱਕ ਤਿੰਨ ਘੰਟੇ ਦਾ ਇਹ ਪ੍ਰੋਗਰਾਮ ਕਰੇਗੀ ਪਰ ਪਾਰਟੀ ਨੇ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਐਮਰਜੰਸੀ ਸੇਵਾਵਾਂ ਦੇ ਰਾਹ ਵਿਚ ਕੋਈ ਰੁਕਾਵਟ ਨਾ ਪਾਈ ਜਾਵੇ।

ਇਹ ਵੀ ਪੜ੍ਹੋ: ਕੁੜੀ ਵਲੋਂ ਜਬਰੀ ਵਿਆਹ ਦੀਆਂ ਧਮਕੀਆਂ ਤੋਂ ਪਰੇਸ਼ਾਨ ਨੌਜਵਾਨ ਫੌਜੀ ਨੇ ਕੀਤੀ ਖ਼ੁਦਕੁਸ਼ੀ

ਕੌਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ 1 ਅਕਤੂਬਰ ਨੂੰ ਤਿੰਨੇ ਤਖ਼ਤਾਂ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ 'ਕਿਸਾਨ ਮਾਰਚ' ਕੱਢਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਮਾਰਚ ਦੀ ਅਗਵਾਈ ਕਰਨਗੇ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਸ੍ਰੀ ਕੇਸਗੜ੍ਹ ਸਾਹਿਬ ਤੋਂ ਮਾਰਚ ਦੀ ਅਗਵਾਈ ਕਰਨਗੇ। ਪਾਰਟੀ ਦੇ ਸੀਨੀਅਰ ਨੇਤਾ ਇਸ ਮਾਰਚ ਵਿਚ ਸ਼ਾਮਲ ਹੋਣਗੇ। ਸ੍ਰੀ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ ਤੇ ਸਿਕੰਦਰ ਸਿੰਘ ਮਲੂਕਾ ਤਲਵੰਡੀ ਸਾਬੋ ਵਿਚ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਵਿਚ ਸ਼ਾਮਲ ਹੋਣਗੇ, ਸ੍ਰੀ ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਡਾ. ਉਪਿੰਦਰਜੀਤ ਕੌਰ ਤੇ ਬੀਬੀ ਜਗੀਰ ਕੌਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਵਿਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ:  ਪ੍ਰੇਮ ਸਬੰਧਾਂ 'ਚ ਖ਼ੌਫਨਾਕ ਵਾਰਦਾਤ, ਨਾਬਾਲਗ ਨੂੰ ਦਿੱਤੀ ਦਿਲ ਕੰਬਾਊ ਮੌਤ

ਇਹ ਫੈਸਲਾ ਕੀਤਾ ਗਿਆ ਕਿ ਇਹ ਮਾਰਚ ਮੁਹਾਲੀ ਦੇ ਦੁਸ਼ਹਿਰਾ ਗਰਾਉਂਡ ਵਿਚ ਸਮਾਪਤ ਹੋਵੇਗਾ ਜਿਸ ਮਗਰੋਂ ਪਾਰਟੀ ਦੇ ਸੀਨੀਅਰ ਆਗੂ ਪੰਜਾਬ ਦੇ ਰਾਜਪਾਲ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇਣਗੇ।
ਕੋਰ ਕਮੇਟੀ ਨੈ ਇਹ ਵੀ ਫੈਸਲਾ ਕੀਤਾ ਕਿ ਉਹ ਦੇਸ਼ ਵਿਚ ਸਾਰੀਆਂ ਹਮਖਿਆਲੀ ਖੇਤਰੀ ਪਾਰਟੀਆਂ ਨਾਲ ਸੰਪਰਕ ਕਰੇਗੀ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਖਾਰਜ ਕਰਵਾਉਣ ਵਾਸਤੇ ਸਾਂਝੀ ਲੜਾਈ ਲੜਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨਾਲ ਕੀਤਾ ਗਿਆ ਵਿਤਕਰਾ ਖਤਮ ਕਰਨ ਵਾਸਤੇ ਸਾਰੇ ਤਰਕਸੰਗਤ ਕਦਮ ਚੁੱਕੇ ਜਾਣਗੇ।

  • Shiromani Akali Dal
  • Chandigarh
  • Chakka Jam
  • Agriculture Bills
  • ਸ਼੍ਰੋਮਣੀ ਅਕਾਲੀ ਦਲ
  • ਚੰਡੀਗੜ੍ਹ
  • ਚੱਕਾ ਜਾਮ
  • ਖੇਤੀਬਾੜੀ ਬਿੱਲਾਂ

ਪੰਜਾਬ ਬੰਦ ਲਈ ਡਟੇ ਪੰਜਾਬੀ ਕਲਾਕਾਰ, ਰਣਜੀਤ ਬਾਵਾ ਸਣੇ ਇਨ੍ਹਾਂ ਕਲਾਕਾਰਾਂ ਨੇ ਕੀਤੀ ਹਮਾਇਤ

NEXT STORY

Stories You May Like

  • happy lohat joins bjp
    ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • akali dal badal  list of candidates
    ਅਕਾਲੀ ਦਲ ਬਾਦਲ 19 ਵਾਰਡਾਂ 'ਚ ਉਤਾਰੇਗਾ ਉਮੀਦਵਾਰ, ਲਿਸਟ ਜਲਦ ਹੋਵੇਗੀ ਜਾਰੀ : ਠੇਕੇਦਾਰ ਗੁਰਪਾਲ
  • engagement  rs 25 lakh  cash  15 tolas gold
    'ਦਾਜ ਨਹੀਂ, ਧੀ ਚਾਹੀਦੀ...', ਮੰਗਣੀ ਮੌਕੇ ਦਿੱਤਾ 25 ਲੱਖ ਰੁਪਏ ਨਕਦ ਤੇ 15 ਤੋਲੇ ਸੋਨਾ, ਲਾੜੇ ਦੇ ਕੀਤੇ ਵਾਪਸ
  • heavy rains will occur on april 25 26
    25-26 ਅਪ੍ਰੈਲ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ
  • shiromani akali dal sarna faction suffers setback
    ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ ਸਾਥੀਆਂ ਸਣੇ ਦਿੱਲੀ ਸਟੇਟ ’ਚ ਸ਼ਾਮਲ
  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • ministry on oil prices
    ਵੋਟਾਂ ਮਗਰੋਂ 25 ਰੁਪਏ ਤੱਕ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ ! ਸਰਕਾਰ ਨੇ ਖੁਦ ਦੱਸਿਆ ਪੂਰਾ ਸੱਚ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
Trending
Ek Nazar
ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • legal action will be taken against burning wheat stalks
      ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ : ਖੇਤੀਬਾੜੀ ਅਫ਼ਸਰ
    • two people tragically died after being hit by a prtc bus
      ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • big warning in these areas in punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
    • bibi jagir kaur s letter to pm modi
      ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
    • mohali airport indigo flight
      ਚੰਡੀਗੜ੍ਹ ਏਅਰਪੋਰਟ 'ਤੇ ਲੈਂਡ ਹੋਈ ਫਲਾਈਟ 'ਚ ਬਲਾਸਟ
    • murder case solved
      ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਪ੍ਰੇਮ ਸਬੰਧਾਂ ਦਾ ਨਿਕਲਿਆ ਮਾਮਲਾ
    • ludhiana police commissioner office
      ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ਬਾਹਰ ਜ਼ਬਰਦਸਤ ਹੰਗਾਮਾ: ਇਨਸਾਫ਼ ਲਈ 3 ਪਰਿਵਾਰਾਂ...
    • bjp fazilka core committee meeting
      ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
    • inauguration of a chowk named after actor jaswinder bhalla in sector 62  mohali
      ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ...
    • civil hospital checking
      ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +