Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    9:10:43 PM

  • petrol and diesel prices may increase

    Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ...

  • 6 sons lost due to drugs

    ਨਸ਼ਿਆਂ ਕਾਰਨ ਚਲੇ ਗਏ 6 ਪੁੱਤਰ! ਪਰਿਵਾਰ ਨੇ ਸਰਕਾਰ...

  • punjabi singer and her brother arrested with heroin

    ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਕਾਬੂ

  • majithia sahab keep one knee and the other below the ankle

    ਐ ਚੁੱਕੋ ਸਿਰਹਾਣੇ! 'ਮਜੀਠੀਆ ਸਾਬ੍ਹ ਰੱਖੋ ਇਕ ਗੋਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗਾਂਧੀ ਪਰਿਵਾਰ ਵਲੋਂ ਸਿੱਖਾਂ 'ਤੇ ਕੀਤੇ ਅੱਤਿਆਚਾਰਾਂ ਖਿਲਾਫ ਜਾਰੀ ਰਹੇਗੀ ਲੜਾਈ: ਸੁਖਬੀਰ

PUNJAB News Punjabi(ਪੰਜਾਬ)

ਗਾਂਧੀ ਪਰਿਵਾਰ ਵਲੋਂ ਸਿੱਖਾਂ 'ਤੇ ਕੀਤੇ ਅੱਤਿਆਚਾਰਾਂ ਖਿਲਾਫ ਜਾਰੀ ਰਹੇਗੀ ਲੜਾਈ: ਸੁਖਬੀਰ

  • Edited By Rajwinder Kaur,
  • Updated: 26 Jun, 2019 09:50 AM
Chandigarh
shiromani akali dal  sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) - ਪੰਜਾਬ ਅਤੇ ਪੰਜਾਬੀ ਅੱਜ ਦੇ ਦਿਨ ਨੂੰ 1975 'ਚ ਲਾਈ ਗਈ ਐਮਰਜੈਂਸੀ ਕਰਕੇ 'ਕਾਲੇ ਦਿਵਸ' ਵਜੋਂ ਹਮੇਸ਼ਾ ਮਨਾਉਣਗੇ ਅਤੇ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਵਲੋਂ ਸਿੱਖਾਂ 'ਤੇ ਵਾਰ-ਵਾਰ ਢਾਹੇ ਗਏ ਅੱਤਿਆਚਾਰਾਂ ਖ਼ਿਲਾਫ ਆਪਣੀ ਲੜਾਈ ਜਾਰੀ ਰੱਖਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੀਤਾ ਗਿਆ, ਜਦੋਂ ਉਹ ਦਿੱਲੀ 'ਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਕਰਵਾਏ ਗਏ ਇਕ ਸਮਾਗਮ 'ਚ ਪਹੁੰਚੇ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਾਰੀਆਂ ਤਾਕਤਾਂ ਆਪਣੇ ਹੱਥ 'ਚ ਲੈਂਦਿਆਂ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਲ ਸਿਵਾਏ ਇਸ ਬੇਇਨਸਾਫੀ ਵਿਰੁੱਧ ਲੜਨ ਦੇ ਹੋਰ ਕੋਈ ਬਦਲ ਨਹੀਂ ਸੀ ਛੱਡਿਆ। ਉਨ੍ਹਾਂ ਕਿਹਾ ਕਿ ਐਮਰਜੈਂਸੀ ਪੂਰੇ ਦੇਸ਼ ਵਿਚ ਲੱਗੀ ਸੀ ਪਰ ਇਹ ਸਿਰਫ ਅਕਾਲੀ ਦਲ ਹੀ ਸੀ, ਜਿਸ ਨੇ ਸਭ ਤੋਂ ਪਹਿਲਾਂ ਇਸ ਲੋਕਤੰਤਰ-ਵਿਰੋਧੀ ਕਦਮ ਖ਼ਿਲਾਫ ਇਕ ਵੱਡਾ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 9 ਜੁਲਾਈ, 1975 ਨੂੰ ਸ਼ੁਰੂ ਹੋਏ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ ਸੀ ਅਤੇ ਗ੍ਰਿਫਤਾਰੀਆਂ ਦੇਣ ਲਈ ਗਏ ਪਾਰਟੀ ਵਰਕਰਾਂ ਦੇ ਪਹਿਲੇ ਜਥੇ ਦੀ ਖੁਦ ਅਗਵਾਈ ਕੀਤੀ ਸੀ।

ਸੁਖਬੀਰ ਨੇ ਕਿਹਾ ਕਿ ਤਾਨਸ਼ਾਹੀ ਰਵਾਇਤਾਂ ਦਾ ਵਿਰੋਧ ਕਰਨ 'ਚ ਅਕਾਲੀ ਦਲ ਦੇ ਯੋਗਦਾਨ ਨੂੰ ਇਸ ਤੱਥ 'ਚੋਂ ਦੇਖਿਆ ਜਾ ਸਕਦਾ ਹੈ ਕਿ ਦੇਸ਼ ਅੰਦਰ ਐਮਰਜੈਂਸੀ ਦੌਰਾਨ ਗ੍ਰਿਫਤਾਰ ਕੀਤੇ ਗਏ 90 ਹਜ਼ਾਰ ਵਿਅਕਤੀਆਂ ਵਿਚੋਂ 60 ਹਜ਼ਾਰ ਸਿਰਫ ਪੰਜਾਬ ਵਿਚੋਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਐਮਰਜੈਂਸੀ ਖ਼ਿਲਾਫ ਲੜਿਆ ਸੀ ਅਤੇ ਇਹ ਸਿੱਖਾਂ ਉੱਤੇ ਹੋਏ ਸਾਰੇ ਅੱਤਿਆਚਾਰਾਂ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗਾ। ਇਸ ਮੌਕੇ ਡੀ. ਐੱਸ. ਜੀ. ਐੱਮ. ਸੀ. ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਅਕਾਲੀ ਦਲ ਲੋਕਾਂ ਦੇ ਲੋਕਤੰਤਰੀ ਅਧਿਕਾਰਾਂ ਲਈ ਲੜਿਆ ਸੀ। ਅਸੀਂ ਸਾਡੇ ਦੇਸ਼ ਦੀਆਂ ਲੋਕਤੰਤਰੀ ਰਵਾਇਤਾਂ ਦੀ ਰਾਖੀ ਲਈ ਵਚਨਬੱਧ ਹਾਂ। ਉਨ੍ਹਾਂ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਉੱਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਅਤੇ ਹਰਮੀਤ ਸਿੰਘ ਕਾਲਕਾ ਵੀ ਹਾਜ਼ਰ ਸਨ।

  • Chandigarh
  • Shiromani Akali Dal
  • Sukhbir Badal
  • ਚੰਡੀਗੜ੍ਹ
  • ਸ਼੍ਰੋਮਣੀ ਅਕਾਲੀ ਦਲ ਪ੍ਰਧਾਨ
  • ਸੁਖਬੀਰ ਬਾਦਲ

ਪੰਜਾਬ 'ਚ ਅੱਜ ਰਾਤ ਤੱਕ ਕਈ ਥਾਈਂ ਮੀਂਹ ਸੰਭਵ

NEXT STORY

Stories You May Like

  • rahul gandhi comment bjp
    ਰਾਹੁਲ ਗਾਂਧੀ ਦੀ ਟਿੱਪਣੀ ਨੂੰ ਸਿੱਖਾਂ ਨਾਲ ਜੋੜ ਕੇ ਭਾਜਪਾ ਸਿਆਸੀ ਲਾਹਾ ਲੈਣਾ ਬੰਦ ਕਰੇ : ਸਿੰਗਲਾ
  • non bailable arrest warrant against imran khan  s sister
    ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਖਿਲਾਫ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ
  • delhi  rain  weather department
    ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਮੀਂਹ, ਮੌਸਮ ਵਿਭਾਗ ਵਲੋਂ ਗੜੇਮਾਰੀ ਦਾ ਅਲਰਟ ਜਾਰੀ
  • fir case
    ਲੜਾਈ-ਝਗੜੇ ਨੂੰ ਲੈ ਕੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • sukhbir badal appoints baljit bhutta as shiromani akali dal in charge
    ਸੁਖਬੀਰ ਬਾਦਲ ਵਲੋਂ ਬਲਜੀਤ ਭੁੱਟਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ
  • rahul gandhi  mahatma gandhi  congress
    ਬਾਪੂ ਇਕ ਵਿਅਕਤੀ ਨਹੀਂ ਸੋਚ ਹਨ, ਗਾਂਧੀ ਭਾਰਤ ਦੀ ਆਤਮਾ 'ਚ ਅਮਰ ਹਨ : ਰਾਹੁਲ ਗਾਂਧੀ
  • rohit sharma gets emotional after receiving padma shri
    ਪਦਮ ਸ਼੍ਰੀ ਮਿਲਣ 'ਤੇ ਭਾਵੁਕ ਹੋਏ ਰੋਹਿਤ ਸ਼ਰਮਾ; ਕਿਹਾ- ਦੇਸ਼ ਲਈ ਮੈਚ ਜਿੱਤਣ ਦੀ ਕੋਸ਼ਿਸ਼ ਹਮੇਸ਼ਾ ਜਾਰੀ ਰਹੇਗੀ
  • delhi dangal warriors earn two points against mumbai tigers
    ਦਿੱਲੀ ਦੰਗਲ ਵਾਰੀਅਰਸ ਨੇ ਮੁੰਬਈ ਟਾਈਗਰਸ ਖਿਲਾਫ ਦੋ ਅੰਕ ਹਾਸਲ ਕੀਤੇ
  • family coming from america refuses to come to punjab due to terror
    NRI ਦੇ ਘਰ ਹਮਲਾ, ਦਹਿਸ਼ਤ ਕਾਰਨ ਅਮਰੀਕਾ ਤੋਂ ਆਉਣ ਵਾਲੇ ਪਰਿਵਾਰ ਨੇ ਪੰਜਾਬ ਆਉਣ...
  • press freedom and law and order in danger  majithia
    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ : ਮਜੀਠੀਆ
  • punjab long pwercut
    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • illegal occupation of latifpura
    ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ...
Trending
Ek Nazar
heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • proposed to girl on valentine s week then murder in law collage
      ਧੀ ਦੀ ਮੌਤ ਦਾ ਸੁਣ ਰੋਂਦਿਆਂ ਬੋਲੀ ਮਾਂ "ਹਾਏ ਮੇਰੀ ਸ਼ਿਵੂ, ਮੈਨੂੰ ਇਕ ਵਾਰ ਮਿਲ ਜਾ...
    • majithia will go barefoot to appease the angry leaders
      ਰੁੱਸਿਆਂ ਨੂੰ ਨੰਗੇ ਪੈਰੀਂ ਜਾ ਕੇ ਮਨਾਉਣਗੇ ਮਜੀਠੀਆ! ਪਾਰਟੀ ਨੇ ਸੌਂਪੀ ਅਹਿਮ...
    • jathedar kuldeep singh gargajj s statement on the sit
      328 ਪਾਵਨ ਸਰੂਪਾਂ ਦੇ ਮਾਮਲੇ ’ਚ ਬਣੀ SIT ’ਚ ਸਿਰਫ਼ ਅੰਮ੍ਰਿਤਧਾਰੀ ਅਧਿਕਾਰੀ ਹੀ...
    • bikram majithia big statement on punjab kesari group raid
      'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
    • fire breaks out in gurdwara sahib in goraya
      Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
    • bikram majithia big statement on punjab kesari group raid
      ਹਮੀਰਾ ਹਾਈਵੇਅ 'ਤੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ, ਕਿਹਾ-ਪ੍ਰੈੱਸ ਦੀ ਆਜ਼ਾਦੀ...
    • bikram majithia big statement attempts to suppress punjab will not be tolerated
      ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ,...
    • accident in jalalabad
      ਜਲਾਲਾਬਾਦ ਦੇ ਪਿੰਡ ਢਾਣੀ ਪ੍ਰੇਮ ਸਿੰਘ ਚੱਕ ਬਲੋਚਾ ਦੇ ਸਾਬਕਾ ਸਰਪੰਚ ਦੀ ਸੜਕ...
    • protest on national highway of punjab
      20 ਫ਼ਰਵਰੀ ਨੂੰ ਪੰਜਾਬ ਦਾ ਨੈਸ਼ਨਲ ਹਾਈਵੇਅ ਕੀਤਾ ਜਾਵੇਗਾ ਜਾਮ! 'ਆਪ' ਸਰਕਾਰ...
    • shameful incident for punjab
      ਸ਼ਰਮਸਾਰ ਪੰਜਾਬ! 2 ਗ੍ਰੰਥੀ ਸਿੰਘਾਂ ਦੀਆਂ ਧੀਆਂ ਨਾਲ ਕੀਤਾ 'ਗੰਦਾ ਕੰਮ', ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +