Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:11:43 PM

  • punjab bandh update

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ...

  • parvinder jhota  social media  post

    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ...

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ

PUNJAB News Punjabi(ਪੰਜਾਬ)

ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ

  • Edited By Anmol Tagra,
  • Updated: 19 Nov, 2025 11:40 AM
Chandigarh
shiromani akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ): ਤਰਨਤਾਰਨ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੇ ਤਰਨਤਾਰਨ ਜ਼ਿਮਨੀ ਦੌਰਾਨ ਅਕਾਲੀ ਦਲ ਵੱਲੋਂ ਦਿੱਤੀ ਗਈ ਅਪਰਾਧਿਕ ਧਮਕੀ ਅਤੇ ਚੋਣ ਅਨਿਯਮਿਤਤਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਨਿਸ਼ਾਨ ਤੁਰੰਤ ਜ਼ਬਤ ਕਰਨ ਅਤੇ ਮੁਅੱਤਲ ਕਰਨ ਦੀ ਮੰਗ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੀ ਕਾਰਵਾਈ ਦਰਜ ਕਰਨ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 2 IAS ਅਫ਼ਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਸ਼ਿਕਾਇਤ ’ਚ ਦੱਸਿਆ ਗਿਆ ਹੈ ਕਿ ਅਕਾਲੀ ਦਲ ਵੱਲੋਂ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਕਵਰਿੰਗ ਉਮੀਦਵਾਰ ਕੰਚਨਪ੍ਰੀਤ ਕੌਰ ਚੋਣ ਲੜ ਰਹੀ ਸੀ। ਕੰਚਨਪ੍ਰੀਤ ਕੌਰ 'ਤੇ ਗ਼ੈਰ-ਕਾਨੂੰਨੀ ਢੰਗ ਨਾਲ ਭਾਰਤ ’ਚ ਦਾਖ਼ਲ ਹੋਣ ਦਾ ਗੰਭੀਰ ਦੋਸ਼ ਹੈ। ਐੱਫ.ਆਰ.ਆਰ.ਓ. ਦੀਆਂ ਰਿਪੋਰਟਾਂ ਅਨੁਸਾਰ ਉਸ ਦੀ ਆਖ਼ਰੀ ਦਰਜ ਕੀਤੀ ਗਈ ਮੂਵਮੈਂਟ 6 ਦਸੰਬਰ 2023 ਨੂੰ ਯੂ.ਏ.ਈ. ਲਈ ਰਵਾਨਗੀ ਸੀ ਤੇ ਉਸ ਤੋਂ ਬਾਅਦ ਭਾਰਤ ਵਾਪਸ ਆਉਣ ਜਾਂ ਇਮੀਗ੍ਰੇਸ਼ਨ ਅਥਾਰਟੀਆਂ ਕੋਲ ਰਜਿਸਟਰ ਕਰਨ ਦਾ ਕੋਈ ਰਿਕਾਰਡ ਨਹੀਂ ਹੈ। ਇਮੀਗ੍ਰੇਸ਼ਨ ਫਾਰੇਨਰਜ਼ ਐਕਟ ਤਹਿਤ ਦਰਜ ਐੱਫ.ਆਈ.ਆਰ. ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਕੰਚਨਪ੍ਰੀਤ ਕੌਰ ਨੇ ਦਸੰਬਰ 2023 ’ਚ ਦੇਸ਼ ਛੱਡਣ ਤੋਂ ਬਾਅਦ ਗੁਪਤ ਰੂਪ ’ਚ ਨੇਪਾਲ ਸਰਹੱਦ ਰਾਹੀਂ ਭਾਰਤ ’ਚ ਮੁੜ ਪ੍ਰਵੇਸ਼ ਕੀਤਾ ਸੀ।

ਗੁਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਕੰਚਨਪ੍ਰੀਤ ਕੌਰ ਨੇ ਇਕ ਕੈਨੇਡਾ ਆਧਾਰਿਤ ਗੈਂਗਸਟਰ ਦੇ ਪ੍ਰਭਾਵ ਤੇ ਸਮਰਥਨ ਰਾਹੀਂ ਆਪਣੀ ਰਾਜਨੀਤਕ ਮੁਹਿੰਮ ਨੂੰ ਅੰਜਾਮ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਕੰਚਨਪ੍ਰੀਤ ਕੌਰ ਦਾ ਲਿਵ-ਇਨ ਪਾਰਟਨਰ ਅੰਮ੍ਰਿਤਪਾਲ ਸਿੰਘ ਬਾਠ ਹੈ, ਜਿਸ ਖ਼ਿਲਾਫ਼ 20 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਕੰਚਨਪ੍ਰੀਤ ਕੌਰ ਅਤੇ ਗੈਂਗਸਟਰਾਂ 'ਤੇ ਚੋਣ ਦੌਰਾਨ ਵੋਟਰਾਂ ਨੂੰ ਡਰਾਉਣ-ਧਮਕਾਉਣ ਦਾ ਸਿੱਧਾ ਦੋਸ਼ ਹੈ।

ਅਧਿਕਾਰਤ ਐੱਫ.ਆਈ.ਆਰ. ’ਚ ਅੰਮ੍ਰਿਤਪਾਲ ਸਿੰਘ ਬਾਠ ਵੱਲੋਂ ਵੋਟਰਾਂ ਨੂੰ ਦਿੱਤੀਆਂ ਗਈਆਂ ਸਿੱਧੀਆਂ ਧਮਕੀਆਂ ਦਰਜ ਹਨ। ਇਕ ਐੱਫ.ਆਈ.ਆਰ. ਅਨੁਸਾਰ ਇਕ ਵੋਟਰ ਨੂੰ ਧਮਕੀ ਦਿੱਤੀ ਗਈ ਸੀ ਕਿ ਜੇ ਉਸ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੋਟ ਪਾਈ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ ਤੇ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਵੋਟ ਪਾਉਣ ਲਈ ਕਿਹਾ ਗਿਆ ਸੀ। ਇਕ ਹੋਰ ਸ਼ਿਕਾਇਤ ’ਚ ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਬਾਠ ਨੇ ਵੋਟਰਾਂ ਨੂੰ ਅਕਾਲੀ ਦਲ ਦਾ ਸਮਰਥਨ ਕਰਨ ਤੇ ਕਿਸੇ ਹੋਰ ਉਮੀਦਵਾਰ ਨੂੰ ਵੋਟ ਨਾ ਪਾਉਣ ਲਈ ਡਰਾਉਣ ਲਈ ਵ੍ਹਟਸਐਪ ਕਾਲਾਂ ਦੀ ਵਰਤੋਂ ਕੀਤੀ। ਇਕ ਐੱਫ.ਆਈ.ਆਰ. ’ਚ ਪਿੰਡ ਝਾਮਕੇ ਦੇ ਇਕ ਵਸਨੀਕ ਨੇ ਦੱਸਿਆ ਕਿ ਉਸ ਨੂੰ ਇਕ ਵ੍ਹਟਸਐਪ ਕਾਲ ਆਈ, ਜਿੱਥੇ ਕਾਲਰ ਨੇ ਆਪਣਾ ਨਾਂ ਅੰਮ੍ਰਿਤਪਾਲ ਬਾਠ ਦੱਸਿਆ ਤੇ ਧਮਕੀ ਦਿੱਤੀ ਕਿ ਜੇ ਉਸ ਨੇ ਹਰਮੀਤ ਸੰਧੂ ਦਾ ਸਮਰਥਨ ਕੀਤਾ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਹੱਥਕੜੀ ਲਾ ਕੇ ਵਿਆਹ 'ਚ ਭੰਗੜਾ ਪਾਉਣ ਵਾਲੇ ਦੀ ਵੀਡੀਓ ਬਾਰੇ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ

ਮਾਡਲ ਕੋਡ ਆਫ ਕੰਡਕਟ ਦੌਰਾਨ ਧਮਕੀ ਭਰੇ ਵੀਡੀਓ ਸੋਸ਼ਲ ਮੀਡੀਆ 'ਤੇ ਫੈਲਾਏ ਗਏ ਸਨ। ਸ਼ਿਕਾਇਤ ਅਨੁਸਾਰ ਆਪਣੀ ਉਮੀਦਵਾਰੀ ਤੇ ਚੋਣ ਪ੍ਰਚਾਰ ਨੂੰ ਅੰਜਾਮ ਦੇਣ ਤੋਂ ਬਾਅਦ ਕਵਰਿੰਗ ਉਮੀਦਵਾਰ ਦੇਸ਼ ਛੱਡ ਕੇ ਫ਼ਰਾਰ ਹੋ ਗਈ ਹੈ, ਜਿਸ ਨਾਲ ਪਾਰਟੀ ਦੀ ਨੈਤਿਕਤਾ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਅਜਿਹੇ ਅਪਰਾਧਿਕ ਅਨਸਰਾਂ ਤੋਂ ਆਪਣੇ ਆਪ ਨੂੰ ਵੱਖ ਕਰਨ ’ਚ ਅਸਫਲ ਰਹੀ, ਜਿਸ ਨਾਲ ਡਰਾਉਣ-ਧਮਕਾਉਣ ਦਾ ਮਾਹੌਲ ਪੈਦਾ ਹੋਇਆ। ਇਨ੍ਹਾਂ ਗੰਭੀਰ ਤੱਥਾਂ ਦੇ ਮੱਦੇਨਜ਼ਰ ਗੁਰਵਿੰਦਰ ਸਿੰਘ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਅਕਾਲੀ ਦਲ ਨੂੰ ਸਿਆਸੀ ਪਾਰਟੀ ਵਜੋਂ ਤੁਰੰਤ ਡੀ-ਰਜਿਸਟਰ ਕੀਤਾ ਜਾਵੇ, ਉਸ ਦਾ ਚੋਣ ਨਿਸ਼ਾਨ ਜ਼ਬਤ ਕੀਤਾ ਜਾਵੇ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੀ ਕਾਰਵਾਈ ਦਰਜ ਕੀਤੀ ਜਾਵੇ ਤਾਂ ਜੋ ਲੋਕਤੰਤਰ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

 

  • Punjab
  • Punjab Politics
  • Shiromani Akali Dal
  • Election Commission of India

ਫ਼ਿਰੋਜ਼ਪੁਰ 'ਚ RSS ਆਗੂ ਦੇ ਪੁੱਤਰ ਦੇ ਕਤਲ ਕਾਂਡ ਵਿਚ ਨਵਾਂ ਮੋੜ

NEXT STORY

Stories You May Like

  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • akali dal wpd leaders detained
    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ ਕੀਤਾ ਡਿਟੇਨ!
  • sukhbir badal appointed bhupinder singh neelu of dasuya national vice president
    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
  • jairam ramesh  election commission  digital platform  committee
    ਚੋਣ ਕਮਿਸ਼ਨ ਮਾਮਲੇ 'ਚ ਤੈਅ ਹੋਵੇਗੀ ਜਵਾਬਦੇਹੀ : ਜੈਰਾਮ ਰਮੇਸ਼
  • election commission  sir data  protests  delhi
    ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਨੇ ਜਾਰੀ ਕੀਤਾ SIR ਡਾਟਾ
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana bus clash
      UP ਤੋਂ ਜਲੰਧਰ ਦਾ ਆਖ਼ ਕੇ ਲੁਧਿਆਣੇ ਉਤਾਰੀਆਂ ਸਾਰੀਆਂ ਸਵਾਰੀਆਂ, ਹੋਇਆ ਜ਼ੋਰਦਾਰ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • restriction orders issued in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
    • possibility of rain  strong winds  and hailstorms
      ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +