Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    9:46:39 PM

  • murder in faridkot

    ਫ਼ਰੀਦਕੋਟ 'ਚ 24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰ...

  • big news for jalandhar residents court stays setting up of firecracker market

    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ...

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ...

  • parvinder jhota s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ ਕੈਂਪੇਨ ਸ਼ੁਰੂ ਕਰਨਗੇ ਸੁਖਬੀਰ ਬਾਦਲ

PUNJAB News Punjabi(ਪੰਜਾਬ)

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ ਕੈਂਪੇਨ ਸ਼ੁਰੂ ਕਰਨਗੇ ਸੁਖਬੀਰ ਬਾਦਲ

  • Edited By Anmol Tagra,
  • Updated: 01 Oct, 2026 07:25 PM
Chandigarh
shiromani akali dal campaign
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ। ਘਰ-ਘਰ ਪ੍ਰਚਾਰ ਮੁਹਿੰਮ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ੁਰੂ ਕਰਨਗੇ ਅਤੇ ਇਹ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾਵੇਗੀ, ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਾਸਤੇ ਸੁਝਾਅ ਲਏ ਜਾਣਗੇ ਤਾਂ ਜੋ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ। ਇਹ ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਬਠਿੰਡਾ ਦੇ ਐੱਮ. ਪੀ. ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ਮਾਵਾਂ ਧੀਆਂ ਦਾ ਸਤਿਕਾਰ ਦਾ ਦੂਜਾ ਪੜਾਅ ਸ਼ੁਰੂ ਕਰਨਗੇ। ਇਸ ਪ੍ਰੋਗਰਾਮ ਦਾ ਨਾਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ ਹੋਵਗਾ ਤੇ ਸੂਬੇ ਦੇ ਹਰ ਘਰ ਤੱਕ ਪਹੁੰਚ ਕਰੇਗੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ।

ਇਹ ਐਲਾਨ ਅੱਜ ਇੱਥੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹ ਫ਼ੈਸਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਤੇ ਆਬਜ਼ਰਵਰਾਂ ਦੀ ਮੀਟਿੰਗ ਵਿਚ ਹੋਏ ਫੈਸਲੇ ਮੁਤਾਬਕ ਲਏ ਗਏ ਹਨ।

PunjabKesari

ਇਨ੍ਹਾਂ ਆਗੂਆਂ ਨੇ ਦੱਸਿਆ ਕਿ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਤੋਂ ਰਾਏ ਲਈ ਜਾਵੇਗੀ ਕਿ ਪਾਰਟੀ ਦੇ ਚੋਣ ਮਨੋਰਥ ਵਿਚ ਕੀ-ਕੀ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਵਿੰਗਾਂ ਤੋਂ ਸੁਝਾਅ ਲਏ ਤੇ ਉਹ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਦੇ ਦੌਰ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਜ਼ੋਰ ਲੋਕਾਂ ਤੋਂ ਫੀਡਬੈਕ ਲੈਣ ’ਤੇ ਰਹੇਗਾ ਤਾਂ ਜੋ ਅਸੀਂ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਦੌਰ ਵਿਚ ਲਿਜਾ ਸਕੀਏ। ਉਨ੍ਹਾਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ 25 ਅਕਤੂਬਰ ਨੂੰ ਸੰਪੂਰਨ ਹੋਣਗੇ। ਭੂੰਦੜ ਤੇ ਡਾ. ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਬੱਸ ਯਾਤਰਾ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਰੋਜ਼ਾਨਾ ਦੋ ਤੋਂ ਤਿੰਨ ਹਲਕੇ ਕਵਰ ਕਰਨਗੇ। 

ਸੋਸ਼ਲ ਮੀਡੀਆ 'ਤੇ ਕੂੜ ਪ੍ਰਚਾਰ ਵਿਰੁੱਧ ਵਕੀਲਾਂ ਦੀ ਕਮੇਟੀ ਦਾ ਗਠਨ

ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਅਤੇ ਇਸ ਦੇ ਆਗੂਆਂ ਦੇ ਖਿਲਾਫ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕੂੜ ਪ੍ਰਚਾਰ ਨੂੰ ਲੈ ਕੇ 10 ਮੈਂਬਰੀ ਵਕੀਲਾਂ ਦੀ ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਇਸ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਲਾਹ ਮਸ਼ਵਰਾ ਕਰ ਕੇ ਫੈਸਲੇ ਲੈਣਗੇ।

ਕੇਂਦਰ ਨੂੰ MSP ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ

ਇਸ ਦੌਰਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਸਿਰਫ 25 ਰੁਪਏ ਦਾ ਵਾਧਾ ਕਰ ਕੇ 2610 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਕੀਮਤ ਕਿਸਾਨਾਂ ਦੀ ਲਾਗਤ ਮੁਤਾਬਕ ਨਹੀਂ ਹੈ ਤੇ ਪਿਛਲੇ 17 ਸਾਲਾਂ ਵਿਚ ਸਭ ਤੋਂ ਘੱਟ ਕੀਤਾ ਗਿਆ ਵਾਧਾ ਹੈ। ਭੂੰਦੜ ਨੇ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਇਸ ਦੀ ਫੌਰੀ ਸਮੀਖਿਆ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਵਾਸਤੇ ਅਜਿਹਾ ਜ਼ਰੂਰੀ ਹੈ ਕਿਉਂਕਿ ਇਹ ਖੇਤਰ ਬਹੁਤ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ।
 

  • Punjab
  • Punjab Politics
  • Shiromani Akali Dal
  • Sukhbir Singh Badal

ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ

NEXT STORY

Stories You May Like

  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • akali dal new appointment
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ ਇੰਚਾਰਜ
  • sukhbir badal to meet the governor today regarding the jhota murder case
    ਝੋਟਾ ਕਤਲਕਾਂਡ ਨੂੰ ਲੈ ਕੇ ਅੱਜ ਰਾਜਪਾਲ ਨਾਲ ਮੁਲਾਕਾਤ ਕਰਨਗੇ ਸੁਖਬੀਰ ਬਾਦਲ
  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal delegation meets punjab governor regarding parvinder jhota case
      ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ,...
    • parvinder jhota s father makes a major statement regarding entering politics
      ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ,...
    • resolution passed in punjab vidhan sabha against sir
      SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ
    • route diversions jalandhar occasion of valmiki jayanti traffic police route plan
      ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
    • bhagwant mann punjab vidhan sabha session water level report
      ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ...
    • parvinder jhota medical store seal
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ
    • half day government holiday on saturday 24 october in jalandhar
      ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
    • action against drugs
      ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ
    • punjab waqf board transfer of officials
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
    • millionaire poor family wife
      7 ਰੁਪਏ ਨੇ ਬਣਾ 'ਤਾ ਕਰੋੜਪਤੀ, ਫਰੀਦਕੋਟ ਦੇ ਗਰੀਬ ਪਰਿਵਾਰ ਦੀ ਕਿਸਮਤ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +