Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    8:08:47 AM

  • parvinder jhota  12th day  postmortem

    ਪਰਵਿੰਦਰ ਝੋਟਾ ਕਤਲਕਾਂਡ : 12ਵੇਂ ਦਿਨ ਵੀ...

  • congress  constitution  nitin nabin

    ਕਾਂਗਰਸ ਨੇ ਕਦੇ ਸੰਵਿਧਾਨ ਦੀ ਪਾਲਣਾ ਨਹੀਂ ਕੀਤੀ,...

  • over 400 000 people take to the streets in france

    ਫਰਾਂਸ 'ਚ ਸੜਕਾਂ 'ਤੇ ਉਤਰੇ ਲੱਖਾਂ ਲੋਕ: 1,000 ਤੋਂ...

  • uproar during a religious procession in jalandhar

    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਅਕਾਲੀ ਦਲ ਦੇ ਸਾਬਕਾ MLA ਐੱਸ. ਆਰ. ਕਲੇਰ ਨੇ 'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਚੁੱਕੇ ਸਵਾਲ

PUNJAB News Punjabi(ਪੰਜਾਬ)

ਅਕਾਲੀ ਦਲ ਦੇ ਸਾਬਕਾ MLA ਐੱਸ. ਆਰ. ਕਲੇਰ ਨੇ 'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਚੁੱਕੇ ਸਵਾਲ

  • Edited By Shivani Attri,
  • Updated: 18 Mar, 2026 04:04 PM
Ludhiana-Khanna
shiromani akali dal former mla s r klair speech
  • Share
    • Facebook
    • Tumblr
    • Linkedin
    • Twitter
  • Comment

ਜਗਰਾਓਂ (ਵੈੱਬ ਡੈਸਕ)- ਹਲਕਾ ਜਗਰਾਓਂ ਦੀ ਨਵੀਂ ਦਾਣਾ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਰੈਲੀ ਕੀਤੀ। ਇਸ ਦੌਰਾਨ ਜਗਰਾਓਂ ਤੋਂ ਸਾਬਕਾ ਹਲਕਾ ਵਿਧਾਇਕ ਐੱਸ. ਆਰ. ਕਲੇਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਖ਼ੂਬ ਤੰਜ ਕੱਸੇ। ਆਪਣੇ ਸੰਬੋਧਨ ਦੌਰਾਨ ਐੱਸ. ਆਰ. ਕਲੇਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਚ ਲਿਆਂਦੀ ਸਿੱਖਿਆ ਕ੍ਰਾਂਤੀ 'ਤੇ ਸਵਾਲ ਚੁੱਕਦੇ ਕਿਹਾ ਕਿ ਸਿੱਖਿਆ ਕ੍ਰਾਂਤੀ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਨਵਾਂ ਕੁਝ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਿਰਫ਼ ਛੱਤਾਂ ਹੀ ਬਦਲੀਆਂ ਗਈਆਂ ਹਨ, ਜੋਕਿ ਉਹ ਵੀ ਇਸ ਵਾਰ ਪਾਣੀ ਨਾਲ ਚੋਅ ਪਈਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਜਿਸ ਸ਼ਹੀਦ ਦੇ ਨਾਂ 'ਤੇ ਸਕੂਲ ਬਣਾਇਆ ਗਿਆ, ਉਸ ਦਾ ਨਾਂ ਵੀ ਉਡਾ ਦਿੱਤਾ। ਉਨ੍ਹਾਂ ਕਿਹਾ ਕਿ ਉਂਝ ਇਹ ਲੋਕ ਸ਼ਹੀਦਾਂ ਦੀ ਗੱਲ ਕਰਦੇ ਹਨ ਪਰ ਸ਼ਹੀਦ ਦਾ ਨਾਂ ਹੀ ਉਡਾ ਦਿੱਤਾ।

 ਇਹ ਵੀ ਪੜ੍ਹੋ: ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
ਸਾਡੇ ਹਲਕੇ ਵਿਚ 35 ਸਕੂਲ ਹਨ, ਜਿਨ੍ਹਾਂ ਵਿਚੋਂ 7 ਸਕੂਲਾਂ ਵਿਚ ਪ੍ਰਿੰਸੀਪਲ ਹਨ ਅਤੇ ਬਾਕੀ ਸਕੂਲਾਂ ਵਿਚ ਪ੍ਰਿੰਸੀਪਲ ਹੀ ਨਹੀਂ ਹਨ। ਸਕੂਲਾਂ ਵਿਚ 200 ਅਧਿਆਪਕ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਵਾਲੇ ਟੀਚਰਾਂ ਦੀ ਭਰਤੀ ਤਾਂ ਕਰ ਲੈਣ ਫਿਰ ਵੀ ਅਸੀਂ ਮੰਨੀਏ ਕਿ ਇਨ੍ਹਾਂ ਨੇ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਮੈਂ 14 ਸਾਲਾਂ ਤੋਂ ਲੋਕਾਂ ਦੀ ਸੇਵਾ ਵਿਚ ਲੱਗਾ ਹੋਇਆ ਹੈ। ਬਤੌਰ 5 ਸਾਲ ਵਿਧਾਇਕ ਵੀ ਰਿਹਾ। 9 ਸਾਲਾਂ ਵਿਚ ਭਾਵੇਂ ਆਪਣੀ ਸਰਕਾਰ ਨਹੀਂ ਸੀ ਪਰ ਫਿਰ ਵੀ ਮੈਂ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਹਾਜ਼ਰ ਰਿਹਾ। ਮੈਂ ਹਮੇਸ਼ਾ ਲੋਕਾਂ ਦੇ ਦੁੱਖ਼ਾਂ-ਸੁੱਖਾਂ ਵਿਚ ਖੜ੍ਹਿਆ ਰਿਹਾ ਹਾਂ। ਮੈਂ ਇਥੇ ਚੰਡੀਗੜ੍ਹ ਛੱਡ ਕੇ ਪਰਿਵਾਰ ਬਣਾਉਣ ਲਈ ਆਇਆ ਹਾਂ। ਮੈਨੂੰ ਭਾਵੇਂ ਅੱਧੀ ਰਾਤ ਨੂੰ ਕਿਸੇ ਦਾ ਫੋਨ ਆ ਜਾਵੇ, ਮੈਂ ਹਮੇਸ਼ਾ ਉਨ੍ਹਾਂ ਰਿਹਾ ਹਾਂ। 

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Former MLA S R klair
  • shiromani akali dal
  • ਸਾਬਕਾ ਵਿਧਾਇਕ ਐੱਸ ਆਰ ਕਲੇਰ
  • ਆਮ ਆਦਮੀ ਪਾਰਟੀ ਦੀ ਸਰਕਾਰ
  • ਸਿੱਖਿਆ ਕ੍ਰਾਂਤੀ

'ਆਪ' ਸਰਕਾਰ ਖ਼ਿਲਾਫ਼ ਵੱਡੇ ਮੋਰਚੇ ਦੀ ਤਿਆਰੀ! CM ਮਾਨ ਦੇ ਘਿਰਾਓ ਦਾ ਐਲਾਨ

NEXT STORY

Stories You May Like

  • major mistake voter list photo shaheed bhagat singh appears against voter name
    ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • aap mla giaspura complaint to police commissioner
    ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ 'ਆਪ' MLA ਗਿਆਸਪੁਰਾ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • sunil jakhar pc
    ਸੁਨੀਲ ਜਾਖੜ ਨੇ ਡਰੱਗ ਇੰਸਪੈਕਟਰ ਦੀ ਬਹਾਲੀ 'ਤੇ ਚੁੱਕੇ ਸਵਾਲ
  • jairam ramesh raises questions regarding the 2027 census
    2027 ਦੀ ਜਨਗਣਨਾ 'ਤੇ ਜੈਰਾਮ ਰਮੇਸ਼ ਨੇ ਚੁੱਕੇ ਸਵਾਲ
  • education   rahul gandhi
    ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab traffic rules challans
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
    • bsf big action
      ਪੰਜਾਬ ਦੇ ਪਿੰਡ 'ਚੋਂ ਮਿਲਿਆ 60,00,00,000 ਰੁਪਏ ਦਾ ਨਸ਼ਾ
    • parampal kaur sidhu on sir
      SIR ’ਤੇ ਸਿਆਸੀ ਘਮਾਸਾਣ: ਪਰਮਪਾਲ ਕੌਰ ਸਿੱਧੂ ਨੇ ਕਾਂਗਰਸ ਦੇ ਇਤਰਾਜ਼ਾਂ ’ਤੇ...
    • raid in punjab
      ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
    • jalandhar cp satinder singh major action at drugs hotspots
      ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
    • cbi mining investigation in hoshiarpur officer and patwari summoned
      ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ...
    • major stir in punjab politics bibi jagir kaur may return to the akali dal
      ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ
    • rakesh tikait on parvinder jhota protest
      ਪਰਵਿੰਦਰ ਝੋਟਾ ਇਨਸਾਫ਼ ਮੋਰਚੇ 'ਚ ਪਹੁੰਚੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
    • danger looms over firecracker traders in jalandhar
      ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
    • punjab roadways punbus prtc contractual employees strike ends
      ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +