Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:54:10 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਭਾਜਪਾ ਮਗਰੋਂ ਹੁਣ ਅਕਾਲੀ ਦਲ ਵੱਲੋਂ ਵੀ ਖੁੱਲ੍ਹੀ ਬਹਿਸ 'ਚ ਸ਼ਾਮਲ ਨਾ ਹੋਣ ਦਾ ਐਲਾਨ, ਦੱਸੀ ਇਹ ਵਜ੍ਹਾ

MALWA News Punjabi(ਮਾਲਵਾ)

ਭਾਜਪਾ ਮਗਰੋਂ ਹੁਣ ਅਕਾਲੀ ਦਲ ਵੱਲੋਂ ਵੀ ਖੁੱਲ੍ਹੀ ਬਹਿਸ 'ਚ ਸ਼ਾਮਲ ਨਾ ਹੋਣ ਦਾ ਐਲਾਨ, ਦੱਸੀ ਇਹ ਵਜ੍ਹਾ

  • Edited By Shivani Bassan,
  • Updated: 13 Oct, 2023 03:55 PM
Chandigarh
shiromani akali dal made this announcement regarding open debate
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਐੱਸ.ਵਾਈ.ਐੱਲ. ਮੁੱਦੇ ਨੂੰ ਲੈ ਕੇ ਸਿਆਸੀ ਲੜਾਈ ਜਾਰੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ 1 ਨਵੰਬਰ ਨੂੰ ਹੋਣ ਵਾਲੀ ਮਹਾਂ-ਡਿਬੇਟ ਦਾ ਹਿੱਸਾ ਨਹੀਂ ਬਣੇਗਾ। ਅਕਾਲੀ ਆਗੂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਕੇਂਦਰ ਦੀ ਸਰਵੇ ਟੀਮ 1 ਨਵੰਬਰ ਨੂੰ ਪੰਜਾਬ ਆ ਰਹੀ ਹੈ। ਕੇਂਦਰ ਦੀ ਇਸ ਟੀਮ ਨੂੰ ਪੰਜਾਬ 'ਚ ਐੱਸ.ਵਾਈ.ਐੱਲ. ਸਰਵੇਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੇਂਦਰ ਦੀਆਂ ਇਨ੍ਹਾਂ ਸਰਵੇ ਟੀਮਾਂ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਟੀਮਾਂ ਬਣਾਈਆਂ ਹਨ ਜੋ ਕੇਂਦਰ ਦੀਆਂ ਸਰਵੇ ਟੀਮਾਂ ਦਾ ਵਿਰੋਧ ਕਰਨਗੀਆਂ।

ਇਹ ਵੀ ਪੜ੍ਹੋ- ਰਾਜਕੁਮਾਰ ਵੇਰਕਾ ਨੇ ਛੱਡੀ ਭਾਜਪਾ, ਕਾਂਗਰਸ 'ਚ ਹੋਵੇਗੀ ਘਰ ਵਾਪਸੀ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। 1 ਨਵੰਬਰ ਨੂੰ ਲੁਧਿਆਣਾ ਵਿਖੇ ਪੀ.ਏ.ਯੂ. 'ਚ ਖੁੱਲ੍ਹੀ ਬਹਿਸ ਲਈ ਜਗ੍ਹਾ ਬੁੱਕ ਕੀਤੀ ਗਈ ਹੈ। ਦੱਸ ਦੇਈਏ ਕਿ ਪਾਰਟੀ ਦੇ ਸਾਰੇ ਨੇਤਾਵਾਂ ਨੂੰ  ਮੁੱਖ ਮੰਤਰੀ ਮਾਨ ਨੇ ਖੁੱਲ੍ਹੀ ਚੁਣੌਤੀ ਦਿੱਤੀ ਹੈ, ਜਿਸ 'ਚ ਕਈ ਅਹਿਮ ਮੁੱਦਿਆਂ 'ਤੇ ਖੁੱਲ੍ਹੀ ਬਹਿਸ ਹੋਵੇਗੀ।

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਦੇ ਜਸਪ੍ਰੀਤ ਸਿੰਘ ਨੇ ਜੱਜ ਬਣ ਚਮਕਾਇਆ ਮਾਪਿਆਂ ਦਾ ਨਾਮ

ਇਸ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵਿਰੋਧੀਆਂ ਨਾਲ ਖੁੱਲ੍ਹੀ ਬਹਿਸ ਦੀ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਗਈ ਹੈ। ਇਹ ਬਹਿਸ ਤੈਅ ਸਮੇਂ ਮਤਲਬ ਕਿ ਇਕ ਨਵੰਬਰ ਨੂੰ ਹੀ ਹੋਵੇਗੀ। ਇਹ ਬਹਿਸ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਦੀ ਬੁਕਿੰਗ ਕਰਵਾਈ ਗਈ ਹੈ।  ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਲਈ ਟੈਗੋਰ ਥੀਏਟਰ ਦੀ ਬੁਕਿੰਗ ਕਰਵਾਈ ਸੀ ਪਰ ਟੈਗੋਰ ਥੀਏਟਰ ਸੁਸਾਇਟੀ ਨੇ ਇਸ ਲਈ ਨਾਂਹ ਕਰ ਦਿੱਤੀ ਸੀ। ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਰਨ ਚੰਡੀਗੜ੍ਹ 'ਚ ਪੈਂਦੇ ਟੈਗੋਰ ਥੀਏਟ ਦੀ ਬੁਕਿੰਗ 'ਚ ਕੋਈ ਅੜਿੱਕਾ ਪੈ ਸਕਦਾ ਹੈ, ਜਿਸ ਕਾਰਨ ਬਦਲਵੇਂ ਇੰਤਜ਼ਾਮ ਵੀ ਕੀਤੇ ਗਏ ਸਨ।

ਇਹ ਵੀ ਪੜ੍ਹੋ- ਹਸਪਤਾਲ ਤੋਂ ਨਵਜਨਮੇ ਬੱਚੇ ਨੂੰ ਚੁੱਕਣ ਵਾਲੀ ਔਰਤ ਦੀ ਹੋਈ ਪਛਾਣ, ਸੱਚ ਜਾਣ ਰਹਿ ਜਾਵੋਗੇ ਹੱਕੇ-ਬੱਕੇ

ਦੱਸ ਦੇਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਵੱਲੋਂ ਇਕ ਨਵੰਬਰ ਨੂੰ ਟੈਗੋਰ ਥੀਏਟਰ ਵਿਖੇ ਵਿਰੋਧੀ ਧਿਰਾਂ ਲਈ ਰੱਖੀ ਖੁੱਲ੍ਹੀ ਬਹਿਸ 'ਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਕੋਈ ਥੀਏਟਰ ਆਰਟਿਸਟ ਨਹੀਂ ਅਤੇ ਥੀਏਟਰ 'ਚ ਜਾ ਕੇ ਕਾਮੇਡੀਆਂ ਹੁੰਦੀਆਂ ਹਨ, ਇਸ ਲਈ ਮੈਂ ਟੈਗੋਰ ਥੀਏਟਰ ਨਹੀਂ ਜਾਵਾਂਗਾ। ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਇਕ ਮਸਲਾ ਤਾਂ ਦੱਸੇ ਕਿ ਆਖ਼ਰ ਖੁੱਲ੍ਹੀ ਬਹਿਸ ਕਿਸ ਮਸਲੇ 'ਤੇ ਹੋ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਬਹਿਸ ਰੱਖਣੀ ਹੈ ਤਾਂ ਫਿਰ ਉਨ੍ਹਾਂ ਨਾਲ ਅਬੋਹਰ ਚੱਲਣ, ਜਿੱਥੇ ਪਾਣੀਆਂ ਦੇ ਬਾਹਰ ਜਾਣ ਦਾ ਅਸਰ ਪਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shiromani Akali Dal
  • announcement
  • open debate
  • ਸ਼੍ਰੋਮਣੀ ਅਕਾਲੀ ਦਲ
  • ਐਲਾਨ
  • ਖੁੱਲ੍ਹੀ ਬਹਿਸ

ਅਹਿਮ ਖ਼ਬਰ : ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਮੀਟਿੰਗ

NEXT STORY

Stories You May Like

  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • punjab politics  akali dal  bjp
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ ਸ਼ਾਮਲ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • incident in nigeria
    ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ ਵਜ੍ਹਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • two individuals arrested while consuming drugs
      ਨਸ਼ਾ ਕਰਦੇ 2 ਵਿਅਕਤੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +