Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:32:50 PM

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

  • terrible accident  prominent businessman  death of businessman

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ...

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਖ਼ਿਲਾਫ਼ ਲਾਇਆ ਧਰਨਾ, ਕੀਤੀ ਨਾਅਰੇਬਾਜ਼ੀ

PUNJAB News Punjabi(ਪੰਜਾਬ)

ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਖ਼ਿਲਾਫ਼ ਲਾਇਆ ਧਰਨਾ, ਕੀਤੀ ਨਾਅਰੇਬਾਜ਼ੀ

  • Edited By Anuradha,
  • Updated: 05 Apr, 2021 01:46 PM
Firozpur
shiromani akali dal protest against captain government
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਆਵਲਾ) : ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਆ ਰਹੀਆਂ ਚੋਣਾਂ ਨੂੰ ਲੈ ਕੇ ਚੁਣਾਵੀਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੀਦਕੋਟ ਰੋਡ ’ਤੇ ਲਾਈਟਾਂ ਵਾਲਾ ਚੌਕ ’ਚ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਅੰਦਰ ਫੈਲੀ ਕੋਰੋਨਾ ਲਾਗ ਦੀ ਬੀਮਾਰੀ ਦੌਰਾਨ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਨਾ ਕਰਦੇ ਹੋਏ ਅਕਾਲੀ ਦਲ ਦੇ ਵਰਕਰਾਂ ਵੱਲੋਂ ਸਮਾਜਕ ਦੂਰੀ ਅਤੇ ਮਾਸਕ ਨਾ ਲਗਾ ਕੇ ਇਸ ਧਰਨੇ ਵਿੱਚ ਜੰਮ ਕੇ ਧੱਜੀਆਂ ਉਡਾਈਆਂ ਗਈਆਂ ਹਨ। ਇਸ ਧਰਨੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਨੇ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਝੂਠੀਆਂ ਸੋਹਾਂ ਖਾ ਕੇ ਲੁੱਟਿਆ ਅਤੇ ਗੁੰਮਰਾਹ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘਵੱਲੋਂ ਖ਼ੁਦ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਉਨ੍ਹਾਂ ਦੀ ਸਹੁੰ ਖਾ ਕੇ ਪੰਜਾਬ ਅੰਦਰ ਆਪਣੀ ਸਰਕਾਰ ਬਣਾਈ ਸੀ। ਸਰਕਾਰ ਦਾ ਭਾਂਡਾ ਫੋੜਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਪ੍ਰਦਰਸ਼ਨ ਪੰਜਾਬ ਵਿੱਚ ਕੀਤੇ ਜਾ ਰਹੇ ਹਨ।

PunjabKesari

ਆਮ ਆਦਮੀ ਪਾਰਟੀ ’ਤੇ ਵਰ੍ਹਦੇ ਹੋਇਆ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੇ ਬੱਚੇ ਦੀ ਸਹੁੰ ਖਾ ਕੇ ਕਿਹਾ ਸੀ ਕਿ ਪਹਿਲਾਂ ਮੈਂ ਆਪਣੀ ਕੋਈ ਪਾਰਟੀ ਨਹੀਂ ਬਣਾਵਾਂਗਾ ਤੇ ਕਿਸੇ ਨਾਲ ਸਮਝੌਤਾ ਨਹੀਂ ਕਰਾਂਗਾ, ਫਿਰ ਕਾਂਗਰਸ ਨਾਲ ਮਿਲ ਕੇ ਉਨ੍ਹਾਂ ਨੇ ਆਪਣੀ ਸਰਕਾਰ ਬਣਾ ਲਈ, ਇਸ ਦੌਰਾਨ ਭਗਵੰਤ ਮਾਨ ਜੋ ਕਿ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਹਨ, ’ਤੇ ਕੰਜ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਨੇ ਆਪਣੀ ਮਾਂ ਦੀ ਸਹੁੰ ਖਾ ਕੇ ਕਿਹਾ ਕਿ ਉਹ ਹੁਣ ਸ਼ਰਾਬ ਨਹੀਂ ਪੀਣਗੇ ਪਰ ਇਸਦੇ ਬਾਵਜੂਦ ਵੀ ਉਹ ਸ਼ਰਾਬ ਪੀ ਕੇ ਤਖ਼ਤਾਂ ’ਤੇ ਜਾਂਦਾ ਰਿਹਾ ਹੈ। ਇਸ ਦੌਰਾਨ ਧਰਨੇ ਪ੍ਰਦਰਸ਼ਨ ਦੌਰਾਨ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਫ਼ਰੀਦਕੋਟ ਮੇਨ ਸੜਕ ਹੋਣ ਕਰਕੇ ਲੋਕਾਂ ਦੀ ਇੱਥੋਂ ਕਾਫ਼ੀ ਆਵਾਜਾਈ ਹੁੰਦੀ ਹੈ। ਧਰਨਾ ਲੱਗਣ ਦੇ ਬਾਵਜੂਦ ਲੋਕਾਂ ਨੂੰ ਛੋਟੀਆਂ-ਛੋਟੀਆਂ ਗਲੀਆਂ ਵਿੱਚੋਂ ਨਿਕਲਣਾ ਪਿਆ ਅਤੇ ਭੀੜ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਟਰੈਫਿਕ ਵੀ ਕਾਫ਼ੀ ਲੰਮੇ ਸਮੇਂ ਦੌਰਾਨ ਲੱਗਾ ਰਿਹਾ। ਇਸ ਮੌਕੇ ਰੋਹਿਤ ਵੋਹਰਾ, ਦਰਸ਼ਨ ਸਿੰਘ ਬਰਾੜ, ਹਰਵਿੰਦਰ ਸਿੰਘ ਮਾਨ, ਲਾਡਾ ਵੋਹਰਾ, ਗੁਰਪ੍ਰੀਤ ਬੇਦੀ,ਹਰਜਿੰਦਰ ਸਿੰਘ ਗੁਰੂ, ਕ੍ਰਿਸ਼ਨ ਸਿੰਘ,ਸੋਨੂੰ ਮਹੰਤ,ਸ਼ੇਰ ਚੰਦ, ਲੱਖਾ, ਬੂਟਾ ਸਿੰਘ ਬਰਾੜ, ਵਿੱਕੀ ਬੱਬਰ,ਸ਼ਿਵ ਤ੍ਰਿਪਾਲ ਕੇ, ਕਾਕਾ ਸੇਖੋਂ, ਪੰਕਜ ਮੰਡੋਰਾ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

 

  • Shiromani Akali Dal
  • Captain government
  • protest
  • ਸ਼੍ਰੋਮਣੀ ਅਕਾਲੀ ਦਲ
  • ਕੈਪਟਨ ਸਰਕਾਰ
  • ਧਰਨਾ

ਲੁਧਿਆਣਾ ਹਾਦਸਾ : ਲੈਂਟਰ ਡਿਗਣ ਕਾਰਨ ਮਲਬੇ ਹੇਠਾਂ ਦੱਬੇ 36 ਮਜ਼ਦੂਰਾਂ ਨੂੰ ਕੱਢਿਆ ਬਾਹਰ, ਇਕ ਦੀ ਮੌਤ

NEXT STORY

Stories You May Like

  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • punjab bjp  bjp demonstration  loud slogans
    ਭਾਜਪਾ ਵੱਲੋਂ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ਕੀਤੀ ਜ਼ੋਰਦਾਰ ਨਾਅਰੇਬਾਜ਼ੀ
  • senior leader akali dal youth president
    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • akali dal  resigned from the party
    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • akali dal will be given full respect  majithia
    ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ : ਮਜੀਠੀਆ
  • akali dal punar surjit expels iqbal singh jhunda from the party
    ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ
  • big news from punjab politics
    ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident  prominent businessman  death of businessman
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ...
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +