Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    8:25:44 PM

  • viral video case  gurugram police registers fir

    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR...

  • gurugram police action confirms congress claims khaira

    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ...

  • gold and silver prices fell  etf also broke  know why

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ...

  • manish tiwari on punjab congress

    ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਸੰਗਠਨਾਂ ਨੂੰ ਸਿਆਸੀ ਰੈਲੀਆਂ ’ਤੇ ਰੋਕ ਨਾ ਲਗਾਉਣ ਦੀ ਕੀਤੀ ਬੇਨਤੀ

PUNJAB News Punjabi(ਪੰਜਾਬ)

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਸੰਗਠਨਾਂ ਨੂੰ ਸਿਆਸੀ ਰੈਲੀਆਂ ’ਤੇ ਰੋਕ ਨਾ ਲਗਾਉਣ ਦੀ ਕੀਤੀ ਬੇਨਤੀ

  • Edited By Anuradha,
  • Updated: 11 Sep, 2021 11:15 AM
Chandigarh
shiromani akali dal requested the farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਆਖਿਆ ਕਿ ਉਹ ਪੰਜਾਬ ’ਚ ਸਿਆਸੀ ਸਰਗਰਮੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ । ਪਾਰਟੀ ਨੇ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਸੰਘਰਸ਼ ਨੂੰ ਮਜ਼ਬੂਤ ਕਰਨ ਵਾਸਤੇ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ। ਇਥੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧਾਂ ਨਾਲ ਵਿਸਥਾਰ ਸਹਿਤ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਪੰਜਾਬ ਤੱਕ ਸੀਮਤ ਕਰ ਕੇ ਬਾਅਦ ਵਿਚ ਇਥੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਫਿਰਾਕ ਵਿਚ ਹੈ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਕੌਮੀ ਪੱਧਰ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਵਿਚ ਕਿਸਾਨ ਅੰਦੋਲਨ ਕਾਰਨ ਸਿਆਸੀ ਸਰਗਰਮੀਆਂ ਸੀਮਤ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕਾਂ ’ਚ ਜਾਣਾ ਸਾਡਾ ਹੱਕ ਤੇ ਇਸ ’ਤੇ ਰੋਕ ਨਹੀਂ ਲਗਾਈ ਜਾਣੀ ਚਾਹੀਦੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ਕੋਵਿਡ ਪਾਬੰਦੀਆਂ ਵਧਾਉਣ ਦੇ ਹੁਕਮ, ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹੋਰ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ, ਜੋ ਅਕਾਲੀ ਦਲ ਵਲੋਂ ਮੋਰਚੇ ਨੂੰ ਲਿਖੇ ਪੱਤਰ ਦੇ ਆਧਾਰ ’ਤੇ ਵਿਸ਼ੇਸ਼ ਤੌਰ ’ਤੇ ਹੋ ਰਹੀ ਹੈ, ਵਿਚ ਸ਼ਾਮਲ ਹੋਏ, ਨੇ ਦੱਸਿਆ ਕਿ ਅਕਾਲੀ ਦਲ ਕਿਸਾਨ ਸੰਘਰਸ਼ ਨਾਲ ਡੱਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਕਿਸਾਨ ਲਹਿਰ ਕਿਸੇ ਵੀ ਤਰੀਕੇ ਪ੍ਰਭਾਵਤ ਨਹੀਂ ਹੋਣੀ ਚਾਹੀਦੀ। ਅਸੀਂ ਅਜਿਹੇ ਕਿਸੇ ਵੀ ਦਿਨ ਰੈਲੀਆਂ ਨਹੀਂ ਰੱਖਾਂਗੇ, ਜਿਸ ਦਿਨ ਮੋਰਚਾ ਕੋਈ ਵਿਸ਼ੇਸ਼ ਪ੍ਰੋਗਰਾਮ ਦਾ ਐਲਾਨ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਬਾਰਡਰਾਂ ’ਤੇ ਰੋਸ ਧਰਨਿਆਂ ਵਾਲੀ ਥਾਂ ’ਤੇ ਆਪਣੇ ਕੇਡਰ ਭੇਜ ਕੇ ਸੰਘਰਸ਼ ਨੂੰ ਮਜ਼ਬੂਤ ਕਰਨ ਵਾਸਤੇ ਹਮਾਇਤ ਦੇਣ ਲਈ ਤਿਆਰ ਹਾਂ।

ਇਹ ਵੀ ਪੜ੍ਹੋ : ਸੀ. ਬੀ. ਆਈ. ਵੱਲੋਂ 1.30 ਲੱਖ ਦੇ ਰਿਸ਼ਵਤਖੋਰੀ ਕੇਸ ’ਚ 62 ਲੱਖ ਦੀ ਨਕਦੀ ਬਰਾਮਦ  

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Shiromani Akali Dal
  • Farmers
  • Political Rallies
  • ਸ਼੍ਰੋਮਣੀ ਅਕਾਲੀ ਦਲ
  • ਕਿਸਾਨ
  • ਸਿਆਸੀ ਰੈਲੀਆਂ

ਨਾਭਾ ’ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਅੰਗਰੇਜ਼ੀ ਦੇ ਲੈਕਚਰਾਰ ਦੀ ਦਰਦਨਾਕ ਮੌਤ

NEXT STORY

Stories You May Like

  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • manjit singh sadiora  shiromani akali dal  bc wing
    ਮਨਜੀਤ ਸਿੰਘ ਸਦਿਓੜਾ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਇੰਚਾਰਜ ਨਿਯੁਕਤ
  • jatinder singh sodhi appointed observer of shiromani akali dal
    ਜ਼ਿਲਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਆਬਜ਼ਰਵਰ ਨਿਯੁਕਤ
  • municipal corporation patiala  sukhwinderpal singh minta
    ਸੁਖਵਿੰਦਰਪਾਲ ਸਿੰਘ ਮਿੰਟਾ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫਾ
  • akali dal  observer appointed  nabha
    ਅਕਾਲੀ ਦਲ ਨੇ ਗੁਰਲਾਲ ਸਿੰਘ ਭੰਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਆਬਜ਼ਰਵਰ
  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • akali dal delegation holding meetings in canada under   talk of punjab   campaign
    ਅਕਾਲੀ ਦਲ ਦਾ ਵਫ਼ਦ ਕੈਨੇਡਾ 'ਚ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਕਰ ਰਿਹਾ ਭਰਵੀਆਂ ਮੀਟਿੰਗਾਂ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ ਪ੍ਰਧਾਨਾਂ ਦਾ ਕੀਤਾ ਐਲਾਨ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • bricks in punjab  price of bricks
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • center s big decision regarding punjab s borders
      ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ...
    • doni bal gang jalandhar police
      ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
    • ludhiana clash fir
      ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • kewal singh dhillon statement
      ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ...
    • markets will remain closed for 4 days
      ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +