Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:42:43 PM

  • cuba us conflict

    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ !...

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

PUNJAB News Punjabi(ਪੰਜਾਬ)

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

  • Edited By Shivani Attri,
  • Updated: 22 Feb, 2026 12:30 PM
Jalandhar
shiromani akali dal s constituency in charge hs walia s vehicle attacked
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ)-ਜਲੰਧਰ ਕੁੰਜ 'ਚ ਕ੍ਰਿਮੀਨਲ ਹਿਸਟਰੀਸ਼ੀਟਰ ਨੇ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚ. ਐੱਸ. ਵਾਲੀਆ ਦੀ ਗੱਡੀ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਵਾਲੀਆ ਤਾਂ ਬਚ ਗਏ ਪਰ ਉਨ੍ਹਾਂ ਦੇ ਸਾਥੀ ਨੂੰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਮਾਰ ਕੇ ਜ਼ਖ਼ਮੀ ਕਰ ਦਿੱਤਾ। ਹਮਲਾ ਕਰਨ ਵਾਲਾ ਵਿਅਕਤੀ ਕਾਫ਼ੀ ਸਮੇਂ ਤੋਂ ਹਮਲੇ ਦੀ ਤਾਕ ਵਿਚ ਸੀ।

ਵਾਲੀਆ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਕਾਲੀਆ ਕਾਲੋਨੀ ਦੇ ਰਹਿਣ ਵਾਲੇ ਦਵਿੰਦਰ ਸਿੰਘ ਕੰਵਰ ਨੇ ਇਲਾਕੇ ਦੇ ਹੀ ਆਪਣੇ ਦੋਸਤ ਦੀ ਪਤਨੀ ’ਤੇ ਗੰਦੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਸੀ। ਉਸ ਨੇ ਦੋਸਤ ਦੀ ਪਤਨੀ ’ਤੇ ਨਾਜਾਇਜ਼ ਸੰਬੰਧ ਬਣਾਉਣ ਦਾ ਦਬਾਅ ਬਣਾਇਆ ਸੀ ਪਰ ਵਿਰੋਧ ਕਰਨ ’ਤੇ ਉਹ ਦੋਸਤ ਦੀ ਪਤਨੀ ਨਾਲ ਰੰਜਿਸ਼ ਰੱਖਣ ਲੱਗਾ। ਇਸੇ ਦੌਰਾਨ ਉਸ ਨੇ ਉਨ੍ਹਾਂ ਦੇ ਪਾਲਤੂ ਕੁੱਤੇ ਨੂੰ ਜ਼ਹਿਰ ਦੇ ਦਿੱਤਾ ਅਤੇ ਕਦੇ ਘਰ ਵਿਚ ਅੱਗ ਲਾ ਦਿੱਤੀ।

PunjabKesari

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਵਾਲੀਆ ਨੇ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਪੀੜਤ ਪਰਿਵਾਰ ਦਾ ਸਾਥ ਦਿੱਤਾ ਸੀ, ਜਿਸ ਕਾਰਨ ਦਵਿੰਦਰ ਖ਼ਿਲਾਫ਼ ਕੇਸ ਦਰਜ ਹੋਣ ’ਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ 3 ਮਹੀਨੇ ਦੀ ਸਜ਼ਾ ਕੱਟ ਕੇ ਦਵਿੰਦਰ ਹੁਣ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ। ਬਾਹਰ ਆਉਂਦੇ ਹੀ ਉਸ ਨੇ ਆਪਣੇ ਦੋਸਤ ਨੂੰ ਮੈਸੇਜ ਕਰਨੇ ਸ਼ੁਰੂ ਕਰ ਦਿੱਤੇ ਕਿ ਉਹ ਉਸ ਦੇ ਪਰਿਵਾਰ ਅਤੇ ਪੈਰਵੀ ਕਰਨ ਵਾਲੇ ਵਾਲੀਆ ਨੂੰ ਪਰਿਵਾਰ ਸਮੇਤ ਮਰਵਾ ਦੇਵੇਗਾ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਦਵਿੰਦਰ ਸਿੰਘ ਕੰਵਰ ਨੇ ਆਪਣੇ ਤਿੰਨ ਸਾਥੀਆਂ ਸਮੇਤ ਪਹਿਲਾਂ ਤਾਂ ਆਪਣੇ ਦੋਸਤ ਦੇ ਘਰ ਜਾ ਕੇ ਭੰਨ-ਤੋੜ ਕੀਤੀ ਅਤੇ ਲਗਭਗ ਸਵਾ 2 ਵਜੇ ਜਦੋਂ ਉਹ ਕੰਮ ਲਈ ਘਰੋਂ ਨਿਕਲੇ ਤਾਂ ਉਨ੍ਹਾਂ ਦੀ ਗੱਡੀ ਦੋ ਗੱਡੀਆਂ ਲਾ ਕੇ ਰੋਕ ਲਈ। ਇਸ ਦੌਰਾਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਵਾਲੀਆ ਨੂੰ ਵੀ ਨਿਸ਼ਾਨਾ ਬਣਾਇਆ ਪਰ ਉਨ੍ਹਾਂ ਦੇ ਕਰੀਬੀ ਨੇ ਅੱਗੇ ਆ ਕੇ ਵਾਲੀਆ ਦੀ ਜਾਨ ਬਚਾਈ ਪਰ ਉਹ ਖ਼ੁਦ ਤੇਜ਼ਧਾਰ ਹਥਿਆਰ ਲੱਗਣ ਕਾਰਨ ਖ਼ੂਨ ਵਿਚ ਲਥਪਥ ਹੋ ਗਿਆ।

PunjabKesari

ਇਹ ਵੀ ਪੜ੍ਹੋ: ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ ਪਤਨੀ, ਫਿਰ ਹੋਇਆ...

PunjabKesari

ਵਾਲੀਆ ਨੇ ਕਿਹਾ ਕਿ ਉਨ੍ਹਾਂ ਗੱਡੀ ਵਿਚ ਲੱਗਾ ਹੂਟਰ ਵਜਾਇਆ ਤਾਂ ਇਲਾਕੇ ਦੇ ਲੋਕ ਤੁਰੰਤ ਬਾਹਰ ਨਿਕਲੇ। ਉਨ੍ਹਾਂ 2 ਹਮਲਾਵਰਾਂ ਨੂੰ ਕਾਬੂ ਕਰ ਲਿਆ ਪਰ 2 ਲੋਕ ਭੱਜ ਗਏ। ਘਟਨਾ ਦੀ ਸੂਚਨਾ ਚੌਕੀ ਮੰਡ ਦੀ ਪੁਲਸ ਨੂੰ ਦਿੱਤੀ ਗਈ, ਜਦਕਿ ਅਕਾਲੀ ਆਗੂ ਵਾਲੀਆ ਦੇ ਸਾਥੀ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਐੱਚ. ਐੱਸ. ਵਾਲੀਆ ਨੇ ਕਿਹਾ ਕਿ ਉਨ੍ਹਾਂ ਮੰਡ ਪੁਲਸ ਨੂੰ ਕਈ ਵਾਰ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਪਰ ਪੁਲਸ ਨੇ ਉਸ ਸਮੇਂ ਉਚਿਤ ਕਦਮ ਨਹੀਂ ਚੁੱਕਿਆ।

ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪੁਲਸ ਨੇ ਧਮਕੀਆਂ ਦੇਣ ਵਾਲੇ ਨੂੰ ਫੜ ਲਿਆ ਹੁੰਦਾ ਤਾਂ ਅੱਜ ਇਹ ਘਟਨਾ ਨਾ ਵਾਪਰਦੀ। ਇਸ ਸਬੰਧ ਵਿਚ ਜਦੋਂ ਹਸਪਤਾਲ ਵਿਚ ਜ਼ੇਰੇ ਇਲਾਜ ਦੂਜੀ ਧਿਰ ਦੇ ਦਵਿੰਦਰ ਸਿੰਘ ਕੰਵਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਦਵਿੰਦਰ ਦੇ ਸਾਥੀ ਦਾ ਕਹਿਣਾ ਹੈ ਕਿ ਐੱਚ. ਐੱਸ. ਵਾਲੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ’ਤੇ ਹਮਲਾ ਕੀਤਾ, ਜਿਸ ਵਿਚ ਦਵਿੰਦਰ ਗੰਭੀਰ ਜ਼ਖ਼ਮੀ ਹੋਇਆ ਹੈ। ਉਧਰ ਚੌਕੀ ਮੰਡ ਦੇ ਇੰਚਾਰਜ ਦਾ ਕਹਿਣਾ ਹੈ ਕਿ ਦੋਵਾਂ ਪਾਸਿਓਂ ਉਨ੍ਹਾਂ ਨੂੰ ਝਗੜੇ ਦੀ ਸੂਚਨਾ ਮਿਲੀ ਹੈ। ਫਿਲਹਾਲ ਵਾਲੀਆ ਵੱਲੋਂ ਸ਼ਿਕਾਇਤ ਆਈ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ! ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • shiromani Akali Dal
  • constituency in charge
  • HS Walia
  • deadly attacked on vehicle
  • ਅਕਾਲੀ ਦਲ ਆਗੂ ਐੱਚ. ਐੱਸ. ਵਾਲੀਆ ਦੀ ਗੱਡੀ ਤੇ ਹਮਲਾ
  • ਹਿਸਟਰੀਸ਼ੀਟਰ ਨੇ ਦਿੱਤਾ ਵਾਰਦਾਤ ਨੂੰ ਅੰਜਾਮ

PUNJAB : ਦਹੀਂ ਲੈਣ ਗਏ ਮੁੰਡੇ ਨੂੰ ਮਾਰ 'ਤੀ ਗੋਲੀ, ਪਿਆ ਚੀਕ-ਚਿਹਾੜਾ, ਕੰਬ ਗਿਆ ਇਲਾਕਾ

NEXT STORY

Stories You May Like

  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
  • police constable attacked with sharp weapons
    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ ਟੁੱਟੀਆਂ, ਭੈਣ ਵੀ ਜ਼ਖ਼ਮੀ
  • akali dal rally
    ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • malkit hundal becomes senior vice president of sad punnar surjit
    ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਬਣੇ
  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal  sit  summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • fraud case
      ATM ਕਾਰਡ ਬਦਲ ਦੇ ਠੱਗੀ ਮਾਰਨ ਵਾਲਾ ਕਾਬੂ, ਪੁੱਛਗਿੱਛ ਜਾਰੀ
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • government employees in punjab will not work today
      ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ...
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • punjab transport department takes big action on private buses
      ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • the boys threw sticks at the pcr vehicle
      ਮੁੰਡਿਆਂ ਨੇ PCR ਦੀ ਗੱਡੀ 'ਤੇ ਵਰ੍ਹਾਏ ਡੰਡੇ, ਖਿੜਕੀਆਂ ਦੇ ਸ਼ੀਸ਼ੇ ਟੁੱਟੇ,...
    • accident case
      ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +