Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    12:19:31 PM

  • punjabi simran kaur arrested in canada

    ਕੈਨੇਡਾ : ਘਰ ਅੰਦਰੋਂ ਮਿਲੀ ਨਵਜੰਮੇ ਦੀ ਲਾਸ਼; 23...

  • two womens died in a terrible road accident

    ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ...

  • kewal singh dhillon takes charge of punjab bjp

    ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ...

  • delhi  restaurant  fire  people  death

    ਦਿੱਲੀ : ਰੈਸਟੋਰੈਂਟ 'ਚ ਲੱਗ ਗਈ ਭਿਆਨਕ ਅੱਗ, 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ: ਐਡਵੋਕੇਟ ਧਾਮੀ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ: ਐਡਵੋਕੇਟ ਧਾਮੀ

  • Edited By Inder Prajapati,
  • Updated: 11 Jan, 2025 12:46 AM
Punjab
shiromani committee  s published preliminary lists for general elections
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ.ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੇ ਨਾਵਾਂ ਨਾਲ ਸਿੰਘ ਅਤੇ ਕੌਰ ਵੀ ਸ਼ਾਮਲ ਨਹੀਂ ਹੈ। ਇਸ ਤੋਂ ਇਲਾਵਾ ਸੂਚੀਆਂ ਵਿੱਚ ਵੋਟਰਾਂ ਦੀ ਸ਼ਨਾਖਤ ਲਈ ਪਛਾਣ ਦਰਸਾਉਂਦੀਆਂ ਫੋਟੋਆਂ ਵੀ ਸ਼ਾਮਲ ਨਹੀਂ ਕੀਤੀਆਂ ਗਈਆਂ। ਪ੍ਰਕਾਸ਼ਿਤ ਕੀਤੀਆਂ ਸੂਚੀਆਂ ਹਾਸਲ ਕਰਨ ਵਿੱਚ ਵੀ ਸਿੱਖ ਸੰਗਤ ਨੂੰ ਵੱਡੀਆਂ ਪਰੇਸ਼ਾਨੀਆਂ ਆ ਰਹੀਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਚੱਲ ਰਹੀ ਪ੍ਰਕਿਰਿਆ ਤਹਿਤ ਸਹੀ ਤਰੀਕੇ ਨਾਲ ਇਤਰਾਜ਼ ਦਰਜ ਕਰਵਾਉਣੇ ਸੰਭਵ ਨਹੀਂ ਹਨ ਅਤੇ ਇਸ ਸਭ ਤੋਂ ਪੰਜਾਬ ਸਰਕਾਰ ਦੀ ਮਨਮਰਜ਼ੀ ਸਪੱਸ਼ਟ ਹੋ ਰਹੀ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਖ਼ਦਸ਼ੇ ਪ੍ਰਗਟ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਬਿਨਾਂ ਫੋਟੋਆਂ ਵਾਲੀਆਂ ਸੂਚੀਆਂ ਵੋਟਰਾਂ ਵੱਲੋਂ ਫੋਟੋ ਸਮੇਤ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਥਾਂ ਬੂਥ ਪੱਧਰ ਉੱਤੇ ਤਾਇਨਾਤ ਬੀ.ਐੱਲ.ਓ. ਵੱਲੋਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਸਬੰਧੀ ਸੂਚੀਆਂ ਵਿੱਚੋਂ ਚੁੱਕ ਕੇ ਤਿਆਰ ਕੀਤੀਆਂ ਗਈਆਂ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਬਿਹਤਰ ਪ੍ਰਬੰਧਕੀ ਵਿਵਸਥਾ ਲਈ ਇਹ ਜ਼ਰੂਰੀ ਹੈ ਕਿ ਇਸ ਸੰਸਥਾ ਦੇ ਮੈਂਬਰ ਚੁਣਨ ਲਈ ਵੋਟਰ ਵੀ ਨਿਯਮਾਂ ਅਨੁਸਾਰ ਯੋਗ ਤਰੀਕੇ ਨਾਲ ਹੀ ਰਜਿਸਟਰ ਕੀਤੇ ਜਾਣ। 

ਲਿਖੇ ਪੱਤਰ ਵਿੱਚ ਐਡਵੋਕੇਟ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪਾਸੋਂ ਮੰਗ ਕੀਤੀ ਹੈ ਕਿ ਵੋਟਰ ਸੂਚੀਆਂ ਦੀ ਆਨਲਾਈਨ ਅਤੇ ਬਣਾਏ ਗਏ ਕੇਂਦਰਾਂ ਉੱਤੇ ਉਪਲੱਬਧਤਾ ਯਕੀਨੀ ਬਣਾਈ ਜਾਵੇ। ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਸਮੇਂ ਫ਼ੋਟੋਆਂ ਸਮੇਤ ਫਾਰਮ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸੂਚੀਆਂ ਵੋਟਰਾਂ ਦੀਆਂ ਫੋਟੋਆਂ ਸਮੇਤ ਪ੍ਰਕਾਸ਼ਿਤ ਕੀਤੀਆਂ ਜਾਣ, ਤਾਂ ਤੋ ਪਤਾ ਲੱਗ ਸਕੇ ਕਿ ਵੋਟਰ ਬਣਨ ਵਾਲਾ ਵਿਅਕਤੀ ਸਾਬਤ ਸੂਰਤ/ਕੇਸਾਧਾਰੀ ਸਿੱਖ ਹੈ। ਉਨ੍ਹਾਂ ਗ਼ੈਰ-ਸਿੱਖਾਂ ਦੇ ਸ਼ਾਮਲ ਨਾਮ ਖਾਰਜ ਕਰਨ ਦੇ ਆਦੇਸ਼ ਜਾਰੀ ਕਰਨ ਦੀ ਵੀ ਮੰਗ ਕੀਤੀ।

  • SGPC
  • Harjinder Singh Dhami

ਹੱਡ ਚੀਰਵੀਂ ਠੰਡ ਸਕੂਲੀ ਬੱਚਿਆਂ ਲਈ ਬਣੀ 'ਆਫ਼ਤ', ਧੁੰਦ ਨੇ ਟਰੇਨਾਂ ਤੇ ਬੱਸਾਂ ਦੇ ਪਹੀਏ ਨੂੰ ਲਾਈ Brake

NEXT STORY

Stories You May Like

  • sgpc  s meeting held under the chairmanship of advocate dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • it is the major responsibility of the preachers
    ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
  • advocate dhami condemns the case registered by punjab police against majithia
    ਮਜੀਠੀਆ 'ਤੇ ਪੰਜਾਬ ਪੁਲਸ ਵੱਲੋਂ ਦਰਜ ਕੀਤੇ ਪਰਚੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • schedule released for special intensive revision of voter lists
    ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ, 25 ਜੂਨ ਤੋਂ 24 ਜੁਲਾਈ ਤੱਕ ਹੋਵੇਗੀ ਵੈਰੀਫਿਕੇਸ਼ਨ
  • sit formed is interfering in sgpc s administrative powers advocate dhami
    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧ
  • confiscation of sikh weapons and registration of cases at sri hazur sahib
    ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ
  • sacrilege law shiromani committee
    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
  • mohali  voter lists  correction  new schedule
    ਮੋਹਾਲੀ 'ਚ ਵੋਟਰ ਸੂਚੀਆਂ ਦੀ ਸੁਧਾਈ ਲਈ ਨਵਾਂ ਸ਼ਡਿਊਲ ਜਾਰੀ, ਚੋਣ ਕਮਿਸ਼ਨ ਨੇ ਕੀਤੀ ਸੋਧ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • great news for thousands of families living outside lal dore
      ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ...
    • important news for motorists passing through these toll plazas in punjab
      ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ,...
    • massive fire breaks out at nividium sweets and bakers in ferozepur cantonment
      ਫਿਰੋਜ਼ਪੁਰ ਛਾਉਣੀ ਦੇ ਨਿਵੇਦੀਅਮ ਸਵੀਟਸ ਐਂਡ ਬੇਕਰਜ਼ 'ਚ ਲੱਗੀ ਭਿਆਨਕ ਅੱਗ
    • new orders for schools amid summer vacations
      ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ...
    • power will be off in this area of   punjab today
      ਪੰਜਾਬ ਦੇ ਇਸ ਇਲਾਕੇ 'ਚ ਅੱਜ ਬਿਜਲੀ ਰਹੇਗੀ ਬੰਦ
    • transfers of senior ias officers  see list
      7 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ
    • firing in batala s main market city in panic due to third incident
      ਬਟਾਲਾ ਦੀ ਮੇਨ ਮਾਰਕੀਟ 'ਚ ਫਾਇਰਿੰਗ! ਤੀਸਰੀ ਵਾਰ ਹੋਈ ਵਾਰਦਾਤ ਕਾਰਨ ਦਹਿਸ਼ਤ 'ਚ...
    • asi arrested red handed while taking bribe of rs 18 000
      18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ
    • kalanaur grenade attack case solved in 6 hours
      ਕਲਾਨੌਰ ਗ੍ਰੇਨੇਡ ਹਮਲੇ ਦੀ ਗੁੱਥੀ 6 ਘੰਟਿਆਂ 'ਚ ਸੁਲਝੀ, ਮੁੱਖ ਮੁਲਜ਼ਮ ਆਇਆ...
    • railway ticket ludhiana
      ਬਿਨਾਂ ਟਿਕਟ ਦੇ ਫੜੇ ਗਏ 43,068 ਰੇਲ ਯਾਤਰੀਆਂ ਨੂੰ 3.10 ਕਰੋੜ ਰੁਪਏ ਦਾ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +