Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    2:06:00 PM

  • us give relief indian compaines

    ਵੱਡੀ ਰਾਹਤ : ਅਮਰੀਕਾ ਨੇ ਪਾਬੰਦੀ ਸੂਚੀ 'ਚੋਂ ਹਟਾਏ...

  • sylvia yasmine pakistan

    'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ...

  • heavy traffic jam tanda highway blocked

    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

  • Edited By Gurminder Singh,
  • Updated: 23 May, 2026 06:03 PM
Faridkot-Muktsar
shiromani committee  sri paonta sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਜੈਤੋ (ਸਰਬਜੀਤ/ਰਘੂਨੰਦਨ ਪਰਾਸ਼ਰ) : 1964 ’ਚ ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। 

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਹਮੇਸ਼ਾ ਹੀ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੇ ਸ਼ਹਾਦਤਾਂ ਦਿੱਤੀਆਂ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਲੋਚਣ ਵਾਲੀ ਸਿੱਖ ਕੌਮ ਨੂੰ ਸਰਕਾਰਾਂ ਨੇ ਕਈ ਵਾਰ ਗਹਿਰੇ ਜ਼ਖ਼ਮ ਦਿੱਤੇ, ਜਿਸ ਦੀ ਚੀਸ ਕੌਮ ਦੇ ਹਿਰਦਿਆਂ ਵਿਚ ਹਮੇਸ਼ਾ ਰਹੇਗੀ। ਉਨ੍ਹਾਂ ਕਿਹਾ ਕਿ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਹਨ, ਜੋ ਪੰਥਕ ਏਕਤਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ।

ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਲੜਨ ਦੀ ਸ਼ਕਤੀ ਸਿੱਖ ਨੂੰ ਹਮੇਸ਼ਾ ਗੁਰੂ-ਸ਼ਬਦ ਵਿਚੋਂ ਮਿਲਦੀ ਹੈ। ਗੁਰਮਤਿ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਦੇ ਫੈਸਲੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ। 

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ,ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ  ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ,  ਅਜ਼ਾਦਦੀਪ ਸਿੰਘ, ਜਸਪਾਲ ਸਿੰਘ ਢੱਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ,  ਗੁਰਤਿੰਦਰਪਾਲ ਸਿੰਘ ਕਾਦੀਆਂ, ਯੁਵਰਾਜ ਸਿੰਘ ਆਦਿ ਹਾਜ਼ਰ ਸਨ।

  • Shiromani Committee
  • Sri Paonta Sahib
  • Akhand Path Sahib
  • ਸ਼੍ਰੋਮਣੀ ਕਮੇਟੀ
  • ਸ੍ਰੀ ਪਾਉਂਟਾ ਸਾਹਿਬ
  • ਅਖੰਡ ਪਾਠ ਸਾਹਿਬ

ਜ਼ਮੀਨ ਠੇਕੇ 'ਤੇ ਦੇਣ ਤੋਂ ਮਨਾ ਕਰਨ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਕੀਤਾ ਹਮਲਾ

NEXT STORY

Stories You May Like

  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • woman arrested for sacrilege of gutka sahib at gurdwara sahib in jalandhar
    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
  • paonta sahib  gurdwara  150 nihangs
    ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 150 ਤੋਂ ਵੱਧ ਨਿਹੰਗ ਸਿੰਘਾਂ ਨੇ ਲਾਇਆ ਡੇਰਾ ! ਕਰ'ਤਾ ਵੱਡਾ ਐਲਾਨ
  • uttarakhand parking dispute 4 nihangs bail
    ਉੱਤਰਾਖੰਡ ਪਾਰਕਿੰਗ ਵਿਵਾਦ ਸ਼ਾਂਤ: ਪਾਉਂਟਾ ਸਾਹਿਬ ਵਿਖੇ ਗੱਲਬਾਤ ਮਗਰੋਂ ਬਣੀ ਸਹਿਮਤੀ, 4 ਨਿਹੰਗਾਂ ਨੂੰ ਮਿਲੀ ਜ਼ਮਾਨਤ
  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • union minister nitin nabin paid obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
  • jalandhar cp satinder singh takes action  transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
Trending
Ek Nazar
students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp change
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਭਾਜਪਾ! ਇਸ ਆਗੂ ਨੂੰ...
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • punjab boy fortune
      ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000 ਰੁਪਏ ਦੀ ਲਾਟਰੀ (ਵੀਡੀਓ)
    • encounter in punjab  punjab police
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ...
    • punjab the way government offices work has changed from today
      ਪੰਜਾਬ : ਅੱਜ ਤੋਂ ਸਮੂਹ ਸਿਵਲ ਸਰਜਨ ਦਫ਼ਤਰਾਂ ਦੇ ਕੰਮ ਦਾ ਤਰੀਕਾ ਬਦਲਿਆ! ਹੁਣ...
    • rickshaw driver dies during treatment after falling ill due to heat
      ਗਰਮੀ ਕਾਰਨ ਬੀਮਾਰ ਰਿਕਸ਼ਾ ਚਾਲਕ ਦੀ ਜ਼ੇਰੇ ਇਲਾਜ ਮੌਤ
    • two accused arrested with weapons in ferozepur clothing showroom firing case
      ਫਿਰੋਜ਼ਪੁਰ ਦੇ ਲਿਬਾਸ ਸ਼ੋਅਰੂਮ ਫਾਇਰਿੰਗ ਮਾਮਲੇ 'ਚ ਦੋ ਦੋਸ਼ੀ ਹਥਿਆਰਾਂ ਸਮੇਤ...
    • security increased in punjab special dgp issues strict orders
      ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
    • transport department vehicle blacklist
      ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ...
    • firing in ludhiana
      ਟਰੱਕ ਪਾਰਕਿੰਗ ਵਿਵਾਦ 'ਚ ਅੰਨ੍ਹੇਵਾਹ ਫ਼ਾਇਰਿੰਗ, ਇਕ ਬੱਚੇ ਨੂੰ ਛੂਹ ਕੇ ਲੰਘੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +