Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    7:38:01 PM

  • punjab weather raining season

    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ...

  • punjab bjp jalandhar rally

    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ

  • Updated: 04 Mar, 2021 06:15 PM
Amritsar
shiromani committee amritsar important decisions bibi jagir kaur
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਰਤਸਰ (ਦੀਪਕ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈੱਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ ਜਾਵੇਗਾ। ਅੱਜ ਇਥੇ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬਜਟ ਇਜਲਾਸ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਅਤੇ ਬਜਟ ਦੀ ਤੈਅ ਤਾਰੀਕ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਬਜਟ ਦੀਆਂ ਕਾਪੀਆਂ ਭੇਜੀਆਂ ਜਾਣਗੀਆਂ। ਅੰਤਿ੍ਰੰਗ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਦਾ ਵਿਸਥਾਰ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਨ ਦੇ ਸ਼ੈੱਡ ਤਿਆਰ ਕਰਵਾ ਕੇ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ੈੱਡਾਂ ਵਿਚ ਗਰਮੀ ਤੋਂ ਬਚਾਅ ਲਈ ਪੱਖਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਸੰਘਰਸ਼ ਦੌਰਾਨ ਲੰਗਰਾਂ ਅਤੇ ਪਾਖਾਨਿਆਂ ਆਦਿ ਦੀਆਂ ਸੇਵਾਵਾਂ ਵੀ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ। 

ਇਹ ਵੀ ਪੜ੍ਹੋ  ਮਾਮਲਾ ਗੰਡਾਖੇੜੀ ਨਹਿਰ ’ਚ ਡੇਢ ਸਾਲ ਪਹਿਲਾਂ ਡੁੱਬ ਕੇ ਮਰੇ ਬੱਚਿਆਂ ਦਾ, ਮਾਂ ਹੀ ਨਿਕਲੀ ਅਸਲ ਕਾਤਲ

ਉਨ੍ਹਾਂ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਲਈ ਵੀ ਇਕ ਅਹਿਮ ਫੈਸਲਾ ਕੀਤਾ ਹੈ, ਜਿਸ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾਣਗੇ। ਇਸ ਦੇ ਨਾਲ ਹੀ ਇਸ ਇਤਿਹਾਸਕ ਦਿਹਾੜੇ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ 15 ਮਾਰਚ ਨੂੰ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਦਿੱਲੀ ਵਿਖੇ ਸੰਪੂਰਨ ਹੋਵੇਗਾ। ਮੁੱਖ ਸਮਾਗਮ 1 ਮਈ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ, ਜਿਸ ਵਿਚ ਦੇਸ਼ ਦੁਨੀਆ ਦੀ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪੰਥ ਦੇ ਪ੍ਰਤੀਨਿਧ ਆਗੂ ਸ਼ਮੂਲੀਅਤ ਕਰਨਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਵੱਖ-ਵੱਖ ਸਮਾਗਮ ਆਰੰਭ ਕੀਤੇ ਜਾ ਚੁੱਕੇ ਹਨ। ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਤੋਂ ਪਹਿਲਾਂ ਪਹਿਲਾਂ ਦੇਸ਼ ਭਰ ਵਿਚ ਸਮਾਗਮਾਂ ਦੀ ਲੜੀ ਸੰਪੂਰਨ ਕੀਤੀ ਜਾਵੇਗੀ। ਇਹ ਸਮਾਗਮ ਬੰਗਲਾ ਦੇਸ਼, ਪਟਨਾ ਸਾਹਿਬ, ਨਾਨਕਮਤਾ ਸਾਹਿਬ, ਧਮਧਾਨ ਸਾਹਿਬ, ਹਰਿਆਣਾ, ਕਾਨ੍ਹਪੁਰ, ਅਤੇ ਦੇਸ਼ ਦੇ ਹੋਰ ਭਾਗਾਂ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਆਦਿ ਥਾਵਾਂ ’ਤੇ ਹੋਣਗੇ। ਉਨ੍ਹਾਂ ਕਿਹਾ ਕਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਬੈਠਕਾਂ ਕੀਤੀਆਂ ਜਾਣਗੀਆਂ, ਜੋ ਅੱਗੋਂ ਆਪੋ-ਆਪਣੇ ਹਲਕੇ ਵਿਚ ਸੰਗਤਾਂ ਨਾਲ ਰਾਬਤਾ ਕਾਇਮ ਕਰਨਗੇ। 

ਇਹ ਵੀ ਪੜ੍ਹੋ ਬਠਿੰਡਾ ਦੇ ਗੱਭਰੂਆਂ ਨੇ ਢਾਈ ਲੱਖ 'ਚ ਤਿਆਰ ਕੀਤਾ ‘ਪੰਜਾਬ ਦਾ ਰਾਫੇਲ’,ਹਰ ਪਾਸੇ ਹੋ ਰਹੀ ਚਰਚਾ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਲਿਖੇ ਗਏ ਪੱਤਰ ਦੇ ਜਵਾਬ ਵਿਚ ਸਰਕਾਰ ਨੇ ਚਾਰ ਸੌ ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕੇ, ਡਾਕ ਟਿਕਟ ਅਤੇ ਚਿੱਠੀ ਪੱਤਰ ਲਿਫਾਫੇ ਜਾਰੀ ਕਰਨ ਬਾਰੇ ਸ਼੍ਰੋਮਣੀ ਕਮੇਟੀ ਦੀ ਰਾਇ ਮੰਗੀ ਗਈ ਹੈ, ਜਿਸ ਸਬੰਧੀ ਸਬ-ਕਮੇਟੀ ਫੈਸਲਾ ਲਵੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਬਾਰੇ ਗੁਰੂ ਸਾਹਿਬ ਦੀ ਬਾਣੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਦੀ ਰੌਸ਼ਨੀ ਵਿਚ ਭਾਰਤ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਸਿੱਖਾਂ ਦੀਆਂ ਭਾਵਨਾਵਾਂ ’ਤੇ ਸੱਟ ਨਹੀਂ ਮਾਰਨੀ ਚਾਹੀਦੀ। ਪਹਿਲੇ ਪਾਤਸ਼ਾਹ ਦੇ ਇਸ ਪਾਵਨ ਅਸਥਾਨ ਦਾ ਲਾਂਘਾ ਖੋਲ੍ਹਣ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ  ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਜਾਰੀ ਹੈ ਅਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੀਕਾਕਰਣ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਆਪਣਾ ਟੀਕਾਕਰਣ ਸਮੇਂ ਸਿਰ ਕਰਵਾਉਣ।ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਿ੍ਰੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਹਾਜ਼ਰ ਸਨ।

ਇਹ ਵੀ ਪੜ੍ਹੋ  ਮਲੋਟ 'ਚ ਕੈਪਟਨ ਖ਼ਿਲਾਫ਼ ਲੱਗੇ ਪੋਸਟਰਾਂ 'ਤੇ ਲਿਖੀ ਸ਼ਬਦਾਵਲੀ ਨੂੰ ਲੈ ਕੇ ਮਚਿਆ ਬਖੇੜਾ

  • Shiromani Committee
  • Amritsar
  • Important Decisions
  • Bibi Jagir Kaur
  • ਸ਼੍ਰੋਮਣੀ ਕਮੇਟੀ
  • ਅੰਮਿ੍ਰਤਸਰ
  • ਅਹਿਮ ਫੈਸਲਿਆਂ
  • ਬੀਬੀ ਜਗੀਰ ਕੌਰ

ਜਲੰਧਰ ਜ਼ਿਲ੍ਹੇ ’ਚ ਕਈ ਮਹੀਨਿਆਂ ਬਾਅਦ ‘ਕੋਰੋਨਾ’ਦਾ ਧਮਾਕਾ, 270 ਪਾਜ਼ੇਟਿਵ ਕੇਸ, 5 ਦੀ ਮੌਤ

NEXT STORY

Stories You May Like

  • pakistan committee
    ਪਾਕਿ ਕਮੇਟੀ ਗੁਰਦੁਆਰਾ ਲਾਲ ਖੂਹ ਦੀ ਹੋਂਦ ਨੂੰ ਨਹੀਂ ਰੱਖ ਸਕੀ ਬਰਕਰਾਰ
  • shiromani akali dal holds election manifesto committee meeting
    27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ ਮੀਟਿੰਗ
  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • a crucial meeting of the congress working committee will be held tomorrow
    ਭਲਕੇ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਚੋਣ ਕਮਿਸ਼ਨ ਨਾਲ ਜੁੜੇ ਮੁੱਦੇ ’ਤੇ ਹੋਵੇਗੀ ਚਰਚਾ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • joint panthic initiative by sikhs in germany
    ਜਰਮਨੀ ’ਚ ਸਿੱਖਾਂ ਦੀ ਸਾਂਝੀ ਪੰਥਕ ਪਹਿਲ, 31 ਮੈਂਬਰੀ ਕਮੇਟੀ ਦਾ ਗਠਨ
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • accident in khanna
      ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ...
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • accident  case
      ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ...
    • truck overturns after hitting phagwara highway
      ਫਗਵਾੜਾ ਨੈਸ਼ਨਲ ਹਾਈਵੇਅ 'ਤੇ ਪਲਟਿਆ ਟਰੱਕ, ਸੜਕ 'ਤੇ ਖਿੱਲਰੇ ਸੇਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +