Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    10:29:30 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹਵਾਈ ਅੱਡਿਆਂ 'ਤੇ ਸਿੱਖ ਕਕਾਰਾਂ 'ਤੇ ਪਾਬੰਦੀ ਨੂੰ ਲੈ ਕੇ ਵੱਡੇ ਐਕਸ਼ਨ ਦੀ ਤਿਆਰੀ 'ਚ SGPC

PUNJAB News Punjabi(ਪੰਜਾਬ)

ਹਵਾਈ ਅੱਡਿਆਂ 'ਤੇ ਸਿੱਖ ਕਕਾਰਾਂ 'ਤੇ ਪਾਬੰਦੀ ਨੂੰ ਲੈ ਕੇ ਵੱਡੇ ਐਕਸ਼ਨ ਦੀ ਤਿਆਰੀ 'ਚ SGPC

  • Edited By Baljit Singh,
  • Updated: 12 Nov, 2024 09:42 PM
Punjab
shiromani committee delegation to meet central government
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ, ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵਜੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਕੱਟੇ ਜਾਣ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਬਣ ਰਹੀਆਂ ਵੋਟਾਂ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਅਹਿਮ ਮਤੇ ਪਾਸ ਕੀਤੇ ਗਏ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਅੰਦਰ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸੰਵਿਧਾਨ ਦੀ ਵੀ ਉਲੰਘਣਾ ਹੈ, ਕਿਉਂਕਿ ਸਿੱਖਾਂ ਨੂੰ ਕਕਾਰਾਂ ਸਮੇਤ ਦੇਸ਼ ਅੰਦਰ ਹਵਾਈ ਸਫ਼ਰ ਕਰਨ ਅਤੇ ਆਪਣੀਆਂ ਧਾਰਮਿਕ ਮਾਨਤਾਵਾਂ ਨਿਭਾਉਣ ਦਾ ਪੂਰਾ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਬੇਹੱਦ ਗੰਭੀਰ ਮਾਮਲੇ ’ਤੇ ਹਰ ਪੱਧਰ ’ਤੇ ਅਵਾਜ਼ ਉਠਾਉਣ ਦੇ ਨਾਲ-ਨਾਲ ਸਿੱਖਾਂ ਦੀ ਧਾਰਮਿਕ ਆਜ਼ਾਦੀ ਲਈ ਖੜ੍ਹਨ ਵਾਸਤੇ ਵਚਨਬੱਧ ਹੈ ਅਤੇ ਇਸ ਮਾਮਲੇ ਨੂੰ ਸਰਕਾਰ ਨਾਲ ਵਿਚਾਰਨ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਭੇਜਿਆ ਜਾਵੇਗਾ। ਇਸ ਵਫ਼ਦ 'ਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਦੇ ਨਾਂ ਸ਼ਾਮਲ ਕੀਤੇ ਗਏ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਕੈਨੇਡਾ ਅੰਦਰ ਆਪਸੀ ਵਿਚਾਰਾਂ ਦੇ ਵਖਰੇਵੇਂ ਅਤੇ ਟਕਰਾਅ ਨੂੰ ਹਿੰਦੂ ਮੰਦਰ 'ਤੇ ਸਿੱਖਾਂ ਵੱਲੋਂ ਹਮਲਾ ਪ੍ਰਚਾਰ ਕੇ ਸਿੱਖਾਂ ਦੇ ਅਕਸ ਨੂੰ ਢਾਅ ਲਗਾਉਣ ਦੀ ਨੀਵੇਂ ਪੱਧਰ ਦੀ ਕੋਸ਼ਿਸ਼ ਦਾ ਨੋਟਿਸ ਲੈਂਦਿਆਂ ਅੰਤ੍ਰਿੰਗ ਕਮੇਟੀ ਵੱਲੋਂ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਕਦੇ ਵੀ ਕਿਸੇ ਦੇ ਧਾਰਮਿਕ ਅਸਥਾਨ ’ਤੇ ਹਮਲੇ ਬਾਰੇ ਸਿੱਖ ਸੋਚ ਨਹੀਂ ਸਕਦੇ। ਕੈਨੇਡਾ ’ਚ ਵਾਪਰੀ ਇਸ ਘਟਨਾ ਨੂੰ ਲੈ ਕੇ ਜਿਸ ਤਰ੍ਹਾਂ ਸਿੱਖਾਂ ਖਿਲਾਫ਼ ਨਫ਼ਰਤੀ ਪ੍ਰਚਾਰ ਕੀਤਾ ਗਿਆ, ਇਹ ਆਮ ਨਹੀਂ ਸਗੋਂ ਇਕ ਸੋਚੀ ਸਮਝੀ ਨੀਤੀ ਦਾ ਹੀ ਹਿੱਸਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਵਿਦੇਸ਼ਾਂ ਅੰਦਰ ਹੋਏ ਸਿੱਖਾਂ ਦੇ ਕਤਲਾਂ ਸਬੰਧੀ ਸਰਕਾਰਾਂ ’ਤੇ ਲੱਗ ਰਹੇ ਦੋਸ਼ ਸਵਾਲ ਪੈਦਾ ਕਰ ਰਹੇ ਹਨ, ਜਦਕਿ ਜਾਂਚ ਦੀ ਥਾਂ ਜਾਣਬੁਝ ਕੇ ਸਿੱਖਾਂ ਨੂੰ ਭੰਡਿਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਦੇ ਵੱਡੀ ਗਿਣਤੀ ’ਚ ਵੀਜ਼ੇ ਕੱਟੇ ਜਾਣ ’ਤੇ ਵੀ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਸ਼ਰਧਾਲੂਆਂ ਲਈ ਖੁੱਲ੍ਹੇ ਵੀਜ਼ਿਆਂ ਦੀ ਮੰਗ ਕਰਦੀ ਹੈ, ਪਰੰਤੂ ਸਰਕਾਰਾਂ ਨੇ ਸਿੱਖ ਸੰਸਥਾ ਨੂੰ ਪਹਿਲਾਂ ਮਿਲਦੇ ਵੀਜ਼ਿਆਂ ਵਿਚ ਵੀ ਵੱਡੀ ਕਟੌਤੀ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਅੱਗੇ ਤੋਂ ਇਹ ਮੁਸ਼ਕਲ ਨਾ ਆਵੇ, ਇਸ ਲਈ ਪਾਕਿਸਤਾਨ ਦੂਤਾਵਾਸ ਨਾਲ ਇਸ ਸਬੰਧੀ ਗੱਲਬਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਭੇਜਿਆ ਜਾਵੇਗਾ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਵੀ ਅਪੀਲ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਰ ਸੂਚੀਆਂ ਦਾ ਮਸੌਦਾ ਪ੍ਰਕਾਸ਼ਤ ਕਰਨ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਨਿਯਮਾਂ ਅਤੇ ਸ਼ਰਤਾਂ ਦੇ ਵਿਰੁੱਧ ਕਿਸੇ ਵੀ ਆਯੋਗ ਵਿਅਕਤੀ ਦਾ ਨਾਂ ਵੋਟਰ ਸੂਚੀ ਵਿਚ ਪ੍ਰਕਾਸ਼ਤ ਨਾ ਹੋਵੇ। ਅੰਤ੍ਰਿੰਗ ਕਮੇਟੀ ’ਚ ਗੁਰਦੁਆਰਾ ਸਾਹਿਬਾਨ, ਟਰੱਸਟ ਤੇ ਐਜੂਕੇਸ਼ਨ ਨਾਲ ਸਬੰਧਤ ਮਾਮਲੇ ਵੀ ਵਿਚਾਰੇ ਗਏ। ਇਸੇ ਦੌਰਾਨ ਐਡਵੋਕੇਟ ਧਾਮੀ ਅਤੇ ਹੋਰ ਅਹੁਦੇਦਾਰਾਂ ਨੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਤਿਆਰ ਕੀਤੀ ਗਈ ਪੁਸਤਕ “ਸਿੱਖ ਸੰਘਰਸ਼ 1984 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ” ਵੀ ਜਾਰੀ ਕੀਤੀ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੇਣ, ਸ. ਪਰਮਜੀਤ ਸਿੰਘ ਰਾਏਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਹਨ।

  • Airport
  • Shiromani Committee delegation
  • Central Government
  • ਹਵਾਈ ਅੱਡੇ
  • ਸ਼੍ਰੋਮਣੀ ਕਮੇਟੀ ਵਫਦ
  • ਕੇਂਦਰ ਸਰਕਾਰ
  • ਕਕਾਰਾਂ ਦਾ ਮਾਮਲਾ

ਕਿਸਾਨਾਂ ਤੇ ਪੁਲਸ ਵਿਚਾਲੇ ਝੜਪ ਮਾਮਲੇ 'ਚ ਭਾਜਪਾ ਆਗੂ ਸੁਨੀਲ ਜਾਖੜ ਦਾ ਵੱਡਾ ਬਿਆਨ

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • sgpc president dhami opposes amendment to hazur sahib act
    'ਸਿੱਖ ਸੰਸਥਾ ਨੂੰ ਖੋਰਾ ਲਗਾਉਣ ਦੀ ਕੋਸ਼ਿਸ਼', SGPC ਪ੍ਰਧਾਨ ਧਾਮੀ ਨੇ ਹਜ਼ੂਰ ਸਾਹਿਬ ਐਕਟ ਬਦਲਣ ਦਾ ਕੀਤਾ ਵਿਰੋਧ
  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • this much free food grains will be available per person on ration card
    ਰਾਸ਼ਨ ਕਾਰਡ 'ਤੇ ਪ੍ਰਤੀ ਜੀਅ ਮਿਲੇਗਾ ਇੰਨਾ ਮੁਫ਼ਤ ਅਨਾਜ ! ਵੱਡੇ ਬਦਲਾਅ ਦੀ ਤਿਆਰੀ 'ਚ ਕੇਂਦਰ ਸਰਕਾਰ
  • cross voters in karnataka
    ਕਰਨਾਟਕ 'ਚ ਕ੍ਰਾਸ-ਵੋਟਿੰਗ ਕਰਨ ਵਾਲੇ ਵਿਧਾਇਕਾਂ 'ਤੇ ਐਕਸ਼ਨ ਦੀ ਤਿਆਰੀ 'ਚ ਭਾਜਪਾ ਹਾਈਕਮਾਂਡ
  • air suvidha 2 0
    ਦੇਸ਼ ਦੇ ਹਵਾਈ ਅੱਡਿਆਂ 'ਤੇ ਸ਼ੁਰੂ ਹੋਇਆ 'ਏਅਰ ਸੁਵਿਧਾ 2.0' ! 'ਇਬੋਲਾ' ਦੇ ਮੱਦੇਨਜ਼ਰ ਮਜ਼ਬੂਤ ਹੋਵੇਗੀ ਨਿਗਰਾਨੀ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +