Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:56:20 PM

  • canada updates immigration rules

    ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ...

  • punjab student arshdeep singh

    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ...

  • faridkot police  police raid

    ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ...

  • us iran reach agreement

    ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸ਼੍ਰੋਮਣੀ ਕਮੇਟੀ ਨੇ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਭੇਜਣ ਦਾ ਕੀਤਾ ਪ੍ਰਬੰਧ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਨੇ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਭੇਜਣ ਦਾ ਕੀਤਾ ਪ੍ਰਬੰਧ

  • Updated: 29 Mar, 2020 12:07 AM
Punjab
shiromani committee manages to send people home during curfew
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ-ਘਰ ਪਹੁੰਚਾਉਣ ਲਈ ਉਪਰਾਲਾ ਕੀਤਾ ਹੈ। ਕਰਫਿਊ ਕਾਰਣ ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ ਕੁਝ ਦਿਨਾਂ ਤੋਂ ਠਹਿਰੇ ਸ਼ਰਧਾਲੂਆਂ ਸਮੇਤ ਹੋਰ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਬੱਸਾਂ ਰਾਹੀਂ ਭੇਜਿਆ ਗਿਆ ਹੈ, ਜਿਸ ਤਹਿਤ ਅੱਜ ਸ਼੍ਰੋਮਣੀ ਕਮੇਟੀ ਵੱਲੋਂ 4 ਬੱਸਾਂ ਵੱਖ-ਵੱਖ ਇਲਾਕਿਆਂ ਨੂੰ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਬੱਸਾਂ ਨੂੰ ਤੋਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਆਦਿ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੰਦ ਕਾਰਣ ਬੀਤੇ ਦਿਨਾਂ ਤੋਂ ਕੁਝ ਸ਼ਰਧਾਲੂ ਇਥੇ ਹੀ ਰੁਕੇ ਹੋਏ ਸਨ। ਇਸ ਤੋਂ ਇਲਾਵਾ ਸ਼ਹਿਰ ’ਚ ਰੁਕੇ ਕੁਝ ਹੋਰ ਲੋਕਾਂ ਨੇ ਵੀ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕੀਤੀ ਸੀ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਨੂੰ ਘਰ-ਘਰ ਭੇਜਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਹੈ। ਅੱਜ 4 ਬੱਸਾਂ ਰਵਾਨਾਂ ਕੀਤੀਆਂ ਗਈਆਂ, 5 ਬੱਸਾਂ 2 ਦਿਨ ਪਹਿਲਾਂ ਵੀ ਭੇਜੀਆਂ ਗਈਆਂ ਸਨ। ਅੱਜ ਭੇਜੀਆਂ ਬੱਸਾਂ ’ਚੋਂ 2 ਬੱਸਾਂ ਦਿੱਲੀ, ਇਕ ਸ਼ਾਹਜਹਾਨਪੁਰ ਅਤੇ ਇਕ ਬਠਿੰਡਾ ਲਈ ਸੰਗਤ ਲੈ ਕੇ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਕੁਝ ਲੋਕ ਗੁਜਰਾਤ ਦੇ ਵੀ ਸਨ। ਮੁੱਖ ਸਕੱਤਰ ਅਨੁਸਾਰ ਸ਼੍ਰੋਮਣੀ ਕਮੇਟੀ ਕੋਲ ਕੁਝ ਹੋਰ ਲੋਕਾਂ ਨੇ ਵੀ ਪਹੁੰਚ ਕੀਤੀ ਹੈ। ਅਜੇ ਕੁਝ ਬਿਹਾਰ ਦੀਆਂ ਸੰਗਤਾਂ ਨੂੰ ਵੀ ਸਰਾਵਾਂ ’ਚ ਠਹਿਰਾਇਆ ਗਿਆ ਹੈ। ਇਨ੍ਹਾਂ ਦਾ ਵੀ ਬਾਅਦ ’ਚ ਪ੍ਰਬੰਧ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਲੋਡ਼ਵੰਦਾਂ ਤੱਕ ਲੰਗਰ ਸੇਵਾਵਾਂ ਭੇਜਣ ਦਾ ਸਿਲਸਿਲਾ ਵੀ ਜਾਰੀ ਹੈ। ਅੱਜ ਵੀ ਰੋਜ਼ਾਨਾ ਵਾਂਗ ਸ੍ਰੀ ਦਰਬਾਰ ਸਾਹਿਬ ਤੋਂ ਵੱਖ-ਵੱਖ ਇਲਾਕਿਆਂ ਲਈ ਲੰਗਰ ਭੇਜਿਆ ਗਿਆ। ਵੱਖ-ਵੱਖ ਜ਼ਿਲਿਆਂ ’ਚ ਹੋਰ ਗੁਰਦੁਆਰਾ ਸਾਹਿਬਾਨ ਤੋਂ ਵੀ ਸੇਵਾ ਕਾਰਜ ਜਾਰੀ ਰਹੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਕੁਝ ਥਾਵਾਂ ’ਤੇ ਜਾ ਕੇ ਲੰਗਰ ਸੇਵਾਵਾਂ ਦਾ ਖੁਦ ਜਾਇਜ਼ਾ ਲਿਆ। ਸੰਗਰੂਰ ਅਤੇ ਬਰਨਾਲਾ ਨਾਲ ਸਬੰਧਤ ਇਲਾਕਿਆਂ ’ਚ ਭਾਈ ਲੌਂਗੋਵਾਲ ਨੇ ਲੰਗਰ ਦੀ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਦਾ ਹੌਸਲਾ ਵਧਾਇਆ। ਉਨ੍ਹਾਂ ਖੁਦ ਵੀ ਲੋਕਾਂ ਨੂੰ ਲੰਗਰ ਵਰਤਾਇਆ ਅਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਪ੍ਰੇਰਨਾ ਕੀਤੀ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਮਾਰਗਾਂ ਨੂੰ ਸੈਨੀਟਾਈਜ਼ ਕੀਤਾ ਗਿਆ। ਰਸਤਿਆਂ ਦੀ ਸਾਫ-ਸਫਾਈ ਵੀ ਕਰਵਾਈ ਗਈ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਮਾਰਗਾਂ ਸਮੇਤ ਪਾਰਕਾਂ, ਸਰਾਵਾਂ ਆਦਿ ਨੂੰ ਸੈਨੀਟਾਈਜ਼ ਕਰਨ ਲਈ ਛਿਡ਼ਕਾਅ ਕੀਤਾ ਗਿਆ ਹੈ।

  • ਸ਼੍ਰੋਮਣੀ ਕਮੇਟੀ
  • ਪ੍ਰਬੰਧ
  • curfew
  • manages

ਤਰਨਤਾਰਨ : ਜ਼ਿਲਾ ਮੈਜਿਸਟ੍ਰੇਟ ਵਲੋਂ ਦੇਰ ਰਾਤ ਲੋਕਾਂ ਦੀ ਸਹੂਲਤ ਲਈ ਲਏ ਗਏ ਅਹਿਮ ਫੈਸਲੇ

NEXT STORY

Stories You May Like

  • dsgmc takes up issue of sikhs stranded in iran
    ਦਿੱਲੀ ਗੁਰਦੁਆਰਾ ਕਮੇਟੀ ਨੇ ਈਰਾਨ ’ਚ ਫਸੇ ਸਿੱਖਾਂ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ
  • mali defence minister saadio camara assassinated
    ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ! ਰਾਜਧਾਨੀ ਬਮਾਕੋ 'ਚ ਲੱਗਿਆ ਕਰਫਿਊ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • sgpc  dhami visited  nishay administrative services training center chandigarh
    ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • punjabis stuck in canada
    ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ
  • sri akal takht sahib summons chief khalsa diwan committee
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ
  • ngt committee visits barnala to investigate felling of 140 trees
    ਬਰਨਾਲਾ 'ਚ 140 ਦਰੱਖਤਾਂ ਦੀ ਕਟਾਈ ਦੀ ਜਾਂਚ ਲਈ NGT ਦੀ ਕਮੇਟੀ ਨੇ ਕੀਤਾ ਦੌਰਾ
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • e challan  update
      ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ ਚਾਲਾਨ ਕੱਟਣ ਦਾ ਕੰਮ ਸ਼ੁਰੂ,...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • fraud case
      25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • immediate holiday declared in this school in jalandhar
      ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
    • ludhiana businessman call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • shots fired at poultry farm after ransom was not paid
      ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
    • ed raids 12 places in chandigarh mohali
      ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ...
    • punjab pensioners pension portal pensioners
      ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
    • 2 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +