Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    6:38:51 PM

  • alert for sbi account holders  fraud in the name of reward points

    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ...

  • incident in adampur youth

    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ...

  • pratap bajwa bhupesh baghel punjab congress

    ਪ੍ਰਤਾਪ ਬਾਜਵਾ ਦੀ ਭੂਪੇਸ਼ ਬਘੇਲ ਨਾਲ 45 ਮਿੰਟ...

  • samyukta kisan morcha protest on 13 july

    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਲਾਪਤਾ ਸਰੂਪ ਲੱਭਣ ਲਈ ਸ਼੍ਰੋਮਣੀ ਕਮੇਟੀ ਨੇ ਘਰ-ਘਰ ਗਿਣਤੀ ਕਰਨ ਦੀ ਮੁਹਿੰਮ ਆਰੰਭੀ

MALWA News Punjabi(ਮਾਲਵਾ)

ਲਾਪਤਾ ਸਰੂਪ ਲੱਭਣ ਲਈ ਸ਼੍ਰੋਮਣੀ ਕਮੇਟੀ ਨੇ ਘਰ-ਘਰ ਗਿਣਤੀ ਕਰਨ ਦੀ ਮੁਹਿੰਮ ਆਰੰਭੀ

  • Updated: 11 Sep, 2020 02:09 PM
Patiala
shiromani committee patiala missing form shri guru granth sahib
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਪਤਾ ਸਰੂਪ ਮਾਮਲੇ ਵਿਚ ਘਰ-ਘਰ ਪਹੁੰਚ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਗਿਣਤੀ ਕਰਨ ਦੀ ਮੁਹਿੰਮ ਆਰੰਭੀ ਹੈ।ਗੁਰਦੁਆਰਾ ਕਮੇਟੀ ਦੇ ਮੁਲਾਜ਼ਮ ਪੰਜਾਬ 'ਚ ਹਰ ਉਸ ਗੁਰਦੁਆਰਾ ਸਾਹਿਬ ਜਾਂ ਉਸ ਥਾਂ 'ਤੇ ਜਾਣਗੇ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਸ਼ੋਭਿਤ ਹਨ। ਸ਼੍ਰੋਮਣੀ ਕਮੇਟੀ ਨੇ ਆਪਣੀ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਪ੍ਰਾਈਵੇਟ ਰਿਹਾਇਸ਼ਾਂ 'ਤੇ ਵੀ ਪਹੁੰਚ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਗਿਣਤੀ ਕਰਨ ਤੇ ਉਨ੍ਹਾਂ ਦੇ ਪ੍ਰਕਾਸ਼ਨਾ ਦੀ ਥਾਂ ਪਤਾ ਲਾਉਣ ਵਾਸਤੇ ਕਿਹਾ ਹੈ।

ਇਹ ਵੀ ਪੜ੍ਹੋ:  ਥਾਣੇ ਦੇ ਘਿਰਾਓ ਮਗਰੋਂ ਧਰਮਸੋਤ ਦੀ ਰਿਹਾਇਸ਼ ਬਾਹਰ 'ਆਪ' ਨੇ ਮੁੜ ਲਾਇਆ ਧਰਨਾ,ਕੀਤੀ ਇਹ ਮੰਗ

ਸ਼੍ਰੋਮਣੀ ਕਮੇਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰਕਿਰਿਆ ਦੀ ਬਦੌਲਤ ਗੁਰੂ ਗ੍ਰੰਥ ਸਾਹਿਬ ਦੇ ਹਰ ਸਰੂਪ ਦਾ ਪਤਾ ਲੱਗ ਜਾਵੇਗਾ ਤੇ ਮੁਹਿੰਮ ਦਾ ਮਕਸਦ ਲਾਪਤਾ ਸਰੂਪ ਲੱਭਣਾ ਹੈ। ਉਸਨੇ ਕਿਹਾ ਕਿ ਇਕ ਵਾਰ ਸਾਨੂੰ ਇਕ ਅਜਿਹਾ ਸਰੂਪ ਲੱਭ ਗਿਆ ਤਾਂ ਫਿਰ ਅਸੀਂ ਕੜੀ ਜੋੜ ਲਵਾਂਗੇ।ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਰ ਸਰੂਪ ਤੇ ਇਕ ਲੜੀ ਨੰਬਰ ਹੁੰਦਾ ਹੈ।ਧਰਮ ਪ੍ਰਚਾਰ ਕਮੇਟੀ ਵਲੋਂ ਜਾਰੀ ਪੱਤਰ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ  ਹਰੇਕ ਲੜੀ ਨੰਬਰ ਤੇ ਹਰ ਸਰੂਪ ਦਾ ਵੇਰਵਾ ਲਿਆਉਣ ਦੇ ਹੁਕਮ ਦਿੱਤੇ ਹਨ। ਇਸ ਵਾਸਤੇ ਦੋ ਪ੍ਰਫਾਰਮੇ ਵੀ ਜਾਰੀ ਕੀਤੇ ਗਏ ਹਨ, ਜਿਸ ਵਿਚ ਇਹ ਲਿਖਿਆ ਜਾਵੇਗਾ ਕਿ ਸਰੂਪ ਕਿਸੇ ਦੇ ਘਰ 'ਚ ਸੀ ਜਾਂ ਗੁਰਦੁਆਰਾ ਸਾਹਿਬ 'ਚ ਹੈ। ਇਹ ਪ੍ਰਕਿਰਿਆ ਇਕ ਹਫਤੇ ਦੇ ਅੰਦਰ-ਅੰਦਰ ਪੂਰੀ ਕਰਨ ਦੇ ਹੁਕਮ ਦਿੱਤੇ ਗਏ ਹਨ।ਗਿਆਨੀ ਪ੍ਰਣਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇ ਇੱਥੇ ਕਈ ਟੀਮਾਂ ਨੂੰ ਕਿਵੇਂ ਕੰਮ ਕਰਨਾ ਹੈ, ਉਸਦੀ ਸਿਖਲਾਈ ਦਿੱਤੀ ਹੈ। ਇਸੇ ਤਰੀਕੇ ਦੀ ਸਿਖਲਾਈ ਸਾਰੇ ਪੰਜਾਬ 'ਚ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਗਲਵਾਨ ਘਾਟੀ 'ਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ

  • Shiromani Committee
  • Patiala
  • Missing Form
  • Shri Guru Granth Sahib
  • ਸ਼੍ਰੋਮਣੀ ਕਮੇਟੀ
  • ਪਟਿਆਲਾ
  • ਲਾਪਤਾ ਸਰੂਪ
  • ਸ੍ਰੀ ਗੁਰੂ ਗ੍ਰੰਥ ਸਾਹਿਬ

ਕੋਰੋਨਾ ਦਾ ਕਹਿਰ: ਸਮਰਾਲਾ ਦੀ ਅਨਾਜ ਮੰਡੀ 10 ਦਿਨ ਲਈ ਕੀਤੀ ਬੰਦ

NEXT STORY

Stories You May Like

  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • fir case
    ਘਰ ’ਚੋਂ ਸੋਨਾ, ਨਕਦੀ ਤੇ ਮੋਬਾਇਲ ਚੋਰੀ ਕਰਕੇ ਘਰ ਨੂੰ ਲਗਾਈ ਅੱਗ
  • gunfire exchanged between batala police and accused
    ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ ਵਾਲਾ ਤੀਜਾ ਮੁਲਜ਼ਮ ਕਾਬੂ
  • big blow to house builders in punjab
    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਕਈਆਂ ਨੇ ਟਾਲ ਦਿੱਤਾ ਪਲਾਨ, ਖ਼ਬਰ ਤੁਹਾਨੂੰ ਵੀ ਕਰੇਗੀ ਹੈਰਾਨ
  • tenant flees house with cash and other belongings
    ਕਿਰਾਏਦਾਰ ਘਰ ’ਚੋਂ ਨਕਦੀ ਤੇ ਹੋਰ ਸਾਮਾਨ ਕੇ ਹੋਇਆ ਫ਼ਰਾਰ
  • theft case
    ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
  • panthic meeting was presented by the shiromani committee president
    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼
  • theft case
    ਘਰ 'ਚੋਂ ਸਮਾਨ ਅਤੇ ਨਕਦੀ ਚੋਰੀ, ਅਣਪਛਾਤਾ ਨਾਮਜ਼ਦ
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab boy incident
      ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
    • fraud case
      19.40 ਲੱਖ ਰੁਪਏ ਦੀ ਧੋਖਾਧੜੀ ਕਰਕੇ ਕਲਰਕ ਫ਼ਰਾਰ
    • bhupesh baghel reached chandigarh
      ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ...
    • government holidays of employees in punjab cancelled
      ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ...
    • raja warring s big statement amid news of factionalism in punjab congress
      ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ,...
    • punjabi youth  punjabi in america  punjabi in england
      ਦੁਖਦ ਘਟਨਾ, ਵਿਦੇਸ਼ ਗਏ ਦੋ ਮੁੰਡਿਆਂ ਦੀ ਮੌਤ, ਇਕ ਨੇ ਅਮਰੀਕਾ ਤੇ ਦੂਜੇ ਨੇ...
    • gym leg press
      ਪੰਜਾਬ: GYM 'ਚ Heavy Leg Press ਲਾਉਣ ਨਾਲ ਗਈ ਮੁੰਡੇ ਦੀ ਜਾਨ! ਪਰਿਵਾਰ ਨੇ...
    • 6 accused arrested with heroin worth rs 84 lakh
      84 ਲੱਖ ਰੁਪਏ ਦੀ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
    • shocking incident in ludhiana
      ਕੰਧ ਟੱਪ ਕੇ ਘਰ 'ਚ ਵੜਿਆ ਮੁੰਡਾ, 3 ਦਿਨ ਤਕ ਰੋਲ਼ਦਾ ਰਿਹਾ ਨਾਬਾਲਗ ਕੁੜੀ ਦੀ ਪੱਤ
    • municipal council elections held peacefully after a decade
      ਦਹਾਕੇ ਬਾਅਦ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +