Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:35:52 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੋਹਾ ਕਤਰ ਪੁਲਸ ਵੱਲੋਂ ਵਾਪਸ ਕੀਤੇ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਨੇ ਆਪਣੇ ਪਾਸ ਲਏ

PUNJAB News Punjabi(ਪੰਜਾਬ)

ਦੋਹਾ ਕਤਰ ਪੁਲਸ ਵੱਲੋਂ ਵਾਪਸ ਕੀਤੇ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਨੇ ਆਪਣੇ ਪਾਸ ਲਏ

  • Edited By Shivani Bassan,
  • Updated: 29 Aug, 2024 12:39 PM
Amritsar
shiromani committee took over the holy bodies returned by the doha qatar police
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਦੋਹਾ ਕਤਰ ਅੰਦਰ ਸਥਾਨਕ ਪੁਲਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲਸ ਵੱਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਇਸ ਮਾਮਲੇ ਨਾਲ ਸਬੰਧਤ ਵਿਅਕਤੀ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜ ਰਹੇ ਹਨ। ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸਬੰਧਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। 

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ।  ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪ੍ਰਾਪਤ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਪਾਸੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ-  ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shiromani Committee
  • holy book
  • Doha Qatar Police
  • ਸ਼੍ਰੋਮਣੀ ਕਮੇਟੀ
  • ਪਵਿੱਤਰ ਗ੍ਰੰਥ
  • ਦੋਹਾ ਕਤਰ ਪੁਲਸ

ਪੰਜਾਬ 'ਚ ਫੜਿਆ ਗਿਆ ਹਥਿਆਰਾਂ ਦਾ ਜ਼ਖੀਰਾ, ਡੀ. ਜੀ. ਪੀ. ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

NEXT STORY

Stories You May Like

  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • turkey  qatar  pakistan
    'ਤੁਰਕੀ-ਕਤਰ-ਪਾਕਿਸਤਾਨ ਗੱਠਜੋੜ': ਵਿਸ਼ਵ ਸ਼ਾਂਤੀ ਲਈ ਬਣ ਸਕਗਾ ਚਿੰਤਾ ਦਾ ਵਿਸ਼ਾ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • lahore  pok protest  pakistan police
    ਲਾਹੌਰ ਪਹੁੰਚੀ ਪੀਓਕੇ ਦੇ ਵਿਰੋਧ ਪ੍ਰਦਰਸ਼ਨ ਦੀ ਅੱਗ, ਪਾਕਿ ਪੁਲਸ ਨੇ ਹਿਰਾਸਤ 'ਚ ਲਏ ਕਈ ਪ੍ਰਦਰਸ਼ਨਕਾਰੀ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • student  killed  police  arrest
    10ਵੀਂ ਦੀ ਵਿਦਿਆਰਥਣ ਦਾ ਸਮੂਹਿਕ ਜਬਰ ਜ਼ਿਨਾਹ ਮਗਰੋਂ ਕਤਲ, ਪੁਲਸ ਨੇ ਤਿੰਨ ਜਣੇ ਕੀਤੇ ਗ੍ਰਿਫ਼ਤਾਰ
  • hajipur police arrested one person with drugs and pills
    ਹਾਜੀਪੁਰ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +