Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    3:23:01 AM

  • late night hooliganism naked dance

    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਵਿਭਾਗ

PUNJAB News Punjabi(ਪੰਜਾਬ)

ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਵਿਭਾਗ

  • Edited By Shivani Attri,
  • Updated: 19 Sep, 2019 06:04 PM
Kapurthala
shiromani gurdwara parbandhak committee
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀਰਵਾਰ ਸੁਲਤਾਨਪੁਰ ਲੋਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕੁਦਰਤੀ ਆਫਤਾਂ ਸਮੇਂ ਹਲਾਤਾਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਵਿਭਾਗ ਸਥਾਪਤ ਕਰਨ ਅਤੇ ਵਾਤਾਵਰਨ ਦੀ ਸ਼ੁਧਤਾ ਲਈ ਹਰ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਮਗਰੋਂ ਗੱਲਬਾਤ ਕਰਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕੁਦਰਤੀ ਆਫਤਾਂ ਅਤੇ ਹੋਰ ਮੁਸ਼ਕਿਲਾਂ ਸਮੇਂ ਮਨੁੱਖਤਾ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੰਗਾਮੀ ਸੇਵਾਵਾਂ ਦੇਣ ਲਈ ਇਕ ਵਿਭਾਗ ਬਣਾਇਆ ਜਾਵੇਗਾ, ਜੋ ਅਜਿਹੇ ਮੌਕਿਆਂ ਸਮੇਂ ਤੁਰੰਤ ਹਰਕਤ 'ਚ ਆਉਂਦਿਆਂ ਜ਼ਮੀਨੀ ਪੱਧਰ 'ਤੇ ਕਾਰਜ ਕਰੇਗਾ। 

ਇਸ ਨਾਲ ਵੱਖ-ਵੱਖ ਇਲਾਕਿਆਂ 'ਚੋਂ ਨੌਜਵਾਨਾਂ ਨੂੰ ਜੋੜਨ ਦੀ ਵਿਉਂਤਬੰਦੀ ਵੀ ਕੀਤੀ ਜਾਵੇਗੀ, ਤਾਂ ਜੋ ਲੋੜ ਸਮੇਂ ਹਰ ਖੇਤਰ ਅੰਦਰ ਤੁਰੰਤ ਸੇਵਾਵਾਂ ਆਰੰਭੀਆ ਜਾ ਸਕਣ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸ਼ੁਧਤਾ ਲਈ ਇਕ ਅਹਿਮ ਫੈਸਲਾ ਵੀ ਕੀਤਾ ਗਿਆ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਗੁਰਦੁਆਰਾ ਸਾਹਿਬਾਨ ਅੰਦਰ ਘੱਟੋ-ਘੱਟ 550 ਬੂਟੇ ਲਗਾਏ ਜਾਣਗੇ। ਬੂਟੇ ਵਿਰਾਸਤੀ ਕਿਸਮ ਦੇ ਹੋਣਗੇ ਅਤੇ ਪਾਲਣ ਪੋਸ਼ਣ ਅਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਗੁਰੂ ਘਰਾਂ ਦੇ ਮੈਨੇਜਰਾਂ ਦੀ ਹੋਵੇਗੀ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਪਰਕਰਮਾਂ ਅੰਦਰ ਛਾਂਦਾਰ ਅਤੇ ਫਲਦਾਰ ਬੂਟੇ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਸ੍ਰੀ ਤਰਨ ਤਾਰਨ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਅੰਦਰ ਬੂਟੇ ਲਗਾਉਣ ਦੀ ਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਹੋਵੇਗੀ।

ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਸਮੇਂ ਅੰਦਰ ਅਮਰੀਕਾ ਦੇ ਹਵਾਈ ਅੱਡੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵੱਡੀ ਗਿਣਤੀ 'ਚ ਪਾਵਨ ਬਿਰਧ ਸਰੂਪ ਭਾਰਤ ਲਿਆਉਣ ਸਮੇਂ ਕੀਤੀ ਗਈ ਮਰਿਆਦਾ ਦੀ ਉਲੰਘਣਾ ਬੇਹੱਦ ਦੁਖਦਾਈ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ 'ਚੋਂ ਪਾਵਨ ਬਿਰਧ ਸਰੂਪ ਇਕੱਤਰ ਕਰਨ ਦੀ ਕਿਸੇ ਨੂੰ ਹਰਗਿਜ਼ ਇਜਾਜ਼ਤ ਨਹੀਂ ਹੈ ਅਤੇ ਸੰਗਤਾਂ ਵੀ ਇਸ ਪ੍ਰਤੀ ਸੁਚੇਤ ਰਹਿਣ। 
ਇਕੱਤਰਤਾ 'ਚ ਲਏ ਹੋਰ ਫੈਸਲਿਆਂ ਬਾਰੇ ਉਨ੍ਹਾਂ ਦੱਸਿਆ ਕਿ ਦੇਸ਼ ਦੀ ਅਜ਼ਾਦੀ 'ਚ ਅਹਿਮ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਸ਼ਹੀਦ ਦਾ ਦਰਜ਼ਾ ਦੇਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬਟਾਲਾ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ ਸ੍ਰੀ ਰਾਮਦਾਸ ਕਲੋਨੀ ਬਟਾਲਾ ਦੇ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਨੂੰ ਨੁਕਸਾਨ ਪੁੱਜਣ ਕਾਰਨ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪਨ ਵਰਲਡ ਕੱਪ ਜਰਮਨੀ 'ਚ ਪਿਸਟਲ ਸ਼ੂਟਿੰਗ ਮੁਕਾਬਲੇ ਦੌਰਾਨ ਗੋਲਡ ਮੈਡਲ ਜਿੱਤਣ ਵਾਲੇ 13 ਸਿੱਖ ਬਲਾਟੀਅਨ (ਸਿੱਖ ਰੈਜੀਮੈਂਟ ਸੈਂਟਰ ਰਾਮਗੜ੍ਹ) ਦੇ ਨੌਜਵਾਨ ਸ. ਮਨਜੀਤ ਸਿੰਘ ਨੂੰ ਉਸ ਦੀ ਪ੍ਰਾਪਤ ਬਦਲੇ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। 

ਇਕੱਤਰਤਾ ਦੌਰਾਨ ਅਮਰੀਕਾ ਦੇ ਸਿੱਖਾਂ ਵੱਲੋਂ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਬੈਲੀਗਮ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਯੂਨੀਵਰਸਿਟੀ ਲਈ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਤ ਪੁਸਤਕਾਂ ਦੇ ਦੋ ਸੈੱਟ ਭੇਜਣ ਦਾ ਫੈਸਲਾ ਕੀਤਾ ਗਿਆ। ਇਹ ਵੀ ਪ੍ਰਵਾਨ ਕੀਤਾ ਗਿਆ ਕਿ ਯੂਨੀਵਰਸਿਟੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਯੂਨੀਵਰਸਿਟੀ ਦੀ ਸਥਾਪਨਾ ਲਈ 130 ਏਕੜ ਜ਼ਮੀਨ ਦੇਣ ਵਾਲੇ ਸਿੱਖ ਸ. ਮਨਜੀਤ ਸਿੰਘ ਦੀ ਵੀ ਪ੍ਰਸ਼ੰਸਾ ਕੀਤੀ। ਇਸੇ ਤਰ੍ਹਾਂ ਭਾਈ ਸਾਹਿਬ ਭਾਈ ਹਰਭਜਨ ਸਿੰਘ ਜੋਗੀ ਵੱਲੋਂ ਚਲਾਏ ਗਏ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦੇ ਮੁਖੀ ਡਾ. ਬੀਬੀ ਇੰਦਰਜੀਤ ਕੌਰ ਅਤੇ ਡਾ. ਗੁਰਅੰਮ੍ਰਿਤ ਕੌਰ ਦੀ ਦੇਖ-ਰੇਖ ਹੇਠ ਜਪੁਜੀ ਸਾਹਿਬ ਦਾ 20 ਭਸ਼ਾਵਾਂ 'ਚ ਕੀਤਾ ਜਾ ਰਿਹਾ ਅਨੁਵਾਦ ਕਾਰਜ ਨੂੰ ਵੀ ਸਲਾਹਿਆ ਗਿਆ।

ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ  ਬਿੱਕਰ ਸਿੰਘ ਚੰਨੂ, ਜਰਨਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਭਾਈ ਮਨਜੀਤ ਸਿੰਘ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਰਨੈਲ ਸਿੰਘ ਕਰਤਾਰਪੁਰ, ਖੁਸ਼ਵਿੰਦਰ ਸਿੰਘ ਭਾਟੀਆ, ਭੁਪਿੰਦਰ ਸਿੰਘ ਭਲਵਾਨ, ਜਗਜੀਤ ਸਿੰਘ ਤਲਵੰਡੀ, ਸਤਨਾਮ ਸਿੰਘ ਰਿਆੜ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੇਤ ਦਫਤਰੀ ਅਮਲਾ ਮੌਜੂਦ ਸੀ।

  • shiromani gurdwara parbandhak committee
  • bhai gobind singh longowal
  • ਭਾਈ ਗੋਬਿੰਦ ਸਿੰਘ ਲੌਂਗੋਵਾਲ
  • ਕੁਦਰਤੀ ਆਫਤਾਂ

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

NEXT STORY

Stories You May Like

  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • ngt committee visits barnala to investigate felling of 140 trees
    ਬਰਨਾਲਾ 'ਚ 140 ਦਰੱਖਤਾਂ ਦੀ ਕਟਾਈ ਦੀ ਜਾਂਚ ਲਈ NGT ਦੀ ਕਮੇਟੀ ਨੇ ਕੀਤਾ ਦੌਰਾ
  • meteorological department issues alert for rain thunderstorm in punjab
    ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ ਤਰੀਕਾਂ ਲਈ ਹੋਈ ਭਵਿੱਖਬਾਣੀ
  • food safety department conducted a roadblock
    ਫੂਡ ਸੇਫਟੀ ਵਿਭਾਗ ਵੱਲੋਂ ਸਵੇਰੇ ਤੜਕੇ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ, 16 ਸੈਂਪਲ ਜਾਂਚ ਲਈ ਲੈਬ ਭੇਜੇ
  • hate speech supreme court
    ਨਫਰਤੀ ਭਾਸ਼ਣਾਂ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨ ਹੀ ਕਾਫੀ : ਸੁਪਰੀਮ ਕੋਰਟ ਦਾ ਵੱਡਾ ਬਿਆਨ
  • india is the strongest economy in emerging market   moody  s
    ਭਾਰਤ ਉੱਭਰਦੇ ਬਾਜ਼ਾਰਾਂ ’ਚ ਸਭ ਤੋਂ ਮਜ਼ਬੂਤ ਅਰਥਚਾਰਾ, ਝਟਕਿਆਂ ਨਾਲ ਨਜਿੱਠਣ ਲਈ ਬਿਹਤਰ ਸਥਿਤੀ ’ਚ : ਮੂਡੀਜ਼
  • delhi gurdwara committee completes two day career guidance fair
    ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਰੋਜ਼ਾ ਕੈਰੀਅਰ ਗਾਈਡੈਂਸ ਫੇਅਰ ਸੰਪੰਨ
  • delhi gurdwara committee starts cheap endoscopy
    ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT ਸੇਵਾ ਸ਼ੁਰੂ : ਕਾਲਕਾ, ਕਾਹਲੋਂ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar national highway  major accident
      ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • accident in ludhiana
      ਸੜਕ ਹਾਦਸੇ ਨੇ ਖੋਹਿਆ ਘਰ ਦਾ ਸਹਾਰਾ: ਕੰਮ ਤੋਂ ਪਰਤ ਰਹੇ ਸਾਈਕਲ ਸਵਾਰ ਨੂੰ...
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +