Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    10:03:10 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਐੱਸ. ਜੀ. ਪੀ. ਸੀ. ਦੀ ਚੋਣ ਦੌਰਾਨ ਦੋਆਬੇ ਦੀ ਝੋਲੀ 'ਚ ਪਏ ਅਹਿਮ ਅਹੁਦੇ

PUNJAB News Punjabi(ਪੰਜਾਬ)

ਐੱਸ. ਜੀ. ਪੀ. ਸੀ. ਦੀ ਚੋਣ ਦੌਰਾਨ ਦੋਆਬੇ ਦੀ ਝੋਲੀ 'ਚ ਪਏ ਅਹਿਮ ਅਹੁਦੇ

  • Edited By Shivani Attri,
  • Updated: 28 Nov, 2019 04:04 PM
Jalandhar
shiromani gurdwara parbandhak committee
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਕੱਲ ਕੀਤੀ ਗਈ, ਜਿਸ 'ਚ ਮੁੜ ਗੋਬਿੰਦ ਸਿੰਘ ਲੌਂਗੋਵਾਲ ਨੂੰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਲਈ ਚੁਣਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਲੰਬੇ ਅਰਸੇ ਤੋਂ ਬਾਅਦ ਦੋਆਬੇ ਨੂੰ ਅਹਿਮ ਪ੍ਰਤੀਨਿਧਤਾ ਮਿਲੀ ਹੈ। ਜਨਰਲ ਸਕੱਤਰ ਵਰਗੇ ਅਹਿਮ ਅਹੁਦੇ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਦਾ ਅਹੁਦਾ ਵੀ ਦੋਆਬੇ ਦੀ ਝੋਲੀ 'ਚ ਹੀ ਪਿਆ ਹੈ। ਹਾਲਾਂਕਿ ਪਿਛਲੇ ਸਮੇਂ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾ ਕੇ ਦੋਆਬੇ ਨੂੰ ਮਾਣ ਸਤਿਕਾਰ ਦਿੱਤਾ ਗਿਆ ਸੀ ਪਰ ਪ੍ਰਮੁੱਖ ਅਹੁਦੇ ਲੰਬੇ ਸਮੇਂ ਬਾਅਦ ਹੀ ਦੋਆਬੇ ਨੂੰ ਮਿਲੇ ਹਨ। 

ਦੱਸਣਯੋਗ ਹੈ ਕਿ ਮਰਹੂਮ ਜਥੇਦਾਰ ਕੁਲਦੀਪ ਸਿੰਘ ਵਡਾਲਾ, ਭਾਈ ਵੀਰ ਸਿੰਘ ਅਤੇ ਸੁਖਦੇਵ ਸਿੰਘ ਭੌਰ ਤੋਂ ਬਾਅਦ ਜਨਰਲ ਸਕੱਤਰ ਦਾ ਅਹੁਦਾ ਹੁਸ਼ਿਆਰਪੁਰ ਜ਼ਿਲੇ ਨਾਲ ਸੰਬੰਧਤ ਹਰਜਿੰਦਰ ਸਿੰਘ ਧਾਮੀ ਨੂੰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਨਵਾਂਸ਼ਹਿਰ ਨਾਲ ਸੰਬੰਧ ਰੱਖਣ ਵਾਲੇ ਗੁਰਬਖਸ਼ ਸਿੰਘ ਖਾਲਸਾ ਨੂੰ ਮੀਤ ਪ੍ਰਧਾਨ ਬਣਾ ਕੇ ਪਾਰਟੀ 'ਚ ਪੈਦਾ ਹੋਏ ਖਲਾਅ ਨੂੰ ਹੀ ਪੂਰਾ ਕਰਨ ਦਾ ਯਤਨ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋਆਬੇ 'ਚ ਆਪਣੇ ਲੜਖੜਾਉਂਦੇ ਪੈਰਾਂ ਨੂੰ ਪੱਕੇ ਕਰਨ ਅਤੇ ਪਾਰਟੀ ਨੂੰ ਲੱਗ ਰਹੇ ਖੋਰੇ ਨੂੰ ਠੱਲ੍ਹਣ ਲਈ ਇਹ ਦਾਅ ਖੇਡਿਆ ਗਿਆ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੋਆਬੇ ਦੀਆਂ 23 ਵਿਧਾਨ ਸਭਾ ਸੀਟਾਂ 'ਚੋਂ ਸਿਰਫ 6 ਸੀਟਾਂ 'ਤੇ ਹੀ ਜਿੱਤ ਨਸੀਬ ਹੋਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਨਾਲ ਨਾ ਸਿਰਫ ਦੋਵੇਂ ਪਾਰਟੀਆਂ ਦੇ ਹੱਥੋਂ ਸੱਤਾ ਜਾਂਦੀ ਰਹੀ ਸਗੋਂ ਦੋਆਬੇ 'ਚ ਅਕਾਲੀ ਦਲ ਦਾ ਆਧਾਰ ਵੀ ਕਾਫੀ ਸਮੇਂ ਤੱਕ ਹੋਰਨਾਂ ਪਾਰਟੀਆਂ ਵੱਲ ਖਿਸਕ ਗਿਆ ਸੀ। 

ਖਾਸ ਕਰਕੇ ਹੁਸ਼ਿਆਰਪੁਰ 'ਚ ਤਾਂ ਪਾਰਟੀ ਨੂੰ ਕੋਈ ਵੀ ਸੀਟ ਨਹੀਂ ਸੀ ਮਿਲੀ ਅਤੇ ਜਨਰਲ ਸਕੱਤਰ ਬਣਾ ਕੇ ਪਾਰਟੀ ਹਾਈਕਮਾਨ ਵੱਲੋਂ ਪਾਰਟੀ ਨੂੰ ਸਰਗਰਮ ਕਰਨ ਦਾ ਯਤਨ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਰਬਖਸ਼ ਸਿੰਘ ਖਾਲਸਾ ਨੂੰ ਅੱਗੇ ਲਿਆ ਕੇ ਵੀ ਪਾਰਟੀ ਦੋਆਬੇ 'ਚ ਆਪਣਾ ਜਨ ਆਧਾਰ ਮਜ਼ਬੂਤ ਕਰਨ ਅਤੇ ਰਮਦਾਸੀਆ ਭਾਈਚਾਰਾ ਜੋ ਕਿਸੇ ਨਾ ਕਿਸੇ ਵਜ੍ਹਾ ਕਰਕੇ ਪਾਰਟੀ ਤੋਂ ਨਾਰਾਜ਼ ਚੱਲਿਆ ਆ ਰਿਹਾ ਸੀ, ਨੂੰ ਵੀ ਨਾਲ ਜੋੜਨ ਦੀ ਕੋਸ਼ਿਸ਼ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਚਾਰ ਦਹਾਕਿਆਂ ਤੋਂ ਬਾਅਦ ਰਮਦਾਸੀਆ ਭਾਈਚਾਰੇ ਨੂੰ ਅਹਿਮ ਅਹੁਦਾ ਦਿੱਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਭਾਈਚਾਰੇ ਦੇ ਜਥੇਦਾਰ ਪਿਆਰਾ ਸਿੰਘ ਪਧਿਆਣਾ ਵੱਲੋਂ ਜੂਨੀਅਰ ਮੀਤ ਪ੍ਰਧਾਨ ਦੇ ਅਹੁਦੇ 'ਤੇ ਸੇਵਾ ਨਿਭਾਈ ਗਈ ਸੀ। 

  • shiromani gurdwara parbandhak committee
  • election
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਚੋਣ
  • ਅਹਿਮ ਅਹੁਦੇ 
  • ਦੋਆਬਾ

ਸਤਲੁਜ ਦਰਿਆ 'ਚ ਠੇਕੇਦਾਰਾਂ ਵਲੋਂ ਕਰੋੜਾਂ ਦੀ ਅਦਾਇਗੀ ਨਾ ਦੇਣ 'ਤੇ ਮਾਨਤਾ ਪ੍ਰਾਪਤ ਖੱਡਾਂ ਬੰਦ

NEXT STORY

Stories You May Like

  • asi  dgp gaurav yadav  punjab government
    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
  • chheharta grp finds unclaimed consignment of cannabis
    ਛੇਹਰਟਾ ਜੀ. ਆਰ. ਪੀ. ਨੂੰ ਲਾਵਾਰਿਸ ਮਿਲੀ ਗਾਂਜੇ ਦੀ ਖੇਪ
  • government gets rs 12 12 lakh crore  direct tax collection increases
    ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96 ਫੀਸਦੀ ਦੀ ਵਾਧਾ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • forest department team seizes khair wood during blockade  case registered
    ਵਣ ਵਿਭਾਗ ਦੀ ਟੀਮ ਨੇ ਨਾਕਾਬੰਦੀ ਦੌਰਾਨ ਫੜੀ ਖੈਰ ਦੀ ਲੱਕੜ, ਮਾਮਲਾ ਦਰਜ
  • student union  election campaign
    ਦਿੱਲੀ: ਵਿਦਿਆਰਥੀ ਯੂਨੀਅਨ ਚੋਣ ਪ੍ਰਚਾਰ ਦੌਰਾਨ ਝੜਪ, ਹੋਈ ਗੋਲੀਬਾਰੀ, ਦੋ ਜ਼ਖਮੀ
  • major promotions in punjab police
    ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70 ਇੰਸਪੈਕਟਰਾਂ ਨੂੰ ਬਣਾਇਆ ਗਿਆ ਡੀ. ਐੱਸ. ਪੀ., ਪੜ੍ਹੋ ਪੂਰੀ LIST
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • man dies suspicious circumstances
      ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ...
    • bahrain akali leader sarbjit jhinjar
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਅਕਾਲੀ ਆਗੂ ਸਰਬਜੀਤ ਝਿੰਜਰ ਦਾ ਵੱਡਾ ਬਿਆਨ
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • sukhbir badal rally
      ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +