Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    11:47:08 AM

  • ganga water treaty

    ਗੰਗਾ ਜਲ ਸੰਧੀ ਨਾਲ ਸੁਧਰ ਸਕਦਾ ਹੈ ਭਾਰਤ ਨਾਲ...

  • heatwave threat increases in punjab

    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ...

  • ias and pcs officers given responsibility of general observer

    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ...

  • the big clash between punjab kings and rcb today

    ਪੰਜਾਬ ਕਿੰਗਜ਼ ਤੇ RCB ਵਿਚਾਲੇ ਮਹਾਮੁਕਾਬਲਾ ਅੱਜ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰੂ ਘਰਾਂ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੈਨੇਜਰ ਹੋਣਗੇ ਸਨਮਾਨਿਤ

PUNJAB News Punjabi(ਪੰਜਾਬਂ)

ਗੁਰੂ ਘਰਾਂ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੈਨੇਜਰ ਹੋਣਗੇ ਸਨਮਾਨਿਤ

  • Updated: 11 Jul, 2018 03:40 AM
Amritsar
shiromani gurdwara parbandhak committee
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੀ ਇਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਘਰਾਂ 'ਚ ਸੇਵਾ ਨਿਭਾਉਣ ਵਾਲੇ ਮੈਨੇਜਰ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੋਣ ਅਤੇ ਪ੍ਰਬੰਧਕੀ ਸੇਵਾਵਾਂ ਜ਼ਿੰਮੇਵਾਰੀ ਨਾਲ ਨਿਭਾਉਣ । ਉਨ੍ਹਾਂ ਕਿਹਾ ਕਿ ਡਿਊਟੀ ਵਿਚ ਕੋਤਾਹੀ ਕਰਨ ਵਾਲੇ ਮੁਲਾਜ਼ਮ ਬਖਸ਼ੇ ਨਹੀਂ ਜਾਣਗੇ, ਜਦਕਿ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਮੈਨੇਜਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਗੁਰੂ ਘਰਾਂ ਦੇ ਮੈਨੇਜਰਾਂ ਦੀ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਸੰਗਤਾਂ ਨਾਲ ਜੁੜੀ ਹੋਈ ਹੈ, ਇਸ ਲਈ ਉਨ੍ਹਾਂ ਦਾ ਕਿਰਦਾਰ, ਵਿਵਹਾਰ ਗੁਰਮਤਿ ਰਹਿਣੀ ਅਨੁਸਾਰ ਹੋਣਾ ਜ਼ਰੂਰੀ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰੂ ਘਰਾਂ 'ਚ ਸੇਵਾ ਨਿਭਾਉਣ ਵਾਲੇ ਮੈਨੇਜਰਾਂ ਲਈ ਜ਼ਿੰਮੇਵਾਰੀ ਤੇ ਚੇਤੰਨਤਾ ਦਾ ਅਹਿਸਾਸ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਗੁਰੂ ਘਰਾਂ 'ਚ ਇਤਿਹਾਸਕ ਨਿਸ਼ਾਨੀਆਂ ਮੌਜੂਦ ਹਨ, ਇਸ ਲਈ ਮੈਨੇਜਰ ਇਸ ਅਨਮੋਲ ਖਜ਼ਾਨੇ ਦੀ ਸੁਚੱਜੀ ਸਾਂਭ-ਸੰਭਾਲ ਲਈ ਜਾਗਰੂਕ ਹੋਣ। ਇਸ ਦੌਰਾਨ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ ਅਤੇ ਮੈਨੇਜਰਾਂ ਨੂੰ ਨੇਕ ਨੀਅਤ ਨਾਲ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤੀ।ਇਸ ਮੌਕੇ ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮਲਕੀਤ ਸਿੰਘ ਬਹਿੜਵਾਲ ਤੇ ਦਰਸ਼ਨ ਸਿੰਘ ਪੀ. ਏ. ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਵੀ ਮੌਜੂਦ ਸਨ।

  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • Shiromani Gurdwara Parbandhak Committee

ਗਲਿਅਾਰਾ ਹੋਟਲ ਮਾਲਕਾਂ ਲਈ ਟੇਢੀ ਖੀਰ ਬਣੀ ‘ਵਨ ਟਾਈਮ ਸੈਟਲਮੈਂਟ ਪਾਲਿਸੀ’

NEXT STORY

Stories You May Like

  • new york governor honors indian chef vikas khanna
    ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ, ਅੰਮ੍ਰਿਤਸਰ ਨਾਲ ਹੈ ਖ਼ਾਸ ਸਬੰਧ
  • two day nationwide bank strike announced  services may be affected
    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
  • pm modi  s warning to the world
    'ਆਉਣ ਵਾਲੇ ਸਾਲ ਹੋਣਗੇ ਚੁਣੌਤੀਪੂਰਨ, ਗਰੀਬੀ ਦੀ ਵਾਪਸੀ ਦਾ ਖ਼ਤਰਾ' : PM ਮੋਦੀ ਦੀ ਦੁਨੀਆ ਨੂੰ ਚਿਤਾਵਨੀ
  • earthquake
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ ਭੱਜੇ ਤਿੱਬਤ ਦੇ ਲੋਕ
  • guru nanak dev university  sarbat da bhala trust
    ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
  • congress leader ashwin joshi passes away
    'ਪਾਣੀ ਵਾਲੇ ਬਾਬਾ' ਕਹੇ ਜਾਣ ਵਾਲੇ ਅਸ਼ਵਿਨ ਜੋਸ਼ੀ ਨੇ ਦੁਨੀਆ ਨੂੰ ਕਿਹਾ ਅਲਵਿਦਾ
  • harleen sharma  10th class exam  tops all over punjab
    ਜੈਤੋ ਦੀ ਹਰਲੀਨ ਸ਼ਰਮਾ ਨੂੰ 10ਵੀਂ 'ਚ ਪੰਜਾਬ ਭਰ ਵਿਚੋਂ ਟਾਪ ਕਰਨ 'ਤੇ ਕੀਤਾ ਸਨਮਾਨਿਤ
  • these cars are best for office goers
    ਦਫ਼ਤਰ ਜਾਣ ਵਾਲਿਆਂ ਲਈ ਸਭ ਤੋਂ ਵਧੀਆ ਹਨ ਇਹ ਕਾਰਾਂ, ਮਾਈਲੇਜ ਤੇ ਸ਼ਾਨਦਾਰ ਫੀਚਰਸ ਨਾਲ ਲੈਸ
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • ias and pcs officers given responsibility of general observer
    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab teachers warn of quitting their jobs
      ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ, ਅਧਿਆਪਕਾਂ ਵਲੋਂ ਨੌਕਰੀ ਛੱਡਣ ਦੀ...
    • big announcement from punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ,...
    • speeding car became a   call   for soldiers going to get medicine
      ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
    • punjab murdered in pigeon racing tournament
      ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ ਇਕਲੌਤੇ ਭਰਾ ਦਾ ਗੋਲੀਆਂ ਮਾਰ ਕੇ...
    • thunderstorm and lightning warning issued
      ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ 'ਚ ਅਲਰਟ ਜਾਰੀ
    • sharifpura murder case
      ਸ਼ਰੀਫ਼ਪੁਰਾ ਕਤਲ ਕਾਂਡ: ਕੁਨਾਲ ਦੇ ਕਾਤਲਾਂ ਨੂੰ ਪੁਲਸ ਨੇ ਦਬੋਚਿਆ, ਵਾਰਦਾਤ 'ਚ...
    • bloody dispute in kathgarh village
      ਪਿੰਡ ਕਾਠਗੜ 'ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ...
    • punjab  canter carrying lpg gas overturned near village bargari
      ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ ਲਿਜਾ ਰਿਹਾ ਕੈਂਟਰ
    • punjab weather changes heatwave alert
      ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • sgpc puts up flex boards outside gurdwaras regarding the sacrilege act
      ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +