Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:11:34 PM

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ 'ਚ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ 'ਚ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

  • Edited By Sandeep Kumar,
  • Updated: 18 Jun, 2025 08:10 AM
Amritsar
shiromani gurdwara parbandhak committee organizes gurmat samagam
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਸਥਾਨ) ਵਿਖੇ ਤਿੰਨ ਦਿਨਾਂ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। 

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸੁਖਬੀਰ ਸਿੰਘ ਨੇ ਸਮਾਗਮਾਂ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ, ਉਥੇ ਗੁਜਰਾਤ ਅਤੇ ਰਾਜਸਥਾਨ ਦੀਆਂ ਸੰਗਤਾਂ ਨੇ ਵੀ ਭਰਵੀਂ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਤੇ ਭਾਈ ਅਮਨਦੀਪ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਿੱਖ ਮਿਸ਼ਨ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੇ ਕਥਾ-ਵਿਚਾਰਾਂ ਕੀਤੀਆਂ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਆ ਰਹੀਆਂ ਸ਼ਤਾਬਦੀਆਂ ਨੂੰ ਕੌਮੀ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮਕਸਦ ਜਿਥੇ ਸਿੱਖੀ ਦਾ ਪ੍ਰਚਾਰ ਕਰਨਾ ਹੈ, ਉਥੇ ਹੀ ਸੰਗਤਾਂ ਅੰਦਰ ਆ ਰਹੀਆਂ ਸ਼ਤਾਬਦੀਆਂ ਬਾਰੇ ਜਾਗਰੂਕਤਾ ਪੈਦਾ ਕਰਨੀ ਵੀ ਹੈ। 

 ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਮਿਲ ਗਈ ਖ਼ੁਸ਼ਖਬਰੀ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਤਾਬਦੀਆਂ ਨੂੰ ਸਮਰਪਿਤ ਦੇਸ਼ ਭਰ ਦੇ ਵੱਖ-ਵੱਖ ਥਾਵਾਂ ਤੋਂ ਜਿਥੇ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਥੇ ਹੀ ਵੱਖ-ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਜਰਾਤ ਅਤੇ ਰਾਜਿਸਥਾਨ ਵਿਖੇ ਹੋਰ ਸਮਾਗਮਾਂ ਦੀਆਂ ਤਰੀਕਾਂ ਜਲਦ ਮਿੱਥ ਲਈਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਦੇ ਨਾਲ-ਨਾਲ ਨਵੰਬਰ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਰਾਮ ਸਿੰਘ ਰਾਠੌਰ, ਨੱਥਾ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ, ਮਨਜੀਤ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਲਖਬੀਰ ਸਿੰਘ ਨੇ ਵੀ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਬੀਬੀ ਇਸ਼ਮੀਤ ਸਿੰਘ ਨੈਂਸੀ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸੇ ਦੌਰਾਨ ਪ੍ਰਬੰਧਕਾਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rajasthan
  • Mount Abu
  • Shiromani Committee
  • Centenary
  • Gurmat Samagam
  • ਰਾਜਸਥਾਨ
  • ਮਾਊਂਟ ਆਬੂ
  • ਸ਼੍ਰੋਮਣੀ ਕਮੇਟੀ
  • ਸ਼ਤਾਬਦੀ
  • ਗੁਰਮਤਿ ਸਮਾਗਮ

ਅੰਮ੍ਰਿਤਸਰ ’ਚ ਕੋਕੀਨ ਸਣੇ ਨਾਈਜੀਰੀਅਨ ਕਾਬੂ

NEXT STORY

Stories You May Like

  • annual religious fairs
    ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਆਯੋਜਿਤ
  • sgpc honors 11 successful sikh upsc candidates  advocate dhami
    UPSE ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ:ਐਡਵੋਕੇਟ ਧਾਮੀ
  • shiromani committee hands over cheques to parvinder jhota s injured associates
    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ (ਵੀਡੀਓ)
  • punjabi culture
    ਵਿਦੇਸ਼ਾਂ 'ਚ ਪੰਜਾਬੀ ਸੱਭਿਆਚਾਰ ਦਾ ਪ੍ਰਸਾਰ: 'ਰੂਹ ਪੰਜਾਬ ਦੀ' ਵੱਲੋਂ ਸਮਾਗਮ ਆਯੋਜਿਤ
  • invitation from sgpc religious organizations the birth anniversary guru ramdas
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ...
  • discussion held in fresno on ameriki trucknama
    ਫਰਿਜ਼ਨੋ 'ਚ ਮਾਤਾ ਮੁਖਤਿਆਰ ਕੌਰ ਧਾਲੀਵਾਲ ਦੀ ਬਰਸੀ ਨੂੰ ਸਮਰਪਿਤ ‘ਅਮਰੀਕੀ ਟਰੱਕਨਾਮਾ’ 'ਤੇ ਹੋਈ ਵਿਚਾਰ-ਗੋਸ਼ਟੀ
  • sukhpal singh dhanoa and varinder singh honoured
    ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ ਸਨਮਾਨਿਤ
  • parvinder jhota case update
    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਲੁਧਿਆਣਾ 'ਚ 5 ਸਾਲਾ ਬੱਚੀ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana railway station
      ਲੁਧਿਆਣਾ ਰੇਲਵੇ ਸਟੇਸ਼ਨ ’ਤੇ ਤਿਉਹਾਰਾਂ ਦੇ ਮੱਦੇਨਜ਼ਰ ਵਾਧੂ ਐਂਟਰੀ ਗੇਟ ਦੀ ਸੁਵਿਧਾ
    • petrol pump ludhiana
      ਅੱਧੀ ਰਾਤ ਨੂੰ ਪੈਟਰੋਲ ਪੰਪ ਦੇ ਬਾਥਰੂਮ 'ਚ ਵੜਿਆ ਮੁੰਡਾ, ਸਵੇਰ ਤਕ ਨਾ ਨਿਕਲਿਆ...
    • complete ban on the entry of stray animals and dogs
      ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਾਖ਼ਲੇ 'ਤੇ ਲੱਗੀ ਮੁਕੰਮਲ ਰੋਕ
    • municipal corporation elections
      ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
    • fraud in ludhiana
      ਕੌਂਸਲਰ ਦੀ ਮਾਂ ਨਾਲ 30 ਲੱਖ ਰੁਪਏ ਦੀ ਠੱਗੀ! 15 ਸਾਲਾਂ ਤਕ ਭਰਦੀ ਰਹੀ ਕਿਸ਼ਤਾਂ
    • parvinder singh jhota  bhagwant mann  family
      ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • sunil jakhar  s questions on the issue of drugs in punjab
      ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +