Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    6:37:53 PM

  • vicky deol of kapurthala created a world record

    40 ਸਕਿੰਟਾਂ 'ਚ ਅੰਗੂਠਿਆਂ ਦੇ ਸਹਾਰੇ ਲਾਏ 64...

  • serious coal crisis in punjab kiln industry on the verge of closure

    ਪੰਜਾਬ ਵਿਚ ਬਣਿਆ ਕੋਲੇ ਦਾ ਗੰਭੀਰ ਸੰਕਟ, ਭੱਠਾ ਸਨਅਤ...

  • punjabis phones suddenly started ringing

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ...

  • cold weather returns to punjab

    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬਰਸੀ ’ਤੇ ਵਿਸ਼ੇਸ਼ : ਬਿਰਹੋ ਦਾ ਸ਼ਾਇਰ ‘ਸ਼ਿਵ ਕੁਮਾਰ ਬਟਾਲਵੀ’

PUNJAB News Punjabi(ਪੰਜਾਬ)

ਬਰਸੀ ’ਤੇ ਵਿਸ਼ੇਸ਼ : ਬਿਰਹੋ ਦਾ ਸ਼ਾਇਰ ‘ਸ਼ਿਵ ਕੁਮਾਰ ਬਟਾਲਵੀ’

  • Edited By Rajwinder Kaur,
  • Updated: 06 May, 2020 12:36 PM
Amritsar
shiv kumar batalvi  death anniversary
  • Share
    • Facebook
    • Tumblr
    • Linkedin
    • Twitter
  • Comment

ਡਾਕਟਰ ਭੁਪਿੰਦਰ ਸਿੰਘ
ਨਿਊ ਅੰਮ੍ਰਿਤਸਰ

ਪੰਜਾਬੀ ਦੇ ਬਹੁਤ ਸਾਰੇ ਸ਼ਾਇਰ ਹੋਏ ਹਨ, ਜਿਨ੍ਹਾਂ ਨੂੰ ਪੜ੍ਹਿਆ ਜਾਂਦਾ ਹੈ ਪਰ ਸ਼ਿਵ ਕੁਮਾਰ ਬਟਾਲਵੀ ਇਕ ਅਜਿਹੇ ਸ਼ਾਇਰ ਸਨ, ਜਿਨ੍ਹਾਂ ਨੂੰ ਪੜ੍ਹਨ ਦੇ ਨਾਲ-ਨਾਲ ਬਹੁਤ ਸਾਰੇ ਗਾਇਕਾਂ ਨੇ ਗਾਇਆ ।

ਪੰਜਾਬੀ ਦੇ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦਾ ਜਨਮ 23 ਜੁਲਾਈ 1936 ਵਿਚ ਬੜਾ ਪਿੰਡ ਲਹੋਟੀਆਂ ਤਹਿਸੀਲ ਸ਼ੰਕਰਗੜ੍ਹ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੰਡਤ ਕ੍ਰਿਸ਼ਨ ਗੋਪਾਲ ਦੇ ਘਰ ਹੋਇਆ । ਮੁਢਲੀ ਸਿੱਖਿਆ ਸ਼ਿਵ ਕੁਮਾਰ ਨੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਚੌਥੀ ਜਮਾਤ ਵਿਚੋਂ ਵਜ਼ੀਫ਼ਾ ਲੈ ਕੇ ਪੰਜਵੀਂ ਤੇ ਛੇਵੀਂ ਜਮਾਤ ਉਸ ਨੇ ਡੇਰਾ ਬਾਬਾ ਨਾਨਕ ਤੋਂ ਕੀਤੀ ।

ਉਸਦੇ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿਚ ਪਹਿਲਾਂ ਪਟਵਾਰੀ ਰਹੇ, ਬਾਅਦ ਵਿਚ ਕਾਨੂੰਗੋ ਅਤੇ ਸੇਵਾ ਮੁਕਤੀ ਵੇਲੇ਼ ਪਟਵਾਰ ਸਕੂਲ ਬਟਾਲਾ ਦੇ ਪ੍ਰਿੰਸੀਪਲ ਸਨ।

ਆਪ ਨੇ ਕਾਵਿ-ਰਚਨਾ ਦਾ ਆਰੰਭ 1960 ਵਿਚ ਕੀਤਾ। ਇਸ ਸਮੇਂ ਦੌਰਾਨ ਉਸ ਦੇ ਜੀਵਨ ਵਿਚ ਮੀਨਾ ਕੁੜੀ ਆਈ, ਜਿਸ ਨੂੰ ਬੈਜਨਾਥ ਦੇ ਮੇਲੇ ਵਿਚ ਦੇਖ ਕੇ ਉਸਨੂੰ ਇਉਂ ਲੱਗਿਆ ਕਿ ਉਸਨੂੰ ਆਪਣੇ ਸੁਪਨੇ ਦੀ ਕੁੜੀ ਮਿਲ ਗਈ ਹੈ ਪਰ ਉਸ ਕੁੜੀ ਦੀ ਮੌਤ ਨੇ ਸ਼ਿਵ ਕੁਮਾਰ ਨੂੰ ਬਿਰਹੋਂ ਦਾ ਕਵੀ ਬਣਾ ਦਿੱਤਾ । ਆਪ ਦੀਆਂ ਕਵਿਤਾਵਾਂ ਦੀ ਹਰ ਪਾਸੇ ਚਰਚਾ ਹੋਣ ਲੱਗੀ।

ਉਹ ਕਦੀ ਕਦਾਈਂ ਕਵੀ ਦਰਬਾਰਾਂ ਵਿਚ ਆਪਣੀਆਂ ਕਵਿਤਾਵਾਂ ਪੜ੍ਹਨ ਦੇ ਸੇਵਾ ਫਲ ਜਾਂ ਕੁਝ ਛਪ ਚੁੱਕੀਆਂ ਕਿਤਾਬਾਂ ਦੀ ਨਿਗੂਣੀ ਜਿਹੀ ਰਾਇਲਟੀ ’ਤੇ ਹੀ ਗੁਜ਼ਾਰਾ ਕਰਦਾ ਸੀ। ਕਈ-ਕਈ ਦਿਨ ਉਹ ਦੋਸਤਾਂ-ਯਾਰਾਂ ਦੇ ਘਰੀਂ ਹੀ ਰਹਿੰਦਾ। ਆਖ਼ਰ 1966 ਵਿਚ ਰੋਜੀ-ਰੋਟੀ ਦੇ ਉਪਰਾਲੇ ਵਜੋਂ ਉਸਨੇ "ਸਟੇਟ ਬੈਂਕ ਆਫ਼ ਇੰਡੀਆ" ਦੀ ਬਟਾਲਾ ਸ਼ਾਖਾ ਵਿਚ ਕਲਰਕ ਦੀ ਨੌਕਰੀ ਕਰਨ ਲੱਗ ਪਿਆ।

ਇਸ ਤੋਂ ਬਾਅਦ ਇਕ ਅਮੀਰ ਕੁੜੀ ਸ਼ਿਵ ਕੁਮਾਰ ਬਟਾਲਵੀ ਦੀ ਜ਼ਿੰਦਗੀ ’ਚ ਆਈ। ਜਿਹੜੀ ਸ਼ਿਵ  ਨਾਲ ਪ੍ਰੀਤ ਪਾ ਕੇ ਪ੍ਰਦੇਸ਼ ਚਲੀ ਗਈ। ਇਸ ਕੁੜੀ ਦੇ ਵਿਛੋੜੇ ਨੇ ਵੀ ਇਸ ਤੋਂ ਬਹੁਤ ਕੁਝ ਲਿਖਵਾਇਆ। ਪੀੜਾ ਦਾ ਪਰਾਗਾ (1960), ਲਾਜਵੰਤੀ (1961), ਆਟੇ ਦੀਆਂ ਚਿੜੀਆਂ (1962), ਮੈਨੂੰ ਵਿਦਾ ਕਰੋ (1963), ਦਰਦਮੰਦਾਂ ਦੀਆਂ ਆਹੀਂ (1964), ਬਿਰਹਾ ਤੂੰ ਸੁਲਤਾਨ (1964), ਲੂਣਾ (1965), ਮੈਂ ਤੇ ਮੈਨੂੰ (1970), ਆਰਤੀ (1971), ਬਿਰਹੜਾ (1974) ਆਦਿ ਉਸ ਦੀਆਂ ਮਹੱਤਵਪੂਰਨ ਕਾਵਿ ਪੁਸਤਕਾਂ ਹਨ। ਆਟੇ ਦੀਆਂ ਚਿੜੀਆਂ ਕਾਵਿ-ਸੰਗ੍ਰਹਿ ’ਤੇ ਬਟਾਲਵੀ ਨੂੰ ਭਾਸ਼ਾ ਵਿਭਾਗ ਵਲੋਂ ਇਕ ਹਜ਼ਾਰ ਰੁਪਏ ਦਾ ਇਨਾਮ ਅਤੇ ਕਾਵਿ-ਨਾਟ ਲੂਣਾਂ ਤੇ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ । ਅਲਵਿਦਾ (1974) ਅਤੇ ਅਸਾਂ ਤਾਂ ਜੋਬਨ ਰੁਤੇ ਮਰਨਾ (1976) ਉਸ ਦੇ ਸੰਪਾਦਿਤ ਕਾਵਿ-ਸੰਗ੍ਰਹਿ ਹਨ। ਇਨ੍ਹਾਂ ਕਾਵਿ-ਪੁਸਤਕਾਂ ਵਿਚ ਸ਼ਿਵ ਕੁਮਾਰ ਦੀ ਕਵਿਤਾ ਦਾ ਮੁੱਖ ਵਿਸ਼ਾ ਦਰਦ, ਪੀੜਾ, ਬਿਰਹਾ, ਔਰਤ ਦੇ ਦੁੱਖ ਹਨ।

PunjabKesari

5 ਫ਼ਰਵਰੀ 1967 ਨੂੰ ਸ਼ਿਵ ਦਾ ਵਿਆਹ, ਗੁਰਦਾਸਪੁਰ ਜ਼ਿਲ੍ਹੇ ਦੇ ਹੀ ਇਕ ਪਿੰਡ 'ਕੀੜੀ ਮੰਗਿਆਲ' ਦੀ ਅਰੁਣਾ ਨਾਲ ਹੋ ਗਿਆ। ਉਸਦਾ ਵਿਆਹੁਤਾ ਜੀਵਨ ਖ਼ੁਸ਼ ਅਤੇ ਹਰ ਪੱਖੋਂ ਠੀਕ-ਠਾਕ ਸੀ। ਉਨ੍ਹਾਂ ਦੇ ਘਰ ਦੋ ਬੱਚੇ ਪੁੱਤਰ ਮਿਹਰਬਾਨ ਬਟਾਲਵੀ ਅਤੇ ਧੀ ਪੂਜਾ ਨੇ ਜਨਮ ਲਿਆ। ਸ਼ਿਵ ਆਪਣੇ ਬੱਚਿਆਂ ਨੂੰ ਬੇਹੱਦ ਪਿਆਰ ਕਰਦਾ ਸੀ। ਸੰਨ 1968 ਵਿਚ ਸਟੇਟ ਬੈਂਕ ਆਫ ਇੰਡੀਆ ਦੇ ਮੁਲਾਜ਼ਮ ਵਜੋਂ ਬਦਲ ਕੇ ਉਹ ਚੰਡੀਗੜ੍ਹ ਆ ਗਿਆ।

ਚੰਡੀਗੜ੍ਹ ਆ ਕੇ ਵੀ ਸ਼ਿਵ ਨੇ ਬੈਂਕ ਦੀ ਨੌਕਰੀ ਵਿਚ ਕੋਈ ਦਿਲਚਸਪੀ ਨਾ ਵਿਖਾਈ। ਉਹ 21 ਸੈਕਟਰ ਵਿਚ ਇਕ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਤੇ ਹਫ਼ਤੇ ਵਿਚ ਇਕ ਜਾਂ ਦੋ ਦਿਨ ਹੀ ਕੰਮ ’ਤੇ ਜਾਂਦਾ ਸੀ।

ਆਟੇ ਦੀਆਂ ਚਿੜੀਆਂ ਕਾਵਿ-ਸੰਗ੍ਰਹਿ ਵਿਚਲੀਆਂ ਕਵਿਤਾਵਾਂ ਵਿਚ ਉਸ ਨੇ ਗ਼ਮ, ਪੀੜਾ, ਨਿਰਾਸਤਾ ਤੇ ਮੌਤ ਨੂੰ ਪੇਸ਼ ਕੀਤਾ। ਮੈਨੂੰ ਵਿਦਾ ਕਰੋ ਕਾਵਿ-ਸੰਗ੍ਰਹਿ ਵਿਚ ਉਸ ਨੇ ਭਰ ਜਵਾਨੀ ਵਿਚ ਆਪਣੀ ਮੌਤ ਬਾਰੇ ਕਵਿਤਾ ਲਿਖੀ। ਭਵਿੱਖਬਾਣੀ ਕਰਦਿਆਂ ‘ਅਸਾਂ ਤਾਂ ਜੋਬਨ ਰੁੱਤੇ ਮਰਨਾ’ ਕਵਿਤਾ ਲਿਖੀ। ਬਿਰਹਾ ਤੂੰ ਸੁਲਤਾਨ ਕਾਵਿ-ਸੰਗ੍ਰਹਿ 1964 ਵਿਚ ਛਪਿਆ।

1965 ਵਿਚ ਛਪਿਆ ਉਸ ਦਾ ਕਾਵਿ-ਨਾਟ ਲੂਣਾ ਇਕ ਅਜਿਹੀ ਮਹਾਨ ਰਚਨਾ ਹੈ, ਜਿਸ ਵਿਚ ਉਸ ਨੇ ਆਪਣੇ ਦਿਲ ਦੀਆਂ ਗਹਿਰਾਈਆਂ ਵਿਚ ਉੱਤਰ ਕੇ ਇਸਤਰੀ ਲਈ ਪਾਠਕਾਂ ਦੇ ਮਨ ਵਿਚ ਹਮਦਰਦੀ ਦੇ ਭਾਵ ਜਗਾਏ ਹਨ। ਇਸ ਵਿਚ ਕਵੀ ਨੇ ਪਹਿਲੀ ਵਾਰ ਲੂਣਾ ਨੂੰ ਨਿਰਦੋਸ਼ ਸਾਬਤ ਕਰਨ ਦਾ ਸਫਲ ਯਤਨ ਕੀਤਾ ਹੈ ।

PunjabKesari

ਆਰਤੀ ਕਾਵਿ-ਸੰਗ੍ਰਹਿ 1963 ਤੋਂ 1965 ਤੱਕ ਦੇ ਸਮੇਂ ਦੌਰਾਨ ਲਿਖੀਆਂ ਕਵਿਤਾਵਾਂ ਦਾ ਸੰਗ੍ਰਹਿ ਹੈ। ਬਿਰਹੜਾ ਅਤੇ ਅਸਾਂ ਤਾਂ ਜੋਬਨ ਰੁੱਤੇ ਮਰਨਾ ਕਾਵਿ-ਸੰਗ੍ਰਹਿ ਉਸ ਦੀ ਮੌਤ ਤੋਂ ਬਾਅਦ ਉਸ ਦੀ ਬਿਰਹਣ ਪਤਨੀ ਅਰੁਣਾ ਬਟਾਲਵੀ ਨੇ ਤਿਆਰ ਕਰ ਛਪਵਾਏ। ਇਹ ਕਾਵਿ-ਸੰਗ੍ਰਹਿ ਸ਼ਿਵ ਦੀਆਂ ਚੋਣਵੀਆਂ ਛਪੀਆਂ ਅਤੇ ਅਣਛਪੀਆਂ ਕਵਿਤਾਵਾਂ ਦੇ ਸੰਗ੍ਰਹਿ ਹਨ। 1976 ਵਿਚ ਛਪੀ ਪੁਸਤਕ ਅਲਵਿਦਾ ਸ਼ਿਵ ਦੀ ਮੌਤ ਤੋਂ ਬਾਅਦ ਸ਼ਿਵ ਦੇ ਕਾਗ਼ਜ਼ਾਂ ਵਿਚੋਂ ਜੋ ਕੁਝ ਸੰਭਾਲਿਆ ਜਾ ਸਕਿਆ, ਉਨ੍ਹਾਂ ਗੀਤਾਂ, ਕਵਿਤਾਵਾਂ ਦਾ ਸੰਗ੍ਰਹਿ ਹੈ।

ਕੁਝ ਵਰ੍ਹਿਆਂ ਵਿਚ ਗਿਣਨਾਤਮਿਕ ਅਤੇ ਗੁਣਾਤਮਿਕ ਦੋਹਾਂ ਪੱਖਾਂ ਤੋਂ ਪੰਜਾਬੀ ਸਾਹਿਤ ਦੀ ਝੋਲੀ ਭਰ ਕੇ ਪੰਜਾਬੀ ਦਾ ਇਹ ਸ਼ਾਇਰ ਜਿਗਰ ਖ਼ਰਾਬ ਹੋ ਜਾਣ ਕਾਰਨ 6 ਮਈ 1973 ਨੂੰ ਆਪਣੇ ਸਹੁਰੇ ਪਿੰਡ ਮੰਗਿਆਸ (ਮਾਧੋਪੁਰ ਬੇਟ) ਵਿਖੇ ਸਦਾ ਦੀ ਨੀਂਦ ਸੌਂ ਗਿਆ। ਸ਼ਿਵ, ਜਿਸਦੀ ਤੁਲਨਾ ਅੰਗਰੇਜ਼ੀ ਦੇ ਪ੍ਰਸਿੱਧ ਕਵੀ "ਜੌਨ ਕੀਟਸ" ਨਾਲ ਕੀਤੀ ਜਾਂਦੀ ਸੀ, ਉਸ ਦੇ ਵਾਂਗ ਹੀ ਭਰੀ ਜਵਾਨੀ ਵਿਚ ਇਹ ਦੁਨੀਆਂ ਤੋਂ ਵਿਦਾ ਹੋ ਗਿਆ।

 

  • shiv kumar batalvi
  • death anniversary
  • Dr Bhupinder Singh
  • ਸ਼ਿਵ ਕੁਮਾਰ ਬਟਾਲਵੀ
  • ਬਰਸੀ
  • ਡਾਕਟਰ ਭੁਪਿੰਦਰ ਸਿੰਘ

ਬਰਨਾਲਾ ਲਈ ਖਤਰੇ ਦੀ ਘੰਟੀ, ਕੰਬਾਈਨ ਚਾਲਕ ਆਇਆ ਕੋਰੋਨਾ ਪਾਜ਼ੇਟਿਵ, ਪਿੰਡ ਨਾਈਵਾਲਾ ਸੀਲ

NEXT STORY

Stories You May Like

  • opposition parties  gyanesh kumar  chief election commissioner  notice
    CEC ਗਿਆਨੇਸ਼ ਕੁਮਾਰ 'ਤੇ ਡਿੱਗ ਸਕਦੀ ਹੈ ਗਾਜ਼! ਵਿਰੋਧੀਆਂ ਨੇ ਸੰਸਦ 'ਚ ਦਿੱਤਾ ਹਟਾਉਣ ਦਾ ਨੋਟਿਸ
  • bihar politics  nitish kumar  son  nishant kumar  jdu
    ਬਿਹਾਰ ਦੀ ਸਿਆਸਤ 'ਚ ਵੱਡਾ ਉਲਟਫੇਰ ! JDU 'ਚ ਐਂਟਰੀ ਮਾਰਨਗੇ ਨਿਤੀਸ਼ ਕੁਮਾਰ ਦਾ ਪੁੱਤ ਨਿਸ਼ਾਂਤ
  • nitish kumar  jdu  son  nishant kumar
    JDU 'ਚ ਸ਼ਾਮਲ ਹੋਏ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾਂਤ
  • bihar  chief minister changed nitish kumar
    ਬਿਹਾਰ 'ਚ ਮੁੱਖ ਮੰਤਰੀ ਬਦਲੇ ਜਾਣ ਦੀਆਂ ਖ਼ਬਰਾਂ ਦਰਮਿਆਨ CM ਨਿਤੀਸ਼ ਕੁਮਾਰ ਦਾ ਵੱਡਾ ਬਿਆਨ
  • ganesh kumar kerala ministers
    ਕੇਰਲ ਦੇ ਮੰਤਰੀ ਗਣੇਸ਼ ਕੁਮਾਰ ’ਤੇ ਉਨ੍ਹਾਂ ਦੀ ਪਤਨੀ ਨੇ ਲਾਇਆ ਵਿਸ਼ਵਾਸਘਾਤ ਦਾ ਦੋਸ਼
  • bihar after nitish kumar
    ਨਿਤੀਸ਼ ਕੁਮਾਰ ਤੋਂ ਬਾਅਦ ਬਿਹਾਰ !
  • bihar cm nitish kumar  s son nishant kumar
    ਬਿਹਾਰ ਦੇ CM ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ
  • nitish kumar  rajya sabha
    ਨਿਤੀਸ਼ ਕੁਮਾਰ ਦੇ ਰਾਜ ਸਭਾ ਜਾਣ ਨਾਲ ਜੇਡੀਯੂ 'ਚ ਬੇਚੈਨੀ, ਵਰਕਰਾਂ ਨੇ ਪ੍ਰਗਟਾਈ ਨਾਰਾਜ਼ਗੀ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ...
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
Trending
Ek Nazar
israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gunfire erupts in punjab firing on doctor s luxury car
      ਪੰਜਾਬ 'ਚ ਚੱਲੀਆਂ ਗੋਲ਼ੀਆਂ! ਡਾਕਟਰ ਦੀ ਲਗਜ਼ਰੀ ਕਾਰ ’ਤੇ ਫਾਇਰਿੰਗ
    • punjab temperature drops sharply due to rain
      ਪੰਜਾਬ: ਮੀਂਹ ਕਾਰਨ ਤੇਜ਼ੀ ਨਾਲ ਡਿੱਗਿਆ ਤਾਪਮਾਨ, ਸੁਹਾਵਣਾ ਹੋਇਆ ਮੌਸਮ, ਲੋਕਾਂ ਨੇ...
    • five days police remand accused arrested in happy sarpanch murder case
      ਹੈਪੀ ਸਰਪੰਚ ਕਤਲ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਦਾ 5 ਦਿਨ ਦਾ ਮਿਲਿਆ ਪੁਲਸ...
    • 9 hour power cut on monday
      ਸੋਮਵਾਰ ਦਿਨ ਚੜ੍ਹਦੇ ਤੋਂ 9 ਘੰਟੇ ਦਾ Power Cut! Punjab ਦੇ ਇਹ ਇਲਾਕੇ ਹੋਣਗੇ...
    • bambiha gang member arrested along with two associates
      ਬੰਬੀਹਾ ਗੈਂਗ ਦੇ ਗੁਰਗੇ ਦੋ ਸਾਥੀਆਂ ਸਮੇਤ ਕੀਤਾ ਗ੍ਰਿਫਤਾਰ, ਨਾਜਾਇਜ਼ ਅਸਲਾ ਤੇ...
    • holi bumper 2026 lucky number brought good luck a prize of 3 crores was won
      ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
    • 29 percent liquor vends in punjab allotted through tender
      ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
    • shiromani akali dal rally punjab bachao rally in barnala
      ਕੁਦਰਤ ਦੇ ਇਮਤਿਹਾਨ 'ਤੇ ਭਾਰੀ ਪਿਆ ਸਿਆਸੀ ਜਜ਼ਬਾ, ਮੀਂਹ 'ਚ ਵੀ ਨਹੀਂ ਡੋਲੇ...
    • karan aujla performs at chandigarh  over 40 000 fans gather at venue
      ਕਰਨ ਔਜਲਾ ਨੇ ਤੋੜ'ਤੇ ਸਾਰੇ ਰਿਕਾਰਡ ! ਚੰਡੀਗੜ੍ਹ ਸ਼ੋਅ ਬਣਿਆ ਹੁਣ ਤੱਕ ਦਾ ਸਭ ਤੋਂ...
    • ferozepur lawyers to remain closed for court proceedings from march 16 to 18
      ਫਿਰੋਜ਼ਪੁਰ ਦੇ ਵਕੀਲ 16 ਤੋਂ 18 ਮਾਰਚ ਤੱਕ ਅਦਾਲਤੀ ਕੰਮਕਾਜ ਰੱਖਣਗੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +