ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਇਲਾਕੇ 'ਚ ਸ਼ਿਵ ਸੈਨਾ ਦੇ ਨੌਜਵਾਨ ਆਗੂ ਅਜੇ ਕੁਮਾਰ ਦੇ ਕਤਲ ਦੇ ਮਾਮਲੇ ਵਿਚ ਥਾਣਾ ਪੁਰਾਣਾ ਸ਼ਾਲਾ ਦੇ ਐੱਸ. ਐੱਚ. ਓ. ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਐੱਸ. ਐੱਚ. ਓ. ਰਾਮ ਸਿੰਘ ਨੂੰ ਡਿਊਟੀ ਵਿਚ ਕੋਤਾਹੀ ਵਰਤਣ ਕਾਰਨ ਸਸਪੈਂਡ ਕੀਤਾ ਗਿਆ ਹੈ। ਐੱਸ. ਐੱਚ. ਓ. 'ਤੇ ਕਾਰਵਾਈ ਤੋਂ ਬਾਅਦ ਅਜੇ ਕੁਮਾਰ ਦੇ ਪਰਿਵਾਰ ਨੇ ਵੀ ਮ੍ਰਿਤਕ ਦੇ ਪੋਸਟਮਾਰਟਮ ਦੀ ਇਜਾਜ਼ਤ ਦੇ ਦਿੱਤੀ ਹੈ। ਫਿਲਹਾਲ ਇਸ ਮਾਮਲੇ ਵਿਚ ਕਿਸੇ ਵੀ ਕਾਤਲ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਹੈ।
ਚੋਣਾਂ ਤੋਂ ਪਹਿਲਾਂ ਪੈਰੋਕਾਰਾਂ ਦੀ ਸਿਆਸੀ ਨਬਜ਼ ਟੋਹਣ ਲੱਗਾ ਡੇਰਾ ਸਿਰਸਾ!
NEXT STORY