ਜਲੰਧਰ (ਸੁਨੀਲ ਸ਼ਰਮਾ)- ਪੁਲਸ ਵਿਭਾਗ ਵਿੱਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਜਲੰਧਰ ਦਿਹਾਤੀ ਥਾਣਿਆਂ ਦੇ 11 ਐੱਸ. ਐੱਚ. ਓ. ਤਬਦੀਲ ਕੀਤੇ ਗਏ ਹਨ। ਤਬਦੀਲ ਕੀਤੇ ਗਏ ਐੱਸ. ਐੱਚ. ਓ. ਦੇ ਨਾਵਾਂ ਦੇ ਲਿਸਟ ਹੇਠਾਂ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਲੋਕ ਸਭਾ ਦੀ ਜ਼ਿਮਨੀ ਚੋਣ ਦੀ ਤਾਰੀਖ਼ ਤੈਅ ਹੋਣ ਦੇ ਐਲਾਨ ਤੋਂ ਬਾਅਦ ਪੁਲਸ ਵਿਭਾਗ ਵਿਚ ਬਦਲੀਆਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਪਹਿਲਾਂ ਜਲੰਧਰ ਦੇ ਡੀ. ਸੀ. ਪੀ. ਇਨਵੈਸਟੀਗੇਸ਼ਨ ਅਤੇ ਏ. ਸੀ. ਪੀਜ਼ ਬਦਲਣ ਤੋਂ ਬਾਅਦ ਹੁਣ ਸੀ. ਆਈ. ਏ. ਸਟਾਫ਼, ਐਂਟੀ-ਨਾਰਕੋਟਿਕਸ ਸੈੱਲ ਦੇ ਇੰਚਾਰਜ ਸਮੇਤ 7 ਥਾਣਿਆਂ ਦੇ ਐੱਸ. ਐੱਚ. ਓਜ਼, ਚੌਂਕੀ ਇੰਚਾਰਜ ਅਤੇ ਕੁਝ ਵਿੰਗਾਂ ਦੇ ਇੰਚਾਰਜ ਵੀ ਇਧਰੋਂ-ਉਧਰ ਕੀਤੇ ਗਏ ਸਨ।

ਇਹ ਵੀ ਪੜ੍ਹੋ : 30 ਰੁਪਏ ਮਹਿੰਗੀ ਹੋਈ ਬੀਅਰ ’ਤੇ ਐਕਸ਼ਨ: ਐਕਸਾਈਜ਼ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ SIT ਦੀ ਅਪੀਲ, ਵੀਰਵਾਰ ਨੂੰ ਲੋਕ ਸਾਂਝੀ ਕਰ ਸਕਦੇ ਹਨ ਜਾਣਕਾਰੀ
NEXT STORY